News

ਚੰਡੀਗੜ੍ਹ, 11 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ ਦੇ ਸਮੂਹਿਕ ਫੈਲਾਅ ਦੇ ਖਤਰੇ ਦੇ ਡਰੋਂ ਅਤੇ ਮਾਹਿਰਾਂ ਵੱਲੋਂ ਇਸ ਮਹਾਂਮਾਰੀ ਦਾ ਸਿਖਰ ਹਾਲੇ ਦੋ ਮਹੀਨਿਆਂ ਬਾਅਦ ਆਉਣ ਦੇ ਸੰਕੇਤਾਂ ਦੇ ਖਦਸ਼ਿਆਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖਤੀ ਦੇ ਹੁਕਮ ਦਿੰਦਿਆਂ ਸਿਰਫ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਕੋਵਿਡ ਦੀ...
ਚੰਡੀਗੜ੍ਹ, 10 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਕੋਹਾੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪਲਵਿੰਦਰ ਸਿੰਘ ਅਤੇ ਉਸਦੇ ਵਿਚੋਲੇ ਅਮਿਲ ਭਾਟਿਆ ਨੰੂ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਵਿਚੌਲੇ ਨੰੂ ਸ਼ਿਕਾਇਤਕਰਤਾ ਰਕੇਸ਼ ਕੁਮਾਰ ਵਾਸੀ ਬਸੰਤ ਵਿਹਾਰ ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ 7,...
Tags: VIGILANCE BUREAU PUNJAB
ਚੰਡੀਗੜ੍ਹ, 10 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੰੂ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ ’ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕਰ ਲਿਆ।ਇਸ ਸਬੰਧੀ...
Tags: VIGILANCE BUREAU PUNJAB
ਚੰਡੀਗੜ੍ਹ, 9 ਜੂਨ (ਜਸ਼ਨ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਵੱਲੋਂ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ ‘ਚੋਂ 30 ਫ਼ੀਸਦੀ ਸਰਕਾਰੀ ਕਟੌਤੀ ਨੂੰ ਪੰਚਾਇਤਾਂ ਦੇ ਆਪਣੇ ਵਿੱਤੀ ਅਧਿਕਾਰਾਂ ‘ਤੇ ਡਾਕਾ ਕਰਾਰ ਦਿੱਤਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਚਾਇਤਾਂ ਨੂੰ ਪੰਚਾਇਤੀ ਜ਼ਮੀਨਾਂ, ਛੱਪੜਾਂ...
ਮੋਗਾ,9 ਜੂਨ (ਜਸ਼ਨ) : ਮੋਗਾ ਦੀਆਂ ਵੱਖ ਵੱਖ ਸੁਸਾਇਟੀਆਂ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਪਹੰੁਚੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਵਿਧਾਇਕ ਡਾ: ਹਰਜੋਤ ਕਮਲ ਨੇ ਪਿੰਡ ਖੋਸਾ ਪਾਂਡੋਂ ਵਿਖੇ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ । ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ,ਚੇਅਰਮੈਨ ਇੰਪਰੂਵਮੈਂਟ ਟਰੱਸਟ ਵਿਨੋਦ ਬਾਂਸਲ, ਸੂਬਾ ਸਕੱਤਰ ਰਵੀ ਗਰੇਵਾਲ,ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ,ਚੇਅਰਮੈਨ ਰਾਮਪਾਲ ਧਵਨ, ਉਪਿੰਦਰ ਗਿੱਲ,ਇੰਦਰਜੀਤ ਸਿੰਘ ਬੀੜ ਚੜਿੱਕ...
Tags: GOVERNMENT OF PUNJAB
ਮੋਗਾ,9 ਜੂਨ (ਜਸ਼ਨ) : ਸੂਬੇ ਵਿਚ ਬਣ ਰਹੀ ਨਵੀਂ ਹਾਈਵੇਅ ਐੱਨ ਐੱਚ 105 ਬੀ ਦੇ ਮੋਗੇ ਵਿਚੋਂ ਲੰਘਣ ਕਾਰਨ ਹੋਏ ਜ਼ਮੀਨੀ ਘੋਟਾਲੇ ਦੀਆਂ ਪਰਤਾਂ ਖੁਲ੍ਹਣ ’ਤੇ ਅੱਜ ਕਾਂਗਰਸ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਕਾਇਦਾ ਲਿਖਤੀ ਪੱਤਰ ਰਾਹੀਂ ਇਸ ਘੋਟਾਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਭੋਲੇ ਭਾਲੇ ਕਿਸਾਨਾਂ ਤੋਂ ਕੌਡੀਆਂ ਦੇ ਭਾਅ ਜ਼ਮੀਨ ਖਰੀਦ ਕੇ ਸਰਕਾਰ ਤੋਂ ਉੱਚ ਮੁੱਲ ਪ੍ਰਾਪਤ ਕਰਨ ਦੀ ਸਾਜਿਸ਼...
ਮੋਗਾ,8 ਜੂਨ (ਜਸ਼ਨ): ਮੋਗਾ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਮਕਸਦ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਯਤਨਾਂ ਤਹਿਤ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਅੱਜ ਤੋਂ ਬਕਾਇਦਾ ਨਗਰ ਨਿਗਮ ਵਿਚ ਬੈਠ ਕੇ ਮੋਗਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣਨ ਦਾ ਅਮਲ ਆਰੰਭ ਦਿੱਤਾ। ਉਹ ਹਫਤੇ ਵਿਚ ਦੋ ਦਿਨ ਸੋਮਵਾਰ ਅਤੇ ਸ਼ਨੀਵਾਰ ਨੂੰ 11 ਵਜੇ ਤੋਂ 2 ਵਜੇ ਤੱਕ ਨਗਰ ਨਿਗਮ ਦੇ ਦਫਤਰ ਬੈਠ ਕੇ ਲੋਕਾਂ ਨਾਲ ਮੁਲਾਕਾਤ ਕਰਿਆ ਕਰਨਗੇ। ਉਹਨਾਂ ਕਿਹਾ ਕਿ ਉਹ...
Tags: GOVERNMENT OF PUNJAB
ਮੋਗਾ,20 ਮਈ (ਜਸ਼ਨ) : ਵਿਜੀਲੈਂਸ ਮੋਗਾ ਨੇ ਅੱਜ ਮੋਗਾ ਦੇ ਕਾਨੂੰਗੋ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੱੁਧ ਵਿੱਢੀ ਮੁਹਿੰਮ ਦੇ ਤਹਿਤ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਕੇਵਲ ਕ੍ਰਿਸ਼ਨ ਡੀ ਐਸ ਪੀ ਵਿਜੀਲੈਂਸ ਬਿਊਰੋ ਮੋਗਾ ਦੀ ਨਿਗਰਾਨੀ ਹੇਠ ਵਿਜੀਲੈਂਸ ਬਿਊਰੋ ਮੋਗਾ ਵੱਲੋਂ ਕਾਨੂੰਗੋ ਚਮਕੌਰ ਸਿੰਘ ਘੱਲ ਕਲਾਂ ਨੂੰ...
Tags: VIGILANCE BUREAU PUNJAB
ਮੋਗਾ, 9 ਜੂਨ (ਜਸ਼ਨ) : ਅੱਜ ਹਲਕਾ ਮੋਗਾ ਵਿੱਚ ਸ਼ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆਂ ਜਦੋਂ ਪਿੰਡ ਖੋਸਾ ਪਾਂਡੋ ਵਿਖੇ ਸਾਬਕਾ SGPC ਮੈਂਬਰ ਜਥੇਦਾਰ ਜੰਗੀਰ ਸਿੰਘ ਖੋਸਾ ਦਾ ਪਰਿਵਾਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਿਆ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਵਿਪਨਪਾਲ...
ਚੰਡੀਗੜ੍ਹ, 1 ਜੂਨ (ਜਸ਼ਨ) : ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 'ਮਿਸ਼ਨ ਫਤਹਿ' ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ 'ਮਿਸ਼ਨ ਫਤਹਿ' ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ...
Tags: GOVERNMENT OF PUNJAB

Pages