ਚੰਡੀਗੜ੍ਹ, 27 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਵੱਲੋਂ ਸੂਬੇ ਦੇ ਨਿੱਜੀ ਅਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਪ੍ਰਦੂਸ਼ਣ ਰੋਕੂ ਉਲੰਘਣਾਵਾਂ ਕਾਰਨ ਲੱਗੇ ਜੁਰਮਾਨੇ ਨੂੰ ਪੰਜਾਬ ਦੇ ਬਿਜਲੀ ਖਪਤਕਾਰਾਂ ‘ਤੇ ਪਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਕਿਉਂਕਿ ਸਰਕਾਰਾਂ-ਸਿਆਸਤਦਾਨਾਂ ਦੀ ਬਿਜਲੀ ਮਾਫ਼ੀਆ ਨਾਲ ਉੱਚ ਪੱਧਰੀ ਮਿਲੀਭੁਗਤ...
News
ਜ਼ੀਰਾ, 27 ਮਈ (ਜਸ਼ਨ)-ਕਿਸਾਨ ਖ਼ੇਤ ਮਜ਼ਦੂਰ ਸੈੱਲ ਦੇ ਉੱਪ ਚੇਅਰਮੈਨ ਜਸਪਾਲ ਸਿੰਘ ਪੰਨੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਨਸੀਬ ਕੌਰ ਪਤਨੀ ਸਵ: ਜਗਦੇਵ ਸਿੰਘ ਪੰਨੂੰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਨ ਪਹੁੰਚੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਮਹਿੰਦਰਜੀਤ ਸਿੰਘ ਸਿੱਧੂ ਚੇਅਰਮੈਨ ਬਲਾਕ ਸੰਮਤੀ ਜ਼ੀਰਾ, ਕੁਲਬੀਰ ਸਿੰਘ ਟਿੰਮੀ ਚੇਅਰਮੈਨ ਮਾਰਕੀਟ...
ਮੋਗਾ,26 ਮਈ (ਜਸ਼ਨ): ਕਰੋਨਾ ਨੂੰ ਹਰਾਉਣ ‘ਚ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਮੋਗਾ ਇੰਮੀਗਰੇਸ਼ਨ ਟਰੈਵਲਜ਼ ਅਤੇ ਆਈਲੈਟਜ਼ ਸੰਸਥਾ ਵੀ ਕਰੋਨਾ ਵਾਇਰਸ ਦੀ ਭੂਮਿਕਾ ਵਿਚ ਹੈ । ਡੀ ਐਮ ਕਾਲੇਜ ਮੋਗਾ ਦੇ ਕੁਆਰਟੀਨ ਸੈਂਟਰ ‘ਚ ਰੱਖੇ ਗਏ ਵਿਦੇਸ਼ ਤੋਂ ਆਏ ਲੋਕਾਂ ਨੂੰ ਭੋਜਨ ਕਰਵਾਉਣ ਤੋਂ ਲੈ ਕੇ ਉਹਨਾਂ ਦੀਆਂ ਰੋਜ਼ਮਰਾ ਦੀ ਜ਼ਰੂਰਤਾਂ ਦੇ ਸਮਾਨ ਵਿਚ ਪ੍ਰਸ਼ਾਸਨ ਅਤੇ ਪੁਲਿਸ ਦੀ ਮਦਦ ਕਰ ਰਹੇ ਹਨ । ਸੰਸਥਾ ਦੇ ਵਾਈਟ ਪ੍ਰੈਜ਼ਡੈਂਟ ਦੇਵ ਪਿ੍ਰਆਤਿਆਗੀ ਨੇ ਨਾਗਰਿਕਾਂ ਨੂੰ ਲੌਕਡਾੳੂਨ...
ਮੋਗਾ, 26 ਮਈ (ਜਸਵੰਤ ਗਿੱਲ ) ਚੰਡੀਗੜ੍ਹ-ਮੁਹਾਲੀ ਤੋਂ ਪਹਿਰੇਦਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਉੱਤੇ ਪੁਲਸ ਵੱਲੋਂ ਕੀਤੇ ਗਏ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਮੋਗਾ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਤੇ ਪੱਤਰਕਾਰ ਭਾਈਚਾਰੇ ਵੱਲੋਂ ਮੋਗਾ ਦੇ ਨੇਚਰ ਪਾਰਕ ਵਿਖੇ ਮਨੁੱਖੀ ਦੂਰੀ ਨੂੰ ਕਾਇਮ ਰੱਖਦੇ ਹੋਏ ਮੂੰਹ ਤੇ ਮਾਸਕ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਡੀ.ਟੀ.ਐਫ ਦੇ ਸੂਬਾ ਪ੍ਰਧਾਨ ਦਿਗ ਵਿਜੇਪਾਲ, ਇੰਟਕ ਦੇ ਜ਼ਿਲ•ਾ...
ਮੋਗਾ, 26 ਮਈ (ਜਸ਼ਨ)- ਨਜਦੀਕੀ ਪਿੰਡ ਗੁਰੂ ਤੇਗ ਬਹਾਦਰ ਗੜ੍ਹ ਵਿੱਚ ਸਥਿਤ ਸਰਕਾਰੀ ਬਹੁ ਤਕਨੀਕੀ ਪੌਲੀਟਿਕਨਿਕ ਕਾਲਜ ਵਿੱਚ ਦਾਖਲਾ ਲੈਣ ਵਾਸਤੇ ਵਿਦਿਆਰਥੀ ਆਪਣੇ ਘਰ ਤੋਂ ਹੀ ਆਨ ਲਾਈਨ ਅਪਲਾਈ ਕਰ ਸਕਦੇ ਹਨ ।ਇੰਨਾ੍ਹ ਗੱਲਾਂ ਦਾ ਪ੍ਰਗਟਾਵਾ ਕਾਲਜ ਦੇ ਪਿ੍ਰੰਸੀਪਲ ਦਲਜਿੰਦਰ ਸਿੰਘ ਨੇ ਕੀਤਾ ।ਉਨਾ੍ਹ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਪੰਜਾਬ ਵਿੱਚ ਲਾਕਡਾਊਨ ਅਤੇ ਕਰਫਿਉੂ ਦੀ ਸਥਿਤੀ ਹੋਣ ਤੇ ਮਾਪਿਆਂ ਵਿੱਚ ਬੱਚਿਆਂ ਨੂੰ ਤਕਨੀਕੀ ਸਿੱਖਿਆ ਵਿੱਚ ਦਾਖਲੇ ਲੈਣ ਦੀ ਭਾਰੀ...
ਬਾਘਾਪੁਰਾਣਾ ,26 ਮਈ(ਰਾਜਿੰਦਰ ਸਿੰਘ ਕੋਟਲਾ) ਮਿੰਨੀ ਬੱਸ ਅਪਰੇਟਰਾਂ ਦੀ ਇੱਕ ਜਰੂਰੀ ਮੀਟਿੰਗ ਬਾਘਾਪੁਰਾਣਾ ਬੱਸ ਸਟੈਂਡ ਵਿੱਚ ਪਰਧਾਨ ਨਛੱਤਰ ਸਿੰਘ ਸੰਘਾ ਦੀ ਪਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮਿੰਨੀ ਬੱਸ ਅਪਰੇਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਕਰਫਿਊ ਖਤਮ ਕਰ ਦਿੱਤਾ ਹੈ ਪਰ ਤਾਲਾਬੰਦੀ ਕੱਤੀ ਮਈ ਤੱਕ ਜਾਰੀ ਹੈ ਸਰਕਾਰ ਨੇ ਕੁਝ ਖਾਸ ਹਦਾਇਤਾਂ ਤੇ ਪੰਜਾਬ ਅੰਦਰ ਸਰਕਾਰੀ ਬੱਸਾਂ ਚਲਾਉਣ ਦੀ ਇਜਾਜਤ ਦੇ ਦਿੱਤੀ ਹੈ ਜਿਸ ਦੇ...
ਨੱਥੂਵਾਲਾ ਗਰਬੀ, 25 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੇ ਚੱਲਦੇ ਹੋਏ ਸਾਰੇ ਧਾਰਮਕਿ ਸਥਾਨ ਬੰਦ ਹਨ , ਸੰਗਤਾਂ ਨੂੰ ਦਰਸ਼ਨ ਕਰਨ ਦੀ ਆਗਿਆ ਨਹੀ ਹੈ ਅਤੇ ਨਾ ਹੀ ਸੰਗਤਾਂ ਰਲ ਕੇ ਕੋਈ ਧਾਰਮਿਕ ਸਮਾਗਮ ਕਰ ਸਕਦੀਆਂ ਹਨ।ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਸਾਰੇ ਧਾਰਮਕਿ ਸਥਾਨਾਂ ਤੇ ਲੱਗੀ ਪਾਬੰਦੀ ਖਤਮ ਕੀਤੀ ਜਾਵੇ ਤਾ ਜੋ ਗੁਰੂ ਘਰਾਂ ਵਿੱਚ ਪਹੁੰਚ ਕੇ ਸੰਗਤਾਂ ਦਰਸ਼ਨ ਕਰ ਸਕਣ। ਇੰਨਾ੍ਹ ਲੱਗਾ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਸੰਤ...
ਕੋਟਕਪੂਰਾ, 26 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):- ਭਾਵੇਂ ਕਣਕ ਦਾ ਨਾੜ ਸਾੜਨ ਵਾਲਿਆਂ ਖਿਲਾਫ ਜਿਲਾ ਪ੍ਰਸ਼ਾਸ਼ਨ ਵਲੋਂ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਹੋਈਆਂ ਹਨ ਪਰ ਨੇੜਲੇ ਪਿੰਡ ਢਿੱਲਵਾਂ ਕਲਾਂ ਦੇ ਕੋਠੇ ਹਵਾਨਾ ਵਿਖੇ ਕਣਕ ਦਾ ਨਾੜ ਸਾੜਨ ਦੇ ਬਹਾਨੇ ਪੰਜ ਸਾਲ ਦੇ ਤਿਆਰ ਬੂਟੇ ਸਾੜਨ ਦੀ ਖਬਰ ਮਿਲੀ ਹੈ। ਸਥਾਨਕ ਸਦਰ ਥਾਣੇ ਦੇ ਐੱਸਐੱਚਓ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਹਰਜਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਕੋਠੇ ਹਵਾਨਾ ਨੇ ਦੱਸਿਆ ਕਿ ਉਸ ਨੇ ਆਪਣੇ ਘਰ...
ਚੰਡੀਗੜ੍ਹ, 26 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਆਬਕਾਰੀ ਘਾਟੇ ਨੂੰ ਲੈ ਕੇ ਪੰਜਾਬ ਕੈਬਨਿਟ 'ਚ ਪੈਦਾ ਹੋਈ ਖ਼ਾਨਾ-ਜੰਗੀ ਨੂੰ ਲਾਲਚ ਅਤੇ ਡੰਡੇ ਦੇ ਜ਼ੋਰ ਨਾਲ ਦਬਾਉਣ ਦੀਆਂ ਕੋਸ਼ਿਸ਼ਾਂ ਪੰਜਾਬ ਅਤੇ ਪੰਜਾਬੀਆਂ ਲਈ ਬੇਹੱਦ ਘਾਤਕ ਸਾਬਤ ਹੋਣਗੀਆਂ। ਮੁੱਖ ਮੰਤਰੀ ਦਫ਼ਤਰ ਦੀਆਂ ਇਹ ਕੋਸ਼ਿਸ਼ਾਂ ਨਾ ਕੇਵਲ ਅਨੈਤਿਕ ਸਗੋਂ ਗੈਰ ਸੰਵਿਧਾਨਕ ਵੀ ਹਨ। ਕੈਬਨਿਟ 'ਚ ਫੇਰਬਦਲ...
ਮੋਗਾ,26 ਮਈ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਹਲਕੇ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਦੇ ਘੋਨੇ ਪੁਲਾਂ ਨੂੰ ਚੌੜਾ ਕਰਵਾਉਂਦਿਆਂ ਕੀਮਤੀ ਜਾਨਾਂ ਦਾ ਖੌਅ ਬਣੇ ਪੁਲਾਂ ਦੀ ਮੁੜ ਉਸਾਰੀ ਕਰਵਾਈ ਹੈ। ਡਾ: ਹਰਜੋਤ ਕਮਲ ਨੇ ਦੱਸਿਆ ਕਿ ਸਲ੍ਹੀਣਾ ਤੋਂ ਸੱਦਾ ਸਿੰਘ ਵਾਲਾ ਦੇ 2 ਪੁਲ,ਦੌਲਤਪੁਰਾ ਤੋਂ ਅਟਾਰੀ ਦਾ 1 ਪੁਲ,ਮਹੇਸਰੀ ਤੋਂ ਕਾਲੀਏ ਵਾਲੇ ਦੇ 1 ਪੁਲ ਸਮੇਤ ਕੁੱਲ 5 ਪੁਲਾਂ ਦੀ ਮੁੜ ਉਸਾਰੀ ਕਰਕੇ ਚੌੜੇ ਕਰਕੇ ਬਣਾਏ ਜਾ ਰਹੇ ਹਨ।...

