ਮੋਗਾ, 31 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵੱਲੋਂ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਆਨਲਾਈਨ ਸੋਸ਼ਲ ਮੀਡੀਆ ਤੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ 31 ਮਈ ਨੂੰ ਦੁਨੀਆਂ ਭਰ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। 31 ਮਈ ਨੂੰ ਸਕੂਲ ਬੰਦ ਹੋਣ...
News
ਮੋਗਾ,31 ਮਈ (ਜਸ਼ਨ):ਮੋਗਾ ਨਗਰ ਨਿਗਮ ਦੇ ਕੈਂਪਸ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਮੋਗਾ ਇਕਾਈ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਵਾਟਰ ਕੂਲਰ ਦਾ ਉਦਘਾਟਨ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ । ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਉਦਘਾਟਨੀ ਪੱਥਰ ਤੋਂ ਪਰਦਾ ਹਟਾਏ ਜਾਣ ਉਪਰੰਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੰਜੀਵ ਮਿੱਤਲ ,ਡਾ: ਸੰਦੀਪ ਗਰਗ,ਡਾ: ਰਾਜੀਵ...
ਜ਼ੀਰਾ,31 ਮਈ (ਜਸ਼ਨ): ਇੰਪਰੂਵਮੈਂਟ ਟਰੱਸਟ ਤਰਨਤਾਰਨ ਦੇ ਚੇਅਰਮੈਨ ਪ੍ਰੋਫੈਸਰ ਗੁਰਵਿੰਦਰ ਸਿੰਘ ਮੰਮਣਕੇ,ਕਿਸਾਨ ਖੇਤ ਮਜ਼ਦੂਰ ਸੈੱਲ ਪੰਜਾਬ ਦੇ ਉੱਪ ਚੇਅਰਮੈਨ ਜਸਪਾਲ ਸਿੰਘ ਪੰਨੂੰ ਦੇ ਮਾਤਾ ਨਸੀਬ ਕੌਰ ਪੰਨੂੰ ਦੇ ਦਿਹਾਂਤ ’ਤੇ ਦੁੱਖ ਦਾ ਇਜ਼ਹਾਰ ਕਰਨ ਲਈ ਜ਼ੀਰਾ ਵਿਖੇ ਪੰਨੂੰ ਦੇ ਗ੍ਰਹਿ ਵਿਖੇ ਪਹੁੰਚੇ । ਉਹਨਾਂ ਆਖਿਆ ਕਿ ਮਾਤਾ ਨਸੀਬ ਕੌਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰੋ: ਮੰਮਣਕੇ ਨੇ ਜਸਪਾਲ ਸਿੰਘ ਪੰਨੂੰ ਅਤੇ ਸਮੁੱਚੇ ਪਰਿਵਾਰ ਨਾਲ...
ਚੰਡੀਗੜ੍ਹ,30 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ਦੇ ਟਿਊਬਵੈੱਲਾਂ ਨੂੰ ਜਾਰੀ ਮੁਫ਼ਤ ਬਿਜਲੀ ਸਹੂਲਤ ਬੰਦ ਕਰਕੇ ਇੱਕ ਨਵੀਂ ਸਕੀਮ ਹੇਠ ਬਿਲ ਲਾਗੂ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਵਿਚਾਰੀ ਗਈ ਯੋਜਨਾ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਫ਼ੈਸਲੇ ਨੂੰ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਕਦਮ ਕਰਾਰ ਦਿੱਤ, ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ...
ਮੋਗਾ,30 ਮਈ (ਜਸ਼ਨ):ਲੌਕਡਾਊਨ ਦੌਰਾਨ ਲੋਕਾਂ ਦੇ ਬੰਦ ਪਏ ਕੰਮਾਂਕਾਰਾਂ ਕਾਰਨ ਰਾਸ਼ਨ ਦੀ ਘਾਟ ਨੂੰ ਦੇਖਦੇ ਹੋਏ ਵਿਧਾਇਕ ਡਾ: ਹਰਜੋਤ ਕਮਲ ਨੇ ਵੱਖ ਵੱਖ ਪਿੰਡਾਂ ਅਤੇ ਮੋਗਾ ਦੇ ਵਾਰਡਾਂ ‘ਚ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਪਰਿਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਅੱਜ ਉਹਨਾਂ ਪਿੰਡ ਚੁੱਪਕੀਤੀ ,ਦੱਦਾਹੂਰ ,ਕਾਲੀਏ ਵਾਲਾ,ਝੰਡੇਆਣਾ ਅਤੇ ਨਿੱਧਾਂਵਾਲਾ ਆਦਿ ਪਿੰਡਾਂ ਵਿਚ ਰਾਸ਼ਨ ਵੰਡਣ ਉਪਰੰਤ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਰਾਸ਼ਨ ਵੰਡਿਆ। ਇਸ ਮੌਕੇ ਉਹਨਾਂ ਆਖਿਆ ਕਿ...
ਮੋਗਾ,30 ਮਈ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਨੇ ਅਮਨਦੀਪ ਕੌਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਇਸ ਦੌਰਾਨ ਸੰਸਥਾ ਨੇ ਕਿਹਾ ਕਿ ਹੁਣ ਇਸ ਮਾਹਾਮਾਰੀ ਤੋਂ ਬਾਅਦ ਆਸਟ੍ਰੇਲੀਆ ਦੇ ਵੀਜ਼ੇ ਖੁਲ੍ਹ ਗਏ ਨੇ ਅਤੇ ਜੇ ਕੋਈ ਵੀ ਕਿਸੇ ਤਰ੍ਹਾਂ ਦੀ ਫਾਈਲ ਲਗਵਾਉਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਨੂੰ ਸੰਪਰਕ ਕਰ ਸਕਦਾ ਹੈ। ਇਸ ਦੌਰਾਨ ਸੰਸਥਾ ਦੇ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਫਾਈਲਜ਼ ਵਧੀਆ ਢੰਗ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ...
ਸਮਾਲਸਰ ,30 ਮਈ (ਜਸਵੰਤ ਗਿੱਲ): ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਕਮੇਟੀ ਦੀ ਮੀਟਿੰਗ ਪਿੰਡ ਰੋਡੇ ਵਿਖੇ ਕੀਤੀ ਗਈ ਇਹ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਫਿਊ ਅਤੇ ਲੌਕਡਾਊਨ ਦੌਰਾਨ ਕਿਸਾਨਾ ਅਤੇ ਆਮ ਲੋਕਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇ।ਜਿਸ...
ਕੋਟਈਸੇਖਾਂ,30 ਮਈ (ਜਸ਼ਨ) : ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ.ਸਕੂਲ ਕੋਟ-ਈਸੇ-ਖਾਂ ਵਿਖੇ ਲੌਕਡਾਊਨ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਆਰਥੀਆਂ ਵੱਲੋਂ ਆਨਲਾਈਨ ਤੰਬਾਕੂ ਦਿਵਸ ਮਨਾਇਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ , ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ਰੰਸੀਪਲ ਦੀ ਅਗਵਾਈ ਹੇਠ ਅਧਿਆਪਕਾਂ ਨੇ ਵਿਦਿਆਰਥੀਆ ਨੂੰ ਆਨਲਾਈਨ ਕਲਾਸਾਂ ਦੇ ਮਾਧਿਅਮ ਰਾਹੀ ਇਸ ਦਿਵਸ ਸਬੰਧੀ ਜਾਗਰੂਕ ਕੀਤਾ।ਇਹ ਪੋਸਟਰ ਮੁਕਾਬਲਾ ਨੌਵੀਂ ਅਤੇ ਬਾਰ੍ਹਵੀਂ ਕਲਾਸ ਦੇ...
ਮੋਗਾ,30 ਮਈ (ਜਸ਼ਨ): ਅੱਜ ਮੋਗਾ ਨਗਰ ਨਿਗਮ ਦੇ ਦਫਤਰ ਵਿਖੇ ਕੋਵਿਡ 19 ਦੀ ਜੰਗ ਦੌਰਾਨ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਫਰੰਟ ਲਾਈਨ ਵਾਰਰੀਅਰਜ਼ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਦੀਆਂ ਰਸਮਾਂ ਵਿਧਾਇਕ ਡਾ: ਹਰਜੋਤ ਕਮਲ ਅਤੇ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ ਨੇ ਨਿਭਾਈਆਂ । ਇਸ ਮੌਕੇ ਨਗਰ ਨਿਗਮ ਦੇ ਕਰਮਚਾਰੀ ,ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਡਾ: ਹਰਜੋਤ ਕਮਲ ਨੇ ਆਖਿਆ...
ਮੋਗਾ,28 ਮਈ (ਜਸ਼ਨ): ਨਸੀਬ ਬਾਵਾ ਪ੍ਰਧਾਨ ਆਮ ਆਦਮੀ ਪਾਰਟੀ ਮੋਗਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਪ੍ਰੈਸ ਰਿਲੀਜ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਬੋਰਡ ਮਹਿਕਮੇ ਵੱਲੋਂ ਐਵਰੇਜ ਬੇਸ ਤੇ ਬਿਜਲੀ ਦੇ ਬਿੱਲ ਪਿਛਲੇ ਮਹੀਨੇ ਤੋਂ ਭੇਜੇ ਹਨ ਉਨ੍ਹਾਂ ਦੀ ਆਮ ਆਦਮੀ ਪਾਰਟੀ ਵੱਲੋਂ ਪੁਰਜ਼ੋਰ ਵਿਰੋਧ ਕੀਤਾ ਗਿਆ ਹੈ। ਇਸ ਵਿਰੋਧ ਨੂੰ ਜਤਾਉਣ ਲਈ ਜ਼ਿਲ੍ਹਾ ਮੋਗਾ ਦੇ ਆਮ ਆਦਮੀ ਪਾਰਟੀ ਦੇ ਚੋਣਵੇਂ ਅਹੁੱਦੇਦਾਰਾਂ ਵੱਲੋਂ ਬਿਜਲੀ ਬੋਰਡ ਦੇ ਦਫ਼ਤਰ (ਐਕਸੀਨ ਦਫ਼ਤਰ ਦੇ ਸਾਹਮਣੇ...

