News

ਬਾਘਾਪੁਰਾਣਾ 4 ਜੁਲਾਈ(ਰਾਜਿੰਦਰ ਸਿੰਘ ਕੋਟਲਾ) ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਧਰਮ ਯੁੱਧਮ ਮੋਰਚੇ ਦੌਰਾਨ ਖਾਲਸਤਾਨ ਲਿਬਰੇਸ਼ਨ ਫੋਰਸ ਦੇ ਸ਼ਹੀਦ ਹੋਏ ਭਾਈ ਬਲਦੇਵ ਸਿੰਘ ਦੇਬਾ ਦਾ ਸ਼ਹੀਦੀ ਦਿਹਾੜਾ ਬੜੀ ਸਰਧਾ ਅਤੇ ਉਤਸਾਹ ਨਾਲ ਪਰਿਵਾਰਕ ਮੈਂਬਰਾਂ ਅਤੇ ਸੋ੍ਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਪਾਏ ਗਏ ਗੁਰੂ ਸਾਹਿਬ ਜੀ ਅੱਗੇ ਅਰਦਾਸ ਬੇਨਤੀਅਤੇ ਹੁਕਮ ਉਪਰੰਤ ਸੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਜੱਥੇ:ਹਰਪਾਲ ਸਿੰਘ ਕੁੱਸਾ,...
ਮੋਗਾ,4 ਅਗਸਤ (ਜਸ਼ਨ): ਐੱਨ ਆਰ ਆਈ ਗੁਰਦੇਵ ਸਿੰਘ ਸਿੱਧੂ ਅਤੇ ਪਿੰਡ ਦੇ ਸਮੂਹ ਐਨ ਆਰ ਆਈਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਔਸ਼ਧੀਯੁਕਤ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ । ਇਸ ਮੁਹਿੰਮ ਦੀ ਸ਼ੁਰੂਆਤ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪਿੰਡ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿਖੇ ਮੈਡੀਸਨਲ ਪੌਦੇ ਲਗਾ ਕੇ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕਾਕਾ ਲੋਹਗੜ੍ਹ ਨੇ ਆਖਿਆ ਕਿ ਐਨ ਆਰ ਆਈ...
ਨਿਹਾਲ ਸਿੰਘ ਵਾਲਾ, 4 ਅਗਸਤ (ਜਸ਼ਨ)-ਪਿੰਡ ਦੀਨਾ ਸਾਹਿਬ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕਾ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਭਾਗੀਕੇ ਅਤੇ ਮੈਂਬਰ ਬਲਾਕ ਸੰਮਤੀ ਅਤੇ ਮਾਰਕੀਟ ਕਮੇਟੀ ਦੇ ਗ੍ਰਹਿ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਲੋੜਵੰਦਾਂ ਦੀ ਮਦਦ ਲਈ ਹਮੇਸਾ ਤਤਪਰ ਹੈ । ਇਸ ਮੌਕੇ ਪ੍ਰਧਾਨ ਮੇਜਰ ਸਿੰਘ...
ਮੋਗਾ,4 ਅਗਸਤ (ਜਸ਼ਨ): ਮੋਗੇ ਜ਼ਿਲ੍ਹੇ ਦੀ ਸ਼ਾਨ ਅਤੇ ਆਰਗੈਨਿਕ ਖੇਤੀ ਵਿਚ ਵੱਡੀਆਂ ਮੱਲਾਂ ਮਾਰਨ ਵਾਲੇ ਸਫ਼ਲ ਕਿਸਾਨ ਚਮਕੌਰ ਸਿੰਘ ਘੋਲੀਆ ਨੂੰ ਕੇਂਦਰ ਸਰਕਾਰ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਅੰਨਤੋਦਿਆਂ ਖੇਤੀ ਪੁਰਸਕਾਰ ਮਿਲਣ ’ਤੇ ਮੋਗਾ ਜ਼ਿਲ੍ਹੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ,ਜਿੱਥੇ ਇਸ ਪ੍ਰਾਪਤੀ ਨਾਲ ਖੇਤੀ ਵਿਭਾਗ ਦੇ ਅਫਸਰ ਬਾਗੋਬਾਗ ਹਨ ਉੱਥੇ ਕਿਸਾਨਾਂ ਦੀ ਮਾਂ ਪਾਰਟੀ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ...
ਮੋਗਾ, 4 ਅਗਸਤ (ਜਸ਼ਨ)- ‘ਅਯੁੱਧਿਆ ਵਿਖੇ ਬਣਨ ਵਾਲੇ ਰਾਮ ਮੰਦਰ ਦੀ ਸ਼ੁਰੂਆਤ ਵਿਚ ਟਰੱਸਟ ਵਲੋਂ 5 ਅਗਸਤ ਨੂੰ ਭੂਮੀ ਪੂਜਣ ਸਮਾਗਮ ਕਰਵਾਇਆ ਜਾ ਰਿਹਾ ਹੈ ਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਭਾਵੇਂ ਰਾਮ ਭਗਤ ਅਯੁੱਧਿਆ ਵਿਖੇ ਭੂਮੀ ਪੂਜਣ ਵਿਚ ਨਹੀਂ ਜਾ ਸਕਣਗੇ ਪਰ ਉਸ ਦਿਨ ਨੂੰ ਆਪਣੇ ਘਰਾਂ ਅੰਦਰ ਰਹਿ ਕੇ ਉਤਸ਼ਾਹ ਨਾਲ ਮਨਾਉਣ ਕਿਉਂਕਿ ਲੰਬੇ ਸੰਘਰਸ਼ ਤੋਂ ਬਾਅਦ 9 ਨਵੰਬਰ 2019 ਨੂੰ ਮਾਣਯੋਗ ਸੁਪਰੀਮ ਕੋਰਟ ਨੇ ਰਾਮ ਮੰਦਰ ਦੇ ਨਿਰਮਾਣ ਦਾ ਫੈਸਲਾ ਸੁਣਾਇਆ ਸੀ ਤੇ ਹੁਣ ਉਹ ਖੁਸ਼ੀ...
ਮੋਗਾ,3 ਅਗਸਤ (ਜਸ਼ਨ):ਪਿੰਡ ਤਲਵੰਡੀ ਭੰਗੇਰੀਆਂ ਵਿਖੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਅੱਜ ਇਕੋ ਦਿਨ ਪੰਜ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਇਸ ਗੱਲ ’ਤੇ ਮੋਹਰ ਲਗਾ ਦਿੱਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਚਮੁੱਚ ਪਿੰਡਾਂ ਦੇ ਵਿਕਾਸ ਲਈ ਪੂਰੀ ਤਰਾਂ ਗੰਭੀਰ ਹੈ ਅਤੇ ਕਾਕਾ ਲੋਹਗੜ੍ਹ ਆਪਣੇ ਹਲਕੇ ਧਰਮਕੋਟ ਦੀ ਨਕਸ਼ ਨੁਹਾਰ ਬਦਲਣ ਲਈ ਦਿ੍ਰੜਤਾ ਨਾਲ ਕੰਮ ਕਰ ਰਹੇ ਹਨ। ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ ਇੰਦਰਜੀਤ ਸਿੰਘ ਤਲਵੰਡੀ...
ਮੋਗਾ 3 ਅਗਸਤ (ਜਸ਼ਨ) :ਮਿਸ਼ਨ ਫਤਿਹ ਜਿਹੜਾ ਕਿ ਸਭ ਦਾ ਸਾਂਝਾ ਅਤੇ ਸਭ ਦੀ ਭਲਾਈ ਲਈ ਕਰੋਨਾ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤਾ ਗਿਆ ਹੈ ਤਹਿਤ ਜਿ਼ਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਨਾਲ ਨਾਲ ਸਕੂਲੀ ਅਧਿਆਪਕਾਂ ਅਤੇ ਸਟਾਫ ਵੱਲੋ ਵੀ ਘਰ ਘਰ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਲੋਕਾਂ ਤੋ ਇਸ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪੁਆਉਣ ਲਈ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋ ਕਰੋਨਾ ਕਾਲ ਵਿੱਚ ਜਿੱਥੇ ਬੱਚਿਆਂ ਨੂੰ ਆਨਲਾਈਨ...
ਬਾਘਾਪੁਰਾਣਾ, 3 ਅਗਸਤ ( ਰਾਜਿੰਦਰ ਸਿੰਘ ਕੋਟਲਾ)18 ਵੀ ਸਦੀ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਉਡੇਸਨ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵੀਰਾਂ ਵੱਲੋਂ ਗੁ: ਸ਼ਹੀਦਾਂ ਘੋਲੀਆ ਖੁਰਦ ਵਿਖੇ ਕੇਸਾਂਧਾਰੀ 30 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੱਚਿਆਂ ਵਲੋਂ ਕੀਤਾ ਗਿਆ। ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੱਥੋਕੇ ਦੇ ਬਚਿਆਂ ਨੇ ਰਸਭਿੰਨਾ ਕੀਰਤਨ...
ਚੰਡੀਗੜ੍ਹ, 3 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਮਾਮਲੇ ਅਤੇ ਘਪਲੇ-ਘੁਟਾਲੇ 'ਤੇ ਪਰਦਾ ਪਾਉਣ ਤੋਂ ਇਲਾਵਾ ਕੁੱਝ ਨਹੀਂ ਕੀਤਾ। ਹਰਪਾਲ ਸਿੰਘ ਚੀਮਾ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਤੋਂ ਲੈ ਕੇ ਅੱਜ ਤੱਕ...
ਬਾਘਾਪੁਰਾਣਾ 3 ਅਗਸਤ (ਰਾਜਿੰਦਰ ਸਿੰਘ ਕੋਟਲਾ) ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਖੌਤੀ ਅਕਾਲੀ ਆਗੂ ਸੁੱਚਾ ਸਿਉ ਲੰਗਾਹ ਵਲੋਂ ਮਹਿਤਾ ਚੌਂਕ ਨਿਹੰਗ ਸਿੰਘਾਂ ਤੋਂ ਸੱਚਾ ਲੰਗਾਹ ਵੱਲੋਂ ਅੰਮਿ੍ਰਤ ਛੱਕਣ ਦੀਆ ਫੋਟੋਆਂ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆ ਹਨ। ਜਿਸ ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਜੱਥੇ ਹਰਪਾਲ ਸਿੰਘ ਕੁੱਸਾ, ਸਤਨਾਮ ਸਿੰਘ ਬਿਲਾਸਪੁਰ ਸੀਨੀਅਰ ਯੂਥ ਆਗੂ ਅਤੇ ਸੁਖਵੀਰ ਸਿੰਘ ਛਾਜਲੀ ਨੇ ਗਹਿਰਾ ਇਤਰਾਜ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਨਿਧੜਕ ਕਹੇ...

Pages