News

मोगा 7 जून (जशन): समाजसेवी अथवा राइटवे एयरलिंक्स के डायरेक्टर देवप्रिय त्यागी का कहना है की साइकिलिंग एक ऐसी कसरत है जिससे कई खतरनाक बीमारिया जैसे मोटापा, रक्तचाप आदि दूर रहती है और यह एक आनंदमयी मनोरंजन का जरिया भी है। इसे ध्यान में रखते हुए शहर में पैडल फॉर फिटनेस साइकिलिंग ग्रुप लोगों को पर्यावरण की रक्षा एवं स्वस्थ रखने का संदेश दे रहा हैं। इस ग्रुप के सदस्य हर रविवार को...
Tags: RIGHTWAY AIRLINKS
ਮੋਗਾ,7 ਜੂਨ(ਜਸ਼ਨ): ਮੂਲ ਰੂਪ ਵਿੱਚ ਪਿੰਡ ਦੁਸਾਂਝ ਦੇ ਵਸਨੀਕ ਅਮਰੀਕਾ ਨਿਵਾਸੀ ਮੁਕੰਦ ਲੂੰਬਾ ਨੇ ਦਫਤਰੀ ਕਰਮਚਾਰੀਆਂ ਅਤੇ ਆਮ ਲੋਕਾਂ ਦੀ ਸ਼ੁੱਧ ਪਾਣੀ ਦੀ ਲੋੜ ਨੂੰ ਮਹਿਸੂਸ ਕਰਦਿਆਂ ਐਨ ਵੀ ਬੀ ਡੀ ਸੀ ਪੀ ਬ੍ਰਾਂਚ ਦਫਤਰ ਸਿਵਲ ਸਰਜਨ ਮੋਗਾ ਵਿਖੇ ਆਰ. ਓ. ਲਗਵਾਇਆ ਗਿਆ, ਜਿਸ ਦਾ ਉਦਘਾਟਨ ਮੁਕੰਦ ਲੂੰਬਾ ਜੀ ਦੇ ਭਤੀਜੇ ਅਤੇ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਨੇ ਕੀਤਾ। ਇਸ ਮੌਕੇ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਸਿਵਲ ਸਰਜਨ ਦਫਤਰ ਵਿੱਚ ਕੋਈ ਵੀ ਆਰ. ਓ. ਨਾ ਹੋਣ ਕਾਰਨ...
ਮੋਗਾ,7 ਜੂਨ(ਜਸ਼ਨ): ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋ ਵਿੱਢੇ ਗਏ ਮਿਸ਼ਨ ਫਤਿਹ ਤਹਿਤ ਮੋਗਾ ਪੁਲਿਸ ਨੇ ਕਰੋਨਾ ਸੰਕਰਮਣ ਨੂੰ ਫੈਲਣ ਤੋ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਅਣਗੌਲਿਆਂ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਹਨ। ਮੋਗਾ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 5634 ਵਿਅਕਤੀਆਂ ਦੇ ਚਲਾਨ ਕਰਕੇ ਉਨ੍ਹਾਂ ਨੂੰ ਲਗਭਗ 15.60 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। 1338 ਵਿਅਕਤੀਆਂ ਦੇ ਜਨਤਕ ਥਾਂ ‘ਤੇ ਥੁੱਕਣ ਲਈ 2.03 ਲੱਖ...
ਚੰਡੀਗੜ 7 ਜੂਨ: ( ) ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਨੀਵਾਰ ਨੂੰ ਰਾਜ ਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ ਅਤੇ ਦੋਵਾਂ ਨੇਤਾਵਾਂ ਦਰਮਿਆਨ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਗਲੀ ਰਣਨੀਤੀ ਤੈਅ ਕੀਤੀ ਗਈ ਹੈ ਜਿਸ ਦੇ ਵਿਚਾਰ ਵਟਾਂਦਰੇ ਦੀ ਜੋਰਦਾਰ ਚਰਚਾ ਸਿਆਸੀ ਗਲਿਆਰਿਆਂ ਵਿਚ ਚਲ ਰਹੀ ਹੈ।ਦੋਹਾਂ ਨੇਤਾਵਾਂ ਵਿਚਾਲੇ ਹੋਈ ਗੱਲਬਾਤ ਦਾ ਵੇਰਵਾ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ...
ਮੋਗਾ 7 ਜੂਨ (ਜਸ਼ਨ): ਨਿਹਾਲ ਸਿੰਘ ਵਾਲਾ ਦੇ ਪਿੰਡ ਸਤਾਧਾਰੀ ਕਾਂਗਰਸ ਪਾਰਟੀ ਦੇ ਯੂਥ ਆਗੂ ਤੇ ਇੱਕ ਮਹਿਲਾ ਨੇ ਦੋਸ਼ ਲਾਇਆ ਕਿ ਉਸ ਯੂਥ ਆਗੂ ਨੇ ਉਸ ਦੀ ਇੱਛਾ ਦੇ ਖਿਲਾਫ ਉਸ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਬਲੈਕਮੇਲ ਕਰਕੇ ਉਸ ਤੋਂ ਚਾਰ ਲੱਖ ਰੁਪਏ ਹੜੱਪੇ ਅਤੇ ਦੁਬਾਰਾ ਫਿਰ ਉਸ ਨਾਲ ਉਸ ਦੀ ਇੱਛਾ ਦੇ ਖਿਲਾਫ ਰੇਪ ਕੀਤਾ ਅਤੇ 3 ਲੱਖ ਰੁਪਏ ਦੀ ਮੰਗ ਕੀਤੀ ਕਿ ਉਸ ਪਾਸ ਉਸ ਦੀਆਂ ਗਲਤ ਫੋਟੋ ਹਨ। ਇਸ ਸਬੰਧ ਵਿੱਚ ਪੀੜਤ ਲੜਕੀ ਵੱਲੋਂ ਮਾਣਯੋਗ ਐਸ.ਐਸ.ਪੀ. ਦੇ ਦਰਖਾਸਤ ਦੇਣ ਤੇ...
ਮੋਗਾ, 7 ਜੂਨ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵੱਲੋਂ ਅੱਜ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਹਰ ਸਾਲ 7 ਜੂਨ ਨੂੰ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੇ...
ਬਾਘਾਪੁਰਾਣਾ 5 ਜੂਨ (ਰਾਜਿੰਦਰ ਸਿੰਘ ਕੋਟਲਾ) ਬਾਘਾਪੁਰਾਣਾ ਬੱਸ ਸਟੈਂਡ ਵਿੱਚ ਪ੍ਰਧਾਨ ਨਛੱਤਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਮਿੰਨੀ ਬੱਸ ਯੂਨੀਅਨ ਬਾਘਾਪੁਰਾਣਾ ਦੇ ਅਪਰੇਟਰਾਂ ਦੀ ਇੱਕ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਮਿੰਨੀ ਬੱਸ ਅਪਰੇਟਰਾਂ ਨੇ ਅੱਠ ਜੂਨ ਦਿਨ ਸੋਮਵਾਰ ਨੂੰ ਬਾਘੇ ਪੁਰਾਣੇ ਤੋਂ ਸਾਰੀਆਂ ਰੂਟਾਂ ਉਪਰ ਬੱਸਾਂ ਚਲਾਉਣ ਦੀ ਸਹਿਮਤੀ ਪ੍ਰਗਟਾਈ ਹੈ ਜਿਸ ਤਰ੍ਹਾਂ ਕਰੋਨਾ ਸੰਕਟ ਤੋਂ ਪਹਿਲਾਂ ਪਿੰਡਾਂ ਵਾਲੇ ਰੂਟਾਂ ਪਰ ਮਿੰਨੀ ਬੱਸਾਂ ਦੀ ਸਰਵਿਸ ਚਾਲੂ ਸੀ ਉਸ ਤਰ੍ਹਾਂ...
ਚੰਡੀਗੜ, 6 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੌਕਡਾੳੂਨ ਦੇ ਲੰਮਾ ਸਮਾਂ ਚੱਲਣ ਅਤੇ ਕੋਵਿਡ ਵਿਰੁੱਧ ਲੜਾਈ ਲੜਨ ਵਿੱਚ ਭਾਰਤ ਸਰਕਾਰ ਵੱਲੋਂ ਛੋਟੇ ਸੂਬਿਆਂ ਦੀ ਬਾਂਹ ਨਾ ਫੜਨ ’ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਇਹ ਕੇਂਦਰ ਸਰਕਾਰ ਦੀ ਡਿੳੂਟੀ ਬਣਦੀ ਹੈ ਕਿ ਇਸ ਕੌਮੀ ਲੜਾਈ ਵਿੱਚ ਅਰਥਚਾਰੇ ਦੀ ਮੰਦਹਾਲੀ ਨਾਲ ਜੂਝ ਰਹੇ ਸੂਬਿਆਂ ਦੀ ਮਦਦ ਲਈ ਅੱਗੇ ਆਵੇ। ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ...
Tags: GOVERNMENT OF PUNJAB
ਚੰਡੀਗੜ੍ਹ, 6 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਕਲੀ ਸ਼ਰਾਬ ਫ਼ੈਕਟਰੀਆਂ ਅਤੇ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਗਠਿਤ ਕੀਤੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ‘ਸਰਕਾਰੀਆ ਕਲੀਨਚਿੱਟ ਸਿੱਟ’ ਦੱਸ ਕੇ ਰੱਦ ਕਰ ਦਿੱਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ...
ਮੋਗਾ, 6 ਜੂਨ (ਜਸ਼ਨ):ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਦਿਵਸ ਮਨਾਇਆ ਗਿਆ । ਜਿਸ ਵਿੱਚ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਅਲੱਗ-ਅਲੱਗ ਪ੍ਰਕਾਰ ਦੇ ਪੌਦੇ ਲਗਾਏ ।ਪ੍ਰਿੰਸੀਪਲ ਅਤੇੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੇ ਮਾਧਿਅਮ ਰਾਹੀ ਇਸ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜੈਵ ਵਿੰਭਿਨਤਾ ਅਹਿਮ ਭੂਮਿਕਾ...

Pages