*ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕੀਤੀ ਪ੍ਰੈਸ ਕਾਨਫਰੰਸ ਮੋਗਾ, 21 ਅਕਤੂਬਰ (ਜਸ਼ਨ): ਅੱਜ ਮੋਗਾ ‘ਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਲੀ ਵੱਲੋਂ ਭਾਜਪਾ ਦੇ ਮਹਾਂਮੰਤਰੀ ਸ਼੍ਰੀਨਿਵਾਸਲੂ ਦੀ ਅਗਵਾਈ ਵਿਚ ਤਿੰਨ ਲੋਕ ਸਭਾ ਹਲਕਿਆਂ ਦੀਆਂ ਕੋਰ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸਾਬਕਾ ਚੇਅਰਮੈਨ ਘੱਟ ਗਿਣਤੀਆਂ ਸ. ਮਨਜੀਤ ਸਿੰਘ ਰਾਏ , ਸਾਬਕਾ ਵਿਧਾਇਕ ਡਾ: ਹਰਜੋਤ ਕਮਲ , ਭਾਜਪਾ ਦੇ...
News
* ਮੋਗਾ ਦੀਆਂ ਮਹਿਲਾਵਾਂ ਨੂੰ ਪੰਜਾਬ ਵਿੱਚ ਅਹਿਮ ਜਿੰਮੇਵਾਰੀ ਮਿਲਣ ਨਾਲ ਮੋਗਾ ਦਾ ਰੁਤਬਾ ਵਧਿਆ ਮੋਗਾ, 21 ਅਕਤੂਬਰ (ਜਸ਼ਨ) : - ਮੋਗਾ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਸੈਕਟਰੀ ਡਾ. ਹਰਜੋਤ ਕਮਲ ਨੇ ਆਪਣੇ ਮੋਗਾ ਦਫ਼ਤਰ ਵਿੱਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਿਸ ਵਿੱਚ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਨਵੀਂ ਬਣੀ ਬਾਡੀ ਵਿੱਚ ਮੋਗਾ ਦੀਆਂ ਸ਼ਾਮਿਲ ਕੀਤੀਆਂ ਮਹਿਲਾਵਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਕਿਹਾ ਕਿ...
ਕੋਟ ਈਸੇ ਖਾਂ, 21 ਅਕਤੂਬਰ (ਜਸ਼ਨ): ਬੱਚਿਆਂ ਨੂੰ ਪੰਜਾਬ ਦੇ ਵਿਰਸੇ ਨਾਲ ਜੋੜਨ ਲਈ ਸ਼੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਨੇ “ਸਾਡਾ ਪਿੰਡ”, ਅੰਮ੍ਰਿਤਸਰ ਦਾ ਸਿੱਖਿਅਕ ਟੂਰ ਬਣਾ ਕੇ ਉਚੇਚਾ ਉਪਰਾਲਾ ਕੀਤਾ।ਵਿਦਿਆਰਥੀਆਂ ਵਿੱਚ ਇਸ ਟੂਰ ਲਈ ਬੜ੍ਹਾ ਉਤਸ਼ਾਹ ਵੇਖਿਆ ਗਿਆ ।“ਸਾਡਾ ਪਿੰਡ” ਜੋ ਕਿ ਅੰਮ੍ਰਿਤਸਰ ਵਿਖੇ ਸਥਿਤ ਹੈ ਇਸ ਵਿੱਚ ਜਿਆਦਾਤਰ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਹੈ। ਇਸ ਵਿੱਚ ਪੰਜਾਬੀ ਪਹਿਰੇ, ਪੰਜਾਬੀ ਰਹਿਣ-ਸਹਿਣ , ਪੰਜਾਬੀ ਖਾਣ-ਪੀਣ, ਪੰਜਾਬੀ ਲੋਕ ਗੀਤ...
ਮੋਗਾ, 21 ਅਕਤੂਬਰ (ਜਸ਼ਨ) :- ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰਜੀਤ ਕੌਰ ਦਾ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ, 21 ਅਕਤੂਬਰ (ਜਸ਼ਨ) - ਸ਼੍ਰੀ ਜੇ ਇਲਨਚੇਲੀਅਨ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਅੱਜ ਸੂਬਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਵੱਡਾ ਯੋਗਦਾਨ ਹੈ। ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ...
ਮੋਗਾ, 21 ਅਕਤੂਬਰ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ਼ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਸਕੂਲ ਵਿੱਚ ‘ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ’ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਚਾਰਟ ਅਤੇ ਆਰਟੀਕਲ ਰਾਹੀਂ ਇਸ ਦਿਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ ‘ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ’ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਹ ਪੁਲਿਸ ਬਲਾਂ...
ਮੋਗਾ, 21 ਅਕਤੂਬਰ (ਜਸ਼ਨ) :- ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਖੋਸਾ ਕੋਟਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸਿਮਰਜੀਤ ਕੌਰ ਤੇ ਸਰਬਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 46 ਦਿਨਾਂ ਚ ਲਗਵਾਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਿਮਰਜੀਤ ਕੌਰ ਤੇ ਸਰਬਪ੍ਰੀਤ ਸਿੰਘ ਜਦੋਂ ਉਹ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਤਾਂ ਉਹਨਾਂ ਦੇ...
*ਗਰੀਬ ਅਤੇ ਪ੍ਰਵਾਸੀ ਗੈਸ ਸਿਲੰਡਰ ਲੈਣ ਵਾਲੇ ਇੱਛੁਕ ਵਿਅਕਤੀ ਆਪਣੇ ਰਾਸ਼ਨ ਕਾਰਡ, ਅਧਾਰ ਕਾਰਡ ਅਤੇ ਪ੍ਰਵਾਸੀ ਆਪਣੇ ਸੂਬੇ ਦਾ ਅਧਾਰ ਕਾਰਡ ਲੈ ਕੇ ਆਉਣ ਮੋਗਾ, 21 ਅਕਤੂਬਰ (ਜਸ਼ਨ) : -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਲੈ ਕੇ ਅੱਜ ਤਕ ਦੇਸ਼ ਦੇ ਗਰੀਬ ਅਤੇ ਲੋੜਵੰਦ ਔਰਤਾਂ ਨੂੰ 9 ਕਰੋੜ 60 ਲੱਖ ਗੈਸ ਕੁਨੈਕਸ਼ਨ ਦਿੱਤੇ ਹਨ ਅਤੇ ਹੁਣ ਭਾਰਤ ਦੇ ਗਰੀਬ ਅਤੇ ਲੋੜਵੰਦ ਔਰਤਾਂ ਨੂੰ 75 ਲੱਖ ਹੋਰ ਗੈਸ ਕੁਨੈਕਸ਼ਨ ਵਿਚ ਵਿਚ ਮੁਫਤ ਚੂਲਾ, ਰੈਗੁਲੇਟ, ਪਾਈਪ, ਗੈਸ ਮੁਫਤ ਦਿੱਤਾ...
* ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਦੀ ਮਾਤਾ ਨਮਿੱਤ ਅੰਤਿਮ ਅਰਦਾਸ ਅੱਜ 21 ਅਕਤੂਬਰ ਨੂੰ ਮੋਗਾ, 20 ਅਕਤੂਬਰ (ਜਸ਼ਨ) : ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਦੇ ਪੂਜਨੀਕ ਮਾਤਾ ਸਰਦਾਰਨੀ ਮਨਜੀਤ ਕੌਰ ਪਤਨੀ ਸਵਰਗੀ ਗਿਆਨ ਸਿੰਘ ਪਿੱਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਅਤੇ ਉਹਨਾਂ ਨਮਿੱਤ ਰੱਖੇ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 21 ਅਕਤੂਬਰ ਦਿਨ ਸ਼ਨੀਵਾਰ ਨੂੰ 12.30 ਤੋਂ 1.30 ਵਜੇ ਤੱਕ ਗੁਰਦਆਰਾ ਸ਼੍ਰੀ ਨਾਮਦੇਵ ਭਵਨ ਅਕਾਲਸਰ ਰੋਡ (ਮੋਗਾ) ਵਿਖੇ ਹੋਵੇਗੀ।...
ਮੋਗਾ, 20 ਅਕਤੂਬਰ (ਜਸ਼ਨ): ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ‘ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਨਾਲ ਸਰਪੰਚ ਵੀਰ ਸਿੰਘ ਅਤੇ ਉਸ ਦੇ ਸਾਥੀ ਮੈਂਬਰ ਪੰਚਾਇਤ ਰਣਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਇਸ ਘਟਨਾ ਵਿਚ 2 ਹੋਰ ਵਿਅਕਤੀ ਜਖ਼ਮੀ ਹੋ ਗਏ। ਇਹ ਘਟਨਾ ਅੱਜ ਸਵੇਰ ਸਮੇਂ ਵਾਪਰੀ ਜਦੋਂ ਖੋਸਾ ਕੋਟਲਾ ਦੇ ਸਰਪੰਚ ਆਪਣੇ ਸਾਥੀ ਪੰਚਾਇਤ ਮੈਂਬਰ ਨਾਲ ਕੋਟਈਸੇ ਖਾਂ ਅਤੇ ਘਲੋਟੀ ਵਾਲੀ ਨਹਿਰ ਵੱਲ ਸੈਰ ਕਰਨ ਜਾ ਰਹੇ ਸਨ । ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲਿਆਂ...