ਮੋਗਾ,18 ਜੁਲਾਈ (ਜਸ਼ਨ) : ਅੱਜ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਨਾਨਕਸਰ ਠਾਠ ਗੁਰਦੁਆਰਾ ਸਾਹਿਬ ਵਿਖੇ ਵਿਜ਼ਿਟ ਕੀਤੀ । ਅੱਜ ਦੀ ਇਸ ਵਿਜ਼ਿਟ ਨਾਲ ਮੋਗਾ ਨੂੰ ਹਰਾ ਭਰਾ ਬਣਾਉਣ ਦੀਆਂ ਕੋਸ਼ਿਸਾਂ ਬੂਰ ਪਵੇਗਾ ਕਿਉਂਕਿ ਬਾਬਾ ਲੱਖਾ ਦੀ ਟੀਮ ਅਤੇ ਨਗਰ ਨਿਗਮ ਦੀ ਜੁਗਲਬੰਦੀ ਨਾਲ ਮੋਗਾ ‘ਚ ‘ਗਰੀਨ ਬੈਲਟ’ ਸਿਰਜੀ ਜਾਵੇਗੀ । ਮੋਗਾ ਸ਼ਹਿਰ ਦੇ ਸੰੁਦਰੀਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਲਈ ਹੋਈ ਮੀਟਿੰਗ ਵਿਚ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ, ਐਡੀਸ਼ਨਲ ਐੱਸ ਈ ਸ਼੍ਰੀ ਸੀ...
News
ਮੋਗਾ, 9 ਜੁਲਾਈ (ਜਸ਼ਨ) : ਪੰਜਾਬ 'ਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ 'ਚ ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਨਾਮ ਵੀ ਸ਼ਾਮਲ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ । ਜ਼ਿਕਰਯੋਗ ਹੈ ਕਿ ਡਾ. ਅਗਨੀਹੋਤਰੀ ਨੇ ਬੀਤੇ ਦਿਨੀਂ ਕੋਰੋਨਾ ਟੈਸਟ ਲਈ ਆਪਣਾ ਸੈਂਪਲ ਦਿੱਤਾ ਸੀ। ਅੱਜ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ...
ਚੰਡੀਗੜ•, 18 ਜੁਲਾਈ(ਜਸ਼ਨ) : ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰਕੇ ਭੇਜੇਗੀ ਹਾਲਾਂਕਿ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਕੋਵਿਡ ਸਥਿਤੀ ਦੇ ਮੱਦੇਨਜ਼ਰ ਕੀਤਾ ਜਾਵੇਗਾ।ਪੰਜਾਬ ਮਿਉਂਸਪਲ ਐਕਟ ਦੀਆਂ ਧਾਰਾਵਾਂ ਅਨੁਸਾਰ ਭਾਵੇਂ ਇਹ ਚੋਣਾਂ ਸਤਬੰਰ 2020 ਵਿੱਚ ਹੋਣੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ...
ਚੰਡੀਗੜ੍ਹ, 18 ਜੁਲਾਈ (INTERNATIONAL PUNJABI NEWS BUREAU) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜੇ ਕੀਤੇ ਹਨ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸ਼ੋਸ਼ਲ ਮੀਡੀਆਂ ਰਾਹੀਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ...
ਚੰਡੀਗੜ੍ਹ, 18 ਜੁਲਾਈ (INTERNATIONAL PUNJABI NEWS BUREAU) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਦੀਆਂ ਕੋਰੋਨਾ ਦੇ ਮੱਦੇਨਜ਼ਰ ਸਰਹੱਦੀ ਚੈੱਕ ਪੋਸਟਾਂ ਅਤੇ ਏਅਰਪੋਰਟਾਂ ਨੇੜੇ ਲਗਾਈਆਂ ਡਿਊਟੀਆਂ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਸਰਕਾਰੀ ਗਵਾਰਪੁਣੇ ਦਾ ਸਿਖਰ ਕਿਹਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ...
ਬਾਘਾਪੁਰਾਣਾ, 18 ਜੁਲਾਈ ( ਰਾਜਿੰਦਰ ਸਿੰਘ ਕੋਟਲਾ ):- ਕਾਂਗਰਸ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਗਰੀਬ ਮਜ਼ਦੂਰਾਂ ਅਤੇ ਕਾਮਿਆਂ ਨੂੰ ਸਸਤੇ ਰੇਟ ਵਾਲੀ ਕਣਕ ਨਾ ਮਿਲਣ ਕਾਰਨ ਗੁਰਦੁਆਰਾ ਹਰਗੋਬਿੰਦ ਸਾਹਿਬ ਦੇ ਨਜ਼ਦੀਕ ਕੁਲਵੰਤ ਦੇ ਡੀਪੂ ਅੱਗੇ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਧਰਨਾਕਾਰੀਆਂ ਕਰਨੈਲ ਸਿੰਘ, ਪੂਰਨ ਸਿੰਘ, ਪਾਲ ਸਿੰਘ, ਨੱਛਤਰ ਕੋਰ, ਗੁਰਮੇਲ ਕੌਰ, ਜੰਗੀਰ ਕੋਰ, ਜਸਵਿੰਦਰ ਕੌਰ, ਸੋਭਾ ਕੋਰ, ਰਾਣੀ ਕੋਰ ਨੇ ਕਿਹਾ ਕਿ ਵੋਟਾਂ ਤੋਂ...
ਮੋਗਾ,17 ਜੁਲਾਈ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਵੱਲੋਂ ਮੋਗਾ ਸ਼ਹਿਰ ਦੀ ਨਕਸ਼ ਨੁਹਾਰ ਬਦਲਣ ਲਈ ਨਗਰ ਨਿਗਮ ਦੇ ਦਫਤਰ ਵਿਖੇ ਨਿਗਮ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਮੋਗਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕੀਤੀ । ਇਸ ਮੀਟਿੰਗ ‘ਚ ਸ. ਗੁਰਚਰਨ ਸਿੰਘ ਮਸਤਾਨਾ,ਪੀ ਏ ਟੂ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ, ਸਾਗਰ ਗਰਗ ਜੇ ਈ , ਯੋਗੇਸ਼ ਜੇ ਈ, ਨਿਗਰਾਨ ਇੰਜੀਨੀਅਰ ਰਜਿੰਦਰ ਚੋਪੜਾ,...
ਮੋਗਾ 17 ਜੁਲਾਈ (ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋ ਮੁਰਦਾ ਪਸ਼ੂਆਂ ਨੂੰ ਸ਼ਹਿਰ ਵਿੱਚੋ ਚੁੱਕਣ ਦਾ ਠੇਕਾ ਇੱਕ ਸਾਲ ਲਈ ਦਿੱਤਾ ਜਾਣਾ ਹੈ, ਜਿਸਦੀ ਖੁੱਲ੍ਹੀ ਬੋਲੀ 3 ਅਗਸਤ 2020 ਨੂੰ 2 ਵਜੇ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਰੱਖੀ ਗਈ ਹੈ। ਸ੍ਰੀਮਤੀ ਅਨੀਤਾ ਦਰਸ਼ੀ ਨੇ ਅੱਗੇ ਦੱਸਿਆ ਕਿ ਮੁਰਦਾ ਪਸ਼ੂਆਂ ਦੇ ਰੱਖ ਰਖਾਵ ਲਈ ਜਗ੍ਹਾ ਦਾ ਪ੍ਰਬੰਧ ਠੇਕੇਦਾਰ ਖੁਦ ਕਰੇਗਾ। ਬੋਲੀ ਦੌਰਾਨ ਮੌਕੇ ਤੇ 10 ਹਜ਼ਾਰ ਰੁਪਏ...
ਚੰਡੀਗੜ੍ਹ, 17 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ 304 ਸਰਕਾਰੀ ਸਕੂਲਾਂ ਵਿੱਚ 364 ਕਮਰਿਆਂ ਦੀ ਉਸਾਰੀ ਲਈ ਪ੍ਰਾਜੈਕਟ ਉਲੀਕਿਆ ਗਿਆ ਹੈ ਅਤੇ ਇਸ ਕਾਰਜ ਲਈ 10.92 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰਨ ਲਈ ਅਣਥੱਕ ਯਤਨ ਰਹੀ ਹੈ। ਉਨ੍ਹਾਂ ਕਿਹਾ...
ਚੰਡੀਗੜ੍ਹ, 17 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਗਰਭਵਤੀ ਮਹਿਲਾਵਾਂ ਵਿੱਚ ਕੋਵਿਡ-19 ਦੇ ਫੈਲਣ ਨੂੰ ਰੋਕਣ ਤੋਂ ਯਕੀਨੀ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਾਜ਼ੇਟਿਵ ਪਾਏ ਜਾਣ ਵਾਲੀਆਂ ਗਰਭਵਤੀ ਮਹਿਲਾਵਾਂ ਦੇ ਸੁਰੱਖਿਅਤ ਜਣੇਪਿਆਂ ਵਾਸਤੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਪ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਦੀ...

