ਮੋਗਾ,6 ਅਗਸਤ (): ਮੋਗਾ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਜਬਰਦਸਤ ਹੁਲਾਰਾ ਮਿਲਿਆ ਜਦੋਂ ਵਾਰਡ ਨੰਬਰ 38 ‘ਚ 25 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਕਾਂਗਰਸ ਵਿਚ ਸ਼ਾਮਲ ਹੋ ਗਏ। ਵਿਧਾਇਕ ਡਾ. ਹਰਜੋਤ ਕਮਲ ਦੀ ਹਾਜ਼ਰੀ ਵਿਚ ਸ਼ਾਮਲ ਹੋਏ ਇਹਨਾਂ 25 ਪਰਿਵਾਰਾਂ ਦੇ ਨੁਮਾਇੰਦਿਆਂ ਜਿਹਨਾਂ ਵਿਚ ਮਹਿਲਾਵਾਂ ਵੀ ਸ਼ਾਮਲ ਸਨ ਨੂੰ ਵਿਧਾਇਕ ਵੱਲੋਂ ਸਨਮਾਨਿਤ ਕੀਤਾ ਗਿਆ । ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਵਿਕਾਸ ਅਰੋੜਾ ਵਿੱਕੀ (ਯੂਥ ਆਗੂ ਆਮ ਆਦਮੀ ਪਾਰਟੀ) ,...
News
ਮੋਗਾ, 6 ਅਗਸਤ:(ਜਸ਼ਨ): ਨਗਰ ਨਿਗਮ ਮੋਗਾ ਵੱਲੋ ਸਾਲਿਡ ਵੇਸਟ ਮੈਨੇਜਮੈਟ ਰੂਲਜ਼ 2016 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਆਉਦੇ ਸਾਰੇ 50 ਵਾਰਡਾਂ ਵਿੱਚ ਡੋਰ ਟੂ ਡੋਰ ਗਿੱਲੇ ਅਤੇ ਸੁੱਕੇ ਕੂੜੇ ਦੀ ਕੂਲੈਕਸ਼ਨ ਅਲੱਗ ਅਲੱਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੋਗਾ ਦੁਆਰਾ ਪੰਜਾਬ ਸਰਕਾਰ ਦੀਆਂ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਜਾਰੀ ਹਦਾਇਤਾਂ ਦੀ ਪਾਲਣਾ...
ਮੋਗਾ 6 ਅਗਸਤ:(ਜਸ਼ਨ): ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਵੱਲੋਂ ਐਚ.ਆਈ.ਵੀ. ਏਡਜ਼, ਕਰੋਨਾ ਵਾਇਰਸ ਅਤੇ ਇਸ ਦੇ ਸੰਕਰਮਣ ਨੂੰ ਖਤਮ ਕਰਨ ਲਈ ਵਿੱਢੇ ਗਏ ਮਿਸ਼ਨ ਫਤਹਿ, ਖੂਨਦਾਨ ਅਤੇ ਕੋਵਾ ਐਪ ਪ੍ਰਤੀ ਜਾਗਰੂਕਤਾ ਲਈ ਰੈੱਡ ਰਿਬਨ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਆਮ ਨਾਗਰਿਕਾਂ ਵਿਚਕਾਰ ਆਨਲਾਈਨ ਕੁਵਿੱਜ ਮੁਕਾਬਲਾ ਕਰਵਾਇਆ ਗਿਆ। ਇਸ ਕੁਇਜ਼ ਮੁਕਾਬਲੇ ਵਿੱਚ ਐਚ.ਆਈ.ਵੀ. ਏਡਜ਼, ਕਰੋਨਾ ਵਾਇਰਸ, ਮਿਸ਼ਨ ਫਤਹਿ, ਖੂਨਦਾਨ ਅਤੇ ਕੋਵਾ ਐਪ ਬਾਰੇ 32 ਆਨਲਾਇਨ ਪ੍ਰਸ਼ਨ...
ਮੋਗਾ 6 ਅਗਸਤ(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ। ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ...
ਮੋਗਾ, 6 ਅਗਸਤ (ਜਸ਼ਨ) :ਕੋਵਿਡ 19 ਕਾਰਨ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਵਿੱਚ ਪੈਦਾ ਹੋਈ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਰੂਰਲ ਐਨ ਜੀ ਓ ਕਲੱਬਜ ਐਸੋਸੀਏਸ਼ਨ ਬਲਾਕ ਮੋਗਾ - 1 ਵੱਲੋਂ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਦੁਸਾਂਝ ਅਤੇ ਗ੍ਰਾਮ ਪੰਚਾਇਤ ਦੁਸਾਂਝ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਮਿਤੀ 9 ਅਗਸਤ ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਦੁਸਾਂਝ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 100 ਯੂਨਿਟ ਖੂਨਦਾਨ ਦਾ ਟੀਚਾ ਰੱਖਿਆ ਗਿਆ ਹੈ। ਇਸ ਕੈਂਪ ਦੀਆਂ...
ਮੋਗਾ 6 ਅਗਸਤ (ਜਸ਼ਨ) : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸਾਰੇ ਜਿਲ੍ਹਾ ਹੈਡਕੁਆਰਟਰਾਂ ਤੇ ਚੱਲ ਰਹੀ ਭੁੱਖ ਹੜਤਾਲ ਅੱਜ ਆਖਰੀ ਦਿਨ ਵੀ ਪੂਰੇ ਜਲੌਅ ਤੇ ਰਹੀ ਤੇ ਅੱਜ ਆਖਰੀ ਦਿਨ ਸਿਹਤ ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਨੂੰ ਜਾਰੀ ਰੱਖਣ ਤੇ ਇਸ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦ ਕੀਤਾ। ਅੱਜ ਬਲਾਕ ਕੋਟ ਈਸੇ ਖਾਂ ਦੇ ਪੰਜ ਮੁਲਾਜ਼ਮ ਭੁੱਖ ਹੜਤਾਲ ਤੇ ਬੈਠੇ ਜਿਨ੍ਹਾਂ ਵਿੱਚ ਪਰਮਜੀਤ ਕੌਰ, ਬਲਵੀਰ ਕੌਰ, ਅਮਨਜੋਤ...
ਚੰਡੀਗੜ੍ਹ,6 ਅਗਸਤ (ਜਸ਼ਨ): ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਜ਼ਾਨਾ ਸੂਬਾ ਸਰਕਾਰ ਖਿਲਾਫ਼ ਰੋਸ਼-ਮੁਜ਼ਾਹਿਰੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਸਰਕਾਰ ਨੂੰ ਆਪਣਾ ਰੋਸ ਦੱਸਦੇ ਹੋਏ ਇੱਕ ਦਿਨ ਲਈ ਮੁਕੰਮਲ ਕੰਮ ਬੰਦ ਕੀਤਾ ਸੀ ਅਤੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੀ ਸਥਿਤੀ ਵਿੱਚ ਮੁੜ 7 ਅਗਸਤ ਨੂੰ ਮੁਕੰਮਲ ਕੰਮ ਬੰਦ ਕਰ ਦੇਣ ਦੀ ਚੇਤਾਵਨੀ ਦਿਤੀ ਸੀ। ਇਸੇ ਸਿਲਸਿਲੇ ਵਿੱਚ ਮੁਲਾਜ਼ਮ ਆਗੂਆਂ ਨੇ ਵੱਖ-ਵੱਖ...
ਕੋਟਈਸੇ ਖਾਂ,6 ਅਗਸਤ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਸ: ਜਗਦੀਸ਼ ਸਿੰਘ ਰਾਹੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ.ਸਕੂਲ ਕੋਟ-ਈਸੇ-ਖਾਂ ਵਿਖੇ ਵਣਮਹਾਂ ਉਤਸਵ ਮਨਾਇਆ ਗਿਆ। ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਸਟਾਫ ਨੂੰ ਬਹੁਤ ਹੀ ਬਰੀਕੀ ਨਾਲ ਵਣਮਹਾਂ ਉਤਸਵ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਵਾਤਾਵਰਣ ,ਜੀਵ-ਜੰਤੂਆਂ ਅਤੇ ਜਲਵਾਯੂ ਨੂੰ ਠੀਕ ਰੱਖਣ ਲਈ ਦਰੱਖਤਾਂ ਦੀ ਦੇਖਭਾਲ ਕਰਨੀ ਬਹੁਤ...
ਅਜੀਤਵਾਲ,6 ਅਗਸਤ (ਜਸ਼ਨ): ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਲਈ ਮਨਾਏ ਜਾ ਰਹੇ ਵਿਸ਼ੇਸ ਹਫ਼ਤੇ ਦੇ ਸਬੰਧ ਵਿੱਚ ਬਲਾਕ ਢੁੱਡੀਕੇ ਵਿੱਚ ਸਮਾਗਮਾਂ ਦਾ ਸਿਲਸਿਲਾ ਜਾਰੀ ਹੈ।ਇੰਨ੍ਹਾਂ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਲਈ ਕਰਵਾਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਐਚ.ਸੀ. ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨੀਲਮ ਭਾਟੀਆ ਨੇ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਵੋਤਮ ਖੁਰਾਕ ਹੈ। ਉਨ੍ਹਾਂ ਕਿਹਾ ਮਾਂ ਦਾ ਦੁੱਧ ਬੱਚੇ ਲਈ ਅੰਮਿ੍ਰਤ ਦੇ ਬਰਾਬਰ ਹੈ,...
ਮੋਗਾ 6 ਅਗਸ਼ਤ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਅਤੇ ਸਰਕਲ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸਰਕਲ ਮੈਹਿਣਾ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਇਸ ਮੌਕੇ ਤੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਸਾਬਕਾ ਵਾਈਸ ਚੈਅਰਮੇਨ ਮਾਰਕੀਟ ਕਮੇਟੀ ਨਿਹਾਲ ਸਿੰਘ ਭੁੱਲਰ ਤਲਵੰਡੀ ਭੂੰਗੇਰੀਆ ਸਰਕਲ ਮਹਿਣਾ...

