News

ਚੰਡੀਗੜ, 8 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ‘ਚ ਪੜ ਰਹੇ ਲੱਖਾਂ ਭਾਰਤੀ ਵਿਦਿਆਰਥੀਆਂ ਦੇ ਹਿਤਾਂ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਆਪਣੀ ‘ਦੋਸਤੀ’ ਵਰਤਣ ਅਤੇ ਯਕੀਨੀ ਬਣਾਉਣ ਕਿ ਇੱਕ ਵੀ ਭਾਰਤੀ ਵਿਦਿਆਰਥੀ ਨੂੰ ਟਰੰਪ ਪ੍ਰਸਾਸਨ ਜੋਰ-ਜਬਰਦਸਤੀ ਅਮੀਰਕਾ ਛੱਡਣ ਲਈ ਮਜਬੂਰ ਨਹੀਂ ਕਰੇਗਾ। ਪਾਰਟੀ ਹੈੱਡਕੁਆਟਰ...
ਮੋਗਾ,8 ਜੁਲਾਈ (ਜਸ਼ਨ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਚੇਅਰਮੈਨ, ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਦੇ ਪ੍ਰਧਾਨ, ਦੇਸ਼ ਭਗਤ ਕਾਲਜ ਮੋਗਾ ਦੇ ਡਾਇਰੇਕਟਰ, ਅਨੇਕਾ ਸਮਾਜਸੇਵੀ ਅਤੇ ਧਾਰਮਕ ਸੰਸਥਾਵਾਂ ਨਾਲ ਜੁੜੇ ਸਮਾਜ ਸੇਵਕ ਅਤੇ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਨੂੰ ਉਨਾਂ ਦੀਆਂ ਸਮਾਜਕ ਅਤੇ ਸਿੱਖਿਆ ਦੇ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾ ਕਰਕੇ ਐਚ. ਡੀ. ਐਫ. ਸੀ. ਬੈਂਕ ਵਲੋਂ ਉਨਾਂ ਨੂੰ ਨੇਬਰ ਹੁੱਡ ਹੀਰੋ...
ਮੋਗਾ, 08 ਜੁਲਾਈ (ਜਸ਼ਨ ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ ਅਨੁਸਾਰ ਸਿਹਤ ਬਲਾਕ ਡਰੋਲੀ ਭਾਈ ਦੀਆਂ ਮੋਬਾਈਲ ਟੀਮਾਂ ਵੱਲੋਂ ਗਰਭਵਤੀ ਮਹਿਲਾਵਾਂ ਦੇ ਕੋਵਿਡ 19 ਦੇ ਟੈਸਟ ਕਰਨ ਦੀ ਮੁਹਿੰਮ ਚਲਾਈ ਗਈ ਹੈ ਤਾਂ ਜੋ ਗਰਭਵਤੀ ਮਹਿਲਾਵਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ ਤੇ ਉਹਨਾਂ ਨੂੰ...
ਮੋਗਾ,8 ਜੁਲਾਈ (ਜਸ਼ਨ): ਮੋਗਾ ਦੇ ਨਿਊ ਟਾਊਨ ਇਲਾਕੇ ‘ਚ ਕਰੋਨਾ ਪਾਜ਼ਿਟਿਵ ਆਏ ਕੇਸਾਂ ਕਾਰਨ ਮਾਈਕਰੋਕੰਟੇਨਮੈਂਟ ਜ਼ੋਨ ਐਲਾਨੇ ਜਾਣ ’ਤੇ ਚਿੰਤਾਤੁਰ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਦੇ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਦੌਰਾ ਕੀਤਾ। ਉਹਨਾਂ ਸਿਵਲ ਸਰਜਨ ਮੈਡਮ ਅਮਰਪ੍ਰੀਤ ਕੌਰ ਬਾਜਵਾ, ਡਾ: ਸੁਖਪ੍ਰੀਤ ਸਿੰਘ ਬਰਾੜ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਐੱਸ ਐੱਮ ਓ ਡਾ: ਰਾਜੇਸ਼ ਅੱਤਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਡਾ: ਰਾਜੇਸ਼ ਮਿੱਤਲ,ਜ਼ਿਲ੍ਹਾ ਐਪਡੋਮੋਲੋਜਿਸਟ ਡਾ:...
ਬਾਘਾ ਪੁਰਾਣਾ 7 ਜੁਲਾਈ (ਰਾਜਿੰਦਰ ਸਿੰਘ ਕੋਟਲਾ)ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਕੈਪਟਨ ਸਵਾਰ ਖਿਲਾਫ ਡੀਜ਼ਲ ਪੈਟਰੋਲ ਦੇ ਰੇਟ ਵਾਧੇ ਤਾਲਾਬੰਦੀ ਦੌਰਾਨ ਰਾਸ਼ਨ ਸਮੱਗਰੀ ਦੀ ਵੰਡ ਪ੍ਰਣਾਲੀ ਵਿੱਚ ਘਪਲੇਬਾਜ਼ੀ ਨੀਲੇ ਕਾਰਡਾਂ ਵਿਚ ਪੱਖਪਾਤ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਹੱਲਾ ਬੋਲ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਧਰਨੇ ਨੂੰ ਪ੍ਰਮੁੱਖ ਅਕਾਲੀ ਆਗੂਆਂ ਬਾਲ...
Tags: SHROMANI AKALI DAL
ਮੋਗਾ, 9 ਜੁਲਾਈ (ਜਸ਼ਨ) : ਮੋਗਾ ਵਿਚ ਅੱਜ 15 ਨਵੇਂ ਮਰੀਜ਼ ਆਉਣ ਨਾਲ ਕੋਰੋਨਾ ਪੀੜਤ ਵਿਅਕਤੀਆਂ ਦੀ ਗਿਣਤੀ ਵੱਧ ਕੇ 43 ਹੋ ਗਈ ਹੈ। ਇਹਨਾਂ 43 ਐਕਟਿਵ ਕੇਸਾਂ ਵਿਚ ਅੱਜ ਨਵੇਂ ਆਏ ਮਰੀਜ਼ਾਂ ਚ 3 ਕੁਵੈਤ ਤੋਂ ਪਰਤੇ ਵਿਅਕਤੀ,ਇਲਾਜ਼ ਅਧੀਨ ਇਕ ਵਿਅਕਤੀ ਦੇ 5 ਪਰਿਵਾਰਕ ਮੈਂਬਰ, 3 ਪੁਲਿਸ ਕਰਮਚਾਰੀ,1ਟੀ ਬੀ ਮਰੀਜ਼ ,ਰਿਮਾਂਡ ਅਧੀਨ 1 ਮੁਲਜ਼ਮ ਸ਼ਾਮਲ ਹਨ । ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੇ ਕੇਸਾਂ ਦੀ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ...
Tags: COVID 19
ਚੰਡੀਗੜ੍ਹ, 7 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਔਰਤ ਦੀ ਨਿਰਾਦਰੀ ਵਾਲੀ ਕੀਤੀ ਟਿੱਪਣੀ ਉਤੇ ਉਸ ਨੂੰ ਆੜੇ ਹੱਥੀ ਲੈਂਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਬਕਾ ਮੰਤਰੀ ਨੇ ਆਪਣਾ ਦਿਮਾਗੀ ਤਵਾਜਨ ਗੁਆ ਲਿਆ ਹੈ ਜਿਸ ਕਾਰਨ ਬੁਖਲਾਹਟ ਵਿੱਚ ਆਪਹੁਦਰੀਆਂ ਤੇ ਅਸੱਭਿਅਕ ਟਿੱਪਣੀਆਂ ਉਤੇ ਉਤਰ ਆਇਆ ਹੈ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ...
ਮੋਗਾ 7 ਜੁਲਾਈ:(ਜਸ਼ਨ) : ਭਾਰਤ ਸਰਕਾਰ ਵੱਲੋ ਹਾਊਸਿੰਗ ਐਡ ਅਰਬਨ ਅਫੇਅਰਜ਼ (MoHUA) ਅਧੀਨ ਪੀ.ਐਮ ਸਟਰੀਟ ਵੈਂਡਰਜ ਆਤਮ ਨਿਰਭਰ ਨਿਧੀ (PM SeV ANidhi) ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਗਰ ਨਿਗਮ ਮੋਗਾ ਤੋ ਪ੍ਰਮਾਣਿਤ ਸਟਰੀਟ ਵੈਂਡਰਜ (ਰੇਹੜੀਆਂ ਵਾਲਿਆਂ ਨੂੰ) ਆਪਣੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਸਾਨ ਕਿਸ਼ਤਾਂ ਵਿੱਚ ਕੁਝ ਸ਼ਰਤਾਂ ਤੇ 10 ਹਜ਼ਾਰ ਰੁਪਏ ਤੱਕ ਦਾ ਲੋਨ ਦਿੱਤਾ ਜਾ ਰਿਹਾ ਹੈ। ਇਸ ਸਕੀਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ...
Tags: GOVERNMENT OF INDIA
ਚੰਡੀਗੜ੍ਹ, 7 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ...
Tags: VIGILANCE BUREAU PUNJAB
ਮੋਗਾ, 7 ਜੁਲਾਈ (ਜਸ਼ਨ) : ਮੋਗਾ ਵਿਚ ਉਸਾਰਿਆ ਜਾ ਰਿਹਾ ਆਯੂਸ਼ ਹਸਪਤਾਲ ਸਿਰਫ ਮੋਗਾ ਲਈ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਲਈ ਵਰਦਾਨ ਸਿੱਧ ਹੋਵੇਗਾ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਆਯੂਰਵੈਦਿਕ, ਯੋਗਾ, ਨੈਚਿਉਰੋਪੈਥੀ, ਯੂਨਾਨੀ, ਸਿੱਧਾ ਅਤੇ ਹੋਮਿਉਪੈਥੀ ਇਲਾਜ਼ ਪੱਧਤੀਆਂ ਵਾਲੇ ਉਸਾਰੇ ਜਾ ਰਹੇ ਹਸਪਤਾਲ ਦਾ ਜਾਇਜ਼ਾ ਲੈਂਦੇ ਹੋਏ ਡਾਕਟਰ ਹਰਜੋਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ...
Tags: GOVERNMENT OF PUNJAB

Pages