News

ਮੋਗਾ 29 ਜੁਲਾਈ(ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਕਰੋਨਾ ਮਹਾਂਮਾਰੀ ਦੌਰਾਨ ਸਮੁੱਚੀ ਮਾਨਵਤਾ ਲਈ ਮਸੀਹਾ ਬਣ ਕੇ ਆਏ ਹਨ ਤੇ ਉਹ ਦੁਖੀ ਅਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਦਿਨ ਰਾਤ ਇੱਕ ਕਰ ਰਹੇ ਹਨ। ਜਦੋਂ ਤੋਂ ਲਾਕਡਾਊਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਉਹਨਾਂ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਦੀ ਮੱਦਦ ਕਰਦਿਆਂ 20 ਵੈਂਟੀਲੇਟਰ ਮਸ਼ੀਨਾਂ, ਤਿੰਨ ਲੱਖ ਟ੍ਰਿਪਲ ਲੇਅਰ ਮਾਸਕ, 20 ਹਜਾਰ ਐਨ 95 ਮਾਸਕ, 13 ਹਜਾਰ ਪੀ...
ਮੋਗਾ,29 ਜੁਲਾਈ (ਜਸ਼ਨ) : ਪੰਜਾਬ ਦੇ ਰੈਗੂਲਰ ਅਤੇ ਕੰਟ੍ੈਕਟ ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਦੇ ਏਕੇ ਤੇ ਆਧਾਰਿਤ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ਤੇ ਪੰਜਾਬ ਭਰ ਦੇ ਜਿਲ੍ਹਾ ਹੈਡਕੁਆਰਟਰਾਂ ਤੇ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਈ । ਮੋਗਾ ਜਿਲ੍ਹੇ ਵਿੱਚ ਅੱਜ ਜੋਗਿੰਦਰ ਸਿੰਘ ਡਰੋਲੀ ਭਾਈ, ਮਨਜੀਤ ਕੌਰ ਡਰੋਲੀ ਭਾਈ, ਤੀਰਥਪਾਲ ਸਿੰਘ ਢੁੱਡੀਕੇ, ਪਰਮਜੀਤ ਕੌਰ ਅਤੇ ਕਰਮਜੀਤ ਕੌਰ ਕੋਟ ਈਸੇ ਖਾਂ ਭੁੱਖ ਹੜਤਾਲ ਤੇ ਬੈਠੇ । ਇਸ ਮੌਕੇ...
ਚੰਡੀਗੜ, 28 ਜੁਲਾਈ(INTERNATIONAL PUNJABI NEWS BUREAU): ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਟਰਾਂਸਪੋਰਟ ਵਿਭਾਗ ਵੱਲੋਂ ਮੰਗਲਵਾਰ ਨੂੰ ਬੱਸਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਵਿੱਚ ਵਿਭਾਗ ਵੱਲੋਂ ਇਨਾਂ ਬੱਸਾਂ ਵਿੱਚ ਯਾਤਰਾ ਕਰ ਰਹੇ 3500 ਤੋਂ ਵੱਧ ਯਾਤਰੀਆਂ ਦੁਆਰਾ ਸਿਹਤ ਪੋ੍ਰਟੋਕੋਲਾਂ ਦੀ ਪਾਲਣਾ ਦਾ ਪਤਾ ਲਗਾਉਣ ਸਬੰਧੀ 186 ਬੱਸਾਂ ਦੀ ਚੈਕਿੰਗ ਕੀਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ ਸੂਬੇ ਭਰ ਵਿੱਚ ਸਬ ਡਵੀਜ਼ਨਲ...
28 ਜੁਲਾਈ , ਮੋਗਾ (ਜਸ਼ਨ) :- ਅੱਜ ਮੋਗਾ ਸ਼ਹਿਰ ਦੀਆਂ ਵੱਖ-ਵੱਖ 25 ਜਥੇਬੰਦੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ ਜਿਸ ਵਿਚ ਪਿਛਲੇ ਦਿਨੀਂ ਦੁਕਾਨਾਂ ਬੰਦ ਕਰਵਾਉਣ ਦੀ ਆੜ ਵਿੱਚ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਗੌਰਤਲਬ ਹੈ ਕਿ 20 ਜੁਲਾਈ ਰਾਤ ਦੀ ਘਟਨਾ ਤੋਂ ਬਾਅਦ ਵੱਖ-ਵੱਖ ਸੰਸਥਾਵਾਂ ਦੇ ਵਫਦ ਵਲੋਂ ਵਿਧਾਇਕ ਹਰਜੋਤ ਕਮਲ ਦੀ ਅਗਵਾਈ ਵਿੱਚ 2000 ਦੁਕਾਨਦਾਰਾਂ ਦੇ ਦਸਤਖ਼ਤਾਂ ਤਹਿਤ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ...
ਮੋਗਾ 28 ਜੁਲਾਈ(ਜਸ਼ਨ) : ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਾ ਸਾਲ ਚੱਲਣ ਵਾਲੇ ਵਿੱਦਿਅਕ ਮੁਕਾਬਲਿਆਂ ਦੇ ਤਹਿਤ ਕਰਵਾਏ ਗਏ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਜਸਪਾਲ ਸਿੰਘ ਔਲਖ ਨੇ ਜ਼ਿਲ੍ਹਾ ਪੱਧਰੀ ਸੈਕੰਡਰੀ ਦੇ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜਿਆਂ ਬਾਰੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਲਾਕ ਮੋਗਾ-2 ਦੇ ਸਕੂਲ ਸਰਕਾਰੀ...
ਮੋਗਾ, 9 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਉਹ ਬਿਮਾਰੀਆਂ ਜੋ ਜਨਮ ਤੋਂ ਹੀ ਹੁੰਦੀਆਂ ਹਨ, ਉਨ੍ਹਾਂ ਨੂੰ ਅਸੀਂ ਜਮਾਂਦਰੂ ਬਿਮਾਰੀਆਂ ਦਾ ਨਾਂਅ ਦਿੰਦੇ ਹਾਂ। ਅਜਿਹੀਆਂ ਬਿਮਾਰੀਆਂ ਕਾਰਨ ਕਈ ਵਾਰ ਤਾਂ ਬੱਚਾ ਮਰਿਆ ਹੋਇਆ ਹੀ ਜਨਮ ਲੈਂਦਾ ਹੈ ਜਾਂ ਜਨਮ ਲੈਣ ਸਾਰ ਬੱਚੇ ਦੀ ਮੌਤ ਹੋ ਜਾਂਦੀ ਹੈ ਪਰ ਜਿਹੜੇ ਬੱਚੇ ਜਿਉਂਦੇ ਰਹਿੰਦੇ ਹਨ, ਉਨ੍ਹਾਂ ਦੀ ਉਹੀਓ ਜਾਣਦੇ ਨੇ, ਜੋ ਸਾਰੀ ਉਮਰ ਨਰਕਾਂ ਦੇ ਭਾਗੀ ਬਣ ਕੇ ਜਿਉਂਦੇ ਹਨ। ਅੰਨ੍ਹੇ, ਕਾਣੇ, ਗੂੰਗੇ, ਬਹਿਰੇ, ਲੰਗੜੇ ਜਾਂ...
Tags: HEALTH SECTION
ਚੰਡੀਗੜ, 28 ਜੁਲਾਈ:(ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਵਿੱਚ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਥਾਂ ’ਤੇ ਉਨਾਂ ਤੱਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ। ਮੁੱਖ ਮੰਤਰੀ...
Tags: GOVERNMENT OF PUNJAB
ਮੋਗਾ,28 ਜਨਵਰੀ (ਜਸ਼ਨ) : ਮੋਗਾ ਜ਼ਿਲ੍ਹੇ ਵਿਚ ਅੱਜ 17 ਨਵੇਂ ਵਿਅਕਤੀ ਕਰੋਨਾ ਪਾਜ਼ਿਟਿਵ ਪਾਏ ਜਾਣ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 114 ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਨਿੱਤ ਦਿਨ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਆਮ ਲੋਕਾਂ ਨੂੰ ਘਬਰਾਉਣ ਦੀ ਬਜਾਏ ਸੁਚੇਤ ਹੋਣ ਅਤੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ । ਉਹਨਾਂ ਆਖਿਆ ਕਿ ਮੋਗਾ ਦੇ ਵੇਦਾਂਤ ਨਗਰ ਵਿਚ ਪਿਛਲੇ ਦਿਨੀਂ ਕਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਉਸ ਦੇ ਕੁਝ ਖੇਤਰ ਨੂੰ ਮਾਈਕਰੋ...
Tags: COVID 19
ਚੰਡੀਗੜ੍ਹ, ਜੁਲਾਈ 28 (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਚ ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਨਾਲ ਅਣਮਨੁੱਖੀ ਵਿਵਹਾਰ ਕਰਨ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਾਪਰਦੀਆਂ ਹਨ,ਪਿੰਡ ਰਸੂਲਪੁਰ ਕਲਾਂ ਦੇ ਜਿਮੀਂਦਾਰਾਂ ਨੇ ਅਗਵਾ ਕਰਕੇ ਬੰਦੀ ਬਣਾ ਕੇ ਅਨੁਸੂਚਿਤ ਜਾਤਾਂ ਗਰੀਬ ਵਿਅਕਤੀ ਨੂੰ ਪਿਸ਼ਾਬ ਪਿਲਾਉਣ ਅਤੇ ਰੁੱਖ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ।ਸਿਆਸੀ ਦਖਲਅੰਦਾਜ਼ੀ ਹੋਣ ਕਾਰਨ ਪੁਲਿਸ ਤੇ ਸਿਵਲ...
ਮੋਗਾ,28 ਜੁਲਾਈ (ਜਸ਼ਨ): ਡਾ. ਹਰਜੋਤ ਕਮਲ ਐੱਮ.ਐਲ.ਏ. ਮੋਗਾ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਵਾਰਡ ਇੰਚਾਰਜ ਜਤਿੰਦਰ ਅਰੋੜਾ ਦੀ ਅਗਵਾਈ ‘ਚ ਵਾਰਡ ਨੰਬਰ 2, ਚੱਕੀ ਵਾਲੀ ਗਲੀ ਅਤੇ ਸੇਠੀ ਡੇਅਰੀ ਕੋਲ ਦੇ ਇਲਾਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ । ਇਸ ਇਲਾਕੇ ਦੇ ਲੋਕਾਂ ਨੇ ਬੀਤੀ ਰਾਤ ਜਤਿੰਦਰ ਅਰੋੜਾ ਦੇ ਧਿਆਨ ਵਿਚ ਲਿਆਂਦਾ ਕਿ ਟਰਾਂਸਫਾਰਮਰ ਦੀ ਖ਼ਰਾਬੀ ਕਾਰਨ ਲਾਈਟ ਚਲੀ ਗਈ ਹੈ । ਇਸ ਦੀ ਸੂਚਨਾ ਮਿਲਦਿਆਂ ਹੀ ਜਤਿੰਦਰ ਅਰੋੜਾ ਨੇ...

Pages