News

ਮੋਗਾ, 30 ਜੂਨ () : ਮੋਗਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਵੱਲੋਂ ਦੁਨੇਕੇ ਚੌਂਕ ਤੋਂ ਲੁਹਾਰਾ ਤੱਕ ਜਾਂਦੇ ਬਾਈਪਾਸ ਦੇ ਛਿਪਦੇ ਪਾਸੇ ਵਾਲੀਆਂ ਸੜਕਾਂ ਨੂੰ ਚੌੜਾ ਕਰਵਾਉਣ ਲਈ ਅਰੰਭੇ ਯਤਨਾਂ ਸਦਕਾ ਸਰਵੈ ਆਰੰਭ ਹੋ ਗਿਆ ਹੈ | ਸਰਵੈ ਆਰੰਭ ਕਰਵਾਉਣ ਮੌਕੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਦੱਸਿਆ ਕਿ ਸਿਟੀ ਪੈਲੇਸ ਤੋਂ ਲੈ ਕੇ ਬਾਈਪਾਸ ਦੀ ਸੜਕ ਅਤੇ ਧੱਲੇਕੇ ਤੋਂ ਲੰਡੇਕੇ ਨੂੰ ਜਾਂਦੀ ਸੜਕ ਸਿਰਫ 10 ਫੁੱਟ ਚੋੜੀ ਹੈ ਜਿਸ ਕਾਰਨ...
Tags: GOVERNMENT OF PUNJAB
ਮੋਗਾ, 2 ਜੁਲਾਈ (ਜਸ਼ਨ) : ਵਿਧਾਇਕ ਡਾਕਟਰ ਹਰਜੋਤ ਕਮਲ ਨੇ ਅੱਜ ਵੱਖ-ਵੱਖ ਪਿੰਡਾਂ ਚ ਖੇਤੀਬਾੜੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਰੋਟਾਵੇਟਰ ਚ ਆ ਕੇ ਮਾਰੇ ਗਏ ਗਿਆਨੀ ਸੁਖਜਿੰਦਰ ਸਿੰਘ ਦੀ ਪਤਨੀ ਘਰ ਜਾ ਕੇ ਇਹ ਮੁਆਵਜ਼ਾ ਰਾਸ਼ੀ ਵਾਲਾ ਦੋ ਲੱਖ ਦਾ ਚੈੱਕ ਸੌਂਪਦਿਆਂ ਵਿਧਾਇਕ ਹਰਜੋਤ ਕਮਲ ਨੇ ਆਖਿਆ ਕਿ ਇਸ ਰਾਸ਼ੀ ਤੋਂ ਇਲਾਵਾ ਵੀ ਪੰਜਾਬ ਸਰਕਾਰ ਅਤੇ ਉਹ ਨਿੱਜੀ ਤੌਰ...
Tags: GOVERNMENT OF PUNJAB
ਚੰਡੀਗੜ੍ਹ, 1 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ‘ਸ਼੍ਰੀ ਗੁਰੂ ਨਾਨਕ ਦੇਵ ਇਤਿਹਾਸਕ ਥਰਮਲ ਪਲਾਂਟ ਹੈ ਸ਼ਾਨ, ਮੈਂ ਇਸ ਨੂੰ ਵੇਚਣ ਤੋਂ ਰੋਕਣ ਲਈ ਕਰਦਾ ਹਾਂ ਜਿੰਦ ਕੁਰਬਾਨ’ ਦੀ ਤਖ਼ਤੀ ਫੜ ਕੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੱਥੇ ‘ਤੇ ਇੱਕ ਬਹੁਤ ਵੱਡਾ ਕਲੰਕ ਕਰਾਰ ਦਿੱਤਾ ਹੈ। ਮਿ੍ਰਤਕ ਕਿਸਾਨ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦੇ ਵਿਰੋਧ ‘ਚ ਨਾ ਸਹਿਣਯੋਗ ਤਪਦੀ...
ਚੰਡੀਗੜ੍ਹ, 1 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਡਾਕਟਰਾਂ ਨੂੰ ਪਰਮਾਤਮਾ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ ਅਤੇ ਮੈਂ ਉਨ੍ਹਾਂ ਸਾਰੇ ਡਾਕਟਰਾਂ ਨੂੰ ਸਲਾਮ ਕਰਦਾ ਹਾਂ ਜੋ ਕੋਵਿਡ-19 ਵਿਰੁੱਧ ਜੰਗ ਵਿੱਚ ਅੱਗੇ ਹੋ ਕੇ ਨਿਰੰਤਰ ਲੜਾਈ ਲੜ ਰਹੇ ਹਨ ਅਤੇ ਇਸ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਸ਼ਾਨਦਾਰ ਸੇਵਾਵਾਂ ਦੇ ਰਹੇ ਹਨ। ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਸਦਕਾ ਪੰਜਾਬ ਕੋੋਰੋਨਾ ਵਾਇਰਸ ਦੇ ਫੈਲਾਅ ’ਤੇ ਸਫ਼ਲਤਾਪੂਰਵਕ ਕਾਬੂ ਪਾਉਣ ਵਾਲਾ ਦੇਸ਼ ਦਾ ਮੋਹਰੀ ਸੂਬਾ ਬਣ ਗਿਆ...
Tags: GOVERNMENT OF PUNJAB
ਮੋਗਾ,1ਜੁਲਾਈ (ਜਸ਼ਨ) : ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਨੇ ਗੁਰਦੀਪ ਸਿੰਘ ਦਾ ਯੂ.ਕੇ ਦਾ ਵਿਜਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਗੁਰਦੀਪ ਸਿੰਘ ਨੂੰੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਮੈਨੇਜਿੰਗ ਡਾਇਰੈਕਟਰ ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ...
Tags: GOLDEN EDUCATIONS MOGA
ਮੋਗਾ, 30ਜੂਨ (ਜਸ਼ਨ) : ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਵਿੱਚ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਕਿਸਾਨ ਮਜ਼ਦੂਰ ਵਰਗ ਤੇ ਮਗਿਆਈ ਦੀ ਮਾਰ ਦਿਨ ਬਾ ਦਿਨ ਵਧਦੀ ਜਾ ਰਹੀ ਹੈ ਇਸ ਦੇ ਰੋਸ ਵਜੋਂ ਮੋਗਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮੋਗਾ ਹਲਕੇ ਦੇ ਵਿਧਾਇਕ ਡਾਕਟਰ ਹਰਜੋਤ ਕਮਲ ,ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ,ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਇਮਪਰੂਮਿਟ ਟਰਸਟ ਦੇ ਚੇਅਰਮੈਨ ਸ੍ਰੀ ਵਿਨੋਦ...
ਬਾਘਾ ਪੁਰਾਣਾ, 30 ਜੂਨ (ਰਾਜਿੰਦਰ ਸਿੰਘ ਕੋਟਲਾ)ਅੱਜ ਸ਼ਾਮ 6 ਵਜੇ ਦੇ ਕਰੀਬ ਬਾਘਾਪੁਰਣਾ ਦੇ ਕੋਟਕਪੁਰਾ ਰੋਡ ਤੇ ਉਸ ਵੇਲੇ ਲੋਕਾਂ ਵਿੱਚ ਭਗਦੜ ਮੱਚ ਗਈ ਜਦੋਂ ਇਸੇ ਸੜਕ ਉੱਪਰ ਸਥਿਤ ਸਟਾਰ ਕੋਰੀਅਰ ਸਰਵਿਸ ਉੱਪਰ ਜਦੋਂ ਦੋ ਨੌਜਵਾਨ ਮੋਗੇ ਤੋਂ ਕੋਰੀਅਰ ਵਾਲੇ ਪਾਰਸਲ ਬੈਗ ਲੈਕੇ ਪਹੁੰਚੇ ਤਾਂ ਅਚਾਨਕ ਹੀ ਉਸ ਵਿੱਚ ਧਮਾਕਾ ਹੋ ਗਿਆ ਜਿਸ ਵਿੱਚ ਇਕ ਵਿਅਕਤੀ ਜਖਮੀ ਹੋ ਗਿਆ Í ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਐਸ.ਐਸ.ਪੀ.ਮੋਗਾ ਹਰਮਨਬੀਰ ਸਿੰਘ ਗਿੱਲ, ਐਸ.ਪੀ.ਡੀ.ਮੋਗਾ, ਡੀ...
Tags: CRIME
ਚੰਡੀਗੜ੍ਹ, 30 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਰੰਗੇ ਹੱਥੀਂ ਕਾਬ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ ਸੈਲ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੰੂ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...
Tags: VIGILANCE BUREAU PUNJAB
ਮੋਗਾ,28 ਜੂਨ (ਜਸ਼ਨ):ਯੂਥ ਅਕਾਲੀ ਆਗੂ ਬਰਜਿੰਦਰ ਸਿੰਘ ਬਰਾੜ ਵੱਲੋਂ ਅੱਜ ਪ੍ਰੈਸ ਕਾਨਫਰੰਸ ਦੌਰਾਨ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ’ਤੇ ਲਾਏ ਦੋਸ਼ਾਂ ’ਤੇ ਪ੍ਰਤੀਕਰਮ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਪਿਛਲੇ ਕਈ ਸਾਲਾਂ ਤੋਂ ਵਿਕਾਸ ਵਿਹੂਣੇ ਮੋਗਾ ਵਾਸੀਆਂ ਲਈ ਮੇਰੇ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਆਪਣਾ ਹੱਕ ਜਤਾਉਣ ਵਾਲੇ ਆਗੂਆਂ ਨੂੰ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਅਕਾਲੀ ਭਾਜਪਾ ਦੇ 10 ਸਾਲ ਦੇ ਰਾਜ ਦੌਰਾਨ ਬਰਜਿੰਦਰ ਬਰਾੜ ਦੀ ਅਗਵਾਈ...
ਮੋਗਾ, 28 ਜੂਨ (ਜਸ਼ਨ) : ਪੰਜਾਬ ਸਰਕਾਰ ਵਲੋਂ ਨਵਾਂਸ਼ਹਿਰ ਵਿਖੇ ਏ ਪੀ ਆਰ ਓ ਵਜੋਂ ਸੇਵਾ ਨਿਭਾ ਰਹੇ ਰਵੀਇੰਦਰ ਸਿੰਘ ਮੱਕੜ ਨੂੰ ਤਰੱਕੀ ਦੇ ਕੇ ਲੋਕ ਸੰਪਰਕ ਅਤੇ ਸੂਚਨਾ ਅਫਸਰ ਬਣਾਇਆ ਗਿਆ ਹੈ | ਇਸ ਤਰੱਕੀ ਤੇ ਪੱਤਰਕਾਰ ਭਾਈਚਾਰੇ ਨੇ ਉਨ੍ਹਾਂ ਨੂੰ ਵਧਾਈ ਦਿਤੀ ਹੈ l ਵਰਨਣਯੋਗ ਹੈ ਕਿ ਸ਼੍ਰੀ ਮੱਕੜ ਦਸੰਬਰ 2011 ਤੋਂ ਨਵਾਂਸ਼ਹਿਰ ਵਿਖੇ ਸਹਾਇਕ ਲੋਕ ਸੰਪਰਕ ਅਤੇ ਸੂਚਨਾ ਅਫਸਰ ਵਜੋਂ ਤਾਇਨਾਤ ਹਨ ਅਤੇ ਇਸ ਤੋਂ ਪਹਿਲਾ ਉਹ ਪੰਜਾਬੀ ਟ੍ਰਿਬਿਊਨ ਵਿੱਚ ਸਟਾਫ ਕੋਰਸਪੌਂਡੈਂਟ ਵਜੋਂ ਵੀ...
Tags: GOVERNMENT OF PUNJAB

Pages