ਮੋਗਾ,31 ਜੁਲਾਈ (ਜਸ਼ਨ) : ਮੋਗਾਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਸਤੇ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਸਿਵਲ ਲਾਈਨਜ਼ ਖੇਤਰ ਵਿਚ ਨਵੇਂ ਬੋਰਵੈੱਲ ਦੀ ਖੁਦਾਈ ਆਰੰਭ ਕਰਵਾਈ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਦਿ੍ਰੜ ਸੰਕਲਪ ਹੋ ਕੇ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਨਾਲ ਚਲਾ ਰਹੇ ਹਨ । ਉਹਨਾਂ ਆਖਿਆ ਕਿ ਪਾਣੀ ਜਿੱਥੇ ਮਨੁੱਖ ਦੀ ਮੁੱਢਲੀ ਲੋੜ ਹੈ ਉੱਥੇ ਪਾਣੀ ਵਿਚ ਕਿਸੇ ਤਰਾਂ ਦੀ ਵੀ...
News
ਮੋਗਾ,31 ਜੁਲਾਈ (ਜਸ਼ਨ) :ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਦੇ ਕਸ਼ਮੀਰੀ ਪਾਰਕ ‘ਚ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ । ਰੋਟਰੀ ਕਲੱਬ ਵੱਲੋਂ ਕਰਵਾਏ ਸਾਦਾ ਸਮਾਗਮ ਦੌਰਾਨ ਸੁਹੰਝਣਾ ਅਤੇ ਫਲਦਾਰ ਬੂਟੇ ਲਗਾਂਉਂਦਿਆਂ ਡਾ: ਹਰਜੋਤ ਕਮਲ ਨੇ ਆਖਿਆ ਕਿ ਰੋਟਰੀ ਕਲੱਬ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ । ਉਹਨਾਂ ਆਖਿਆ ਕਿ ਪੌਦੇ ਜਿਨੇ ਲਗਾਉਣੇ ਜ਼ਰੂਰੀ ਹਨ ਉਸ ਤੋਂ ਜ਼ਿਆਦਾ ਪੌਦਿਆਂ ਦੀ ਸੰਭਾਲ ਜ਼ਰੂਰੀ ਹੈ। ਉਹਨਾਂ ਕਿਹਾ ਕਿ ਵੱਖ ਵੱਖ ਥਾਵਾਂ ’ਤੇ ਲਗਾਏ ਜਾਂਦੇ ਪੌਦਿਆਂ ਦੀ...
ਲੁਧਿਆਣਾ, 31 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਐਸ ਏ ਜੈਨ ਜੈਨ ਸੀਨੀਅਰ ਸੈਕੰਡਰੀ ਸਕੂਲ, ਦਰੇਸੀ ਰੋਡ ਦੇ ਵਿਦਿਆਰਥੀਆਂ ਨੇ ਬਾਹਰਵੀਂ ਦੇ ਆਏ ਨਤੀਜਿਆਂ ਨਾਲ ਮੱਲਾਂ ਮਾਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪਿ੍ਰੰਸੀਪਲ ਪੀਐਲ ਵਰਮਾ ਅਤੇ ਸਕੂਲ ਪ੍ਰਬੰਧਕ ਕਮੇਟੀ ਨੇ ਸਕੂਲ ਦਾ ਨਤੀਜਾ 100 ਫੀਸਦੀ ਆਉਣ ਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ...
ਚੰਡੀਗੜ੍ਹ, 31 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 10 + 1 ਵਿੱਚ ਓਪਨ ਸਕੂਲਾਂ ਦੇ 31,022 ਉਮੀਦਵਾਰਾਂ ਨੂੰ ਨਿਯਮਤ ਵਿਦਿਆਰਥੀਆਂ ਵਜੋਂ ਸਕੂਲਾਂ ਵਿੱਚ ਦਾਖਲਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਾਤ ਸੁਖਾਵੇਂ ਹੋਣ ’ਤੇ ਉਨ੍ਹਾਂ ਨੂੰ ਦਸਵੀਂ ਜਮਾਤ ਦੀ ਪ੍ਰੀਖਿਆ ਦੇਣੀ ਹੋਵੇਗੀ ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ...
ਮੋਗਾ,30 ਜੁਲਾਈ (ਜਸ਼ਨ): ਮੋਗਾ ਪੁਲਿਸ ਵੱਲੋਂ ਲੌਕਡਾਊਨ ਦੇ ਨਾਮ ’ਤੇ ਦੁਕਾਨਦਾਰਾਂ ਨਾਲ ਗੈਰਜ਼ਿੰਮੇਵਰਾਨਾ ਤੌਰ ’ਤੇ ਪੇਸ਼ ਆਉਣ ਉਪਰੰਤ ਜਿੱਥੇ ਸ਼ਹਿਰ ਵਿਚ ਦੁਕਾਨਦਾਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਵਾ ਕੀਤਾ ਗਿਆ ਸੀ ਉੱਥੇ ਵਿਧਾਇਕ ਡਾ: ਹਰਜੋਤ ਕਮਲ ਨੇ ਦੁਕਾਨਦਾਰਾਂ ਦੇ ਹੱਕ ਵਿਚ ਖੜ੍ਹਦਿਆਂ ਪੁਲਿਸ ਦੀ ਧੱਕੇਸ਼ਾਹੀ ਖਿਲਾਫ਼ ਸਖ਼ਤ ਸਟੈਂਡ ਲਿਆ ਸੀ ਅਤੇ ਅੱਜ ਜਥੇਬੰਦੀਆਂ ਨੇ ਪ੍ਰਤਾਪ ਚੌਂਕ ਵਿਚ ਪੁਲਿਸ ਅਤੇ ਪ੍ਰਸ਼ਾਸ਼ਨ ਖਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ...
ਮੋਗਾ,31 ਜੁਲਾਈ (ਜਸ਼ਨ) : ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਨਗਰ ਨਿਗਮ ਦੇ ਦਫਤਰ ਵਿਚ ਤਰਸ ਦੇ ਆਧਾਰ ’ਤੇ ਪੰਜ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇਸ ਮੌਕੇ ਸੁਖਦੀਪ ਕੌਰ,ਧਰਮਪਾਲ ਸਿੰਘ,ਜੀਵਨ ਸਿੰਘ,ਰਾਕੇਸ਼ ਕੁਮਾਰ ਅਤੇ ਅਜੇ ਕੁਮਾਰ ਨੂੰ ਤਰਸ ਦੇ ਅਧਾਰ ’ਤੇ ਨਿਯੁਕਤੀ ਪੱਤਰ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਇਹ ਅਜਿਹੇ ਪਰਿਵਾਰਾਂ ਦੇ ਵਾਰਸ ਹਨ ਜਿਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਤਨਦੇਹੀ ਨਾਲ ਸਰਕਾਰੀ ਸੇਵਾਵਾਂ ਨਿਭਾਉਂਦਿਆਂ ਆਪਣੇ ਫਰਜ਼ਾਂ ਦੀ...
ਮੋਗਾ,31 ਜੁਲਾਈ (ਜਸ਼ਨ) : ਅੱਜ ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਦਾਰਾਪੁਰ ‘ਚ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਡਾ;: ਹਰਜੋਤ ਕਮਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਅਤੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਸੰਸਦ ਮੈਂਬਰ ਮੁਹੰਮਦ...
ਗੁਰਭਜਨ ਗਿੱਲ ਹਿੰਮਤ,ਸਪਸ਼ਟ ਨਿਸ਼ਚੇ, ਵਿਸ਼ਵਾਸਯੋਗਤਾ, ਟੀਮ ਸਪਿਰਿਟ ਤੇ ਸਿਰੜੀ ਸਮਰਪਣ ਨੂੰ ਜੇ ਬਰਾਬਰ ਮਾਤਰਾ ਵਿੱਚ ਮਿਲਾਉਣ ਉਪਰੰਤ ਕੋਈ ਵਿਅਕਤੀ ਰੱਬ ਨੂੰ ਖ਼ੁਦ ਕਹਿ ਕੇ ਬਣਵਾਉਣਾ ਹੋਵੇ ਤਾਂ ਉਹ ਭੈਣ ਜੀ ਪ੍ਰਿੰਸੀਪਲ ਹਰਮੀਤ ਕੌਰ ਬਣਦੇ ਸਨ। ਉਨ੍ਹਾਂ ਨਾਲ ਹੈ ਤੋਂ ਸੀ ਦਾ ਸ਼ਬਦ ਜੋੜਦਿਆਂ ਕਿਵੇਂ ਦੱਸਾਂ ਕਿ ਕਿੰਨੀ ਵਾਰ ਜੀਣਾ ਮਰਨਾ ਪਿਆ ਹੈ। ਉਹ ਕਿਸੇ ਹੋਰ ਥਾਂ, ਹੋਰ ਮਾਪਿਆਂ ਦੇ ਘਰ, ਹੋਰ ਪਰਿਵਾਰਕ ਮਾਹੌਲ ਚ ਜੰਮੇ ਪਲੇ ਪਰ 1983 ਤੋਂ ਲੈ ਕੇ ਆਖ਼ਰੀ ਸਵਾਸਾਂ ਦੀ ਸਾਂਝ...
ਮੋਗਾ,31 ਜੁਲਾਈ (ਜਸ਼ਨ) : ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸਨਲ ਸਕੂਲ ਮੋਗਾ, ਚੇਅਰਮੈਨ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ, ਪੈ੍ਰਜੀਡੈਂਟ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਤੇ ਡਾਇਰੈਕਟਰ ਦੇਸ ਭਗਤ ਕਾਲਜ ਮੋਗਾ ਨੇ ਨਵੀਂ ਸਿੱਖਿਆ ਨੀਤੀ ਦਾ ਸਵਾਗਤ ਕਰਦਿਆਂ ਇਸ ਨੂੰ ਨੌਜਵਾਨਾਂ ਦੇ ਭਵਿੱਖ ਨੂੰ ਰੌਸਨ ਕਰਨ ਵਾਲੀ ਸਿੱਖਿਆ ਨੀਤੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੰਗ ਅਨੁਸਾਰ ਤਿਆਰ ਕੀਤੀ ਗਈ ਨੀਤੀ ਹੈ। ਇਸ ਸਿੱਖਿਆ ਨੀਤੀ ਨਾਲ...
ਮੋਗਾ,31 ਜੁਲਾਈ (ਜਸ਼ਨ): ਅੱਜ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ, ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਹੋਈ। ਇਸ ਮੀਟਿੰਗ ਵਿੱਚ ਸਾਂਝੇ ਫਰੰਟ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਵਿਸ਼ੇਸ਼ ਤੌਰ’ਤੇ ਪਹੁੰਚੇ ਪਸਸਫ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਸੂਬਾ ਕਮੇਟੀ ਵੱਲੋਂ ਸੰਘਰਸ਼ ਦੇ ਉਲੀਕੇ ਪ੍ਰੋਗਰਾਮਾਂ ਬਾਰੇ ਵਿਆਖਿਆ ਸਹਿਤ ਦੱਸਿਆ। ਉਨ੍ਹਾਂ ਕਿਹਾ ਕਿ...

