ਚੰਡੀਗੜ, 16 ਮਈ (ਜਸ਼ਨ): ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ ਤੱਕ ਕਰਫਿੳੂ ਨੂੰ ਲੌਕਡਾੳੂਨ ਵਿੱਚ ਬਦਲਣ ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ 18 ਮਈ ਤੋਂ ਗੈਰ-ਸੀਮਿਤ ਜ਼ੋਨਾਂ ਵਿੱਚ ਵੱਧ ਤੋਂ ਵੱਧ ਸੰਭਾਵੀ ਢਿੱਲ ਦੇਣ ਅਤੇ ਸੀਮਿਤ ਜਨਤਕ ਆਵਾਜਾਈ ਬਹਾਲ ਕਰਨ ਦੇ ਵੀ ਸੰਕੇਤ ਦਿੱਤੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੈਰ-ਸੀਮਿਤ ਇਲਾਕਿਆਂ ਵਿੱਚ ਦੁਕਾਨਾਂ...
News
ਮੋਗਾ,16 ਮਈ (ਜਸ਼ਨ): ਸ਼ਹੀਦੇ ਆਜ਼ਮ ਸ਼੍ਰੀ ਸੁਖਦੇਵ ਥਾਪਰ ਦਾ 114 ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਉਂਦਿਆਂ ਸਾਬਕਾ ਮੰਤਰੀ ਡਾ: ਮਾਲਤੀ ਥਾਪਰ ਨੇ ਆਖਿਆ ਕਿ ਸ਼੍ਰੀ ਸੁਖਦੇਵ ਥਾਪਰ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਉਹਨਾਂ ਨੇ ਕਿਹਾ ਕਿ ਉਹ ਸ਼ਹੀਦੇ ਆਜ਼ਮ ਭਗਤ ਸਿੰਘ ,ਬਟੁਕੇਸ਼ਵਰ ਦੱਤ ਅਤੇ ਰਾਜਗੁਰੂ ਆਦਿ ਨਾਲ ਮਿਲ ਕੇ ਅੰਗਰੇਜ਼ ਸਰਕਾਰ ਵਿਰੁੱਧ ਸੰਘਰਸ਼ ਕੀਤਾ। ਉਹਨਾਂ ਦੀ ਸੋਚ ਸਮਾਜਵਾਦ ਅਤੇ ਧਰਮ ਨਿਰਪੱਖਤਾ ਵਾਲੇ ਸਮਾਜ ਦੀ ਸਿਰਜਨਾ ਵੱਲ ਜਾਂਦੀ ਸੀ । ਉਹਨਾਂ...
ਮੋਗਾ,16 ਮਈ (ਜਸ਼ਨ): ਕਾਂਗਰਸੀ ਆਗੂ ਜਤਿੰਦਰ ਅਰੋੜਾ ਨੇ ਨਗਰ ਨਿਗਮ ਦੇ ਸਹਿਯੋਗ ਨਾਲ ਵਾਰਡ ਨੰਬਰ 2 ਦੇ ਦਸ਼ਮੇਸ਼ ਨਗਰ ‘ਚ ਮੱਛਰਾਂ ਤੋਂ ਬਚਾਅ ਲਈ ਫੌਗਿੰਗ ਕਰਵਾਈ । ਇਸ ਮੌਕੇ ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਗਰ ਨਿਗਮ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਵੱਲੋਂ ਮੋਗਾ ਸ਼ਹਿਰ ਦੇ ਲੋਕਾਂ ਦਾ ਕਰੋਨਾ,ਮਲੇਰੀਆ ਅਤੇ ਡੇਂਗੂ ਤੋਂ ਬਚਾਅ ਕਰਨ ਲਈ ਵੱਡੇ ਪੱਧਰ ’ਤੇ ਵੱਖ ਵੱਖ ਵਾਰਡਾਂ ਵਿਚ...
ਚੰਡੀਗੜ੍ਹ, 16 ਮਈ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 150 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 1,80,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾ ਕੇ, ਪੰਜਾਬ ਸੂਬੇ ਨੇ ਆਪਣੇ ਗ੍ਰਹਿ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲਿਆਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਨਾ ਯਕੀਨੀ ਬਣਾਇਆ ਹੈ। ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ...
ਮੋਗਾ, 16 ਮਈ (ਜਸ਼ਨ : ਜਿੱਥੇ ਕਰੋਨਾ ਸੰਕਟ ਦੇ ਦੋਰਾਨ ਮੋਗਾ ਪੁਲੀਸ ਵਲੋਂ ਜਿਲ੍ਹਾ ਵਾਸੀਆਂ ਨੂੰ ਘਰ ਰਹੋ ਸੁਰੱੀਖਅਤ ਰਹੋ ਦਾ ਹੋਕਾ ਵੱਖ-ਵੱਖ ਤਰੀਕਿਆਂ ਨਾਲ ਦਿੱਤਾ ਜਾ ਰਿਹਾ ਹੈ ਉਥੇ ਲੋਕਾ ਦੇ ਖੁਸ਼ੀ ਦੇ ਮੋਕਿਆਂ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਜਿਲ੍ਹੇ ਵਿਚ ਦਿੱਤੀ ਢਿਲ ਦੋਰਾਨ ਘੱਟ ਤੋਂ ਘੱਟ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਅੱਜ ਜਿਲ੍ਹਾ ਪੁਲੀਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਤੇ ਜਾਣਕਾਰੀ ਮਿਲੀ ਕਿ ਬੱਚੀ ਗੁਰਮੀਤ...
ਮੋਗਾ,16 ਮਈ (ਜਸ਼ਨ): ਕਰੋਨਾ ਖਿਲਾਫ਼ ਜੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੇ ਸਮੇਂ ਮੋਗਾ ਨਗਰ ਨਿਗਮ ਦੇ ਕੱਚੇ ਸਫ਼ਾਈ ਕਰਮਚਾਰੀਆਂ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੂੰ ਅੱਜ ਰਾਸ਼ਨ ਵੰਡਿਆ ਗਿਆ । ਰਾਸ਼ਨ ਵੰਡਣ ਮੌਕੇ ਵਿਧਾਇਕ ਡਾ: ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਪਹੰੁਚੇ । ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ,ਸੂਬਾ ਸਕੱਤਰ ਰਵੀ ਗਰੇਵਾਲ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼...
ਮੋਗਾ,16 ਮਈ (ਜਸ਼ਨ)- ਪੰਜਾਬ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੰਧ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ 3 ਨਿਊ ਟਾਊਨ, 101 ਨੰ. ਡੀਪੂ ਵਿਖੇ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਅਤੇ ਦਾਲ ਵੰਡਣ ਸਮੇਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਪ੍ਰਵੀਨ ਸ਼ਰਮਾ ਪੀਨਾ, ਥਾਣਾ ਸਿਟੀ ਸਾਊਥ ਮੁੱਖੀ ਇੰਸਪੈਕਟਰ ਕਰਮਜੀਤ ਸਿੰਘ ਗਰੇਵਾਲ, ਫੁਡ ਸਪਲਾਈ...
ਮੋਗਾ,16 ਮਈ (ਜਸ਼ਨ) : ਕਰੋਨਾ ਵਾਇਰਸ ਦੇ ਸੰਕਰਣ ਦੇ ਨਾਲ ਨਾਲ ਹੁਣ ਮੌਸਮ ਦੇ ਬਦਲਦੇ ਮਿਜ਼ਾਜ਼ ਨਾਲ ਮੱਛਰਾਂ ਦੀ ਵੀ ਵੱਡੀ ਸਮੱਸਿਆ ਲੋਕਾਂ ਦੇ ਅੱਗੇ ਆਣ ਖਲੋਤੀ ਹੈ । ਵਿਧਾਇਕ ਡਾਕਟਰ ਹਰਜੋਤ ਕਮਲ ਦੇ ਯਤਨਾ ਸਦਕਾ ਪਹਿਲਾਂ ਕਰੋਨਾ ਵਾਇਰਸ ਤੋਂ ਬਚਾਅ ਲਈ ਮੋਗਾ ਹਲਕੇ ਦੇ ਵੱਖ ਵੱਖ ਵਾਰਡਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਕੀਤਾ ਗਿਆ ਪਰ ਹੁਣ ਮੱਛਰਾਂ ਦੀ ਰੋਕਥਾਮ ਲਈ ਵੀ ਸਪਰੇਅ ਕਰਵਾਈ ਜਾ ਰਹੀ ਹੈ । ਇਸੇ ਲੜੀ ਤਹਿਤ ਵਾਰਡ ਨੰਬਰ 44 ਗੁਰੂ ਰਾਮਦਾਸ ਨਗਰ ,ਸੰਤ ਹਰਦੇਵ ਸਿੰਘ ਨਗਰ ਅਤੇ...
ਚੰਡੀਗੜ, 16 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿੱਚ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਕੇ ਕੋਵਿਡ-19 ਸੰਕਟ ਕਾਰਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਦੇਸ਼ ਲਿਆਉਣ ਅਤੇ ਪੰਜਾਬ ਆਏ ਪਰਵਾਸੀ ਭਾਰਤੀਆਂ ਨੂੰ ਆਪੋ-ਆਪਣੇ ਮੁਲਕਾਂ ਵਿੱਚ ਭੇਜਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ।...
ਮੋਗਾ,16 ਮਈ (ਜਸ਼ਨ): ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ, ਸ੍ਰੀ ਹਰਿੰਦਪਾਲ ਸਿੰਘ ਕਪਤਾਨ ਪੁਲਿਸ (ਆਈ) ਮੋਗਾ ,ਸ੍ਰੀ ਯਾਦਵਿੰਦਰ ਸਿੰਘ ਬਾਜਵਾ ਉਪ-ਕਪਤਾਨ ਪੁਲਿਸ ਧਰਮਕੋਟ, ਐਸ.ਆਈ ਜਸਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਦੇ ਨਿਰਦੇਸ਼ਾ ਹੇਠ ਨਸ਼ਾ ਵੇਚਣ ਵਾਲਿਆ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਉਸ ਵਕਤ ਵੱਡੀ ਸਫਲਤਾ ਮਿਲੀ ਜਦੋ ਸ:ਥ ਪਰਮਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਦੌਲੇਵਾਲਾ ਨੇ ਸਮੇਤ ਪੁਲਿਸ ਪਾਰਟੀ ਦੇ ਬੱਸ ਅੱਡਾ...

