News

ਮੋਗਾ, 11 ਅਕਤੂਬਰ (ਜਸ਼ਨ)- ਸਤਵਿੰਦਰ ਸਿੰਘ ਨੀਲੋਵਾਲ ਦਾ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ 11 ਦਿਨਾਂ ਚ ਲਗਵਾ ਕੇ ਦਿੱਤਾ। ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਤਵਿੰਦਰ ਸਿੰਘ ਨੀਲੋਵਾਲ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਇਆ ਸੀ ਤਾਂ ਪਹਿਲਾਂ ਹੀ ਚਾਰ ਰਿਫਿਊਜ਼ਲਾਂ ਕੈਨੇਡਾ ਸਟੱਡੀ ਵੀਜ਼ਾ ਦੀਆਂ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ...
Tags: 'KAUR IMMIGRATION' ( MOGA & SRI AMRITSAR SAHIB)
ਸਿੱਖਿਆ ਦੇ ਰੋਡਮੈਪ ਦਾ ਮੁੱਖ ਮੰਤਵ ਸਕੂਲਾਂ ਨੂੰ ਇੱਕ ਫਲਸਫੇ, ਇੱਕ ਨੀਤੀ ਅਤੇ ਇੱਕ ਕਾਰਜ ਯੋਜਨਾ ਨਾਲ ਜੋੜਨਾ - ਧੂਰੀ ਮੋਗਾ,10 ਅਕਤੂਬਰ (ਜਸ਼ਨ)- ਜ਼ਿਲਾ ਮੋਗਾ ਦੀ ਪ੍ਰਾਈਵੇਟ ਅਨਏਡਿਡ ਸਕੂਲਜ਼ ਐਸੋਸਿਏਸ਼ਨ ਵੱਲੋਂ ਮੋਗਾ ਵਿਖੇ 6ਵੀਂ ਗਿਆਨ ਖੜਗ ਕਵਨੈਂਸ਼ਨ ਦਾ ਆਯੋਜਨ ਕੀਤਾ ਗਿਆ। ਜੋ ਕਿ ਮੋਗਾ ਦੇ ਆਈ.ਐੱਫ.ਐੱਸ ਕਾਲਜ ਆਫ ਫਾਰਮੈਸੀ ਵਿਖੇ ਕਰਵਾਈ ਗਈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮਸ਼ਹੂਰ ਪੰਜਾਬੀ ਫਿਲਮ ਇੰਡਸਟਰੀ ਦੇ ਐਕਟਰ ਹੋਬੀ ਧਾਲੀਵਾਲ, ਮਸ਼ਹੂਰ ਫਿਲਮ ਮੇਕਰ ਪੁਸ਼ਵਿੰਦਰ...
ਅਰਜ਼ੀਆਂ ਭਰਨ ਦੀ ਆਖਰੀ ਮਿਤੀ 23 ਅਕਤੂਬਰ ਚੰਡੀਗੜ੍ਹ, 10 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ...
ਮੋਗਾ, 9 ਅਕਤੂਬਰ (ਜਸ਼ਨ) - ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਪਿੰਡ ਕੋਟਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਕਮਲਦੀਪ ਸਿੰਘ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ 17 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਦੀਪ ਸਿੰਘ ਇੱਕ ਰਿਫਿਊਜ਼ਲ ਆਸਟ੍ਰੇਲੀਆ ਤੋਂ ਸਟੱਡੀ ਵੀਜ਼ਾ ਦੀ ਪਹਿਲਾਂ ਹੀ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ ਉਸਦੀ ਸਟੱਡੀ ਵਿੱਚ ਚਾਰ ਸਾਲ...
Tags: 'KAUR IMMIGRATION' ( MOGA & SRI AMRITSAR SAHIB)
ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿੱਚ ਸੈਸ਼ਨ 2023-24 ਦਾ ਕਬੱਡੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਹ ਮੁਕਾਬਲਾ ਸਕੂਲ ਦੇ ਚਾਰ ਹਾਊਸ ਜੂਪੀਟਰ, ਮਾਰਸ, ਮਰਕਰੀ ਤੇ ਵੀਨਸ ਦੀ ਕਬੱਡੀ ਟੀਮਾਂ ਵਿਚਕਾਰ ਖੇਡਿਆ ਗਿਆ। ਸਕੂਲ ਦੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਅਤੇ ਸਾਰੇ...
Tags: CAMBRIDGE INTERNATIONAL SCHOOL
ਚੰਡੀਗੜ੍ਹ, 9 ਅਕਤੂਬਰ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਮ ਰੌਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ...
ਮੋਗਾ, 8 ਅਕਤੂਬਰ (ਜਸ਼ਨ) -ਮੋਗਾ ਦੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਬਲਾਕ ਧਰਮਕੋਟ ਅਤੇ ਕੋਟ ਈਸੇ ਖਾਂ ਵਿਖੇ ਬੇਘਰਾਂ, ਬੇਜਮੀਨਾਂ ਨੂੰ 5 ਮਰਲੇ ਪਲਾਟ ਸਕੀਮ ਦੇ ਤਹਿਤ ਪਲਾਟ ਦੇਣ ਲਈ 891 ਪਰਿਵਾਰਾਂ ਦੀ ਪਹਚਾਣ ਕੀਤੀ ਗਈ ਸੀ, ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਆਪਣੇ ਆਪਨੂੰ ਲੋਕਾਂ ਦੀ ਸਰਕਾਰ ਕਹਿਲਾਉਂਦੀ ਹੈ ਉਸਦੇ ਆਗੂਆ ਨੇ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਪਹਚਾਣ ਕੀਤੇ ਗਏ 891 ਪਰਿਵਾਰਾਂ ਨੂੰ ਪਲਾਟ ਨਹੀਂ ਦਿੱਤੇ | ਜਿਸ ਕਾਰਨ ਬੇਘਰਾਂ, ਬੇਜਮੀਨਾਂ, ਲੋਕਾਂ ਵਿਚ...
ਚੰਡੀਗੜ੍ਹ, 8 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ...
ਚੰਡੀਗੜ੍ਹ, 7 ਅਕਤੂਬਰ, 2023 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਉਨ੍ਹਾਂ ਨੇ ਪ੍ਰੈੱਸ ਦੇ ਤੱਥਾਂ ਬਾਰੇ ਲੰਮੀ ਚਰਚਾ ਕੀਤੀ ਅਤੇ ਕਿਸੇ ਹੋਰ ਰਾਜ ਨੂੰ ਪਾਣੀ ਦੇਣ ਵਿੱਚ ਪੰਜਾਬ ਦੀ ਅਸਮਰੱਥਾ ਵੀ ਜ਼ਾਹਰ ਕੀਤੀ। ਸਥਿਤੀ 'ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਐਸ.ਵਾਈ.ਐਲ ਨਹਿਰ ਬਾਰੇ ਫੈਸਲਾ ਸੂਬੇ ਦੇ ਵਿਰੁੱਧ ਗਿਆ ਤਾਂ ਪੰਜਾਬ,...
Tags: INDIAN NATIONAL CONGRESS
ਨਿਹਾਲ ਸਿੰਘ ਵਾਲਾ (ਮੋਗਾ) 7 ਅਕਤੂਬਰ:(ਜਸ਼ਨ): ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਅਕਤੂਬਰ ਤੋਂ ‘‘ਸੰਕਲਪ ਸਪਤਾਹ’’ ਦਾ ਆਯੋਜਨ ਕੀਤਾ ਜਾ ਚੁੱਕਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਿਮਸ਼ਨਰ ਮੋਗਾ...

Pages