News

ਮੋਗਾ 16 ਜੁਲਾਈ (ਜਸ਼ਨ) : ਮੋਗਾ ਯੂਥ ਵੈਲਫੇਅਰ ਕਲੱਬ ਵੱਲੋਂ ਕਲੱਬ ਦੇ ਸੰਸਥਾਪਕ ਸ਼੍ੀ ਅਮੀਰ ਚੰਦ ਬਠਲਾ ਜੀ ਦੀ 42ਵੀਂ ਬਰਸੀ ਦੇ ਮੌਕੇ ਤੇ ਮਨਾਏ ਜਾ ਰਹੇ ਸਮਾਜ ਸੇਵੀ ਕੰਮਾਂ ਦੇ ਹਫਤੇ ਦੀ ਕੜੀ ਵਜੋਂ ਅੱਜ ਸਿਵਲ ਹਸਪਤਾਲ ਮੋਗਾ ਦੇ ਗੇਟ ਤੇ ਅਤੇ ਸ਼ਹਿਰ ਦੇ ਚਾਰ ਪ੍ਮੁੱਖ ਸਥਾਨਾਂ ਤੇ ਡੇਂਗੂ ਜਾਗਰੂਕਤਾ ਸਬੰਧੀ ਵੱਡੀਆਂ ਫਲੈਕਸਾਂ ਲਗਾਈਆਂ ਗਈਆਂ । ਇਸ ਮੌਕੇ ਸਹਾਇਕ ਸਿਵਲ ਮੋਗਾ ਡਾ. ਜਸਵੰਤ ਸਿੰਘ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ, ਡਾ. ਰਾਜੇਸ਼ ਮਿੱਤਲ ਅਤੇ ਜਿਲ੍ਹਾ...
ਮੋਗਾ 16 ਜੁਲਾਈ (ਜਸ਼ਨ) : ਮੋਗਾ ਯੂਥ ਵੈਲਫੇਅਰ ਕਲੱਬ ਵੱਲੋਂ ਕਲੱਬ ਦੇ ਸੰਸਥਾਪਕ ਸ਼੍ੀ ਅਮੀਰ ਚੰਦ ਬਠਲਾ ਜੀ ਦੀ 42ਵੀਂ ਬਰਸੀ ਦੇ ਮੌਕੇ ਤੇ ਮਨਾਏ ਜਾ ਰਹੇ ਸਮਾਜ ਸੇਵੀ ਕੰਮਾਂ ਦੇ ਹਫਤੇ ਦੀ ਕੜੀ ਵਜੋਂ ਅੱਜ ਸਿਵਲ ਹਸਪਤਾਲ ਮੋਗਾ ਦੇ ਗੇਟ ਤੇ ਅਤੇ ਸ਼ਹਿਰ ਦੇ ਚਾਰ ਪ੍ਮੁੱਖ ਸਥਾਨਾਂ ਤੇ ਡੇਂਗੂ ਜਾਗਰੂਕਤਾ ਸਬੰਧੀ ਵੱਡੀਆਂ ਫਲੈਕਸਾਂ ਲਗਾਈਆਂ ਗਈਆਂ । ਇਸ ਮੌਕੇ ਸਹਾਇਕ ਸਿਵਲ ਮੋਗਾ ਡਾ. ਜਸਵੰਤ ਸਿੰਘ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ, ਡਾ. ਰਾਜੇਸ਼ ਮਿੱਤਲ ਅਤੇ ਜਿਲ੍ਹਾ...
ਮੋਗਾ,16 ਜੁਲਾਈ (ਜਸ਼ਨ): ਪੰਜਾਬ ਸਰਕਾਰ ਵੱਲੋਂ ਅਪਰੈਲ ਮਹੀਨੇ ਦੌਰਾਨ ਕੋਵਿਡ 19 ਖਿਲਾਫ਼ ਮੁਹਿੰਮ ਲਈ ਪੈਰਾਮੈਡੀਕਲ ਸਟਾਫ਼ ਦੀ ਭਰਤੀਆਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਇਸ ਦੌਰਾਨ ਮੋਗਾ ਜ਼ਿਲ੍ਹੇ ਵਿਚ ਇੰਟਰਵਿਊ ਉਪਰੰਤ ਸਿਲੈਕਟ ਕੀਤੇ ਗਏ ਉਮੀਦਵਾਰਾਂ ਨੂੰ ਡਿਊਟੀ ਲਈ ਜੁਆਨਿੰਗ ਲੈਟਰ ਨਹੀਂ ਦਿੱਤੇ ਗਏ ਸਨ ਇਸ ਕਰਕੇ ਚੁਣੇ ਗਏ ਪੈਰਾਮੈਡੀਕਲ ਕਰਮੀਆਂ ਨੇ ਅੱਜ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੂੰ ਮੰਗ ਪੱਤਰ ਦਿੰਦਿਆਂ ਛੇਤੀ ਜੁਆਨਿੰਗ ਲੈਟਰ ਦਿਵਾਉਣ ਦੀ ਅਪੀਲ ਕੀਤੀ । ਡਾ: ਹਰਜੋਤ...
ਮੋਗਾ,15 ਜੁਲਾਈ (ਜਸ਼ਨ) :ਮੋਗਾ ਵਿਖੇ ਜ਼ਮੀਨ ਅਧਿਕਰਨ ਸਬੰਧੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਇਕ ਡਾ: ਹਰਜੋਤ ਕਮਲ ’ਤੇ 350 ਕਰੋੜ ਦੇ ਘਪਲੇ ਦੇ ਲਾਏ ਦੋਸ਼ਾਂ ਖਿਲਾਫ਼ ਅੱਜ ਵਿਧਾਇਕ ਡਾ: ਹਰਜੋਤ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਖਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾ ਦਿੱਤੀ । ਜ਼ਮੀਨ ਅਧਿਗ੍ਰਹਿਣ ਮਾਮਲੇ ‘ਚ ਚੀਮਾ ਨੇ ਚੰਡੀਗੜ੍ਹ ਵਿਖੇ 10 ਜੂਨ ਨੂੰ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ’ਤੇ 350 ਕਰੋੜ ਦੇ ਘਪਲੇ ਦਾ ਦੋਸ਼ ਲਗਾਇਆ ਸੀ ਜਦਕਿ...
ਚੰਡੀਗੜ, 15 ਜੁਲਾਈ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਵੱਲੋਂ ਲਏ ਗਏ ਅੱਜ ਇਕ ਅਹਿਮ ਫੈਸਲੇ ਲਈ ਸਮੁੱਚੇ ਮੰਤਰੀ ਮੰਡਲ ਅਤੇ ਖਾਸ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਅੱਜ ਇਥੇ ਜਾਰੀ ਪ੍ਰੈਸ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਖੇਡਾਂ ਅਤੇ ਖਿਡਾਰੀਆਂ ਦੇ ਹਿੱਤ ਵਿੱਚ ਫੈਸਲੇ ਲੈਣ ਨੂੰ ਹਮੇਸ਼ਾ ਹੀ ਪਹਿਲ ਕਰਦੇ ਹਨ। ਉਨਾਂ ਕਿਹਾ ਕਿ ਅੱਜ ਦੀ...
ਕੋਟਈਸੇ ਖਾਂ,15 ਜੁਲਾਈ (ਜਸ਼ਨ): ਸ੍ਰੀ ਹੇਮਕੁੰਟ ਸਕੂਲ ਦਸਵੀਂ ਕਲਾਸ ਦਾ ਨਤੀਜਾ 100% ਸੀ.ਬੀ.ਐੱਸ.ਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਨਤੀਜੇ ਵਿੱਚ ਸ੍ਰੀ ਹੇਮਕੁੰਟ ਸੀਨੀ.ਸੰਕੈ ਸਕੂਲ ਦੇ ਕੁੱਲ 128 ਵਿਦਿਆਰਥੀਆਂ ਨੇ ਪ੍ਰੀਖਿਆਂ ਦਿੱਤੀ ਅਤੇ ਨਤੀਜਾ 100 ਫੀਸਦੀ ਰਿਹਾ ।ਜਿਸ ਵਿੱਚ ਅਮਨਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ 87.6 ਫੀਸਦੀ ,ਹਰਮਨਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ 86 ਫੀਸਦੀ, ਜਸਪ੍ਰੀਤ ਕੌਰ ਪੁੱਤਰੀ ਪ੍ਰਗਟ ਸਿੰਘ 85.6%,ਸੁਮਨਪ੍ਰੀ ਕੌਰ ਪੁੱਤਰੀ...
Tags: SRI HEMKUNT SEN SEC SCHOOL KOTISEKHAN
ਮੋਗਾ,15 ਜੁਲਾਈ (ਜਸ਼ਨ) : ਮੋਗਾ ਯੂਥ ਵੈਲਫੇਅਰ ਕਲੱਬ ਵੱਲੋਂ ਆਪਣੇ ਸੰਸਥਾਪਕ ਅਮੀਰ ਚੰਦ ਬਠਲਾ ਦੀ 42ਵੀਂ ਬਰਸੀ ਮੌਕੇ ਉਹਨਾਂ ਦੀ ਯਾਦ ਵਿੱਚ 12 ਤੋਂ 19 ਜੁਲਾਈ ਤੱਕ ਮਨਾਏ ਜਾ ਰਹੇ ਸਮਾਜ ਸੇਵੀ ਕੰਮਾਂ ਦੇ ਹਫਤੇ ਦੀ ਕੜੀ ਵਜੋਂ ਅੱਜ ਤੀਸਰੇ ਦਿਨ ਸਿਵਲ ਹਸਪਤਾਲ ਮੋਗਾ ਵਿੱਚ 42 ਪੌਦੇ ਲਗਾਏ ਗਏ । ਪ੍ਧਾਨ ਸ਼੍ੀ ਨੀਰਜ਼ ਬਠਲਾ ਦੀ ਅਗਵਾਈ ਵਿੱਚ ਅੱਜ ਕਲੱਬ ਦੀ ਸਮੁੱਚੀ ਟੀਮ ਸਿਵਲ ਹਸਪਤਾਲ ਮੋਗਾ ਪਹੁੰਚੀ, ਜਿਸ ਵੱਲੋਂ ਸਿਵਲ ਹਸਪਤਾਲ ਮੋਗਾ ਵਿੱਚ ਅਲੱਗ ਅਲੱਗ ਥਾਵਾਂ ਤੇ 42 ਪੌਦੇ...
ਮੋਗਾ, 15 ਜੁਲਾਈ (ਜਸ਼ਨ)-ਸੀ.ਬੀ.ਐਸ.ਈ ਵੱਲੋਂ ਐਲਾਨ ਕੀਤੇ ਗਏ ਦਸਵੀਂ ਦੇ ਨਤੀਜੇ ਵਿਚ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਦਾ ਨਤੀਜਾ ਸ਼ਤ ਫੀਸਦੀ ਰਿਹਾ। ਸਕੂਲ ਦੇ ਵਿਦਿਆਰਥੀ ਅਰਜੁਨ ਵਰਮਾ ਨੇ ਸਕੂਲ ਵਿਚ ਪਹਿਲੀ ਪੁਜੀਸ਼ਨ ਹਾਸਲ ਕਰਦੇ ਹੋਏ ਮੱਲ੍ਹਾਂ ਮਾਰੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਦਾ ਨਤੀਜਾ ਸ਼ਤ ਫੀਸਦੀ ਰਿਹਾ। ਸਕੂਲ ਦੇ...
ਬਾਘਾਪੁਰਾਣਾ ਪੁਰਾਣਾ 15 ਜੁਲਾਈ (ਰਾਜਿੰਦਰ ਸਿੰਘ ਕੋਟਲਾ) ਬਸਪਾ ਪੰਜਾਬ ਨੇ ਕੈਪਟਨ ਸਰਕਾਰ ਵਲੋਂ ਖਾਲਿਸਤਾਨ ਦੇ ਨਾਮ 'ਤੇ ਕਾਲੇ ਕਾਨੂੰਨਾਂ ਤਹਿਤ ਝੂਠੇ ਕੇਸ ਦਰਜ ਕਰਕੇ ਬੇਕਸੂਰ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਪੰਜਾਬ ਕਾਂਗਰਸ ਦੇ ਡੀ ਜੀ ਪੀ ਦੀਆ ਬੇਕਸੂਰ ਸਿੱਖਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀਆ ਪ੍ਰੈਸ ਕਾਨਫਰੰਸਾਂ ਦੀਆ ਧੱਜੀਆ ਉੱਡ ਰਹੀਆਂ ਹਨ, ਜਦੋਂ ਫੜੇ ਗਏ ਸਿੱਖ ਨੋਜਵਾਨ...
ਮੋਗਾ,15 ਜੁਲਾਈ (ਜਸ਼ਨ)ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ 100% ਰਿਹਾ। ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਜਿਨ੍ਹਾਂ ਵਿੱਚੋਂ ਸ਼ਿਪਰਾ ਨੇ 95.8% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਸ਼ਿਸ਼ ਅਤੇ ਕੁਸ਼ਲਪ੍ਰੀਤ ਕੌਰ ਨੇ 94.2% ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਕਿ੍ਰਤੀ ਬਾਂਸਲ ਨੇ 93.8% ਅੰਕ ਹਾਸਲ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਤੇਜਵੰਤ ਕੌਰ ਨੇ 92.8% ਅੰਕ ਲੈ ਸਕੂਲ ਵਿੱਚੋਂ ਚੋਥਾ ਸਥਾਨ...

Pages