ਚੰਡੀਗੜ੍ਹ, 14 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਨਸ਼ਾਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਅਤੇ ਜ਼ਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਅਤੇ ਨਸ਼ਾ ਤਸਕਰੀ ਦਰਮਿਆਨ ਗਠਜੋੜ ਦਾ ਪਤਾ ਲਗਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਅਪ੍ਰੈਲ 2017 ਤੋਂ ਲੈ ਕੇ 30.04.2020 ਤੱਕ, ਕੁੱਲ 114 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 148 ਪੁਲਿਸ ਮੁਲਾਜ਼ਮਾਂ ਅਤੇ ਵਿਭਾਗੀ ਪੜਤਾਲਾਂ ਉਪਰੰਤ 61 ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਆਰੰਭੀ ਗਈ...
News
ਚੰਡੀਗੜ੍ਹ, 14 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿੱਧਾ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਆਬਕਾਰੀ ਸਮੇਤ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਸ਼ਰੇਆਮ ਲੁੱਟ ਦੀ ਅਸਲੀ ਜੜ ਖ਼ੁਦ ਮੁੱਖ ਮੰਤਰੀ ਹਨ। ਕੈਪਟਨ ਅਮਰਿੰਦਰ ਸਿੰਘ ਜਿੰਨੀ ਛੇਤੀ ਕੁਰਸੀ ਤੋਂ ਉੱਤਰਨਗੇ, ਇਸੇ ਵਿਚ ਹੀ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਹੈ।ਚੀਮਾ ਨੇ ਕਾਂਗਰਸੀ ਵਜ਼ੀਰਾਂ-...
ਮੋਗਾ 14 ਮਈ:(ਜਸ਼ਨ):ਨੈਸਲੇ ਮੋਗਾ ਵੱਲੋ ਕੋਵਿਡ ਮਹਾਂਮਾਰੀ ਦੌਰਾਨ ਜ਼ਿਲ੍ਹਾ ਪੁਲਿਸ ਦੀ ਮੱਦਦ ਕਰਦਿਆਂ ਅੱਜ 5400 ਯੁਨਿਟ ਮਿੱਲੋ (ਪੀਣ ਵਾਲਾ ਤਰਲ ਪਦਾਰਥ) ਭੇਟ ਕੀਤੇ। ਇਸ ਮੌਕੇ ਹਾਜ਼ਰ ਐੱਸ ਐੱਸ ਪੀ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੈਸਲੇ ਵੱਲੋ ਦਿੱਤੀ ਇਸ ਭੇਟ ਕਰਕੇ ਉਸਦਾ ਧੰਨਵਾਦ ਕਰਦਾ ਹੈ। ਉਨ੍ਹਾਂ ਮੌਕੇ ਤੇ ਆਏ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਕੰਪਨੀ ਵਿੱਚ ਕੰਮ ਕਰਨ ਵਾਲੇ ਲੋਕਾਂ ਵਿੱਚ ਸਮਾਜਿਕ ਦੂਰੀ ਬਣਾ ਕੇ...
ਮੋਗਾ,14 ਮਈ (ਜਸ਼ਨ): ਕੇਂਦਰ ਅਤੇ ਰਾਜ ਸਰਕਾਰਾਂ ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਢਿੱਡ ਦੀ ਅੱਗ ਬੁਝਾਉਣ ਦੀ ਬਜਾਏ ਲਗਾਤਾਰ ਆਨੇ ਬਹਾਨੇ ਝੂਠੇ ਵਾਅਦੇ ਕਰਦੀਆਂ ਆ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਪਣੇ ਪਹਿਲੇ ਭਾਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਗਰੀਬਾਂ ਵੱਲੋਂ ਬਣਾਈ ਗਈ ਗਰੀਬਾਂ ਲਈ ਸਰਕਾਰ ਹੈ ਅਤੇ ਸਮੇਂ ਸਮੇਂ ਤੇ ਵੱਖੋ ਵੱਖਰੇ ਨਾਮਾਂ ਤੇ ਗਰੀਬਾਂ ਲਈ ਸਕੀਮਾਂ ਬਣਾਈਆਂ ਗਈਆਂ। ਰਾਜ ਸਰਕਾਰਾਂ ਨੇ ਵੀ ਗਰੀਬਾਂ ਲਈ ਨੀਲੇ, ਪੀਲੇ...
ਮੋਗਾ,14 ਮਈ (ਜਸ਼ਨ): ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਅੱਜ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮਾਸਕ ਵੰਡੇ ਗਏ। ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸ਼ਮੇਸ਼ ਨਗਰ ਮੋਗਾ ਦੇ ਮੁੱਖ ਸੇਵਾਦਾਰ ਸ. ਜਗਦੇਵ ਸਿੰਘ ਨੇ ਸੰਗਤਾਂ ਨੂੰ ਸਰਕਾਰ ਵੱਲੋਂ ਇਸ ਪ੍ਰਤੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਨਾ ਦਿੱਤੀ ,ਸੁਸਾਇਟੀ ਦੇ ਸਰਪ੍ਰਸਤ ਗੁਰਪ੍ਰੀਤਮ ਸਿੰਘ ਚੀਮਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ...
ਬਾਘਾਪੁਰਾਣਾ 13 ਮਈ(ਰਾਜਿੰਦਰ ਸਿੰਘ ਕੋਟਲਾ) ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਵਿੱਢੇ ਧਰਮਯੁੱਧ ਮੋਰਚੇ ਅਤੇ ਖਾਲਿਸਤਾਨ ਦੀ ਪਰਾਪਤੀ ਕਰਨ ਲਈੋ ਖਾਲਸਤਾਨ ਲਿਬਰੇਸਨ ਫੋਰਸ ਦੇ ਲੈਫਟੀਨੈਂਟ ਜਰਨਲ ਸ਼ਹੀਦ ਭਾਈ ਦਰਸਨ ਸਿੰਘ ਬਿੱਲਾ ਤਖਾਣਵੱਧ 31ਵਾਂ ਸ਼ਹੀਦੀ ਦਿਹਾੜਾ ਬੜੀ ਸਰਧਾ ਅਤੇ ਉਤਸਾਹ ਨਾ ਮਨਾਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਕਾਸ ਕੀਤੇ ਗਏ ਸਾਹਿਜ ਪਾਠਾ ਦੇ ਭੋਗ ਪਾਏ ਗਏ।ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਅਤੇ ਹੁਕਮਨਾਮੇ ਤੋਂ ਬਾਅਦ ਸ੍ਰੋਮਣੀ ਅਕਾਲੀ ਦਲ...
ਮੋਗਾ,13 ਮਈ (ਜਸ਼ਨ): ਮੋਗਾ ਦੇ ਪਿੰਡ ਲੰਢੇਕੇ ਦੇ ਵਾਰਡ ਨੰਬਰ 49 ਵਿਚ ਕਰਫਿਊ ਦੌਰਾਨ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਲੰਢੇਕੇ ਦੀ ਅਗਵਾਈ ਵਿਚ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾ ਰਹੇ ਰਾਸ਼ਨ ਦੀ ਦੂਜੀ ਕੜੀ ਦਾ ਰਸਮੀਂ ਉਦਘਾਟਨ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ । ਇਸ ਮੌਕੇ ਲੋੜਵੰਦਾਂ ਨੂੰ ਰਾਸ਼ਨ ਵੰਡਦਿਆਂ ਡਾ: ਹਰਜੋਤ ਨੇ ਆਖਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਦਾ ਹਰ ਸਿਪਾਹੀ ਲੋੜਵੰਦ ਪਰਿਵਾਰਾਂ...
ਮੋਗਾ,13 ਮਈ (ਨਵਦੀਪ ਮਹੇਸ਼ਰੀ/ਜਸ਼ਨ) : ******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ - ਦੇਸ਼ ‘ਚ ਭਿ੍ਰਸ਼ਟਾਚਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਪੰਜਾਬ ਵਿਚ ਵੀ ਇਹ ਵਰਤਾਰਾ ਲਗਾਤਾਰ ਜਾਰੀ ਹੈ ਪਰ ਵਿਜਿਲੈਂਸ ਮੋਗਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਇੱਕ ਪੀ ਡਬਲਿਊ ਡੀ ਦੇ ਜੇ ਈ ਨੂੰ 80 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਗਿ੍ਰਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਰਿਸ਼ਵਤ ਦੇ ਇਸ ਮਾਮਲੇ ਵਿਚ ਕੁੱਲ 4 ਲੱਖ 70 ਹਜ਼ਾਰ ਰੁਪਏ ‘ਚ ਸੌਦਾ ਤੈਅ...
ਚੰਡੀਗੜ੍ਹ, 13 ਮਈ (ਜਸ਼ਨ): ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020 ਤੱਕ ਦੇ ਸਮੇਂ ਦੌਰਾਨ ਪਏ ਘਾਟੇ ਲਈ ਲਾਇਸੰਸਧਾਰਕਾਂ ਵਾਸਤੇ ਵਿਵਸਥਾ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ...
ਮੋਗਾ, 13 ਮਈ (ਜਸ਼ਨ): ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਮੋਗਾ ਰਾਹੀਂ ਆਪਣੀਆਂ ਮੰਗਾਂ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ।ਜਥੇਬੰਦੀ ਨੇ ਆਪਣੇ ਮੰਗ ਪੱਤਰ ਵਿੱਚ ਕੋਵਿਡ-19 ਦੌਰਾਨ ਕੰਮ ਕਰ ਰਹੇ ਸਿਹਤ ਕਮਿਆ ਦੀਆਂ ਚਿਰਾਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਦਾ ਜਿਕਰ ਕੀਤਾ। 6 ਅਪ੍ਰੈਲ 2020 ਨੂੰ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿਵਲ ਹਸਪਤਾਲ ਬਠਿੰਡਾ ਵਿਖੇ ਆ ਕੇ ਸਿਹਤ ਕਰਮੀਆਂ ਨੂੰ ਪੁਲਿਸ ਫੋਰਸ ਵੱਲੋਂ ਗਾਰਡ ਆਫ ਆਨਰ ਦਵਾਇਆ ਗਿਆ...

