ਚੰਡੀਗੜ੍ਹ, 18 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੂਬੇ ‘ਚ ਸ਼ਰਾਬ ਮਾਫ਼ੀਆ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਜਿੱਥੇ ਕਈ ਅਹਿਮ ਸੁਝਾਅ ਦਿੱਤੇ ਹਨ, ਉੱਥੇ ਕਿਹਾ ਹੈ ਕਿ ਸੱਤਾਧਾਰੀ ਸਿਆਸਤਦਾਨਾਂ, ਸ਼ਰਾਬ ਫ਼ੈਕਟਰੀਆਂ ਦੇ ਮਾਲਕਾਂ ਅਤੇ ਸਰਕਾਰੀ ਤੰਤਰ ਦੀ ਉੱਚ ਪੱਧਰੀ ਮਿਲੀਭੁਗਤ ਬਗੈਰ ਅਰਬਾਂ ਰੁਪਏ ਦੀ ਨਜਾਇਜ਼ ਸ਼ਰਾਬ ਦਾ ਗੋਰਖਧੰਦਾ ਸੰਭਵ ਨਹੀਂ।ਪਾਰਟੀ...
News
ਚੰਡੀਗੜ੍ਹ, 18 ਮਈ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੰਦਿਸ਼ਾਂ ’ਚ ਢਿੱਲ ਦੇਣ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਅਤੇ ਪੁਲੀਸ ਨੂੰ ਪੂਰੀ ਮੁਸਤੈਦੀ ਵਰਤਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸੀਮਿਤ ਜ਼ੋਨਾਂ (ਕੰਟੇਨਮੈਂਟ ਜ਼ੋਨ) ਵਿੱਚ ਸਥਾਨਕ ਬੱਸ ਆਵਾਜਾਈ ਬਹਾਲ ਕਰਨ ਲਈ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ਼) ਦੀ ਰੂਪ-ਰੇਖਾ ਤਿਆਰ ਕਰਨ ਲਈ ਆਖਿਆ ਪਰ ਅੰਤਰ-ਰਾਜੀ ਬੱਸ ਸੇਵਾ ਦੀ ਬਹਾਲੀ ਨੂੰ 31 ਮਈ ਤੱਕ...
ਚੰਡੀਗੜ੍ਹ, 18 ਮਈ( ਤੇਜਿੰਦਰ ਸਿੰਘ ਜਸ਼ਨ ): ਪੰਜਾਬ ਸਰਕਾਰ ਨੇ ਤਾਲਾਬੰੰਦੀ ਦੇ ਕਾਰਨ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਣ ਦੇ ਵਾਸਤੇ ਡੀ.ਡੀ. ਪੰਜਾਬੀ ਚੈਨਲ ’ਤੇ ਪਾਠਕ੍ਰਮ/ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਭਲਕੇ 19 ਮਈ 2020 ਤੋਂ 9ਵੀਂ ਜਮਾਤ ਲਈ ਸਵੇਰੇ 9 ਵਜੇ ਤੋਂ 11.15 ਵਜੇ ਤੱਕ ਪਾਠਕ੍ਰਮ ਹੋਵੇਗਾ ਅਤੇ ਇਸ ਵਿੱਚ 10 ਵਜੇ ਤੋਂ 10.15 ਵਜੇ ਤੱਕ ਬਰੇਕ ਹੇਵੇਗੀ। ਇਸੇ ਤਰ੍ਹਾਂ ਹੀ...
ਚੰਡੀਗੜ੍ਹ, 17 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਧਾਇਕ ਕੰਵਰ ਸੰਧੂ ਦੀ ਅਗਵਾਈ ਵਾਲੇ ਆਮ ਆਦਮੀ ਪਾਰਟੀ (ਪੰਜਾਬ) ਦੇ ਸੰਧੂ ਸਮੇਤ ਚਾਰ ਬਾਗ਼ੀ ਵਿਧਾਇਕਾਂ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖ਼ਾਲਸਾ ਅਤੇ ਜਗਤਾਰ ਸਿੰਘ ਹਿੱਸੋਵਾਲ ਨੇ ਕੋਰੋਨਾ-ਵਾਇਰਸ ਨਾਮਕ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੀ ਮਾਈਨਿੰਗ ਨੀਤੀ ਉੱਤੇ ਸਵਾਲ ਖੜੇ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਮਾਈਨਿੰਗ ਨੀਤੀ ਕਰਕੇ ਸੂਬੇ ਨੂੰ ਭਾਰੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ...
ਮੋਗਾ,17 ਮਈ (ਜਸ਼ਨ): ਕਰੋਨਾ ਬੇਸ਼ੱਕ ਮਨੁੱਖਤਾ ’ਤੇ ਕਹਿਰ ਬਣ ਕੇ ਆਇਆ ਹੈ ਪਰ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਕਈ ਅਜਿਹੀਆਂ ਹਾਂ ਪੱਖੀ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ ਜਿਹਨਾਂ ਦੀ ਬਦੌਲਤ ਭਵਿੱਖ ਵਿਚ ਨਵੇਂ ਦਿਸਹੱਦੇ ਸਿਰਜੇ ਜਾਣ ਦੀ ਆਸ ਬੱਝੀ ਹੈ । ਜਦੋਂ ਕਰਫਿਊ ਆਰੰਭ ਹੋਇਆ ਤਾਂ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੰਤਾਂ ਮਹਾਂਪੁਰਖਾਂ ਦੇ ਸਹਿਯੋਗ ਨਾਲ ਰਾਸ਼ਨ ਅਤੇ ਲੰਗਰ ਵਰਤਾਉਣ ਦੀ ਮੁਹਿੰਮ ਸ਼ੁਰੂ ਹੋਈ ਅਤੇ ਇਸੇ ਦੌਰਾਨ ਨਿੱਜੀ ਕੰਪਨੀਆਂ ਨੂੰ ਦੁੱਧ ਸਪਲਾਈ ਕਰਨ...
ਨੱਥੁੂਵਾਲਾ ਗਰਬੀ , 17 ਮਈ (ਜਸ਼ਨ)-ਕੋਰੋਨਾ ਮਹਾਮਾਰੀ ਦੇ ਖਾਤਮੇ ਵਾਸਤੇ ਜਿਲ੍ਹਾ ਮੋਗਾ ਵਿੱਚ ਪਹਿਲੀ ਕਤਾਰ ਵਿੱਚ ਅੱਗੇ ਹੋ ਕੇ ਡਿਊਟੀ ਕਰਨ ਵਾਲੇ ਪੰਜਾਬ ਪੁਲਿਸ ਦੇ ਹਰ ਵੱਡੇ ਛੋਟੇ ਅਧਿਕਾਰੀਆਂ ਦੀ ਹੌਸਲਾ ਅਫਜਾਈ ਵਾਸਤੇ ਫਿਰੋਜਪੁਰ ਰੇਜ਼ ਦੇ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਵੱਲੋਂ ਦਸਤਖਤ ਕੀਤੇ ਗਏ ਸਰਟੀਫਿਕੇਟ ਜਿਲਾ੍ਹ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਦੇ ਕੇ ਉਨਾ੍ਹ ਦਾ ਵਿਸ਼ੇਸ ਸਨਮਾਨ ਕੀਤਾ ਜਾ ਰਿਹਾ ਹੈ।ਜਿਸ ਦੇ ਤਹਿਤ ਪੰਜਾਬ ਪੁਲਿਸ ਦੇ ਏ. ਐਸ...
ਮੋਗਾ/ਬਿਲਾਸਪੁਰ 17 ਮਈ ( ਕੁਲਦੀਪ ਗੋਹਲ) ਜ਼ਿਲਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਮੋਗਾ ਪੁਲਸ ਵਿਭਾਗ ਨੂੰ ਚੁਸਤ ਦਰੁਸਤ ਕਰਨ ਲਈ ਕੁਝ ਥਾਣਾ ਮੁਖੀਆਂ ਸਮੇਤ 8 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧ ਚ ਮਿਲੀ ਜਾਣਕਾਰੀ ਮੁਤਾਬਕ ਥਾਣਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਇੰਸਪੈਕਟਰ ਜਸਵੰਤ ਸਿੰਘ (ਲੋਕਲ ਰੈਂਕ)ਨੂੰ ਮੁਖੀ ਸਾਈਬਰ ਕਰਾਈਮ ਯੂਨਿਟ ਮੋਗਾ, ਇੰਸਪੈਕਟਰ ਪਲਵਿੰਦਰ ਸਿੰਘ ਥਾਣਾ ਮੁਖੀ ਅਜੀਤਵਾਲ ਨੂੰ ਥਾਣਾ ਮੁਖੀ ਨਿਹਾਲ ਸਿੰਘ ਵਾਲਾ , ਇੰਸਪੈਕਟਰ ਜਗਤਾਰ...
ਮੋਗਾ,17 ਮਈ (ਜਸ਼ਨ): ਅੱਜ ਮੋਗਾ ਦੇ ਵਾਰਡ ਨੰ 2 ‘ਚ ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਮਨਜੀਤ ਮਾਨ ਨੇ ਨਿੱਜੀ ਖਰਚੇ ‘ਚੋਂ ਟੈਂਕੀ ਵਾਲੀ ਗਲੀ ਦੇ ਨਾਲ ਲੱਗਦੀ ਕਿਰਪਾਲ ਆਸ਼ਰਮ ਵਾਲੀ ਗਲੀ ‘ਚ ਐੱਲ ਈ ਡੀ ਲਾਈਟਾਂ ਲਗਵਾਈਆਂ। ਇਸ ਤੋਂ ਇਲਾਵਾ ਉਹਨਾਂ ਦਸ਼ਮੇਸ਼ ਨਗਰ ਦੀਆਂ ਹੋਰ ਖਰਾਬ ਪਈਆਂ ਲਾਈਟਾਂ ਦੀ ਮੁਰੰਮਤ ਕਰਵਾ ਕੇ ਉਹਨਾਂ ਨੂੰ ਚੱਲਦੀ ਹਾਲਤ ਵਿਚ ਕੀਤਾ। ਇਸ ਮੌਕੇ ਕੌਂਸਲਰ ਮਨਜੀਤ ਮਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਹਲਾ...
ਮੋਗਾ,17 ਮਈ (ਜਸ਼ਨ-MANU): ਸਦੀਆਂ ਬੱਧੀ ਕੁਦਰਤ ਨਾਲ ਖਿਲਵਾੜ ਕਰਨ ਵਾਲੀ ਮਨੁੱਖਤਾ ਕਰੋਨਾ ਦੌਰਾਨ ਮੁੜ ਤੋਂ ਸ਼ੁੱਧ ਹੋਏ ਵਾਤਾਵਰਨ ਤੋਂ ਪ੍ਰੇਰਿਤ ਹੋ ਕੇ ਹੁਣ ਇਸ ਵਾਤਾਵਰਨ ਨੂੰ ਸੰਭਾਲਣ ਲਈ ਯਤਨਸ਼ੀਲ ਹੋਣ ਲੱਗੀ ਹੈ। ਇਸੇ ਕੜੀ ਤਹਿਤ ਮੋਗਾ ‘ਚ ‘ਦ ਵਿਸ਼ਿੰਗ ਟਰੀ’ ,ਜੈ ਸ਼੍ਰੀ ਰਾਧੇ ਸ਼ਿਆਮ ਸੇਵਾ ਮੰਡਲ ,ਮੋਗਾ ਰੋਟੀ ਬੈਂਕ ਅਤੇ ਗਰੇਟ ਪੰਜਾਬ ਪਿ੍ਰੰਟਰਜ਼ ਵੱਲੋਂ ਅੱਜ ਸਵੇਰੇ ਸਾਈਕਲ ਰੈਲੀ ਕਰਵਾਈ ਗਈ । ‘ਸਾਈਕਲ ਅਸੀਂ ਚਲਾਵਾਂਗੇ , ਕਰੋਨਾ ਨੂੰ ਭਜਾਵਾਂਗੇ’ , ਸਿਹਤਮੰਦ ਹੋ ਜਾਵਾਂਗੇ...
ਮੋਗਾ,17 ਮਈ (ਜਸ਼ਨ):ਕਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਲਗਾਏ ਕਰਫਿਊ ਦੇ ਮੱਦੇਨਜ਼ਰ ਗਰੀਬ ਪਰਿਵਾਰਾਂ ਦੀ ਗੁਜ਼ਰ ਬਸਰ ਲਈ ਅਨਾਜ ਵੰਡਣ ਦੀ ਮੁਹਿੰਮ ਤਹਿਤ ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ ਦੀ ਦੇਖ ਰੇਖ ਹੇਠ ਵਾਰਡ ਨੰਬਰ 38 ਵਿਚ ਜਸਪ੍ਰੀਤ ਸਿੰਘ ਢਿੱਲੋਂ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ । ਇਸ ਮੌਕੇ ਡਾਇਰੈਕਟਰ ਧੀਰਾ, ਗੈਰੀ ,ਦਵਿੰਦਰ ਸਿੰਘ,ਜੋਧਾ ,ਗੋਟਾ ,ਵਿੱਕੀ ,...

