ਮੋਗਾ, 14 ਜੂਨ (ਜਸ਼ਨ) : ਜਗਬਾਣੀ ਅਖਬਾਰ ਦੇ ਜ਼ਿਲ੍ਹਾ ਇੰਚਾਰਜ ਪੱਤਰਕਾਰ ਗੋਪੀ ਰਾਊਕੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੀ ਦਾਦੀ ਮਾਂ ਅੱਜ ਤੜਕੇ 2 ਵਜੇ ਅਚਾਨਕ ਸਦੀਵੀ ਵਿਛੋੜਾ ਦੇ ਗਏ । ਮਾਤਾ ਸੁਰਜੀਤ ਕੌਰ 90 ਵਰ੍ਹਿਆਂ ਦੇ ਸਨ ਅਤੇ ਉਹਨਾਂ ਨੇ ਗੋਪੀ ਰਾਊਕੇ ਸਮੇਤ ਸਾਰੇ ਪਰਿਵਾਰ ਨੂੰ ਮਾਵਾਂ ਤੋਂ ਵੱਧ ਪਿਆਰ ਅਤੇ ਦੁਲਾਰ ਦਿੱਤਾ। ਮਾਤਾ ਸੁਰਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 10 ਵਜੇ ਉਨ੍ਹਾਂ ਦੇ ਪਿੰਡ ਰਾਊਕੇ ਕਲਾਂ ਵਿਖੇ ਹੋਵੇਗਾ । 'ਸਾਡਾ ਮੋਗਾ...
News
मोगा 14 जून (जशन): राइस ब्रान डीलर संस्था के संरक्षक,समाजसेवी अथवा राइटवे एयरलिंक्स के डायरेक्टर देवप्रिय त्यागी ने बताया किसोनू सूद पर सवाल उठाने वाले सबसे पहले खुद सोचें कि उन्होंने समाज के लिए क्या किया है।सोनू सूद किसी नाम के मोहताज नहीं है और उन्होंने यह मुकाम बड़ी मेहनत से हासिल किया है। कुछ लोग कहते हैं कि सोनू सूद अपना नाम चमकाने के लिए काम कर रहे हैं। मैं बताना...
ਮੋਗਾ,11 ਜੂਨ (): ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਕੱਲ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਨਵੀਂ ਨਿਰਮਾਣ ਹੋ ਰਹੀ ਨੈਸ਼ਨਲ ਹਾਈਵੇਅ 105 ਬੀ ਲਈ ਮੋਗਾ ਵਿਖੇ ਜ਼ਮੀਨ ਅਧਿਕਰਨ ਦੌਰਾਨ 350 ਕਰੋੜ ਦੇ ਘਪਲੇ ਦਾ ਵਿਧਾਇਕ ਡਾ: ਹਰਜੋਤ ਕਮਲ ’ਤੇ ਲਾਏ ਦੋਸ਼ਾਂ ਦਾ ਖੰਡਨ ਕਰਦਿਆਂ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਚੀਮਾ ਵੱਲੋਂ ਲਗਾਏ ਸਾਰੇ ਦੋਸ਼ ਮਹਿਜ਼ ਉਹਨਾਂ ਦੀ ਛਬੀ ਖਰਾਬ ਕਰਨ ਲਈ ਮਨਘੜੀ ਬੇਸਮਝੀ ਵਾਲੀ ਸਾਜਿਸ਼ ਹੈ। ਉਹਨਾਂ ਆਖਿਆ ਕਿ...
ਮੋਗਾ,13 ਜੂਨ (ਜਸ਼ਨ) : ਮੋਗਾ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਅੱਜ ਵਾਰਡ ਨੰਬਰ 13 ਵਿਚ ਵੱਖ ਵੱਖ ਸੜਕਾਂ ’ਤੇ ਪ੍ਰੀਮਿਕਸ ਪਵਾਉਣ ਦਾ ਉਦਘਾਟਨ ਕੀਤਾ । ਇਸ ਮੌਕੇ ਉਹਨਾਂ ਕਿਹਾ ਕਿ ਉਹ ਪਿਛਲੇ ਤਿੰਨ ਸਾਲ ਤੋਂ ਸ਼ਹਿਰ ਦੀ ਡਿਵੈੱਲਪਮੈਂਟ ਲਈ ਸਿਰਤੋੜ ਯਤਨ ਕਰ ਰਹੇ ਹਨ ਅਤੇ ਸ਼ਹਿਰ ਵਿਚ ਸੜਕਾਂ,ਗਲੀਆਂ ਅਤੇ ਲਾਈਟਾਂ ਆਦਿ ਲਗਾਉਣ ਦਾ ਚੱਲ ਰਿਹਾ ਕੰਮ ਲੌਕਡਾਊਨ ਉਪਰੰਤ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ । ਉਹਨਾਂ ਕਿਹਾ ਕਿ ਉਹ ਗੁਣਵੱਤਾ...
ਚੰਡੀਗੜ•, 13 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਚਾਇਤੀ ਜਮੀਨਾਂ ਨੂੰ ਠੇਕਿਆਂ ਉਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿੱਚ ਜਮਾਂ ਹੋ ਜਾਣੀ ਚਾਹੀਦੀ ਹੈ। ਉਹਨਾਂ ਇਸ ਸੰਬੰਧੀ ਅੱਜ...
ਚੰਡੀਗੜ੍ਹ, 13 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕਸ਼ਮੀਰ ਵਾਦੀ ਵਿਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ , ਜੰਮੂ ਕਸ਼ਮੀਰ ਨਾਲ ਸਬੰਧਤ ਦੋ ਲਸ਼ਕਰ-ਏ-ਤੋਇਬਾ ਦੇ ਕਾਰਕੁਨ ਆਮਿਰ ਹੁਸੈਨ ਵਾਨੀ ਅਤੇ ਵਸੀਮ ਹਸਨ ਵਾਨੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਤੀਜੇ ਸਾਥੀ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਕਸ਼ਮੀਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।ਤੀਜੇ...
ਕੋਟਕਪੂਰਾ, 13 ਜੂਨ (ਜਸ਼ਨ) :- ਸੂਬੇ ’ਚ ‘ਕੋਰੋਨਾ ਮਹਾਂਮਾਰੀ’ ਦੇ ਬਚਾਅ ਪ੍ਰਬੰਧਾਂ ਤਹਿਤ ਹੋਮਿਓਪੈਥੀ ਵਿਭਾਗ ਪੰਜਾਬ ਸਰਕਾਰ ਅਤੇ ਡਾ. ਦਿਨੇਸ਼ ਕੁਮਾਰ ਸੇਠੀ ਹੋਮਿਓਪੈਥੀ ਮੈਡੀਕਲ ਅਫਸਰ ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ 9 ਜੂਨ ਤੋਂ ਲਗਾਤਾਰ ਹੁਣ ਤੱਕ ਸੰਗਤਾਂ ਨੂੰ ਹੋਮਿਓਪੈਥਿਕ ਦਵਾਈ ਦਿੱਤੀ ਜਾ ਰਹੀ ਹੈ, ਜਿਸ ਵਿੱਚ ਤਕਰੀਬਨ 150 ਤੋਂ ਵੱਧ ਪਰਿਵਾਰ ਲਾਹਾ ਲੈ ਚੁੱਕੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ...
ਮੋਗਾ,13 ਜੂਨ (ਜਸ਼ਨ) : 14 ਜੂਨ ਨੂੰ ਵਿਸ਼ਵ ਖੂਨਦਾਤਾ ਦਿਵਸ ਮੌਕੇ ਖੂਨਦਾਨੀ ਸੰਸਥਾਵਾਂ ਵੱਲੋਂ ਸਿਵਲ ਹਸਪਤਾਲ ਮੋਗਾ ਵਿੱਚ ਲਗਾਇਆ ਜਾਣ ਵਾਲਾ ਖੂਨਦਾਨ ਕੈਂਪ ਲਾਕਡਾਊਨ ਦੀ ਵਜ੍ਹਾ ਕਾਰਨ ਹੁਣ 15 ਜੂਨ ਦਿਨ ਸੋਮਵਾਰ ਨੂੰ ਲੱਗੇਗਾ । ਇਹ ਜਾਣਕਾਰੀ ਦਿੰਦਿਆਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਅਤੇ ਪ੍ਧਾਨ ਦਵਿੰਦਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਪੇਂਡੂ ਕਲੱਬਾਂ ਅਤੇ ਖੂਨਦਾਨੀ...
ਮੋਗਾ 12 ਜੂਨ (ਜਸ਼ਨ): ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਮੋਗਾ ਦੀ ਇਕਾਈ ਵੱਲੋਂ ਇੱਕ ਵਫਦ ਜਿਸ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਐਮ.ਐਲ.ਏ. ਮਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਅਤੇ ਹਲਕਾ ਇੰਚਾਰਜ ਨਵਦੀਪ ਸੰਘਾ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਗਿਆ ਜਿਸ ਦੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਬਾਵਾ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਖੇਤੀ...
ਚੰਡੀਗੜ੍ਹ, 12 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ-ਪੈਟਰੋਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਦਾ ਸਖ਼ਤ ਵਿਰੋਧ ਕਰਦੇ ਹੋਏ ਲੌਕਡਾੳੂਨ ਦੇ ਮੱਦੇਨਜ਼ਰ ਪੈਟਰੋਲੀਅਮ ਪਦਾਰਥਾਂ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ...

