ਅਜੀਤਵਾਲ (ਮੋਗਾ) 11 ਜੁਲਾਈ (ਜਸ਼ਨ): ਕਮਿਊਨਿਟੀ ਸਿਹਤ ਕੇਦਰ ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨੀਲਮ ਭਾਟੀਆ ਨੇ ਕਿਹਾ ਕਿ ਲਗਾਤਾਰ ਘਟ ਰਹੇ ਕੁਦਰਤੀ ਸਰੋਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਬਾਦੀ ਵਿੱਚ ਸਥਿਰਤਾ ਲਿਆਉਣਾ ਸਮੇਂ ਦੀ ਲੋੜ ਹੈ। ਅੱਜ ਵਿਸ਼ਵ ਅਬਾਦੀ ਦਿਵਸ ਮੌਕੇ ਪਿੰਡ ਬੁੱਘੀਪੁਰਾ ਵਿਖੇ ਹੋਏ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਤੇਜੀ ਨਾਲ ਵਧ ਰਹੀ ਅਬਾਦੀ ਨੂੰ ਠੱਲ੍ਹ ਪਾ ਕੇ ਹੀ ਸਮਾਜ ਵਿੱਚ ਪੈਦਾ ਹੋ ਰਹੀਆਂ...
News
ਮੋਗਾ, 12 ਜੁਲਾਈ (ਜਸ਼ਨ) : ਡਾ. ਐਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰ ਅਤੇ ਆਮ ਲੋਕਾਂ ਦੀ ਕੀਤੀ ਜਾ ਰਹੀ ਸਹਾਇਤਾ ਨਿਰੰਤਰ ਜਾਰੀ ਹੈ। ਇਸੇ ਕੜੀ ਤਹਿਤ ਜੁਲਾਈ ਮਹੀਨੇ ਦਾ ਲਗਭਗ 1200 ਕਿੱਟ ਰਾਸ਼ਨ ਮੋਗਾ ਪਹੁੰਚ ਚੁੱਕਾ ਹੈ, ਜਿਸਦੀ ਲੋੜਵੰਦ ਪਰਿਵਾਰਾਂ ਵਿੱਚ ਵੰਡ ਕਰਨ ਲਈ ਅੱਜ ਸਰਬੱਤ ਦਾ ਭਲਾ ਮੋਗਾ ਦੇ ਜਿਲ੍ਹਾ ਐਕਟਿੰਗ ਪ੍ਧਾਨ ਮਹਿੰਦਰ ਪਾਲ ਲੂੰਬਾ ਅਤੇ ਸਕੱਤਰ ਦਵਿੰਦਰਜੀਤ ਸਿੰਘ ਗਿੱਲ ਵੱਲੋਂ...
ਮੋਗਾ, 12 ਜੁਲਾਈ (ਜਸ਼ਨ) : ਅਮਿਤਾਭ ਬਚਨ ਤੋਂ ਬਾਅਦ ਐਸ਼ਵਰਯ ਰਾਏ ਅਤੇ ਉਸ ਦੀ ਧੀ ਅਰਾਧਿਆ ਵੀ ਕੋਵਿਡ ਦੀਆਂ ਸ਼ਿਕਾਰ ਹੋ ਗਈਆਂ ਹਨ ।ਆਮ ਲੋਕ ,ਡਾਕਟਰ ,ਪੁਲਿਸ ਅਫਸਰ ,ਸੁਰੱਖਿਆ ਜਵਾਨ ਅਤੇ ਪੱਤਰਕਾਰਾਂ ਤੋਂ ਬਾਅਦ ਹੁਣ ਸੁਰੱਖਿਅਤ ਸਮਝੇ ਜਾਂਦੇ ਸੈਲੇਬ੍ਰਿਟਿਜ਼ ਦੀ ਕੋਰੋਨਾ ਰਿਪੋਰਟ ਪੌਜਟਿਵ ਆਉਣ ਨਾਲ ਦੇਸ਼ ਵਿਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ।ਅਮਿਤਾਭ ਬਚਨ ਤੇ ਉਹਨਾਂ ਦੇ ਬੇਟੇ ਦੀ ਕੋਰੋਨਾ ਰਿਪੋਰਟ ਪੌਜਟਿਵ ਆਉਣ ਉਪਰੰਤ ਸਮੁਚੇ ਪਰਿਵਾਰ ਦੇ ਸੈਮਪਲ ਲਏ ਗਏ ਸਨ ਜਿਨ੍ਹਾਂ ਵਿਚੋਂ...
ਚੰਡੀਗੜ੍ਹ, 11 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਸੀਬੀਐਸਈ ਰਾਹੀਂ 9ਵੀਂ ਤੋਂ 12ਵੀਂ ਜਮਾਤਾਂ ਦੇ ਪਾਠਕ੍ਰਮ (ਸਿਲੇਬਸ) ਵਿਚੋਂ ਕਈ ਅਹਿਮ ਪਾਠ ਹਟਾਏ ਜਾਣ ਦਾ ਵਿਰੋਧ ਕਰਦੇ ਹੋਏ ਇਸ ਨੂੰ ਭਾਜਪਾ ਦੇ ਭਗਵੇਕਰਨ ਏਜੰਡੇ ਦਾ ਹਿੱਸਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ ਹੱਦਾਂ ਬੰਨੇ ਟੱਪ ਕੇ ਆਰਐਸਐਸ ਦੀ ਭਗਵਾਂ ਸੋਚ ਨੂੰ ਬਾਲ...
ਮੋਗਾ, 11 ਜੁਲਾਈ (ਜਸ਼ਨ): ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਲੋਕਂ ਮਸਲਿਆਂ ਦੇ ਹੱਲ ਲਈ ਅੱਜ ਟੀਮ ਗਠਿਤ ਕਰਨ ਦਾ ਐਲਾਨ ਕਰਦਿਆਂ ਇਕ ਫੋਨ ਨੰਬਰ 8146310001 ਵੀ ਜਨਤਕ ਕੀਤਾ । ਮੋਗਾ ਵਾਸੀਆਂ ਦੇ ਰੂਬਰੂ ਹੁੰਦਿਆਂ ਓਹਨਾ ਆਖਿਆ ਕਿ ਓਹਨਾ ਨੇ ਆਪਣੇ ਦਫਤਰ ਵਿਚ ਇਕ ਟੀਮ ਗਠਿਤ ਕੀਤੀ ਹੈ ਜੋ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਓਹਨਾ ਦੇ ਧਿਆਨ ਵਿਚ ਲਿਆਉਂਦਿਆਂ ਓਹਨਾ ਦਾ ਹੱਲ ਕੱਢੇਗੀ । ਡਾਕਟਰ ਹਰਜੋਤ ਕਮਲ ਆਖਿਆ ਕਿ ਰੁਝੇਵਿਆਂ ਕਾਰਨ ਅਕਸਰ ਕਈ ਵਿਅਕਤੀਆਂ ਦਾ ਉਹਨਾਂ ਨਾਲ...
ਬਾਘਾਪੁਰਾਣਾ 11 ਜੁਲਾਈ (ਰਾਜਿੰਦਰ ਸਿੰਘ ਕੋਟਲਾ) ਜ਼ਿਲਾ ਮੋਗਾ ਦਾ ਹਲਕਾ ਬਾਘਾਪੁਰਾਣਾ ਅੱਜ ਓਸ ਵੇਲੇ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਬਾਘਾਪੁਰਾਣਾ ਸ਼ਹਿਰ ਦੇ ਧਾਰਮਿਕ ਖੇਤਰ ਅਤੇ ਸਮਾਜਿਕ ਸੇਵਾਵਾਂ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਲੋਕਾਂ ਵਿੱਚੋਂ ਉਂਗਲਾਂ ਦੇ ਪੋਟਿਆਂ ਤੇ ਗਿਣੇ ਜਾਣ ਵਾਲੇ ਨਾਵਾਂ ਚੌ ਇੱਕ ਨਾਮ ਜਸਵਿੰਦਰ ਸਿੰਘ ਕਾਕਾ ਬਰਾੜ ਨੇ ਆਪਣੇ ਸਾਥੀਆਂ ਸਮੇਤ ਲੋਕ ਇੰਨਸਾਫ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਕਾਕਾ ਬਰਾੜ ਜੀ ਨੂੰ ਪਾਰਟੀ ਵਿੱਚ ਸ਼ਾਮਲ...
ਨਿਹਾਲ ਸਿੰਘ ਵਾਲਾ, 11 ਜੁਲਾਈ (ਜਸ਼ਨ) :ਨਿਹਾਲ ਸਿੰਘ ਵਾਲਾ ਦੀ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਧਾਲੀਵਾਲ ਤਖ਼ਤੂਪੁਰਾ ਦੀ ਤਾਜਪੋਸ਼ੀ ਮੌਕੇ ਇੱਕ ਸਾਦਾ ਤੇ ਵਿਸ਼ਾਲ ਸਮਾਗਮ ਰੱਖਿਆ ਗਿਆ। ਇਸ ਮੌਕੇ ਪੰਜਾਬ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸੂਬੇ ਦੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਅਤੇ ਉੱਚੇਚੇ ਤੌਰ ਤੇ ਪੁੱਜੇ। ਇਸ ਮੌਕੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪਰਮਪਾਲ ਸਿੰਘ ਧਾਲੀਵਾਲ ਤਖ਼ਤੂਪੁਰਾ ਨੂੰ ਇਹ ਜ਼ਿੰਮੇਵਾਰੀ...
ਮੋਗਾ, 11 ਜੁਲਾਈ (ਜਸ਼ਨ) : ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੇ ਲੋਕਾਂ ਵਿਚ ਦਹਿਸ਼ਤ ਦਾ ਮਹੌਲ ਬਣਾ ਦਿੱਤਾ ਹੈ। ਬੀਤੇ ਦਿਨ ਸਿਹਤ ਵਿਭਾਗ ਮੋਗਾ ਵੱਲੋਂ ਜਾਰੀ ਕੀਤੀ ਪੌਜਟਿਵ ਪੰਜ ਮਰੀਜਾਂ ਵਿਚੋਂ ਸੂਚੀ ਵਿਚੋਂ ਦੋ ਪਿਓ- ਪੁੱਤ ਸਥਾਨਕ ਸ਼ਹਿਰ ਧਰਮਕੋਟ ਅਤੇ ਇਕ ਲਾਗਲੇ ਪਿੰਡ ਨੂਰਪੁਰ ਹਕੀਮਾਂ ਵਾਸੀ ਦੀ ਕੋਰੋਨਾ ਰਿਪੋਰਟ ਪੌਜਟਿਵ ਆਉਣ ਨਾਲ ਇਲਾਕੇ ਵਿਚ ਸ਼ਹਿਮ ਦਾ ਮਹੌਲ ਬਣਿਆ ਹੌਇਆ ਹੈ।ਚਿੰਤਾ ਦੀ ਗੱਲ ਇਹ ਹੈ ਕਿ ਪੌਜਟਿਵ ਪਾਏ ਗਏ ਪਿਓ- ਪੁੱਤ ਸਥਾਨਕ ਸ਼ਹਿਰ...
ਮੋਗਾ,11 ਜੁਲਾਈ (ਜਸ਼ਨ): ਕਰੋਨਾ ਸੰਕਰਮਣ ਤੋਂ ਬਚਾਅ ਲਈ ਸਰਕਾਰਾਂ ਵੱਲੋਂ ਕੀਤੇ ਲੌਕਡਾਊਨ ਅਤੇ ਕਰਫਿਊ ਉਪਰੰਤ ਕੁਝ ਸੇਵਾਵਾਂ ਨੂੰ ਲੋਕਾਂ ਦੀ ਸਹੂਲਤ ਲਈ ਖੋਲ੍ਹ ਦਿੱਤਾ ਗਿਆ ਹੈ ਪਰ ਜ਼ਿਆਦਾ ਭੀੜ ਭੜੱਕੇ ਵਾਲੀਆਂ ਸੇਵਾਵਾਂ ਜਿਵੇਂ ਹੋਟਲ ,ਬੱਸਾਂ ਅਤੇ ਹੋਰ ਕਈ ਦਫਤਰਾਂ ਨੂੰ ਆਮ ਵਾਂਗ ਖੋਲ੍ਹਣ ਦੇ ਫੈਸਲੇ ਦੇ ਬਾਵਜੂਦ ਆਈਲਜ਼ ਸੰਸਥਾਵਾਂ ਨੂੰ ਖੋਲ੍ਹਣ ਦੀ ਇਜਾਜ਼ਤ ਨਾ ਮਿਲਣ ਕਾਰਨ ਇਸ ਖੇਤਰ ਨਾਲ ਸਬੰਧਤ ਉੱਦਮੀਆਂ ਅੰਦਰ ਰੋਸ ਪਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਇਸ ਦੋਗਲੇ ਫੈਸਲੇ ਦੇ...
ਚੰਡੀਗੜ, 10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਲੌਕਡਾਊਨ ਦੇ ਸਮੇਂ ਦੌਰਾਨ ਸਕੂਲ ਫੀਸਾਂ ਦੀ ਅਦਾਇਗੀ ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਸੀ.ਪੀ.ਸੀ. ਦੀ ਧਾਰਾ 151 ਨਾਲ ਨਿਯਮ 5, ਹੁਕਮ 41 ਤਹਿਤ ਇਕਹਿਰੇ ਜੱਜ ਦੇ ਫੈਸਲੇ (ਐਲ.ਪੀ.ਏ.) ਦੇ ਵਿਰੁੱਧ ਦਾਇਰ ਕੀਤੀ ਪਟੀਸ਼ਨ ਵਿੱਚ ਸੂਬਾ ਸਰਕਾਰ ਨੇ ‘ਨਿਆਂ ਤੇ ਇਨਸਾਫ ਦੇ ਹਿੱਤ ਵਿੱਚ’ ਇਕਹਿਰੇ ਜੱਜ ਦੇ ਹੁਕਮ ਦੇ...

