ਮੋਗਾ,31 ਜੁਲਾਈ (ਜਸ਼ਨ): ਪਿਛਲੇ ਚਾਰ ਮਹੀਨਿਆਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਮੰਡੀ ਵਿੱਚ ਪਾਣੀ ਦੇ ਭਾਅ ਚਲੀਆਂ ਗਈਆਂ ਪ੍ਰੰਤੂ ਭਾਰਤ ਦੀ ਕੇਂਦਰੀ ਅਤੇ ਪੰਜਾਬ ਦੀ ਰਾਜ ਸਰਕਾਰ ਨੇ ਟੈਕਸ ਲਾ ਲਾ ਕੇ ਕੀਮਤਾਂ ਘਟਾਉਣ ਦੀ ਬਜਾਏ ਇਤਨੀਆਂ ਵਧਾ ਦਿੱਤੀਆਂ ਕਿ ਮੰਦੀ ਦੇ ਹਾਲਾਤ ਵਿੱਚ ਤੜਪ ਰਹੇ ਲੋਕਾਂ ਦਾ ਗਲਾ ਘੁੱਟਣ ਦੇ ਬਰਾਬਰ ਕਰ ਦਿੱਤਾ। ਤੇਲ ਦੀਆਂ ਕੀਮਤਾਂ ਵਧਣ ਨਾਲ ਹਰ ਤਰ੍ਹਾਂ ਦੀਆਂ ਚੀਜਾਂ ਦੇ ਭਾਅ ਵਧ ਗਏ। ਪੂਰੇ ਭਾਰਤ ਵਿੱਚ ਸਿਰਫ ਕੇਜਰੀਵਾਲ ਦੀ ਸਰਕਾਰ ਹੀ...
News
ਚੰਡੀਗੜ੍ਹ, 30 ਜੁਲਾਈ (INTERNATIONAL PUNJABI NEWS BUREAU) ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਦਾਨ 'ਚ ਇਕੱਠੇ ਹੋਣ ਵਾਲੇ ਪਲਾਜ਼ਮਾ (ਬਲੱਡ ਸੈੱਲ) ਨੂੰ ਮੋਟੀ ਕੀਮਤ 'ਤੇ ਵੇਚੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ੁੱਕਰਵਾਰ 31 ਜੁਲਾਈ ਨੂੰ ਸੂਬੇ ਭਰ 'ਚ ਰੋਸ ਪ੍ਰਗਟ ਕਰੇਗੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ...
ਮੋਗਾ,30 ਜੁਲਾਈ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਕਰੋਨਾ ਮਹਾਂਮਾਰੀ ਦੌਰਾਨ ਹਰ ਲੋੜਵੰਦ ਦੀ ਬਾਂਹ ਫੜੀ ਹੈ ਤੇ ਉਹ ਦੁਖੀ ਅਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਦਿਨ ਰਾਤ ਇੱਕ ਕਰ ਰਹੇ ਹਨ। ਜਦੋਂ ਤੋਂ ਲਾਕਡਾਊਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਜਿੱਥੇ ਉਹਨਾਂ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਦੀ ਮੱਦਦ ਕਰਦਿਆਂ 20 ਵੈਂਟੀਲੇਟਰ ਮਸ਼ੀਨਾਂ, ਤਿੰਨ ਲੱਖ ਟਿ੍ਪਲ ਲੇਅਰ ਮਾਸਕ, 20 ਹਜਾਰ ਐਨ 95 ਮਾਸਕ, 13 ਹਜਾਰ ਪੀ.ਪੀ.ਈ...
ਮੋਗਾ,30 ਜੁਲਾਈ (ਜਸ਼ਨ): ਮੋਗਾ ਜ਼ਿਲ੍ਹੇ ਨਾਲ ਸਬੰਧਤ ਸ਼ਹੀਦ ਫ਼ੌਜੀ ਜਵਾਨ ਲਖਵੀਰ ਸਿੰਘ ਦਾ ਅੰਤਿਮ ਸਸਕਾਰ ਅੱਜ ਮੋਗਾ ਦੇ ਪਿੰਡ ਡੇਮਰੂ ਖੁਰਦ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ । ਇਸ ਮੌਕੇ ਫਿਰੋਜ਼ਪੁਰ ਤੋਂ ਆਈ ਫੌਜੀ ਟੁੱਕੜੀ ਨੇ ਰਵਾਇਤੀ ਢੰਗ ਨਾਲ ਹਥਿਆਰ ੳਲਟੇ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ । 4 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਲਖਵੀਰ ਸਿੰਘ ਜੋ 22 ਜੁਲਾਈ ਨੂੰ ਚੀਨ ਨਾਲ ਲਗਦੀ ਅਸਲ ਕੰਟਰੋਲ ਰੇਖਾ ਨੇੜੇ ਗਸ਼ਤ ਕਰ ਰਹੀ ਟੁਕੜੀ ਦਾ ਹਿੱਸਾ ਸਨ...
ਮੋਗਾ, 31 ਜੁਲਾਈ (ਜਸ਼ਨ) : ਮੁਖ ਮੰਤਰੀ ਵਲੋਂ ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਕਰਵਾਏ ਜਾਣ ਦੀਆਂ ਤਿਆਰੀਆਂ ਦੇ ਐਲਾਨ ਤੋਂ ਬਾਅਦ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਹ ਸਹਿਮਤੀ ਬਣੀ ਹੈ ਕਿ ਅਕਤੂਬਰ...
ਮੋਗਾ,29 ਜੁਲਾਈ (ਜਸ਼ਨ) : ਐਂਟੀ ਕਰੋਨਾ ਟਾਸਕ ਫੋਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਐੱਸ ਕੇ ਬਾਂਸਲ ਦੀ ਪ੍ਰਧਾਨਗੀ ਹੇਠ ਰਾਈਟ ਵੇਅ ਏਅਰਿਕਸ ਦੇ ਦਫਤਰ ਵਿਖੇ ਹੋਈ । ਕਰੋਨਾ ਮਹਾਂਮਾਰੀ ਖਿਲਾਫ਼ ਮਨੁੱਖਤਾ ਵੱਲੋਂ ਲੜੀ ਜਾ ਰਹੀ ਜੰਗ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ,ਉਹਨਾਂ ਨੂੰ ਆਰਥਿਕ ਸਹਾਇਤਾ ਦੇਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੇ ਮਕਸਦ ਲਈ ਹੋਈ ਪਲੇਠੀ ਮੀਟਿੰਗ ਦੌਰਾਨ ਸਮਾਜਸੇਵੀ ਦੇਵ ਪਿ੍ਰਆ ਤਿਆਗੀ ,ਅਮਿ੍ਰਤਪਾਲ ਸ਼ਰਮਾ,...
ਮੋਗਾ,29 ਜੁਲਾਈ (ਜਸ਼ਨ) : ਅੱਜ ਮੋਗਾ ਵਿਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜਬੂਤ ਹੋਈ ਜਦੋਂ ਪਿੰਡ ਸਲ੍ਹੀਣਾ ਦੇ ਅਨੇਕਾਂ ਪਰਿਵਾਰ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏੇ। ਇਸ ਮੌਕੇ ਸਲ੍ਹੀਣਾ ਪਿੰਡ ਦੀ ਸਰਪੰਚ ਮਨਿੰਦਰ ਕੌਰ ਨੇ ਆਪਣੇ ਪਿੰਡ ਦੇ ਅਨੇਕਾ ਈਸਾਈ ਪਰਿਵਾਰਾਂ ਦੀ ਮੁਲਾਕਾਤ ਵਿਧਾਇਕ ਡਾ: ਹਰਜੋਤ ਕਮਲ ਨਾਲ ਕਰਵਾਈ ਅਤੇ ਵਿਚਾਰ ਵਟਾਂਦਰੇ ਦੌਰਾਨ ਇਹਨਾਂ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਇੱਛਾ ਪ੍ਰਗਟ ਕੀਤੀ ਜਿਸ ’ਤੇ...
ਮੋਗਾ,29 ਜੁਲਾਈ (ਜਸ਼ਨ) : ਅੱਜ ਮਾਰਕੀਟ ਕਮੇਟੀ ਮੋਗਾ ਵਿਖੇ ਪਦਉਨੱਤ ਹੋਏ ਮਾਰਕੀਟ ਕਮੇਟੀ ਦੇ ਪੰਜ ਕਰਮਚਾਰੀਆਂ ਨੂੰ ਪੱਦਉਨਤੀ ਪੱਤਰ ਸੌਂਪੇ ਗਏ । ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਗੁਰਮੁੱਖ ਸਿੰਘ ਸੁਪਰਡੈਂਟ, ਜਸਮੇਲ ਸਿੰਘ ਅਕਾਊਂਟੈਂਟ ਤੋਂ ਇਲਾਵਾ ਅਮਿ੍ਰਤਾ ਸਿੰਘ ,ਬਲਵੰਤ ਸਿੰਘ ਅਤੇ ਨਿਰਮਲ ਸਿੰਘ ਮਾਣੂੰਕੇ ਨੂੰ ਸੁਪਰਵਾਈਜ਼ਰ ਦੀ ਪੋਸਟ ਲਈ ਪੱਦਉਨਤੀ ਦੇ ਆਰਡਰ ਦਿੱਤੇ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ...
ਧਰਮਕੋਟ, 29 ਜੁਲਾਈ (ਜਸ਼ਨ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਵਾਸਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਜਲਾਲਾਬਾਦ ਪੂਰਬੀ ਵਿਖੇ ਵੱਡੀ ਪੁਸਤਕ ਲਾਇਬਰੇਰੀ ਦੀ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਮੌਕੇ ਅੱਜ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਸਕੂਲ ਮੁਖੀ ਮੈਡਮ ਅਮਨਦੀਪ ਕੌਰ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਅਮਰਜੀਤ ਸਿੰਘ...
ਚੰਡੀਗੜ੍ਹ, 29 ਜੁਲਾਈ:(INTERNATIONAL PUNJABI NEWS BUREAU) ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੰਯੁਕਤ ਰਾਸ਼ਟਰ ਅਮਰੀਕਾ ਦੀ ਪ੍ਰਮੁੱਖ ਪੇਸ਼ੇਵਾਰਾਨਾ ਬਾਸਕਿਟਬਾਲ ਲੀਗ, ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ (ਐਨ.ਬੀ.ਏ.) ਦੀ ਲੀਗ-ਜੀ ਵਿੱਚ ਚੁਣੇ ਜਾਣ ਲਈ ਪਿ੍ਰੰਸਪਾਲ ਸਿੰਘ ਨੂੰ ਵਧਾਈ ਦਿੱਤੀ ਹੈ। ਐਨ.ਬੀ.ਏ. ਵਿੱਚ ਖੇਡਣ ਲਈ 6 ਫ਼ੁੱਟ 10 ਇੰਚ ਲੰਮੇ 19 ਸਾਲਾ ਖਿਡਾਰੀ ਦੀ ਚੋਣ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਸਤਨਾਮ ਸਿੰਘ ਭਮਰਾ,...

