ਚੰਡੀਗੜ੍ਹ, 20 ਮਈ: ਪੰਜਾਬ ਸਰਕਾਰ ਅਕਤੂਬਰ ਵਿਚ ਦੁੱਧ ਦੀ ਵਧਣ ਵਾਲੀ ਪੈਦਾਵਾਰ ਨੂੰ ਸੰਭਾਲਣ, ਢੁੱਕਵਾਂ ਮੰਡੀਕਰਨ ਕਰਨ ਅਤੇ ਦੁੱਧ ਦੀ ਖ਼ਰੀਦ ਕੀਮਤ ਸਥਿਰ ਰੱਖਣ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ ਤਾਂ ਕਿ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਮਿਲਣ ਦੇ ਨਾਲ ਨਾਲ ਉਪਭੋਗਤਾਵਾਂ ਨੂੰ ਖ਼ਰਾ ਦੁੱਧ ਮਿਲੇ। ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਰ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿਚ ਇਹ...
News
ਚੰਡੀਗੜ੍ਹ, 20 ਮਈ: ਪੰਜਾਬ ਸਰਕਾਰ ਅਕਤੂਬਰ ਵਿਚ ਦੁੱਧ ਦੀ ਵਧਣ ਵਾਲੀ ਪੈਦਾਵਾਰ ਨੂੰ ਸੰਭਾਲਣ, ਢੁੱਕਵਾਂ ਮੰਡੀਕਰਨ ਕਰਨ ਅਤੇ ਦੁੱਧ ਦੀ ਖ਼ਰੀਦ ਕੀਮਤ ਸਥਿਰ ਰੱਖਣ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ ਤਾਂ ਕਿ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਮਿਲਣ ਦੇ ਨਾਲ ਨਾਲ ਉਪਭੋਗਤਾਵਾਂ ਨੂੰ ਖ਼ਰਾ ਦੁੱਧ ਮਿਲੇ। ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਰ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿਚ ਇਹ...
ਬਿਲਾਸਪੁਰ,20 ਮਈ (ਕੁਲਦੀਪ ਗੋਹਲ) ਪ੍ਰਵਾਸੀ ਮਜ਼ਦੂਰਾਂ ਦੀ ਹੋ ਰਹੀ ਦੁਰਦਸ਼ਾ ਤੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਅਣਦੇਖੀ ਖਿਲਾਫ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਅਗਵਾਈ ਚ ਬਾਬਾ ਬੂਝਾ ਤਮਾਮ ਸਿੰਘ ਭਵਨ ਤੋਂ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਸੈਂਕੜੇ ਪ੍ਰਵਾਸੀ ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਖੱਬੇ ਪੱਖੀ ਆਗੂਆਂ ਦਾ ਵਫਦ ਮਿਲਿਆ । ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ (ਐੱਮ ਐੱਲ...
ਬਿਲਾਸਪੁਰ 19 ਮਈ (ਕੁਲਦੀਪ ਗੋਹਲ) : ਏ ਐੱਸ ਆਈ ਬਲਵੀਰ ਸਿੰਘ ਨੇ ਬਤੌਰ ਚੌਕੀ ਇੰਚਾਰਜ ਬਿਲਾਸਪੁਰ ਦਾ ਚਾਰਜ ਸੰਭਾਲ ਲਿਆ ਹੈ । ਬਲਵੀਰ ਸਿੰਘ ਨੇ ਬਤੌਰ ਸਿਪਾਹੀ 1988 ਤੋਂ ਲੈ ਕੇ 1997 ਤੱਕ ਜਿਲ੍ਹਾ ਫਿਰੋਜਪੁਰ ਦੇ ਵੱਖ ਵੱਖ ਥਾਣਿਆ ਵਿੱਚ ਆਪਣੀ ਡਿਊਟੀ ਨਿਭਾਈ ਹੈ। ਮੋਗਾ ਜਿਲ੍ਹਾ ਬਣਨ ਕਰਕੇ ਸੰਨ 1997 ਵਿੱਚ ਫਿਰੋਜਪੁਰ ਅਤੇ ਉਸ ਤੋਂ ਬਾਅਦ ਮੋਗਾ ਜਿਲ੍ਹਾ ਵਿੱਚ ਸੇਵਾਵਾਂ ਨਿਭਾਈਆਂ । ਇਸ ਉਪਰੰਤ 2000 ਤੋਂ ਲੈ ਕੇ ਸੰਨ 2013 ਤੱਕ ਟ੍ਰੈਫਿਕ ਵਿੰਗ ‘ਚ ਰਹੇ ਅਤੇ 7 ਸਾਲ ਸਬ...
ਮੋਗਾ,19 ਮਈ (ਜਸ਼ਨ): ਕਰਫਿਊ ਦੌਰਾਨ ਲੋਕਾਂ ਲਈ ਦੁੱਧ ਦੀ ਸੇਵਾ ਨਿਭਾਉਣ ਵਾਲੇ ਵਾਰਡ ਨੰਬਰ 23 ਦੇ ਨੌਜਵਾਨਾਂ ਨੂੰ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪ੍ਰਵੀਨ ਮੱਕੜ ਅਤੇ ਮੁਹੱਲਾ ਨਿਵਾਸੀ ਹਾਜ਼ਰ ਸਨ । ਨੌਜਵਾਨ ਸਭਾ ਦੇ ਮੈਂਬਰ ਜੋਬਨਦੀਪ ਸਿੰਘ ਕੋਕਰੀ ਵਾਲਾ ,ਕਮਲਪ੍ਰੀਤ ਰੌਬੀ ,ਸਨਪ੍ਰੀਤ ,ਵਿਰਾਜ,ਹਰਜੋਤ ,ਸੰਦੀਪ ਅਤੇ ਹੋਰਨਾਂ ਨੌਜਵਾਨਾਂ ਨੂੰ ਸਨਮਾਨਿਤ ਕਰਨ ਉਪਰੰਤ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ...
ਮੋਗਾ, 19 ਮਈ(ਜਸ਼ਨ):ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮੋਗਾ ਵੱਲੋਂ ਕਿ੍ਰਸ਼ੀ ਕਲਿਆਣ ਸਕੀਮ ਅਧੀਨ ਚੁਣੇ ਗਏ ਵੱਖ ਵੱਖ ਪਿੰਡਾਂ ਵਿੱਚੋਂ ਮਿੱਟੀ ਦੇ ਸੈਂਪਲ ਲੈਣ ਦੀ ਸੁਰੂਆਤ ਕੀਤੀ ਗਈ। ਇਸ ਦੌਰਾਨ ਡਾ. ਕੁਲਦੀਪ ਸਿੰਘ BUTTER ,ਬਲਾਕ ਖੇਤੀਬਾੜੀ ਅਫਸਰ ਮੋਗਾ-1 ਅਤੇ ਮੋਗਾ-2 ਵੱਲੋਂ ਦੱਸਿਆ ਗਿਆ ਕਿ ਮਿੱਟੀ ਦੇ ਸੈਂਪਲ ਲਈ ਚੁਣੇ ਗਏ ਪਿੰਡਾਂ ਵਿੱਚੋਂ 2।5 ਹੈਕਟੇਅਰ ਵਿੱਚੋ ਇੱਕ ਸੈਂਪਲ ਲਿਆ ਜਾਵੇਗਾ ਅਤੇ ਟੈਸਟ ਕਰਨ...
ਮੋਗਾ,19 ਮਈ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਰੀਤੂ ਰਾਣੀ ਨੇ ਆਈਲਟਸ ਵਿੱਚ 6.0 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆ ਜਾਂਦੀਆਂ ਹਨ । ਉਹਨਾ ਦਸਿੱਆ ਕਿ ਸੰਸਥਾ ਵਿਚ...
ਬਿਲਾਸਪੁਰ 19 ਮਈ ( ਕੁਲਦੀਪ ਗੋਹਲ ) ਪ੍ਰਵਾਸੀ ਮਜ਼ਦੂਰਾਂ ਦੀ ਹੋ ਰਹੀ ਦੁਰਦਸ਼ਾ ਤੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਅਣਦੇਖੀ ਖਿਲਾਫ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਅਗਵਾਈ ਚ ਬਾਬਾ ਬੂਝਾ ਤਮਾਮ ਸਿੰਘ ਭਵਨ ਤੋਂ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਸੈਂਕੜੇ ਪ੍ਰਵਾਸੀ ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਖੱਬੇ ਪੱਖੀ ਆਗੂਆਂ ਦਾ ਵਫਦ ਮਿਲਿਆ । ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ (ਐੱਮ...
ਮੋਗਾ,18 ਮਈ (ਜਸ਼ਨ) :ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਸੁਰਜੀਤ ਸਿੰਘ ਕਾਉਂਕੇ ਦਾ ਆਖਣਾ ਏ ਕਿ ਸਿੱਖਿਆ ਅਤੇ ਸਾਹਿਤ ਦਾ ਸੁਮੇਲ ਗੁਰਪ੍ਰੀਤ ਕੌਰ ਸੂਹੇ ਗੁਲਾਬ ਦੀ ਮਹਿਕ ਵਰਗੀ ਸੁਹਿਰਦ ਸਖਸੀਅਤ ਸਿੱਖਿਆ ਅਤੇ ਸਾਹਿਤ ਦਾ ਭਰ ਵਗਦਾ ਦਰਿਆ ਹੈ। ਜਰਨਲਿਜਮ ਅਤੇ ਮਾਸ ਕਮਿਊਨੀਕੇਸਨ ਦੀ ਡਿਗਰੀ ਉਪਰੰਤ ਉਸਦਾ ਸ਼ਕ ਮੀਡੀਆ ਖੇਤਰ ਵਿੱਚ ਪਰਵੇਸ਼ ਕਰਨ ਦਾ ਸੀ ਪਰ ਜੀਵਨ ਦੀਆਂ ਤਲਖ ਹਕੀਕਤਾਂ ਨੇ ਉਸਨੂੰ ਅਧਿਆਪਨ ਦੇ ਕਿੱਤੇ ਵਿੱਚ ਆਉਣ ਲਈ ਮਜਬੂਰ ਕਰ ਦਿੱਤਾ ਪਰ ਫਿਰ ਵੀ ਸਾਹਿਤਕ ਮੱਸ ਨਾਲ ਧੜਕਦੀ...
ਕੋਟਕਪੂਰਾ,18 ਮਈ (ਪੱਤਰ ਪਰੇਰਕ) :- ਸਥਾਨਕ ਮੁਕਤਸਰ ਸੜਕ ’ਤੇ ਸਥਿੱਤ ਗੋਬਿੰਦ ਅਸਟੇਟ ਵੈੱਲਫੇਅਰ ਸੁਸਾਇਟੀ ਵਲੋਂ ਕੋਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਇਊਮਨਿਟੀ (ਲੜਨ ਸ਼ਕਤੀ) ਮਜਬੂਤ ਕਰਨ ਲਈ ਲਾਏ ਗਏ ਕੈਂਪ ਬਨਾਮ ਸੈਮੀਨਾਰ ਦੌਰਾਨ ਡਾ. ਸਾਜਨਪ੍ਰੀਤ ਸਿੰਘ ਨੇ ਅਨੇਕਾਂ ਨੁਕਤਿਆਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਹੋਰਨਾ ਦੇਸ਼ਾਂ ਦੇ ਮੁਕਾਬਲੇ ਭਾਰਤ ਦੇ ਵਸਨੀਕ ਹਰ ਤਰਾਂ ਦੀ ਮੁਸ਼ਕਿਲ, ਸਮੱਸਿਆ ਅਤੇ ਚੁਣੌਤੀ ਦਾ ਮੁਕਾਬਲਾ ਦਲੇਰੀ ਨਾਲ ਕਰਨ ਲਈ ਮਸ਼ਹੁੂਰ ਹਨ। ਇਸ ਲਈ ਹੋਰਨਾ...

