ਲੁਧਿਆਣਾ, 6 ਜੁਲਾਈ (ਜਸ਼ਨ) : ਕਰੋਨਾ ਮਹਾਮਾਰੀ ਫੈਲਣ ਨਾਲ ਜਿੱਥੇ ਇੱਕ ਪਾਸੇ ਦੁਨੀਆਂ ਭਰ ਦਾ ਚੱਕਾ ਜਾਮ ਹੋ ਕੇ ਰਹਿ ਗਿਆ ਹੈ ਉੱਥੇ ਅਨੇਕਾਂ ਬੋਰਡਾਂ ਅਤੇ ਯੂਨਵਰਸਿਟੀਆਂ ਵਲੋਂ ਇਸ ਵਰ•ੇ ਵਿਦਿਆਰਥੀਆਂ ਦੇ ਨਤੀਜੇ ਬਿਨਾਂ ਇਮਤਿਹਾਨਾਂ ਦੇ ਹੀ ਐਲਾਨ ਦਿੱਤੇ ਗਏ ਹਨ ਅਤੇ ਹਾਲ ਹੀ ਵਿੱਚ ਯੂਨੀਵਰਸਿਟੀਆਂ ਵਿੱਚ ਪੜਦੇ ਬੱਚਿਆਂ ਨੂੰ ਪਾਸ ਕਰਨ ਦਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਵੀ ਪੰਜਾਬ ਸਕੂਲ ਐਜੂਕੇਸ਼ਨ ਬੋਰਡ (...
News
मोगा, 6 जुलाई ( जशन ) : क्फूर्य व लाक डाउन के चलते जहां हर वर्ग परेशान था। वहीं दुकानदार भी अपना कारोबार न चलने के चलते परेशानियों का सामना कर रहा था। इसी के चलते नगर निगम के अंतर्गत आने वाली दुकानों के दुकानदारों के वफद ने आज यूथ कांग्रेसी नेता साहिल अरोड़ा के नेतृत्व में हलका विधायक डा. हरजोत कमल को नगर निगम में मिला। जहां दुकानदारों ने लाक डाउन व क्फूर्य के चलते दुकानों के...
ਚੰਡੀਗੜ, 5 ਜੁਲਾਈ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਵੀਂ ਸਰਕਾਰੀ ਭਰਤੀ ਦੌਰਾਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਅਤੇ ਪੰਜਾਬ ਸੁਬਾਰਡੀਨੇਟਸ ਸਰਵਿਸ ਸਿਲੈੱਕਸ਼ਨ (ਪੀਐਸਐਸਐਸ) ਬੋਰਡ ਨੂੰ ਬਾਈਪਾਸ ਕਰਕੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਸਿੱਧੀ ਭਰਤੀ ‘ਤੇ ਸਵਾਲ ਖੜੇ ਕੀਤੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਘਰ-ਘਰ...
ਚੰਡੀਗੜ੍ਹ, 5 ਜੁਲਾਈ (ਜਸ਼ਨ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲੇ 6 ਜੁਲਾਈ ਤੋਂ ਸ਼ੁਰੂ ਹੋਣਗੇ ਜਿਸ ਦੇ ਸਬੰਧ ਵਿੱਚ ਸਿੱਖਆ ਵਿਭਾਗ ਅਤੇ ਅਧਿਆਪਕਾਂ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣ ਵਾਲੇ...
ਮੋਗਾ 5 ਜੁਲਾਈ (ਜਸ਼ਨ) : 10300 ਦੇ ਮੁਢਲੇ ਗ੍ੇਡ ਤੇ ਪਿਛਲੇ ਲਗਭਗ ਡੇਢ ਸਾਲ ਤੋਂ ਸਿਹਤ ਵਿਭਾਗ ਵਿੱਚ ਰੈਗੂਲਰ ਤੌਰ ਤੇ ਸੇਵਾਵਾਂ ਨਿਭਾ ਰਹੇ ਮਲਟੀਪਰਪਜ਼ ਹੈਲਥ ਵਰਕਰ ਮੇਲ ਇਸ ਵਕਤ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਜਾਂਬਾਜ ਯੋਧੇ ਹੋਣ ਦੇ ਬਾਵਜੂਦ ਵੀ ਜਿੱਥੇ ਕਰੋਨਾ ਵਰਗੀ ਮਹਾਂਮਾਰੀ ਦਾ ਸ਼ਿਕਾਰ ਹੋ ਰਹੇ ਹਨ, ਉਸਤੋਂ ਜਿਆਦਾ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ । ਤਾਜਾ ਮਾਮਲਾ ਪਟਿਆਲਾ ਜਿਲ੍ਹੇ ਦੀ ਪੀ.ਐਚ.ਸੀ. ਸ਼ੁਤਰਾਣਾ ਨਾਲ ਸਬੰਧਿਤ ਹੈ, ਜਿੱਥੇ ਸਬ ਸੈਂਟਰ ਅਰਨੈਟੂ ਦਾ...
ਮੋਗਾ, 5 ਜੁਲਾਈ (ਜਸ਼ਨ) : ਵਿਧਾਇਕ ਡਾ. ਹਰਜੋਤ ਕਮਲ ਦੇ ਨਿਰਦੇਸ਼ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਅਰੋੜਾ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਰਾਸ਼ਨ ਕਾਰਡ ਬਣਾਉਣ ,ਪੈਨਸ਼ਨ ਫਾਰਮ ਭਰਨ ਅਤੇ ਰਾਸ਼ਨ ਵੰਡਣ ਵਾਸਤੇ ਵਾਰਡ ਨੰਬਰ 2 ਚ ਕੈਂਪ ਲਾਇਆ ਗਿਆ । ਕਰੋਨਾ ਮਹਾਂਮਾਰੀ ਦੇ ਦੌਰਾਨ ਲੋਕਾਂ ਦੇ ਨੀਲੇ ਕਾਰਡ, ਬੁਢਾਪਾ ਪੈਨਸ਼ਨ ਤੇ ਵਿਧਵਾ ਪੈਨਸ਼ਨ ਦੇ ਫਾਰਮ ਭਰੇ ਗਏ ਅਤੇ ਜਿਨਾਂ ਲੋਕਾਂ ਦੇ ਨਾਮ ਨੀਲੇ ਕਾਰਡ ਤੋਂ ਕੱਟੇ ਗਏ ਸੀ ਉਹਨਾਂ ਨੂੰ ਰਾਸ਼ਨ ਦਿੱਤਾ ਗਿਆ । ਇਸ ਮੌਕੇ...
ਮੋਗਾ 05 ਜੁਲਾਈ (ਜਸ਼ਨ) : ਲਾਕਡਾਊਨ ਦੌਰਾਨ ਲੋੜਵੰਦ ਪਰਿਵਾਰਾਂ ਦੀ ਲੋੜ ਪੂਰੀ ਕਰਕੇ ਵੈੱਲਫੇਅਰ ਕਲੱਬ ਨੇ ਇੱਕ ਮਿਸਾਲ ਪੈਦਾ ਕੀਤੀ। ਵਾਰਡ ਨੰਬਰ 4 ਦੇ ਕੌਸਲਰ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਨਸੀਬ ਬਾਵਾ ਨੇ ਅੱਜ ਉਨ੍ਹਾਂ ਸਾਰੇ ਯੋਧਿਆਂ ਨੂੰ ਸਨਮਾਨਤ ਕੀਤਾ ਜਿਨ੍ਹਾਂ ਨੇ ਪੂਰੇ ਲਾਕਡਾਊਨ ਦੌਰਾਨ ਆਪਣੇ ਸ਼ਰੀਰ ਦਾ ਖਿਲਾਫ ਰੱਖਦੇ ਹੋਏ ਉਨ੍ਹਾਂ ਭੁੱਖੇ ਤੇ ਬੇਸਹਾਰਾ ਲੋਕਾਂ ਦਾ ਸਹਾਰਾ ਬਣੇ ਜਿਨ੍ਹਾਂ ਦੇ ਘਰ ਖਾਣ ਲਈ ਕੁੱਝ ਨਹੀਂ ਸੀ ਅਤੇ ਲਗਾਤਾਰ ਤਿੰਨ ਮਹੀਨੇ ਇਹ...
ਚੰਡੀਗੜ੍ਹ, 3 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਕੋਵਿਡ ਦੇ ਸੰਕਟ ਦਰਮਿਆਨ ਆਪਣੇ ਸੌੜੇ ਸਿਆਸੀ ਮੁਫ਼ਾਦ ਅੱਗੇ ਵਧਾਉਣ ਲਈ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ 'ਤੇ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਬਾਦਲ ਜੋੜੇ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਲੋਂ ਧੋਖੇਬਾਜ਼ੀ ਅਤੇ ਝੂਠ ਦੀ...
ਮੋਗਾ, 3 ਜੁਲਾਈ (ਜਸ਼ਨ) ਮੋਗਾ ਜ਼ਿਲੇ ਦੇ ਕਾਂਗਰਸੀ ਖੇਮਿਆਂ ਚ ਉਸ ਵੇਲੇ ਖੁਸ਼ੀ ਦੇ ਲਹਿਰ ਦੌੜ ਗਈ ਜਦੋ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ । ਨੋਟੀਫ਼ਿਕੇਸ਼ਨ ਦੇ ਅਨੁਸਾਰ ਸੇਵਕ ਸਿੰਘ ਸੈਦੋ ਕੇ ਨੂੰ ਵਾਈਸ ਚੇਅਰਮੈਨ ਨਿਯੁਕਤ ਕਰਨ ਦੇ ਨਾਲ ਨਾਲ 16 ਮੈਂਬਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਰਮਪਾਲ...
ਮੋਗਾ, 3 ਜੁਲਾਈ (ਜਸ਼ਨ) : ਪੰਜਾਬ ਦੇ ਵਿੱਚ ਕਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ , ਜੇਕਰ ਗੱਲ ਕਰੀਏ ਡੇਰਾ ਬਾਬਾ ਨਾਨਕ ਦੀ ਤਾਂ ਡੇਰਾ ਬਾਬਾ ਨਾਨਕ ਦੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਕਰੋਨਾ ਦੇ ਕੇਸ ਪਾਜ਼ੇਟਿਵ ਰਹੇ ਹਨ।ਜਿਸ ਦੇ ਚੱਲਦਿਆਂ ਅੱਜ ਡੇਰਾ ਬਾਬਾ ਨਾਨਕ ਦੇ ਬਾਜ਼ਾਰ ਪੁਲੀਸ ਅਤੇ ਪ੍ਰਸ਼ਾਸਨ ਦੇ ਵੱਲੋਂ ਬੰਦ ਕਰਵਾਏ ਗਏ ਅਤੇ ਡੇਰਾ ਬਾਬਾ ਨਾਨਕ ਨੂੰ ਅਣਮਿੱਥੇ ਸਮੇਂ ਲਈ ਸੀਲ ਕਰ ਦਿੱਤਾ ਗਿਆ ਹੈ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੇਰਾ ਬਾਬਾ ਨਾਨਕ ਦੇ ਡੀ ਐਸ ਪੀ...

