News

ਮੋਗਾ,20 ਜੁਲਾਈ (ਜਸ਼ਨ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਬਾਰ੍ਹਵੀਂ ਕਲਾਸ ਦੇ ਗੁਰਕੀਰਤ ਸਿੰਘ ਙਨਛਥ ਦੀ ਬੋਰਡ ਦੀ ਪ੍ਰੀਖਿਆ ਵਿਚੋਂ 95% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਦਸਵੀਂ ਕਲਾਸ ਦੀ ਕੁਸ਼ਲਪ੍ਰੀਤ ਕੌਰ ਦੇ ਙਨਛਥ ਬੋਰਡ ਦੀ ਪ੍ਰੀਖਿਆ ਵਿੱਚੋਂ 94.2% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ। ਪਹਿਲੇ ਅਤੇ ਦੂਸਰੇ ਸਥਾਨ ਤੇ ਆਉਣ ਤੇ ਖੱਤਰੀ ਸਭਾ ਨੇ ਅੱਜ ਇੱਥੇ ਖੱਤਰੀ ਭਵਨ ਦੇ ਮੀਟਿੰਗ ਹਾਲ ਵਿੱਚ ਪ੍ਰਧਾਨ ਵਿਜੈ ਧੀਰ ਐਡਵੋਕੇਟ...
ਮੋਗਾ, 20 ਜੁਲਾਈ (ਜਸ਼ਨ) : ਨਿਹਾਲ ਸਿੰਘ ਵਾਲਾ ਦੀ ਸਿਆਸਤ ਅਤੇ ਕਾਗਰਸ ਦੇ ਖੇਮੇ ਚ ਅੱਜ ਨਿਵੇਕਲਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਰਕੀਟ ਕਮੇਟੀ ਦੇ ਵਾਈਸ ਚੈਅਰਮੈਨ ਸੇਵਕ ਸਿੰਘ ਸੈਦੋਕੇ ਸਮੇਤ ਮੈਂਬਰਾ ਨੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਵਿਧਾਇਕ ਦਰਸਨ ਸਿੰਘ ਬਰਾੜ ਸਾਬਕਾ ਮੰਤਰੀ ਦੀ ਹਾਜ਼ਰੀ ਚ ਆਪੋ ਆਪਣੇ ਔਹਦੇ ਸੰਭਾਲ ਲਏ ।ਇਸ ਮੌਕੇ ਟਕਸਾਲੀ ਕਾਂਗਰਸੀ ਸੇਵਕ ਸਿੰਘ ਸੈਦੋਕੇ ਵਾਈਸ ਚੈਅਰਮੈਨ, ਰੁਪਿੰਦਰ ਸਿੰਘ ਦੀਨਾ ਮੈਂਬਰ ਬਲਾਕ ਸੰਮਤੀ ਅਤੇ ਮੈਂਬਰ...
Tags: GOVERNMENT OF PUNJAB
ਚੰਡੀਗੜ੍ਹ, 20 ਜੁਲਾਈ : ਪੰਜਾਬ ਪੁਲਿਸ ਨੇ ਵਿਵਾਦਾਂ ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਨੂੰ ਅਸਲਾ ਕਾਨੂੰਨ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਤਿਆਰੀ ਖਿੱਚੀ ਹੈ। ਇਸੇ ਦੌਰਾਨ ਮੂਸੇਵਾਲਾ ਵਿਰੁੱਧ ਕ੍ਰਾਈਮ ਸ਼ਾਖਾ ਨੇ ਉਸ ਦੇ ਨਵੇਂ ਗੀਤ “ਸੰਜੂ” ਨਾਲ ਹਿੰਸਾ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁੱਕਦਮਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਇਹ ਗੀਤ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ‘...
Tags: CRIME
ਚੰਡੀਗੜ 19 ਜੁਲਾਈ (INTERNATIONAL PUNJABI NEWS BUREAU) :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨ੍ਹਾਂ ਲੜੀਵਾਰ...
ਮੋਗਾ,19 ਜੁਲਾਈ (ਜਸ਼ਨ) :ਮੋਗਾ ‘ਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵਾਰਡ ਨੰਬਰ 18 ਵਿਚ ਵੱਖ ਵੱਖ ਪ੍ਰੋਜੈਕਟਾਂ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸਾਬਕਾ ਕੌਂਸਲਰ ਵਿਜੇ ਭੂਸ਼ਣ ਟੀਟੂ ਅਤੇ ਮੁਹੱਲਾ ਨਿਵਾਸੀ ਵਿਸ਼ੇਸ਼ਕਰ ਮਹਿਲਾਵਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ। ਵਾਰਡ ਨੰਬਰ ਦੇ ਵਿਸ਼ਕਰਮਾ ਨਗਰ ਦੀਆਂ ਚਾਰ ਗਲੀਆਂ ਵਿਚ ਲੱਗਣ ਵਾਲੀਆਂ ਇੰਟਰਲਾਕ ਟਾਈਲਾਂ ਦੇ ਪ੍ਰੋਜੈਕਟ ਅਤੇ ਰਾਮਨਗਰ ਦੀਆਂ ਗਲੀਆਂ ਵਿਚ ਇੱਟਾਂ ਦੀ ਸੋਿਗ ਦੇ ਕੰਮ ਨੂੰ ਰਸਮੀ...
Tags: GOVERNMENT OF PUNJAB
ਚੰਡੀਗੜ, 19 ਜੁਲਾਈ (INTERNATIONAL PUNJABI NEWS BUREAU) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੌਂਸਲ (ਸਥਾਨਕ ਸਰਕਾਰਾਂ) ਚੋਣਾਂ ਕਰਾਉਣ ਅਤੇ ਇਨਾਂ ਚੋਣਾਂ ਦੇ ਮੱਦੇਨਜ਼ਰ 1000 ਕਰੋੜ ਰੁਪਏ ਦੇ ਫ਼ੰਡਾਂ ਦਾ ਪ੍ਰਬੰਧ ਕੀਤੇ ਜਾਣ ‘ਤੇ ਕਈ ਸਾਰੇ ਸਵਾਲ ਖੜੇ ਕਰਦੇ ਹੋਏ ਸਖ਼ਤ ਇਤਰਾਜ਼ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਤੇ ਸੋਸ਼ਲ ਮੀਡੀਆ ਰਾਹੀਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ...
ਚੰਡੀਗੜ, 19 ਜੁਲਾਈ (INTERNATIONAL PUNJABI NEWS BUREAU) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਦੇ ਕਿਸਾਨੀ ਵਿਰੋਧੀ ਆਰਡੀਨੈਂਸਾਂ ਵਿਰੁੱਧ ਪੰਜਾਬ ਦੇ ਕਿਸਾਨ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 20 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਆਰਡੀਨੈਂਸਾਂ ਵਿਰੁੱਧ ਕੀਤਾ ਜਾ ਰਹੇ ਸੂਬਾ...
ਬਾਘਾ ਪੁਰਾਣਾ 19 ਜੁਲਾਈ (ਰਾਜਿੰਦਰ ਸਿੰਘ ਕੋਟਲਾ ) ਸਵਰਗ ਵਾਸੀ ਡਾ:ਖੇਮ ਸਿੰਘ ਗਿੱਲ ਵੱਲੋਂ ਸਥਾਪਿਤ ਕੀਤੀ ਅਕਾਲ ਅਕੈਡਮੀ ਕਾਲੇਕੇ ਵਿੱਦਿਆ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਕਾਲੇਕੇ ਦੇ ਵਿਦਿਆਰਥੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੀ ਬੀ ਐੱਸ ਈ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ ਬਾਰ੍ਹਵੀਂ ਜਮਾਤ ਵਿੱਚੋਂ ਹਰਲੀਨ ਸਿੰਘ ਸੰਘਾ ਸਪੁੱਤਰ ਜਸਵਿੰਦਰ ਸਿੰਘ ਸੰਘਾ ਪਿੰਡ ਡਰੋਲੀ...
ਬਾਘਾਪੁਰਾਣਾ,19 ਜੁਲਾਈ (ਰਾਜਿੰਦਰ ਸਿੰਘ ਕੋਟਲਾ):ਬਾਘਾਪਰਾਣਾ ਤੋਂ ਇੱਕ ਕਿਲੋਮੀਟਰ ਗੰਦੇ ਨਾਲੇ ਕੋਲ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜਾਣੇ ਗੰਭੀਰ ਜਖਮੀ ਹੋ ਗਏ। ਕੇਸ ਦੀ ਪੜਤਾਲ ਕਰ ਰਹੇ ਏਐਸਆਈ ਬਲਵਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਤਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਗੁਰੂ ਸਰ ਮਾੜੀ,ਮਾਤਾ ਸੁਰਜੀਤ ਕੌਰ ਅਤੇ ਆਪਣੀ ਪਤਨੀ ਨੂੰ ਨਾਲ ਲੈ ਕੇ ਝੋਨਾ ਲਗਾਉਣ ਲਈ ਪਿੰਡ ਘੋਲੀਆ ਵਿਖੇ ਜਾ ਰਹੇ ਸਨ...
ਮੋਗਾ,19 ਜੁਲਾਈ (ਜਸ਼ਨ): ਕੋਵਿਡ 19 ਦੇ ਪ੍ਰਕੋਪ ਤੋਂ ਬਚਾਅ ਲਈ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਸਮੁੱਚੇ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਤੇ ਪੈਨੀ ਨਜ਼ਰ ਰੱਖ ਰਹੇ ਹਨ। ਉਹਨਾਂ ਵੱਲੋਂ ਜਿੱਥੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਲਈ ਅਗਾਂਹਵਧੂ ਨੌਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਹਨ ਉੱਥੇ ਸ਼ਹਿਰੀ ਖੇਤਰ ਵਿਚ ਵੱਖ ਵੱਖ ਵਾਰਡਾਂ ਦੇ ਉਤਸ਼ਾਹੀ ਨੌਜਵਾਨਾਂ ਨੂੰ ਵੀ ਆਪਣੇ ਆਪਣੇ ਖੇਤਰਾਂ ਵਿਚ ਹਾਈਪੋ ਕਲੋਰਾਈਟ ਦਾ ਛਿੜਕਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਇਸ...

Pages