News

ਚੰਡੀਗੜ 17 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਪੁਲਿਸ ਦੇ ਸਾਇਬਰ ਸੈੱਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਟਿਕਟੌਕ ਐਪ ਦਾ ਭੁਲੇਖਾ ਪਾਉਂਦੀ ਏਪੀਕੇ ਫਾਈਲ ਜਾਂ ਭਾਰਤ ਸਰਕਾਰ ਵਲੋਂ ਪਾਬੰਦੀਸ਼ੁਦਾ ਐਪਸ ਨੂੰ ਡਾਊਨਲੋਡ ਕਰਨ ਤੋ ਵਰਜਿਆ ਹੈ ਕਿਉਂ ਜੋ ਇਹ ਮਾਲਵੇਅਰ ਫੈਲਾਉਣ ਵਾਲਾ ਸਾਧਨ ਵੀ ਹੋ ਸਕਦੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪਛਾਣ ਕੀਤੀ ਹੈ ਕਿ ਲੋਕ ਸੰਖੇਪ ਸੰਦੇਸ਼...
ਚੰਡੀਗੜ•, 17 ਜੁਲਾਈ:ਰਾਜ ਵਿਜੀਲੈਂਸ ਬਿਊਰੋ ਨੇ ਸਾਲ 2013 ਦੌਰਾਨ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿੱਚ 'ਕਰਾਫਟ ਇੰਸਟ੍ਰਕਟਰਾਂ' ਦੀ ਅਸਾਮੀ ਸਬੰਧੀ ਹੋਈ ਭਰਤੀ ਦੇ ਘੁਟਾਲੇ ਵਿੱਚ ਸ਼ਾਮਲ ਦੋਸ਼ੀ ਪਰਮਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਉਕਤ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸਾਂ 'ਤੇ ਕੀਤੀ ਗਈ ਸੀ।ਪੁੱਛਗਿੱਛ ਦੌਰਾਨ ਬਿਊਰੋ ਨੇ ਮੁਲਜਮ ਪਰਮਵੀਰ ਸਿੰਘ ਜੋ ਤਕਨੀਕੀ ਸਿੱਖਿਆ ਵਿਭਾਗ ਦਾ...
Tags: VIGILANCE BUREAU PUNJAB
ਮੋਗਾ,17 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੋਗਾ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਰੁਣ ਜੋਸ਼ੀ ਨੂੰ ਥਾਣਾ ਨਿਹਾਲ ਸਿੰਘ ਵਾਲਾ ਪੁਲੀਸ ਨੇ ਜਬਰ ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪਾਰਟੀ ਹਾਈ ਕਮਾਂਡ ਨੇ ਜੋਸ਼ੀ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਲੱਗਣ ਮਗਰੋਂ ਉਸਨੂੰ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਥਾਣਾ ਨਿਹਾਲ ਸਿੰਘ ਵਾਲਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਯੂਥ ਕਾਂਗਰਸ ਆਗੂ ਵਰੁਣ ਜੋਸ਼ੀ ਨੂੰ ਅੱਜ ਨਿਹਾਲ...
ਨਿਹਾਲ ਸਿੰਘ ਵਾਲਾ,17 ਜੁਲਾਈ (ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਲਿਆਂਦੀ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਮੰਡੀ ਬੋਰਡ/ਮਾਰਕੀਟ ਕਮੇਟੀਆਂ ਵੱਲੋਂ ਖੇਤੀ ਕਰਦੇ ਆਪਣੇ ਨਾਮ ਤੇ ਫਸਲ ਮੰਡੀਆ ਵਿੱਚ ਵੇਚਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਰੂਪੈ ਤੱਕ ਬੀਮੇ ਅਧੀਨ ਬੀਮਾਰੀ ਦਾ ਇਲਾਜ ਕਰਾਉਣ ਦੀ ਸੁਵਿਧਾ ਮੁਹੱਈਆ ਕਰਨ ਲਈ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਮਾਰਕੀਟ ਕਮੇਟੀ ਅਜੀਤਵਾਲ...
ਮੋਗਾ,17 ਜੁਲਾਈ (ਜਸ਼ਨ): ਵਾਰਡ ਨੰਬਰ 2 ਦੇ ਕੌਂਸਲਰ ਮਨਜੀਤ ਮਾਨ ਵੱਲੋਂ ਵਾਰਡ ਵਾਸੀਆਂ ਦੀ ਸਹੂਲਤ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਦਕਾ ਹੌਲੀ ਹੌਲੀ ਜਿੱਥੇ ਵਾਰਡ ਦੀ ਦਿੱਖ ਬਦਲਣ ਲੱਗੀ ਹੈ ਉੱਥੇ ਵਾਰਡ ਵਾਸੀਆਂ ਨੇ ਵੀ ਵੱਡੀ ਰਾਹਤ ਮਹਿਸੂਸ ਕੀਤੀ ਹੈ। ਦਿਨ ਰਾਤ ਮਿਹਨਤ ਨਾਲ ਕੰਮ ਕਰਦੇ ਮਨਜੀਤ ਮਾਨ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੇ ਹਮੇਸ਼ਾ ਵਾਰਡ ਨੰਬਰ 2 ਦੇ ਵਿਕਾਸ ਲਈ ਅਨੇਕਾਂ ਕਾਰਜ ਕੀਤੇ ਹਨ ਚਾਹੇ ਉਹ ਵਾਰਡ ਦੀਆਂ...
ਲੁਧਿਆਣਾ,16 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵਲੋਂ ਇੰਤਕਾਲਾਂ ਦੀ ਫੀਸ ਵਿੱਚ ਕੀਤੇ ਗਏ ਵਾਧੇ ਦਾ ਵਿਰੋਧ ਜਤਾਇਆ ਹੈ ਪਰ ਦੂਜੇ ਪਾਸੇ ਉਨ੍ਹਾਂ ਸਰਕਾਰੀ ਫੀਸ ਦੇ ਨਾਲ ਨਾਲ ਪਟਵਾਰੀਆਂ, ਕਾਨੂੰਨਗੋ ਅਤੇ ਤਹਿਸੀਲਦਾਰਾਂ ਦੀ ਜੇਬ ਵਿੱਚ ਜਾਣ ਵਾਲੀ ਰਿਸ਼ਵਤ ਦੀ ਕਮਾਈ ਦਾ ਹਿਸਾਬ ਵੀ ਮੰਗਿਆ ਹੈ। ਵਿਧਾਇਕ ਬੈਂਸ ਅੱਜ ਕੋਟ ਮੰਗਲ ਸਿੰਘ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।...
ਬਾਘਾਪੁਰਾਣਾ,16 ਜੁਲਾਈ (ਰਜਿੰਦਰ ਕੋਟਲਾ)-ਕਾਂਗਰਸ ਸਰਕਾਰ ਵਲੋਂ ਨੀਲੇ ਕਾਰਡ ਧਾਰਕ ਗਰੀਬ ਮਜ਼ਦੂਰਾਂ ਅਤੇ ਕਾਮਿਆਂ ਨੂੰ ਸਸਤੇ ਰੇਟ ਵਾਲੀ ਕਣਕ ਨਾ ਮਿਲਣ ਕਾਰਨ ਗੁਰਦੁਆਰਾ ਹਰਗੋਬਿੰਦ ਸਾਹਿਬ ਦੇ ਨਜ਼ਦੀਕ ਕੁਲਵੰਤ ਦੇ ਡਿੱਪੂ ਅੱਗੇ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਕਰਨੈਲ ਸਿੰਘ, ਪੂਰਨ ਸਿੰਘ, ਪਾਲ ਸਿੰਘ, ਨਛੱਤਰ ਕੌਰ, ਗੁਰਮੇਲ ਕੌਰ, ਜੰਗੀਰ ਕੌਰ, ਜਸਵਿੰਦਰ ਕੌਰ, ਸੋਭਾ ਕੌਰ, ਰਾਣੀ ਕੌਰ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ...
प्राकृतिक आपदा, बाढ़, हिंसक संघर्ष और विस्थापन का बच्चों पर नकारात्मक प्रभाव पड़ता है। यदि बच्चे का संबंध गरीब, सामाजिक और शैक्षणिक रूप से पिछड़े वर्ग से हो तो उसकी हालत और दयनीय होती है। भोजन, स्वच्छ पेयजल, चिकित्सा, सुरक्षित आवास, कुछ भी उपलब्ध नहीं होता। माइग्रेशन के कारण उन का स्कूल छूट जाता है। अनिश्चितता, कठोर परिस्थिति और गरीबी में हंसता खेलता बचपन श्रम के बोझ तले दब...
ਕੋਟਕਪੂਰਾ, 16 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆੜਤੀਆ ਐਸੋਸੀਏਸ਼ਨ ਕੋਟਕਪੂਰਾ ਦੇ ਸਰਪ੍ਰਸਤ ਅਤੇ ਅਰੋੜਬੰਸ ਸਭਾ ਦੇ ਪ੍ਰਧਾਨ ਜਗਦੀਸ਼ ਸਿੰਘ ਮੱਕੜ ਦੀਆਂ ਪੋਤਰੀਆਂ ਤੇ ਮਿੰਕੂ ਮੱਕੜ ਦੀਆਂ ਹੋਣਹਾਰ ਬੇਟੀਆਂ ਦਿੱਲੀ ਪਬਲਿਕ ਸਕੂਲ ਆ.ਕੇ. ਪੁਰਮ ਦੀਆਂ ਵਿਦਿਆਰਥਣਾ ਸਾਜ਼ੀਆ ਮੱਕੜ ਤੇ ਸਰਹਾ ਮੱਕੜ ਨੇ ਸੀਬੀਐੱਸਈ ਬੋਰਡ ਦੇ ਬਾਰਵੀਂ ਦੇ ਨਤੀਜਿਆਂ ਮੁਤਾਬਿਕ 98 ਫੀਸਦੀ ਅੰਕ ਪ੍ਰਾਪਤ ਕਰਕੇ ਆਪਣਾ, ਮਾਪਿਆਂ, ਸਕੂਲ ਅਤੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ। ਮਿੰਕੂ ਮੱਕੜ ਨੇ...
ਮੋਗਾ 16 ਜੁਲਾਈ:(ਜਸ਼ਨ):ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਆਨਲਾਈਨ ਸਿੱਖਿਆ ਨੂੰ ਹਰ ਹੀਲੇ ਨੇਪਰੇ ਚੜ੍ਹਾਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਵਿਭਾਗ ਵੱਲੋਂ ਜਾਰੀ ਡੇਟਸ਼ੀਟ ਅਨੁਸਾਰ 13 ਜੁਲਾਈ ਤੋਂ ਵਿਦਿਆਰਥੀਆਂ ਦਾ ਆਨਲਾਈਨ ਪ੍ਰੀਖਣ ਲਿਆ ਗਿਆ। ਵਿਦਿਆਰਥੀਆਂ ਵੱਲੋਂ ਇਸ ਆਨਲਾਈਨ ਪ੍ਰੀਖਿਆ ਵਿੱਚ ਪੂਰੀ ਸੰਜੀਦਗੀ ਨਾਲ ਸ਼ਮੂਲੀਅਤ ਕਰਨਾ ਅਧਿਆਪਕਾਂ ਦੀ ਪ੍ਰੇਰਨਾ...

Pages