News

ਚੰਡੀਗੜ•, 23 ਜੁਲਾਈ (INTERNATIONAL PUNJABI NEWS BUREAU) :ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਸਕੂਲਾਂ ਵਿੱਚ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਕਰਨ ਵਾਸਤੇ ਸੂਬੇ ਭਰ ਦੇ 66 ਸਰਕਾਰੀ ਸਕੂਲਾਂ ਨੂੰ ਸਭ ਤੋਂ ਵਧੀਆਂ ਸਕੂਲ ਹੋਣ ਲਈ ਅਵਾਰਡ ਦਿੱਤੇ ਗਏ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 22 ਜ਼ਿਲਿ•ਆਂ ਵਿੱਲੋਂ ਹਰੇਕ ਜ਼ਿਲ•...
ਮੋਗਾ, 23 ਜੁਲਾਈ (INTERNATIONAL PUNJABI NEWS BUREAU) :ਮਾਡਰਨ ਮਨੁੱਖ ਆਪਣੀਆਂ ਸਹੇੜੀਆਂ ਹੋਈਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੀਲੇ-ਵਸੀਲੇ ਕਰਦਾ ਹੈ। ਬੜੇ ਪਾਪੜ ਵੇਲਦਾ ਹੈ ਕਿ ਕਿਵੇਂ ਨਾ ਕਿਵੇਂ ਉਸਦੀਆਂ ਸਮੱਸਿਆਵਾਂ ਦਾ ਕੋਈ ਸੌਖਾ ਅਤੇ ਸਸਤਾ ਹੱਲ ਨਿਕਲ ਆਵੇ ਪਰ ਉਹ ਇਸ ਗੱਲ ਦਾ ਉੱਕਾ ਹੀ ਧਿਆਨ ਨਹੀਂ ਕਰਦਾ ਕਿ ਇਹ ਸਮੱਸਿਆਵਾਂ ਪੈਦਾ ਕਿਉਂ ਹੋਈਆਂ ਜਾਂ ਹੋ ਰਹੀਆਂ ਹਨ? ਅਸੀਂ ਕਿਸੇ ਵੀ ਸਮੱਸਿਆ ਦਾ ਹੱਲ ਲੱਭਣ ਤੋਂ ਪਹਿਲਾਂ ਉਸਦੇ...
Tags: HEALTH SECTION
ਮੋਗਾ 22 ਜੁਲਾਈ (ਜਸ਼ਨ): ਪੰਜਾਬ ਸਰਕਾਰ ਨੇ 70137 ਲਾਭਪਾਤਰੀਆਂ ਨੂੰ ਅਯੋਗ ਸਮਝ ਕੇ ਉਨ੍ਹਾਂ ਤੋਂ 162.35 ਕਰੋੜ ਰੁਪਏ ਵਾਪਸ ਲੈਣ ਦਾ ਪਲੈਨ ਬਨਾ ਰਹੀ ਹੈ। ਲੋਕ ਸੇਵਾ ਸੰਗਠਨ (ਰਜਿ:) ਇਸ ਫੈਸਲੇ ਦਾ ਵਿਰੋਧ ਕਰਦੀ ਹੈ ਕਿ ਅਜਿਹੇ ਫੈਸਲੇ ਕਰਕੇ ਸਰਮਾਇਆ ਇਕੱਠਾ ਕਰਨਾਂ ਕੋਈ ਚੰਗੀ ਗੱਲ ਨਹੀਂ ਇਹ ਤਾਂ ਮੁਰਦਿਆਂ ਦੇ ਮੂੰਹ ਵਿੱਚੋਂ ਪੈਸੇ ਕੱਢਣ ਦੇ ਬਰਾਬਰ ਹੈ ਕਿਉਂਕਿ ਉਨ੍ਹਾਂ ਲਾਭਕਾਰੀਆਂ ਵਿੱਚੋਂ ਬਹੁਤੇ ਤਾਂ ਰੱਬ ਨੂੰ ਪਿਆਰੇ ਹੋ ਚੁੱਕੇ ਹਨ ਫਿਰ ਪੰਜਾਬ ਸਰਕਾਰ ਉਸ ਸਰਕਾਰ ਦੇ...
ਮੋਗਾ,22 ਜੁਲਾਈ (ਜਸ਼ਨ):ਅੱਜ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਜਾਇੰਟ ਫਰੰਟ ਜ਼ਿਲ੍ਹਾ ਮੋਗਾ ਵੱਲੋਂ ਸੂਬਾਈ ਫੈਸਲੇ ਅਨੁਸਾਰ ਮੋਗਾ ਦੇ ਬੱਸ ਅੱਡੇ ਵਿੱਚ ਕਾਲੇ ਚੋਲੇ ਪਾ ਕੇ ਅਤੇ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਭੂੁਪਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ਦੀ ਹਾਲਤ ਸੁਧਾਰਨ ਦੀ ਥਾਂ ਤੇ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਹੇਠ ਹਜ਼ਾਰਾਂ ਆਸਾਮੀਆਂ...
ਮੋਹਾਲੀ/ਚੰਡੀਗੜ੍ਹ , 22 ਜੁਲਾਈ (INTERNATIONAL PUNJABI NEWS BUREAU) : - ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਯੂ.ਏ.ਈ.ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 177 ਲੋਕਾਂ ਨੂੰ ਆਪਣੇ ਖਰਚ 'ਤੇ ਬੁੱਕ ਕੀਤੇ ਤੀਸਰੇ ਵਿਸ਼ੇਸ਼ ਸਾਲਮ (ਚਾਰਟਰਡ) ਜਹਾਜ਼ ਰਾਹੀਂ...
ਲੁਧਿਆਣਾ, 22 ਜੁਲਾਈ () ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਮੌਕੇ ਲਗਾਈਆਂ ਗਈਆਂ ਬਜੁਰਗਾਂ ਦੀਆਂ ਪੈਨਸ਼ਨਾਂ ਸਬੰਧੀ ਕਾਂਗਰਸ ਸਰਕਾਰ ਵਲੋਂ ਲੀਕ ਫੇਰਨ ਅਤੇ ਦਿੱਤੀਆਂ ਗਈਆਂ ਪੈਨਸ਼ਨਾਂ ਵਿੱਚੋਂ 162.35 ਕਰੋੜ ਰੁਪਿਆ ਪੈਨਸ਼ਨ ਧਾਰਕਾਂ ਤੋਂ ਵਸੂਲਣ ਸਬੰਧੀ ਜਿਲਾ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ ਤੇ ਵਿਰੋਧ ਜਤਾਉਂਦੇ ਹੋਏ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਕਿਸੇ ਵੱਡੇ ਅਧਿਕਾਰੀ ਜਾਂ ਕਿਸੇ ਜਾਂਚ ਏਜੰਸੀ ਤੋਂ...
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਸੈਕਟਰ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ 'ਚ ਸ਼ਾਮਲ 10ਵੀਂ ਬਟਾਲੀਅਨ ਦੇ ਜਵਾਨਾਂ ਦੀ ਸ਼ਲਾਘਾ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਡਾਇਰੈਕਟਰ ਜਨਰਲ ਸੁਰਜੀਤ ਸਿੰਘ ਦੇਸਵਾਲ ਨੂੰ ਪੱਤਰ ਲਿਖਿਆ ਹੈ।ਮੁੱਖ ਮੰਤਰੀ ਨੇ ਸਿਫਾਰਸ਼ ਕੀਤੀ ਕਿ 60 ਕਿੱਲੋ ਹੈਰੋਇਨ ਜ਼ਬਤ ਕਰਨ ਵਾਲੀ ਬੀ.ਐਸ.ਐਫ. ਟੀਮ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੀ ਸਫਲਤਾ ਲਈ ਸਨਮਾਨਿਤ ਕਰਨਾ ਚਾਹੀਦਾ ਹੈ।ਮੁੱਖ ਮੰਤਰੀ...
ਲੁਧਿਆਣਾ, 22 ਜੁਲਾਈ (INTERNATIONAL PUNJABI NEWS BUREAU) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਨਾਲ ਨਾਲ ਮੌਜੂਦਾ ਕਾਂਗਰਸ ਸਰਕਾਰ ਨੂੰ ਠੁੱਸ ਕਰਾਰ ਦਿੰਦੇ ਹੋਏ ਕਿਹਾ ਕਿ ਜਿਸ ਤਰਾਂ ਨਾਲ ਆਏ ਦਿਨ ਕਾਂਗਰਸੀ ਅਤੇ ਅਕਾਲੀ ਦਲ ਸਮੇਤ ਭਾਜਪਾ ਅਤੇ ਹੋਰਨਾਂ ਪਾਰਟੀਆਂ ਚੋਂ ਅਨੇਕਾਂ ਆਗੂ ਅਤੇ ਵਰਕਰ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਇਸ ਤੇ ਸਾਫ ਕਿਹਾ ਜਾ ਸਕਦਾ ਹੈ ਕਿ ਆਉਣ ਵਾਲੀ ਸਰਕਾਰ...
ਬਾਘਾ ਪੁਰਾਣਾ 22 ਜੁਲਾਈ ( ਰਜਿੰਦਰ ਸਿੰਘ ਕੋਟਲਾ )-ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪੀੜਤ ਨਛੱਤਰ ਕੌਰ ਨਿਵਾਸੀ ਜੀ.ਟੀ.ਬੀ ਗੜ• ਸਮਾਲਸਰ ਦਾ ਲੁਧਿਆਣਾ ਵਿਖੇ ਇਲਾਜ਼ ਚੱਲ ਰਿਹਾ ਸੀ, ਪਰ ਇਸ ਮਹਾਂਮਾਰੀ ਤੋਂ ਬਚ ਨਹੀਂ ਸਕੀ, ਜਿਸ ਨੇ ਬੀਤੇ ਦਿਨ ਉਸਦੀ ਲੁਧਿਆਣਾ ਵਿਖੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਨਛੱਤਰ ਕੌਰ ਦਾ ਅੰਤਿਮ ਸੰਸਕਾਰ ਆਪਣੀ ਜੱਦੀ ਜ਼ਮੀਨ ਵਿਚ ਹੀ ਕੀਤਾ ਕਿਉਂ ਕਿ ਉਹ ਨਹੀਂ ਚਾਹੁੰਦੇ ਸਨ ਕਿਸੇ ਕਾਰਣ ਕੋਈ ਬਖੇੜਾ ਖੜਾ ਹੋਵੇ। ਪਰਿਵਾਰਕ...
ਕੋਟ ਈਸੇ ਖਾਂ,22 ਜੁਲਾਈ (ਜਸ਼ਨ) ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ,ਕੋਟ ਈਸੇ ਖਾਂ (ਮੋਗਾ) ਦੇ ਬਾਰ੍ਹਵੀ ਸ਼੍ਰੇਣੀ ਦੇ 240 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ਵਿੱਚੋਂ ਸਕੂਲ ਦੇ 233 ਵਿਦਿਆਰਥੀਆ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ,ਜਿਸ ਵਿੱਚ 22 ਵਿਦਿਆਰਥੀਆ ਨੇ 90 ਫੀਸਦੀ ਤੋ ਉੱਪਰ ਅੰਕ ਹਾਸਲ ਕੀਤੇ ਅਤੇ ਇਸ ਤਰਾਂ ਹਿਊਮੈਨਟੀਜ ਗਰੁੱਪ ਦੀ ਹਰਪ੍ਰੀਤ ਕੌਰ ਸਪੁੱਤਰੀ ਬਲਕਾਰ ਸਿੰਘ ਵਾਸੀ ਅੰਮੀਵਾਲਾ ਅਤੇ ਨੇਹਾ ਰਾਣੀ ਸਪੁੱਤਰੀ...

Pages