ਮੋਗਾ ,22 ਜੁਲਾਈ (ਜਸ਼ਨ): ਮਾਨਸੂਨ ਦੇ ਸ਼ੁਰੂ ਹੁੰਦੇ ਹੀ ਦਰਖ਼ਤਾਂ ’ਤੇ ਹਰਿਆਲੀ ਆਉਣੀ ਸ਼ੁਰੂ ਹੋ ਜਾਂਦੀ ਹੈ ਅਤੇ ਸਾਉਣ ਮਹੀਨਾ ਬੂਟੇ ਬੀਜਣ ਅਤੇ ਬੂਟਿਆਂ ਦੀਆਂ ਕਲਮਾਂ ਲਗਾਉਣ ਲਈ ਸਭ ਤੋਂ ਸਾਜ਼ਗਾਰ ਰੁੱਤ ਵੀ ਮੰਨੀ ਜਾਂਦੀ ਹੈ । ਪੰਜ ਪੰਜਾਬ ਗਰਲਜ਼ ਜੀ ਬਟਾਲੀਅਨ ਦੇ ਕਮਾਡਿੰਗ ਅਫਸਰ ਕਰਨਲ ਐੱਸ ਬੀ ਸੁਹੇਲ ਦੇ ਨਿਰਦੇਸ਼ਾਂ ਅਨੁਸਾਰ ਵਣਮਹਾਂਉਤਸਵ 20 ਜੁਲਾਈ ਤੋਂ 4 ਅਗਸਤ ਤੱਕ ਮਨਾਇਆ ਜਾ ਰਿਹਾ ਹੈ । ਕਰੋਨਾ ਦੇ ਕਾਰਨ ਸਕੂਲ ਬੰਦ ਹਨ ਪਰ ਫੇਰ ਵੀ ਕੈਡਿਟਜ਼ ਨੂੰ ਵਟਸਐੱਪ ਦੇ ਜ਼ਰੀਏ ਵੱਖ...
News
ਮੋਗਾ, 21 ਜੁਲਾਈ (ਜਸ਼ਨ) : ਸ਼ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੋਗਾ ਪੁਲੀਸ ਵੱਲੋਂ ਲੰਘੇ ਦਿਨ ਮੋਗਾ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਦੁਕਾਨਦਾਰਾਂ ਨੂੰ ਸ਼ਰੇਆਮ ਬਗੈਰ ਕਿਸੇ ਕਾਰਨ ਗੈਂਗਸਟਾਰਾਂ ਵਾਂਗ ਚੁੱਕ ਕੇ ਥਾਣੇ ਲੈ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ ਬਰਾੜ ਨੇ ਕਿਹਾ ਕੇ ਪਿਛਲੇ ਦਿਨੀਂ ਮੋਗਾ ਸ਼ਹਿਰ ਦੀ ਸੰਘਣੀ ਅਬਾਦੀ ਵਿੱਚ ਸਥਿਤ ਸ਼ੌਰੂਮ ਮਾਲਕ ਦਾ ਸ਼ਰੇਆਮ ਕਤਲ ਹੋ ਗਿਆ ਸੀ ਜਿਸ ਕਾਰਨ ਪਹਿਲਾਂ ਤੋਂ ਹੀ...
*ਮੋਗਾ ਪੁਲਿਸ ਅਮਨ ਕਾਨੂੰਨ ਕਾਇਮ ਰੱਖਣ ‘ਚ ਪੂਰੀ ਤਰਾਂ ਨਾਕਾਮ : ਵਿਧਾਇਕ ਡਾ: ਹਰਜੋਤ ਕਮਲ ----------------------- ( ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ ) ਮੋਗਾ ,21 ਜੁਲਾਈ (ਜਸ਼ਨ): ਮੋਗਾ ਪੁਲਿਸ ਵੱਲੋਂ ਕੱਲ ਦੇਰ ਸ਼ਾਮ ਮੋਗਾ ਸ਼ਹਿਰ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਦੌਰਾਨ ਦੁਕਾਨਦਾਰਾਂ ਲਈ ਵਰਤੀ ਗਈ ਕਥਿਤ ਭੱਦੀ ਸ਼ਬਦਾਬਲੀ ਅਤੇ ਦੁਕਾਨਦਾਰਾਂ ਨੂੰ ਥਾਣਿਆਂ ਵਿਚ ਡੱਕਣ ਅਤੇ ਬਾਅਦ ਵਿਚ ਉਹਨਾਂ ਤੋਂ 2-2 ਹਜ਼ਾਰ ਰੁਪਏ ਦਾ ਜ਼ੁਰਮਾਨਾ...
ਮੋਗਾ, 21 ਜੁਲਾਈ-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਿਸ਼ਨ ਫਤਹਿ ਮੁਹਿੰਮ ਤਹਿਤ ਕੋਵਿਡ 19 ਸਾਵਧਾਨੀਆਂ ਪ੍ਰਤੀ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ 'ਚ ਹਿੱਸਾ ਪਾਉਂਦਿਆਂ ਸਹਿਕਾਰਤਾ ਵਿਭਾਗ ਪਿੰਡ-ਪਿੰਡ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਜਾਗਰੂਕਤਾ...
ਮੋਗਾ, 21 ਜੁਲਾਈ (ਜਸ਼ਨ) : ਮਾਸਟਰ ਟ੍ਰੇਨਰ ਅਤੇ ਸੈਕਟਰ ਅਫਸਰ 071 ਨਿਹਾਲ ਸਿੰਘ ਵਾਲਾ,ਨੋਡਲ ਇੰਚਾਰਜ਼ ਕੁਲਵਿੰਦਰ ਸਿੰਘ ਸਸਸਸ ਪੱਤੋ ਹੀਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਕਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਪ੍ਰਭਾਵਿਤ ਵਿਅਕਤੀਆ ਦੀ ਭਾਰਤ ਵਿੱਚ ਗਿਣਤੀ 10 ਲੱਖ ਤੋ ਵੱਧ ਹੋ ਗਈ ਹੈ ਦਿਨੋ ਦਿਨ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋ ਡਰਨ ਦੀ ਲੋੜ ਨਹੀ ਸਗੋ ਕੋਵਿਡ-19 ਸੰਬੰਧੀ ਜਾਗਰੂਕ ਹੋਣ ਦੀ ਲੋੜ ਹੈ।ਸਮੇ ਸਮੇ ਤੇ ਜਾਰੀ ਸਰਕਾਰ ਦੀਆ ਹਦਾਇਤਾ ਦੀ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 ਜੁਲਾਈ (INTERNATIONAL PUNJABI NEWS BUREAU) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਲ 21 ਜੁਲਾਈ ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ। ਬੋਰਡ ਦੇ ਬੁਲਾਰੇ ਮੁਤਾਬਕ ਨਤੀਜਾ ਸਵੇਰੇ 11.00 ਵਜੇ ਤੋਂ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com 'ਤੇ ਵੇਖਿਆ ਜਾ ਸਕੇਗਾ। ਉਸਨੇ ਦੱਸਿਆ ਕਿ ਜਿਹੜੇ ਪ੍ਰੀਖਿਆਰਥੀ ਕਾਰਗੁਜ਼ਾਰੀ ਸੁਧਾਰਨ ਲਈ ਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ...
ਮੋਗਾ,20 ਜੁਲਾਈ (): ਮੋਗਾ ਹਲਕੇ ਵਿਚ ਵਿਕਾਸ ਦੀਆਂ ਤੰਦਾਂ ਮਜਬੂਤ ਕਰਨ ਲਈ ਅਗਰਸਰ ਰਹਿਣ ਵਾਲੇ ਵਿਧਾਇਕ ਡਾ: ਹਰਜੋਤ ਕਮਲ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਕਤਾਰ ਨਿੱਤ ਦਿਨ ਲੰਬੀ ਹੁੰਦੀ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਡਗਰੂ ਵਿਖੇ ਸਰਪੰਚ ਸੁਖਜਿੰਦਰ ਸਿੰਘ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪਿੰਡ ਡਗਰੂ ਦੇ ਕਈ ਪਰਿਵਾਰ ਮਹਿਲਾਵਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ । ਇਸ ਮੌਕੇ ਡਾ: ਹਰਜੋਤ ਕਮਲ ਨੇ ਸ਼ਾਮਲ...
ਚੰਡੀਗੜ੍ਹ, 20 ਜੁਲਾਈ (INTERNATIONAL PUNJABI NEWS BUREAU) :ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਪੇਸ਼ਕਸ਼ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਜ਼ਾਕ ਉਡਾਇਆ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ...
ਅਜੀਤਵਾਲ, 20 ਜੁਲਾਈ (ਜਸ਼ਨ): ਸਾਲ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਲਾਗੂ ਕੀਤੀ ਮੁਲਾਜ਼ਮ ਮਾਰੂ ਪੈਨਸ਼ਨ ਸਕੀਮ ਦੀ ਥਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਦੇ ਢਿੱਲੇ ਰਵਈਏ ਤੋਂ ਮੁਲਾਜ਼ਮ ਵਰਗ ਕਾਫ਼ੀ ਨਾਖੁਸ਼ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਮਹੇਸ਼ ਸ਼ਰਮਾ ਨੇ ਦੱਸਿਆ ਕਿ 2004 ਤੋਂ ਬਾਅਦ ਭਰਤੀ...
ਮੋਗਾ,20 ਜੁਲਾਈ (ਜਸ਼ਨ): ਰਾਈਟਵੇਅ ਏਅਰਲਿੰਕਸ ਦੇ ਮੈਨੇਜਿੰਗ ਡਾਇਰੈਕਟਰ,ਐਸੋਸੀਏਸ਼ਨ ਆਫ਼ ਕੰਸਟਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਪ੍ਰਧਾਨ ਉੱਘੇ ਸਮਾਜਸੇਵੀ ਅਤੇ ਰਾਸ਼ਟਰੀ ਸਵੈਂ ਸੇਵੀ ਦੇਵਪ੍ਰਿਆ ਤਿਆਗੀ ਦਾ ਆਖਣਾ ਏ ਕਿ ਜੀਵਨ ਦਾ ਉਦੇਸ਼ ਨਿਰਧਾਰਿਤ ਕਰਦਿਆਂ ਕਰੜੀ ਮਿਹਨਤ ਕਰਨ ਵਾਲਿਆਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਸਹਿਜੇ ਹੀ ਹੋ ਜਾਂਦੀ ਹੈ। । ਸ਼੍ਰੀ ਤਿਆਗੀ ਨੇ ਅੱਜ ਬਾਘਾਪੁਰਾਣਾ ਦੇ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੀ ਦਸਵੀਂ ਕਲਾਸ ਦੀ ਜ਼ਿਲ੍ਹੇ ‘ਚ ਤੀਜੇ ਅਤੇ ਸਕੂਲ ‘ਚ ਪਹਿਲਾ...

