ਇਕੱਲੇ ਪੰਜਾਬ ਜਾਂ ਭਾਰਤ ਦੇਸ਼ ਵਿੱਚ ਹੀ ਨਹੀਂ ਪੂਰੀ ਦੁਨੀਆਂ 'ਤੇ ਧੀਆਂ ਨੂੰ ਕੁੱਖ ਵਿੱਚ ਮਾਰਨ ਦਾ ਸਿਲਸਿਲਾ ਅੱਜ ਤੋਂ ਨਹੀਂ ਸਦੀਆਂ ਪੁਰਾਣਾ ਚੱਲ ਰਿਹਾ ਹੈ, ਪਹਿਲਾਂ ਕੁੜੀਆਂ ਨੂੰ ਜਨਮ ਲੈਣ ਸਾਰ ਮਾਰ ਦਿੱਤਾ ਜਾਂਦਾ ਸੀ ਪਰ ਹੁਣ ਅਲਟਰਾ ਸਾਊਂਡ ਦੀ ਮਦਦ ਨਾਲ ਇਹ ਸੌਖਾ ਹੋ ਗਿਆ ਕਿ ਜਾਂਚ ਕਰਵਾਓ ਅਤੇ ਕੁੱਖ ਵਿੱਚ ਹੀ ਧੀ ਦਾ ਕਤਲ ਕਰ ਦਿਓ। ਜਿਥੇ ਧੀਆਂ ਨੂੰ ਮਾਰਨ ਵਾਲਿਆਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਔਰਤ ਨੂੰ ਹੀ ਇਸ ਦੀ ਦੋਸ਼ੀ ਮੰਨਿਆ ਜਾ ਰਿਹਾ ਹੈ, ਉਥੇ...
News
ਮੋਗਾ,5 ਅਗਸਤ (ਜਸ਼ਨ): ਭਗਵਾਨ ਸ਼੍ਰੀ ਰਾਮ ਜੀ ਦੀ ਜਨਮ ਭੂਮੀ ’ਤੇ ਉਸਾਰੇ ਜਾ ਰਹੇ ਮੰਦਿਰ ਦੀ ਆਰੰਭਤਾ ਮੌਕੇ ਭੂਮੀ ਦੀ ਪੂਜਾ ਨੂੰ ਲੈ ਕੇ ਦੇਸ਼ਭਰ ਦੇ ਰਾਮ ਭਗਤਾਂ ਵਿਚ ਵਿਸ਼ੇਸ਼ ਖੁਸ਼ੀ ਅਤੇ ੳਤਸ਼ਾਹ ਦੇਖਿਆ ਗਿਆ। ਮੋਗਾ ਵਿਚ ਬ੍ਰਾਹਮਣ ਸਭਾ ਵੱਲੋਂ ਵੱਖ ਵੱਖ ਥਾਵਾਂ ’ਤੇ ਉੱਘੇ ਸਮਾਜ ਸੇਵੀ ਅਤੇ ਰਾਈਟ ਵੇਅ ਏਅਰਿਕਸ ਦੇ ਐੱਮ ਡੀ ਦੇ ਪਿ੍ਰਆ ਤਿਆਗੀ ਦੀ ਅਗਵਾਈ ਵਿਚ ਸਮਾਗਮ ਕਰਵਾਏ ਗਏ ਅਤੇ ਭਗਵਾਨ ਸ਼੍ਰੀ ਰਾਮ ਨੂੰ ਸਮਰਪਿਤ ਹੰੁਦਿਆਂ ਵੱਖ ਵੱਖ ਥਾਵਾਂ ’ਤੇ ਦੇਸੀ ਘਿਓ ਦੇ ਦੀਵੇ ਬਾਲੇ ਗਏ...
ਮੋਗਾ,5 ਅਗਸਤ (ਜਸ਼ਨ): ਵਿਧਾਇਕ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਾਰਡ ਇੰਚਾਰਜ ਜਤਿੰਦਰ ਅਰੋੜਾ ਦੀ ਅਗਵਾਈ ਵਿੱਚ ਵਾਰਡ ਨੰਬਰ 2 ਦੇ ਵਾਸੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ । ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਗੱਲਬਾਤ ਕਰਦਿਆਂ ਜਤਿੰਦਰ ਅਰੋੜਾ ਨੇ ਦੱਸਿਆ ਕਿ ਵਾਰਡ ਨੰਬਰ 2 ਵਿੱਚ ਦਸਮੇਸ ਨਗਰ, ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਕੋਲ ਤੇ ਚੱਕੀ ਵਾਲੀ ਗਲੀ, ਸੇਠੀ ਡੇਅਰੀ ਦੇ ਕੋਲ ਲੋਕਾਂ ਨੂੰ ਕਾਫੀ ਦਿਨਾਂ ਤੋਂ ਬਿਜਲੀ ਦੀ ਸਮੱਸਿਆ...
ਮੋਗਾ,5 ਅਗਸਤ (ਜਸ਼ਨ): ਵਾਰਡ ਨੰਬਰ 2 ਦੇ ਕੌਂਸਲਰ ਮਨਜੀਤ ਮਾਨ ਵੱਲੋਂ ਲਗਾਤਾਰ ਵਾਰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ । ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਗੱਲਬਾਤ ਕਰਦਿਆਂ ਮਨਜੀਤ ਮਾਨ ਨੇ ਆਖਿਆ ਕਿ ਸੀਵਰੇਜ ਵਿਚ ਗਾਰ ਆਉਣ ਕਾਰਨ ਅਕਸਰ ਮੇਨ ਹੌਦੀਆਂ ਚੋਕ ਹੋ ਜਾਂਦੀਆਂ ਹਨ ਇਸ ਕਰਕੇ ਮੀਂਹ ਦੇ ਦਿਨਾਂ ਦੌਰਾਨ ਸੜਕਾਂ ’ਤੇ ਪਾਣੀ ਖੜ੍ਹ ਜਾਂਦਾ ਹੈ ਅਤੇ ਨਵੀਆਂ ਬਣੀਆਂ ਸੜਕਾਂ ਦੇ ਟੁੱਟਣ ਦਾ ਕਾਰਨ ਬਣਦਾ ਹੈ ,ਇਸ ਕਰਕੇ ਉਹਨਾਂ ਨੇ ਇਹ...
ਚੰਡੀਗੜ੍ਹ, 5 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਹੀ ਪਾਰਟੀ ਦੇ ਦੋ ਸੀਨੀਅਰ ਆਗੂਆਂ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਬਾਰੇ ਕਿਹਾ ਕਿ ਉਕਤ ਦੋਵੇਂ ਸੰਸਦ ਮੈਂਬਰਾਂ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਹੈ ਅਤੇ ਕਾਂਗਰਸ ਪਾਰਟੀ ਦੀ ਪਿੱਠ 'ਚ ਛੁਰਾ ਮਾਰ ਰਹੇ ਹਨ। ਜਦਕਿ ਇਹ ਮਸਲਾ ਕਾਂਗਰਸ ਪਾਰਟੀ ਦਾ ਅੰਦਰੂਨੀ ਮਸਲਾ ਹੈ, ਕਿ ਕਿਹੜਾ ਲੀਡਰ ਕਿਸ ਨੂੰ ਕੀ ਨਸੀਹਤ ਦਿੰਦਾ ਹੈ,...
ਮੋਗਾ,5 ਅਗਸਤ (ਜਸ਼ਨ) ‘ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਅਤੇ ਮਿਸ਼ਨ ਫਤਿਹ ਨੂੰ ਸਫ਼ਲ ਬਣਾਉਣ ਲਈ ਫਰੰਟ ਲਾਈਨ ਯੋਧਿਆਂ ਦੇ ਨਾਲ ਨਾਲ ਪ੍ਰਵਾਸੀ ਪੰਜਾਬੀ ਵੀ ਇਸ ਮੁਹਿੰਮ ਵਿਚ ਸ਼ਾਮਲ ਹੋ ਕੇ ਪੰਜਾਬ ਦੇ ਵਾਤਾਵਰਨ ਨੂੰ ਸ਼ੁੱਧ ਬਣਾਉਂਦਿਆਂ ਸ਼ੂਗਰ ,ਕੈਂਸਰ ਅਤੇ ਬਲੱਡ ਪ੍ਰੈਸ਼ਰ ਆਦਿ ਬੀਮਾਰੀਆਂ ਤੋਂ ਲੋਕਾਂ ਦੀ ਹਿਫ਼ਾਜ਼ਤ ਕਰਨ ਲਈ ਔਸ਼ਧੀ ਯੁਕਤ ਪੌਦੇ ਲਗਾਉਣ ਲਈ ਅੱਗੇ ਆਏ ਹਨ । ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ ਨੇ...
ਮੋਗਾ,5 ਅਗਸਤ (): ਪੰਜਾਬ ਵਿਚ ਕਰਫਿਊ ਦੌਰਾਨ ਲੌਕਡਾਊਨ ਵਿਚ ਫਸੇ 35 ਹਾਂਗਕਾਂਗ ਵਾਸੀ ਵਿਧਾਇਕ ਡਾ: ਹਰਜੋਤ ਕਮਲ ਦੇ ਸੁਹਿਰਦ ਯਤਨਾਂ ਸਦਕਾ ਆਪਣੇ ਪਰਿਵਾਰਾਂ ਕੋਲ ਹਾਂਕਕਾਂਗ ਪਹੁੰਚਣ ਵਿਚ ਸਫ਼ਲ ਹੋਏ ਹਨ । ਹਾਂਗਕਾਂਗ ਪਹੁੰਚੇ ਪ੍ਰਵਾਸੀ ਪੰਜਾਬੀ ਸੁਖਬੀਰ ਸਿੰਘ ਨੇ ਵਟਸਐੱਪ ਰਾਹੀਂ ਆਡੀਓ ਰਿਕਾਡਿੰਗ ਭੇਜਦਿਆਂ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਹਨਾਂ ਨੇ ਦਿਨ ਰਾਤ ਯਤਨ ਕਰਕੇ ਹਾਂਗਕਾਂਗ ਵਾਸੀਆਂ ਨੂੰ ਭਾਰਤ ਤੋਂ ਹਾਂਗਕਾਂਗ ਪਹੁੰਚਣ ਵਿਚ ਸਹਾਇਤਾ ਕੀਤੀ । ਸੁਖਬੀਰ...
ਮੋਗਾ,5 ਅਗਸਤ (ਜਸ਼ਨ): ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵੱਲੋਂ ਮੋਗਾ ਡਿਪੂ ਵਿੱਚ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਲ ਇੰਡੀਆ ਕੋਆਡੀਨੇਸ਼ਨ ਕਮੇਟੀ ਆਫ਼ ਰੋਡ ਟ੍ਰਾਂਸਪੋਰਟ ਅਤੇ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਉੱਪਰ ਮੋਗਾ ਦੇ ਬੱਸ ਅੱਡੇ ਵਿੱਚ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਗੁਰਜੰਟ ਸਿੰਘ ਕੋਕਰੀ ਨੇ ਕਿਹਾ ਕਿ ਸੈਂਟਰ ਸਰਕਾਰ ਵੱਲੋਂ...
ਲੁਧਿਆਣਾ, 5 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਗਰੁੱਪ ਹਾਉਸਿੰਗ ਵੈਲਫੇਅਰ ਸੁਸਾਈਟੀ, ਫੇਸ 3, ਅਰਬਨ ਇਸਟੇਟ ਦੁਗੱਰੀ ਦੇ ਸਮੂਹ ਅਹੁਦੇਦਾਰਾਂ ਅਤੇ ਇਲਾਕਾ ਵਾਸੀਆਂ ਨੇ ਆਪਣੇ ਇਲਾਕੇ ਵਿੱਚ ਇੱਕ ਛੋਟਾ ਜਿਹਾ ਸਾਦਾ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਇਲਾਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਿੱਸੇਸ਼ ਤੌਰ ਤੇ ਸ਼ਾਮਲ ਹੋਏ।ਇਸ ਦੌਰਾਨ ਇਲਾਕਾ ਵਾਸੀਆਂ ਅਤੇ ਸੁਸਾਈਟੀ ਅਹੁਦੇਦਾਰਾਂ ਵਿੱਚ ਸ਼ਾਮਲ ਚੇਅਰਮੈਨ ਅਜੀਤ ਕੁਮਾਰ ਭੱਟਾਚਾਰਿਆ, ਪ੍ਰਧਾਨ...
ਕੈਨੇਡਾ, 5 ਅਗਸਤ (ਜਸਵੰਤ ਸਮਾਲਸਰ ) ਜਗਤ ਪੰਜਾਬੀ ਸਭਾ ਅਤੇ ਪੱਬਪਾ ਕੈਨੇਡਾ ਦੇ ਚੇਅਰਮੈਨ ਸ. ਅਜੈਬ ਸਿੰਘ ਚੱਠਾ ਜੀ ਦੁਆਰਾ ਅਕਸਰ ਹੀ ਸਮਾਜ ਨੂੰ ਨੈਤਿਕ ਮੁੱਲਾਂ ਅਤੇ ਸਿੱਖਿਆ ਪ੍ਰਣਾਲੀ ਲਈ ਜਾਗਰੂਕ ਕਰਨ ਦੇ ਉਪਰਾਲੇ ਸਮੇਂ ਸਮੇਂ 'ਤੇ ਕੀਤੇ ਜਾਂਦੇ ਹਨ। ਉਹਨਾਂ ਭਾਰਤ ਦੇ ਨਾਲ ਨਾਲ ਪੂਰੀ ਦੁਨੀਆ ਨੂੰ ਨੈਤਿਕ ਕਦਰਾਂ-ਕੀਮਤਾਂ ਸਬੰਧੀ ਜਾਗਰੂਕ ਕਰਨ ਦਾ ਜਿਵੇਂ ਇੱਕ ਮਿਸ਼ਨ ਹੀ ਸ਼ੁਰੂ ਕੀਤਾ ਹੋਇਆ ਹੈ। ਜਿਸ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਰਹਿੰਦੇ ਹਨ। ਇਸੇ ਕੜੀ ਤਹਿਤ ਹੀ ਉਨ੍ਹਾਂ...

