News

ਬਾਘਾਪੁਰਾਣਾ 10 ਜੁਲਾਈ (ਰਾਜਿੰਦਰ ਸਿੰਘ ਕੋਟਲਾ) ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਦੀਆਂ ਹੋਈਆਂ ਬੇਅਦਬੀਆਂ ਨੂੰ ਲੈਕੇ ਜੋਂ ਪੜਤਾਲ ਐਸ.ਆਈ.ਟੀ ਦੇ ਮੁਖੀ ਵੱਲੋਂ ਕਰਕੇ ਅਸਲ ਦੋਸ਼ੀਆਂ ਨੂੰ ਉਨਾਂ ਦੇ ਅੰਜਾਮ ਪਹੁੰਚਾਉਣ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ ਉਸ ਤੋਂ ਸਮੁੱਚੇ ਸਿੱਖ ਕੌਮ ਨੂੰ ਇਨਸਾਫ ਮਿਲਣ ਦੀ ਆਸ ਬੱਝੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਅਦਬੀ ਕਾਂਡ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਪਿੰਡ ਮੱਲਕੇ, ਬਾਬਾ ਅਰਸ਼ਦੀਪ ਸਿੰਘ ਖਾਲਸਾ ਤਰਨਾ ਦਲ, ਭਾਈ...
ਲੁਧਿਆਣਾ, 10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ਼ ਪਾਰਟੀ ਜਿੱਥੇ ਆਏ ਦਿਨ ਲੁਧਿਆਣਾ ਵਿੱਚ ਬੁਲੰਦੀਆਂ ਤਹਿ ਕਰਦੀ ਹੋਈ ਅੱਗੇ ਵਧਦੀ ਜਾ ਰਹੀ ਹੈ ਉਥੇ ਦਿਹਾਤੀ ਹਲਕਿਆਂ ਦੇ ਨਾਲ ਹੋਰਨਾਂ ਸ਼ਹਿਰਾਂ ਤੋਂ ਵੀ ਆਏ ਦਿਨ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਨ•ਾਂ ਦਾ ਸਵਾਗਤ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਲੋਕ ਇਨਸਾਫ ਪਾਰਟੀ ਨੇ ਹਰ...
ਚੰਡੀਗੜ੍ਹ,10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਵਿਦੇਸ਼ ਜਾਣ ਦੀਆਂ ਇਛੁੱਕ ਪੰਜਾਬ ਰਾਜ ਦੀਆਂ ਨਰਸਾਂ ਹੁਣ ਆਨਲਾਈਨ ਅਪਲਾਈ ਕਰਕੇ ਆਪਣੇ ਦਸਤਾਵੇਜ਼ ਤਸਦੀਕ ਕਰਵਾ ਸਕਣਗੀਆਂ। ਅੱਜ ਇੱਥੇ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ.ਸੋਨੀ,ਵਲੋਂ ਵੈਬਸਾਈਟ ਦਾ ਵਿਰਚੂਅਲੀ ਲਾਂਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਵਿਦੇਸ਼ ਵਿੱਚ ਜਾਣ ਦੀਆਂ ਇਛੁੱਕ ਜਾਂ ਪਹਿਲਾਂ ਤੋਂ ਹੀ ਉਥੇ ਕੰਮ ਕਰ ਰਹੀਆਂ ਨਰਸਾਂ ਲਈ ਫੌਰਨ...
ਚੰਡੀਗੜ੍ਹ, 10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਦਿਆਰਥੀ ਵਿੰਗ ਸੀਵਾਈਐਸਐਸ ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਲੰਬਿਤ ਪਈਆਂ ਅੰਤਿਮ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਨੂੰ ਖ਼ਤਰਨਾਕ ਕਰਾਰ ਦਿੰਦੇ ਹੋਏ ਚੰਡੀਗੜ੍ਹ ਭਾਜਪਾ ਹੈੱਡਕੁਆਟਰ ਮੂਹਰੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਵਾਈਐਸਐਸ ਦੇ ਚੰਡੀਗੜ੍ਹ ਇੰਚਾਰਜ ਰੇਸ਼ਮ ਸਿੰਘ ਗੋਦਾਰਾ...
ਮੋਗਾ,10 ਜੁਲਾਈ (ਜਸ਼ਨ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਮਹਾਂਮਾਰੀ ਖਿਲਾਫ਼ ਪੰਜਾਬੀਆਂ ਦੀ ਸੁਚੱਜੀ ਅਗਵਾਈ ਕਰਨ ਅਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ‘ਚ ਕਰਵਾਏ ਜਾ ਰਹੇ ਨਿਰੰਤਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੋਗਾ ਦੇ ਵਾਰਡ ਨੰਬਰ 3 ਦੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਸੱਚਦੇਵਾ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਿਆ। ਸੱਚਦੇਵਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਮੌਕੇ ਹੋਏ ਸਮਾਗਮ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਤੋਂ...
ਮੋਗਾ,10 ਜੁਲਾਈ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਨਪ੍ੀਤ ਕੌਰ ਬਾਜਵਾ ਦੇ ਆਦੇਸ਼ਾਂ ਤੇ ਐਨ.ਵੀ.ਬੀ.ਡੀ.ਸੀ.ਪੀ. ਬ੍ਾਂਚ ਦਫਤਰ ਸਿਵਲ ਸਰਜਨ ਮੋਗਾ ਵੱਲੋਂ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਮੋਗਾ ਸਾਂਝੀ ਟੀਮ ਵੱਲੋ ਅੱਜ ਮੋਗਾ ਸ਼ਹਿਰ ਵਿੱਚ ਫਰਾਈਡੇ ਡ੍ਾਈ ਡੇਅ ਮੁਹਿੰਮ ਅਧੀਨ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਚੱਕੀ ਵਾਲੀ ਗਲੀ ਅਤੇ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ 170 ਦੇ ਕਰੀਬ ਘਰਾਂ ਅਤੇ ਦਫਤਰਾਂ...
ਚੰਡੀਗੜ੍ਹ, 10 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਐਸ.ਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸ.ਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਮਾਨਯੋਗ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕਰਨ ਦੇ ਨਾਲ-ਨਾਲ ਸਾਲ 2016-17 ਤੋਂ ਬਕਾਇਆ ਖੜੀ 1850 ਕਰੋੜ ਤੋਂ ਵੱਧ ਦੀ ਰਾਸ਼ੀ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਤੁਰੰਤ...
ਮੋਗਾ,10 ਜੁਲਾਈ (ਜਸ਼ਨ): ‘ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਦੇ ਵੱਖ ਵੱਖ ਵਾਰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 49 ਲੰਢੇਕੇ ਵਿਖੇ ਐੱਲ ਈ ਡੀ ਲਾਈਟਾਂ ਲਗਾਉਣ ਨਾਲ ਲੰਢੇਕੇ ਪਿੰਡ ਦੀਆਂ ਗਲੀਆਂ ਰੁਸ਼ਨਾਉਂਣ ਲੱਗੀਆਂ ਨੇ’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਵਾਰਡ ਇੰਚਾਰਜ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕਾਕਾ ਲੰਢੇਕੇ ਨੇ ਆਖਿਆ ਕਿ ਉਹਨਾਂ ਨੂੰ ਮਾਣ...
ਮੋਗਾ, 10 ਜੁਲਾਈ (ਜਸ਼ਨ) ਪੰਜਾਬ ਸਰਕਾਰ ਵੱਲੋਂ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਚੇਅਰਮੈਨ ਨਿਯੁਕਤ ਕਰਨ ਦੇ ਫੈਸਲੇ ਉਪਰੰਤ ਜਿਥੇ ਵੱਖ ਵੱਖ ਆਗੂਆਂ ਵਲੋਂ ਤਖਤੂਪੁਰਾ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਨੇ ਓਥੇ ਅੱਜ ਪਰਮਪਾਲ ਸਿੰਘ ਤਖ਼ਤੂਪੁਰਾ ਅਤੇ ਉਹਨਾਂ ਦੇ ਪਿਤਾ ਜ਼ਿਲਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖਤੂਪੁਰਾ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਦਾਰ ਲਾਲ ਸਿੰਘ ਨਾਲ ਮੁਲਾਕਾਤ ਕਰਦਿਆਂ ,ਉਹਨਾਂ ਦਾ ਮੂੰਹ ਮਿੱਠਾ...
Tags: GOVERNMENT OF PUNJAB
ਮੋਗਾ,10 ਜੁਲਾਈ(ਜਸ਼ਨ)- ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਦਾ ਸਿਹਤ ਵਿਭਾਗ ਦੇ ਦੰਦਾ ਦੇ ਮਾਹਿਰ ਡਾਕਟਰਾਂ ਵੱਲੋਂ ਡਾ ਕਮਲਪ੍ਰੀਤ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ ਮੋਗਾ ਦੀ ਅਗਵਾਈ ਹੇਠ ਵਿਭਾਗੀ ਤੌਰ ਤੇ ਸਵਾਗਤ ਕੀਤਾ ਗਿਆ ਅਤੇ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਮੋਗਾ ਨੇ ਮਿਸ਼ਨ ਫਤਿਹ ਅਧੀਨ ਕੋਵਿੰਡ 19 ਬਾਰੇ ਵਿਚਾਰ ਚਰਚਾ ਕੀਤੀ ਅਤੇ ਦੰਦਾ ਦੇ ਵਿਭਾਗ ਵੱਲੋਂ ਕੋਵਿਡ ਵਿੱਚ ਵੱਧ ਚੜ ਕੇ ਮਿਹਨਤ ਕੰਮ ਕਰਨ ਵਾਲੇ ਡਾਕਟਰਾਂ ਦੀ ਵਿਸ਼ੇਸ ਪ੍ਰਸੰਸਾ...

Pages