ਮੋਗਾ,25 ਜੂਨ (ਜਸ਼ਨ): ਖੱਤਰੀ ਸਭਾ ਮੋਗਾ ਅਤੇ ਯੂਥ ਖੱਤਰੀ ਸਭਾ ਮੋਗਾ ਵੱਲੋਂ ਕਰੋਨਾ ਖਿਲਾਫ ਲੜ ਰਹੇ ਸਿਹਤ ਵਿਭਾਗ ਮੋਗਾ ਦੇ ਕਰਮਚਾਰੀਆਂ ਲਈ ਕੀਤੀ ਗਈ ਸਹਾਇਤਾ ਲਾਮਿਸਾਲ ਹੈ, ਜਿਸ ਨਾਲ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਜਿੱਥੇ ਸਹੂਲਤ ਮਿਲੀ ਹੈ ਤੇ ਉਸਦੇ ਨਾਲ ਨਾਲ ਹੌਸਲੇ ਵੀ ਬੁਲੰਦ ਹੋਏ ਹਨ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਹਾਇਕ ਸਿਵਲ ਸਰਜਨ ਮੋਗਾ ਡਾ. ਜਸਵੰਤ ਸਿੰਘ ਨੇ ਅੱਜ ਦਫਤਰ ਸਿਵਲ ਸਰਜਨ ਮੋਗਾ ਵਿਖੇ ਖੱਤਰੀ ਸਭਾ ਮੋਗਾ ਵੱਲੋਂ ਆਯੋਜਿਤ ਕੀਤੇ ਗਏ ਸਾਦਾ ਸਮਾਗਮ...
News
ਚੰਡੀਗੜ•, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਪੋਜ਼ੀਟਿਵ ਮਰੀਜ਼ਾਂ ਨੂੰ ਸਫਲਤਾਪੂਰਵਕ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਇਹ ਜਾਣਕਾਰੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਇਕ ਪੱਤਰ ਜਾਰੀ ਕਰਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ...
ਮੋਗਾ,24 ਜੂਨ (ਜਸ਼ਨ) : ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੀ ਅਗਵਾਈ 'ਚ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ । ਸ਼ਹਿਰ ਦੇ ਹਰ ਪਾਸੇ ਨਵੀਆਂ ਸੜਕਾਂ ਲਈ ਪੱਥਰ ਪਾਉਣੇ ,ਪੁਰਾਣੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਅਤੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ । ਗੋਧੇਵਾਲਾ ਸਟੇਡੀਅਮ ਨੇੜਲੀ ਕੱਚੀ ਪਹੀ ਨੂੰ ਪੱਕੀ ਸੜਕ ਬਣਾਉਣ ਦੇ ਉਦਘਾਟਨ ਵੇਲੇ ਵਿਧਾਇਕ ਡਾ: ਹਰਜੋਤ ਕਮਲ ਨੇ ਬਜ਼ੁਰਗ ਅਨੋਖ ਸਿੰਘ ਨੂੰ...
ਚੰਡੀਗੜ੍ਹ, 23 ਜੂਨ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਫਰੀਦਕੋਟ-ਕਮ-ਜਨਰਲ ਸਹਾਇਕ ਡੀ.ਸੀ. ਫਰੀਦਕੋਟ ਦੇ ਡਰਾਈਵਰ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਡਰਾਈਵਰ ਅਮਰਜੀਤ ਸਿੰਘ (ਨੰਬਰ 36/482), ਜੋ ਕਿ ਪੰਜਾਬ ਪੁਲਿਸ ਵਿੱਚ ਹੌਲਦਾਰ ਹੈ,...
ਮੋਗਾ 22 ਜੂਨ:(ਜਸ਼ਨ) : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਅਤੇ ਮਾਨਯੋਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਚੇਅਰਮੈਨ ਸ਼੍ਰੀ ਮੁਨੀਸ਼ ਸਿੰਗਲ ਦੀਆਂ ਹਦਾਇਤਾਂ ਤਹਿਤ ਅੱਜ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਬਗੀਚਾ ਸਿੰਘ, ਨੇ ਸ਼ਹੀਦ ਬਾਬਾ ਤੇਗਾ ਸਿੰਘ ਜੀ ਬਿਰਧ ਆਸ਼ਰਮ, ਚੰਦ ਪੁਰਾਣਾ ਵਿਖੇ ਦੌਰਾ ਕੀਤਾ। ਉਹਨਾਂ ਇਸ ਬਿਰਧ ਆਸ਼ਰਮ ਵਿਖੇ ਰਹਿ ਰਹੇ ਬਜੁਰਗਾਂ ਦੀਆਂ ਸਮੱਸਿਆਵਾਂ...
ਮੋਗਾ, 22 ਜੂਨ (ਜਸ਼ਨ) : ਕੋਰੋਨਾ ਖਿਲਾਫ ਜੰਗ ਦੌਰਾਨ ਰਾਹਤ ਭਰਪੂਰ ਖ਼ਬਰ ਆ ਰਹੀ ਹੈ ਕਿ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ 12 ਕਰੋੜ ਦੇ ਵਿਕਾਸ ਕਾਰਜਾਂ ਨਾਲ ‘ਸੋਹਣੇ ਮੋਗੇ’ ਦੀ ਤਾਮੀਰ ਦਾ ਮੁੱਢ ਬੱਝ ਗਿਆ ਹੈ। ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਫੰਡ ਸਕੀਮ ਤਹਿਤ ਛੇਤੀ ਹੀ ਮੋਗੇ ਦੀ ਦਿੱਖ ਮੋਹਾਲੀ ਵਰਗੇ ਸ਼ਹਿਰਾਂ ਵਾਂਗ ਦਿਖਾਈ ਦੇਣ ਲੱਗੇਗੀ। ਵਿਧਾਇਕ ਡਾ. ਹਰਜੋਤ ਕਮਲ ਨੇ ਦੱਸਿਆ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਮੋਗੇ ਨੂੰ ਪੰਜਾਬ ਦੇ ਉੱਤਮ ਸ਼ਹਿਰਾਂ ’ਚ...
ਚੰਡੀਗੜ੍ਹ, 20 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ 'ਚ ਧੜੱਲੇ ਨਾਲ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਰਾਤ ਨੂੰ ਨਾਕਿਆਂ 'ਤੇ ਅਧਿਆਪਕਾਂ ਨੂੰ ਤਾਇਨਾਤ ਕੀਤੇ ਜਾਣ ਵਾਲੇ ਤੁਗ਼ਲਕੀ ਫ਼ਰਮਾਨ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਕੈਪਟਨ ਸਰਕਾਰ ਨੂੰ ਟੁੱਟ ਕੇ ਪੈ ਗਈ। ਅੰਤ ਜ਼ਬਰਦਸਤ ਕਿਰਕਿਰੀ ਹੋਣ ਉਪਰੰਤ ਸਰਕਾਰ ਨੂੰ ਆਪਣਾ ਬੇਤੁਕਾ ਫ਼ੈਸਲਾ ਵਾਪਸ ਲੈਣਾ ਪਿਆ।ਸ਼ਨੀਵਾਰ ਨੂੰ ਜਿਵੇਂ ਹੀ ਦਫ਼ਤਰ ਉਪ ਮੰਡਲ ਫਗਵਾੜਾ ਦਾ 11 ਜੂਨ 2020 ਦੇ...
ਮੋਗਾ, 19 ਜੂਨ (ਜਸ਼ਨ) : ਮੋਗਾ ਇੰਪਰੂਵਮੈਂਟ ਟਰੱਸਟ ਦੀ ਪਾਰਕਿੰਗ ਵਾਲੀ ਜਗਹ ’ਤੇ ਪਿਛਲੇ ਤਿੰਨ ਸਾਲ ਤੋਂ ਮੱਛੀ ਮਾਰਕੀਟ ਚਲਾ ਰਹੇ ਕੁਝ ਵਿਅਕਤੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਆਪਣਾ ਪ੍ਰਤੀਕਰਮ ਦਿੰਦੇ ਡਾ: ਹਰਜੋਤ ਕਮਲ ਨੇ ਆਖਿਆ ਕਿ ਪਿਛਲੇ ਕਈ ਸਾਲਾਂ ਤੋਂ ਕੁਝ ਵਿਅਕਤੀ ਇੰਪਰੂਵਮੈਂਟ ਟਰੱਸਟ ਦੀ ਜਗਾ ਤੇ ਮੱਛੀ ਮਾਰਕਿਟ ਵਾਲੇ ਆਪਣਾ ਰੁਜਗਾਰ ਚਲਾ ਰਹੇ ਸਨ ਪਰ ਜਦੋਂ ਵੀ ਇਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਨੇ ਉਠਾਉਣ ਦਾ ਯਤਨ ਕੀਤਾ , ਇਹ ਰੋਸ ਪ੍ਰਦਰਸ਼ਨ ਕਰਨਾ...
ਚੰਡੀਗੜ, 19 ਜੂਨ-(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਗਲਵਾਨ ਘਾਟੀ ਵਿੱਚ ਚੀਨੀਆਂ ਵੱਲੋਂ ਜਿਸ ਕਰੂਰਤਾ ਨਾਲ 20 ਭਾਰਤੀ ਫੌਜੀਆਂ ਨੂੰ ਕਤਲ ਕੀਤਾ ਗਿਆ ਉਸਨੂੰ ਦਰਦਨਾਕ ਅਤੇ ਵਹਿਸ਼ੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਿੰਸਕ ਝੜਪ ਵਿੱਚ ਕੀਮਤੀ ਜਾਨਾਂ ਜਾਣ ਲਈ ਜ਼ਿੰਮੇਵਾਰੀ ਤੈਅ ਹੋਣ ਦੀ ਮੰਗ ਕੀਤੀ ਅਤੇ ਕਿਹਾ ਕਿ ਸਾਰੀ ਕੌਮ ਆਪਣੇ ਨਾਗਰਿਕਾਂ ਉੱਪਰ ਹੋਏ ਇਸ ਘਿਨਾਉਣੇ ਹਮਲੇ ਲਈ ਕੇਂਦਰ ਸਰਕਾਰ ਪਾਸੋਂ ਢੁੱਕਵਾਂ ਜਵਾਬ ਦਿੱਤੇ ਜਾਣ ਦੀ...
ਮੋਗਾ, 16 ਜੂਨ (ਜਸ਼ਨ) : ਅੱਜ ਸ਼੍ਰੀ ਹਰਮਨਬੀਰ ਸਿੰਘ ਗਿੱਲ, ਪੀ.ਪੀ.ਐੱਸ., ਐੱਸ.ਐੱਸ.ਪੀ. ਮੋਗਾ ਵੱਲੋਂ ਗਾਰਡੀਅਨਜ ਆੱਫ ਗਵਰਨੈਂਸ ਮੋਗਾ ਦੀ ਟੀਮ ਨੂੰ ਪ੍ਰਸੰਸ਼ਾ ਪੱਤਰ ਦਰਜਾ ਤੀਜਾ ਦੇ ਕੇ ਸਨਮਾਨਿਤ ਕੀਤਾ ਗਿਆ। GOG ਮੁਖੀ ਕਰਨਲ ਬਲਕਾਰ ਸਿੰਘ ਅਤੇ ਉਹਨਾਂ ਦੀ ਟੀਮ ਨੇ ਕੋਵਿਡ-19 ਮਹਾਂਮਾਰੀ ਤੇ ਫਤਿਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇ ਕੇ ਅਹਿਮ ਭੂਮਿਕਾ ਨਿਭਾਈ ਹੈ। ਟੀਮ ਜੀ.ਓ.ਜੀ. ਨੇ ਕਰੋਨਾ ਬਿਮਾਰੀ ਤੋਂ ਬਚਾਅ ਲਈ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਸਬੰਧੀ...

