ਮੋਗਾ,26 ਜੂਨ (ਜਸ਼ਨ) : : ਅੱਜ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਮੋਗਾ ਕਾਂਗਰਸ ਨੇ ਲਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਫੈਸਲੇ ਮੁਤਾਬਕ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਪ੍ਰੇਰਨਾ ਨਾਲ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਨੇ “ਸ਼ਹੀਦਾਂ ਨੂੰ ਸਲਾਮ ਦਿਵਸ” ਮਨਾਇਆ । ਇਸ ਮੌਕੇ ਕੌਮੀ...
News
******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ - ਮੋਗਾ,26 ਜੂਨ(ਜਸ਼ਨ) : ਨਸ਼ਾਖੋਰੀ ਅਤੇ ਤਸਕਰੀ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਅੱਜ ਮੋਗਾ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਖੇ ਚੇਅਰਮੈਨ ਵਿਨੋਦ ਬਾਂਸਲ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ ,ਕਾਂਗਰਸ ਦੇ ਸੂਬਾ ਸਕੱਤਰ ਹਰੀ ਸਿੰਘ ਖਾਈ, ਰਮਨ ਮੱਕੜ ਸਿਟੀ ਪ੍ਰਧਾਨ ਯੂਥ ਕਾਂਗਰਸ,ਮਨਦੀਪ ਸਿੰਘ,ਪਰਵਿੰਦਰਪਾਲ ਸਿੰਘ ਆਦਿ ਵਿਸ਼ੇਸ਼...
ਮੋਗਾ,26 ਜੂਨ(): ਵਿਧਾਇਕ ਡਾ: ਹਰਜੋਤ ਕਮਲ ਦਾ ਆਖਣਾ ਹੈ ਕਿ ਪੰਜਾਬ ਵਿਚ ਦੁਬਾਰਾ ਕਰੋਨਾ ਦਾ ਪ੍ਰਕੋਪ ਸ਼ੁਰੂ ਹੋਣ ਨਾਲ ਪੰਜਾਬੀਆਂ ਲਈ ਖਤਰੇ ਦੀ ਘੰਟੀ ਖੜਕ ਗਈ ਹੈ ਇਸ ਲਈ ਉਹਨਾਂ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਸੰਕਰਮਣ ਤੋਂ ਬਚਣ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਇਨਬਿੰਨ ਪਾਲਣਾ ਕਰਨ ਤਾਂ ਕਿ ਇਸ ਨਾਮੁਰਾਦ ਬੀਮਾਰੀ ਤੋਂ ਬਚਾਅ ਹੋ ਸਕੇ। ਡਾ: ਹਰਜੋਤ ਕਮਲ ਨੇ ਆਖਿਆ ਕਿ ਬੀਤੇ ਕੱਲ ਮੋਗਾ ਸਿਹਤ ਵਿਭਾਗ ਤੋਂ ਕੋਵਿਡ 19 ਦੇ ਨੋਡਲ ਅਫਸਰ ਡਾ: ਨਰੇਸ਼ ਕੁਮਾਰ...
ਜਲੰਧਰ,25 ਜੂਨ (ਜਸ਼ਨ) : ਆਲ ਇੰਡੀਆ ਰੇਡੀਓ ਹਮੀਰਪੁਰ ‘ਚ ਬਤੌਰ ਸੇਵਾ ਮੁਕਤ ਸਟੇਸ਼ਨ ਡਾਇਰੈਕਟਰ ਸੇਵਾਵਾਂ ਨਿਭਾਅ ਰਹੇ ਸ਼੍ਰੀ ਵਿਨੋਦ ਧੀਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ । ਇਸ ਦੁੱਖ ਦੀ ਘੜੀ ਵਿਚ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਆਰਟਿਸਟਾਂ ਵੱਲੋਂ ਸ਼੍ਰੀ ਵਿਨੋਦ ਧੀਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਹਨਾਂ ਦੇ ਮਾਤਾ ਜੀ 17 ਜੂਨ ਨੂੰ ਇਸ ਫ਼ਾਨੀ...
ਚੰਡੀਗੜ੍ਹ, 25 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ (ਸੈਂ ਸਿ) ਵਿੱਚ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ।ਇਸ ਦੀ ਜਾਣ ਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ ਸ੍ਰੀ ਮੁਹੰਮਦ ਤਾਇਅਬ ਨੇ ਇਸ ਸਬੰਧੀ ਹੁਕਮਾਂ ’ਤੇ ਹਸਤਾਖਰ ਕਰ ਦਿੱਤੇ ਹਨ।ਬੁਲਾਰੇ ਅਨੁਾਸਾਰ ਸਿੱਖਿਆ ਵਿਭਾਗ (ਸੈਂ ਸਿ) ਵਿੱਚ 672 ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜਨਵਰੀ...
ਮੋਗਾ 25 ਜੂਨ:(ਜਸ਼ਨ/ ਨਵਦੀਪ ਮਹੇਸ਼ਰੀ): ਜ਼ਿਲ੍ਹਾ ਮੋਗਾ ਦੇ 70 ਸਾਲਾ ਕਰੋਨਾ ਪਾਜੀਟਿਵ ਮਰੀਜ਼ ਦੀ ਬਠਿੰਡਾ ਵਿੱਚ 24 ਜੂਨ ਦੀ ਰਾਤ ਨੂੰ ਮੌਤ ਹੋ ਗਈ। ਨਾਲ ਹੀ ਜ਼ਿਲ੍ਹੇ ਵਿੱਚ 6 ਨਵੇਂ ਕੇਸ ਪਾਜੀਟਿਵ ਆਏ ਹਨ। ਕੋਵਿਡ 19 ਦੇ ਜ਼ਿਲ੍ਹਾ ਨੋਡਲ ਅਫਸਰ ਡਾ: ਨਰੇਸ਼ ਕੁਮਾਰ ਦੀ ਰਿਪੋਰਟ ਵੀ ਕਰੋਨਾ ਪਾਜ਼ਿਟਿਵ ਆਈ ਹੈ ਜਿਸ ਕਰਕੇ ਉਹਨਾਂ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਡਾ: ਨਰੇਸ਼ ਨਾਲ ਕੰਮ ਕਰ ਰਹੀ ਰੈਪਿਡ ਰਿਸਪੌਂਸ ਟੀਮ ਦੇ...
ਚੰਡੀਗੜ, 25 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪੰਜਾਬ ਖਾਸ ਕਰ ਕੇ ਕਿਸਾਨੀ ਲਈ ਬਹੁਤ ਹੀ ਹਾਨੀਕਾਰਨ ਸਿੱਧ ਹੋਣ ਵਾਲੇ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਸੂਬੇ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਏ ਇਹ ਆਰਡੀਨੈਂਸ ਜਿੱਥੇ ਸੂਬਿਆਂ ਦੇ ਅਧਿਕਾਰਾਂ ਉੱਤੇ ਛਾਪਾ ਮਾਰਦੇ ਹਨ ਉਥੇ ਇਹਨਾਂ ਦੇ ਲਾਗੂ ਹੋਣ...
ਰੋਪੜ, 25 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਲੋਕ ਇਨਸਾਫ ਪਾਰਟੀ ਵਲੋਂ ਕੇਂਦਰੀ ਸਰਕਾਰ ਵਲੋਂ ਖੇਤੀ ਸੁਧਾਰ ਆਰਡੀਨੈਂਸ ਦੇ ਖਿਲਾਫ ਸ਼ੁਰੂ ਕੀਤੀ ਗਈ ਸਾਈਕਲ ਰੋਸ ਯਾਤਰਾ ਵੀਰਵਾਰ ਦੇਰ ਸ਼ਾਮ ਰੋਪੜ ਸਥਿਤ ਗੁਰਦੁਆਰਾ ਟਿੱਬੀ ਸਾਹਿਬ ਵਿੱਖੇ ਪੁੱਜੀ। ਇਸ ਤੋਂ ਪਹਿਲਾਂ ਸਵੇਰੇ ਖਟਕੜਕਲਾਂ ਵਿੱਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਖੇ ਸ਼ਰਧਾਂਜਲੀ ਦੇਣ ਉਪਰੰਤ ਕਾਠਗੜ ਦੇ ਰਸਤੇ ਗੁਰਦੁਆਰਾ ਸਾਹਿਬ ਪੁੱਜੇ। ਇਸ ਦੌਰਾਨ ਨਵਾਂ ਸ਼ਹਿਰ ਦੀ ਦਾਣਾ ਮੰਡੀ ਵਿੱਖੇ ਪੁੱਜ ਕੇ ਉਨ੍ਹਾਂ ਕਿਸਾਨਾਂ...
ਮੋਗਾ,25 ਜੂਨ (ਜਸ਼ਨ):ਮੋਗਾ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਮਕਸਦ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਯਤਨਾਂ ਤਹਿਤ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਬਕਾਇਦਾ ਨਗਰ ਨਿਗਮ ਵਿਚ ਹਾਜ਼ਰ ਹੋ ਕੇ ਮੋਗਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨਿਰੰਤਰ ਸੁਣ ਰਹੇ ਹਨ। ਉਹ ਹਫਤੇ ਵਿਚ ਦੋ ਦਿਨ ਨਗਰ ਨਿਗਮ ਦੇ ਦਫਤਰ ਬੈਠ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਹਰਜੋਤ ਕਮਲ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲ ਤੋਂ...
ਮੋਗਾ,25 ਜੂਨ (ਜਸ਼ਨ) : ਅੱਜ ਨੌਜਵਾਨ ਭਾਰਤ ਸਭਾ ਵੱਲੋਂ ਡਾਲੇ ਪਿੰਡ ਵਿੱਚ ਮੱਛੀ ਮਾਰਕੀਟ ਨੂੰ ਬਚਾਉਣ ਲਈ 29 ਜੂਨ ਨੂੰ ਕੀਤੇ ਜਾ ਰਹੇ ਵਿਸ਼ਾਲ ਰੋਸ ਮੁਜ਼ਾਹਰੇ ਤਿਆਰੀਆਂ ਤਹਿਤ ਮੀਟਿੰਗ ਕੀਤੀ ਗਈ । ਨੌਜਵਾਨ ਭਾਰਤ ਸਭਾ ਦੇ ਡਾਲਾ ਪਿੰਡ ਇਕਾਈ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਅਤੇ ਮੈਂਬਰ ਰਾਮ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਮੱਛੀ ਮਾਰਕੀਟ ਨੂੰ ਉਜਾੜ ਕੇ ਲੋਕਾਂ ਦਾ ਕਾਰੋਬਾਰ ਰੋਕਿਆ ਜਾ ਰਿਹਾ ਹੈ । ਇੰਪਰੂਵਮੈਂਟ ਟਰੱਸਟ ਮੋਗਾ ਵੱਲੋਂ ਮੱਛੀ ਮਾਰਕੀਟ ਨੂੰ ਉਜਾੜ ਕੇ ਉਸਾਰੀ...

