News

ਚੰਡੀਗੜ, 9 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਨੂੰ ਸਰਹੱਦ ਪਾਰ ਤੋਂ ਨਸ਼ਾ ਅੱਤਵਾਦ ਫੈਲਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ। ਉਨਾਂ ਨੇ ਦਿ੍ਰੜਤਾ ਜ਼ਾਹਰ ਕਰਦਿਆਂ ਆਖਿਆ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਪੰਜਾਬ ਪੁਲੀਸ ਪੂਰੀ ਤਰਾਂ ਮੁਸਤੈਦ ਹੈ ਅਤੇ ਸਰਹੱਦ ਪਾਰ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਪੁਲੀਸ ਵੱਲੋਂ ਨਸ਼ਿਆਂ ਦੇ...
ਮੋਗਾ ,9 ਮਈ (ਜਸ਼ਨ): ਲੋਕਤੰਤਰ ਦਾ ਮਤਲਬ ਹੈ ਕਿ ਰਾਜ ਦਾ ਹਰ ਇੱਕ ਵਿਅਕਤੀ ਆਪਣਾ ਕੰਮ ਨੇਕ ਨੀਤੀ ਨਾਲ ਕਰੇ, ਜੇਕਰ ਨੇਕ ਨੀਤੀ ਨਾਲ ਕੰਮ ਕਰ ਰਹੇ ਵਿਅਕਤੀ ਨੂੰ ਕੋਈ ਲੀਡਰ ਜਾਂ ਉੱਚ ਅਫ਼ਸਰ ਐਵੇਂ ਆਪਣੀਆਂ ਅੱਖਾਂ ਦਿਖਾਉਂਦਾ ਹੈ ਜਾਂ ਫਾਲਤੂ ਧਮਕੀਆਂ ਦਿੰਦਾ ਹੈ ਤਾਂ ਉਸ ਈਮਾਨਦਾਰ ਵਿਅਕਤੀ ਨੂੰ ਅਧਿਕਾਰ ਹੈ ਕਿ ਈਮਾਨਦਾਰੀ ਨਾਲ ਕੰਮ ਕਰਨ ਵਾਲਾ ਵਿਅਕਤੀ ਉਸ ਨਾਦਰਸ਼ਾਹ ਲੀਡਰ ਜਾਂ ਨਾਦਰਸ਼ਾਹ ਉੱਚ ਅਫ਼ਸਰ ਨੂੰ ਕਾਨੂੰਨ ਦੇ ਘੇਰੇ ਵਿੱਚ ਲੈ ਸਕਦਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ...
ਚੰਡੀਗੜ੍ਹ, 9 ਮਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਦੇ ਮੱਦੇਨਜ਼ਰ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਾਪਸ ਪਰਤੇ ਵਿਅਕਤੀਆਂ ਲਈ ਘਰ ਵਿਚ ਇਕਾਂਤਵਾਸ ‘ਚ ਰਹਿਣ ਸਬੰਧੀ ਐਡਵਾਇਜਰੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਾਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਸਿਸਟਮਿਕ ਬਿਮਾਰੀ ਹੈ, ਜੋ ਨੋਵਲ ਕੋਰੋਨਾ ਵਾਇਰਸ ਨਾਲ ਹੁੰਦੀ ਹੈ ਅਤੇ ਜ਼ਿਆਦਾਤਰ ਮੌਕਿਆਂ ’ਤੇ ਛਿੱਕਾਂ ਅਤੇ ਖੰਘ ਦੇ ਛਿੱਟਿਆਂ...
ਮੋਗਾ,9 ਮਈ (ਜਸ਼ਨ): ਅੱਜ ਕਰੋਨਾ ਵਾਇਰਸ ਸਾਰੇ ਸੰਸਾਰ ਵਿੱਚ ਹੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਾ ਹੈ। ਕਰੋਨਾ ਮਹਾਂਮਾਰੀ ਦੌਰਾਨ ਵਧੀਆ ਡਿਊਟੀ ਕਰਨ ਵਾਲੇ ਪੁਲਿਸ ਕਰਮਚਾਰੀਆ ਨੂੰ ਡੀ.ਜੀ.ਪੀ ਪੰਜਾਬ ਅਤੇ ਸੀਨੀਅਰ ਅਫਸਰਾਂ ਵੱਲੋਂ ਲਗਾਤਾਰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਸ਼੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਵੀ ਜਿਲ੍ਹਾ ਮੋਗਾ ਵਿਖੇ ਕਰੋਨਾ ਮਹਾਂਮਾਰੀ ਦੌਰਾਨ ਪੁਲਿਸ ਦੀਆ ਲੱਗੀਆ ਡਿਊਟੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ:ਥ ਗੁਰਦੇਵ ਸਿੰਘ,ਸ:ਥ ਜਗਮੋਹਨ ਸਿੰਘ,ਸ...
ਲੁਧਿਆਣਾ, 9 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਸਮੇਤ ਉਦਯੋਗ ਮੰਤਰੀ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਹੈ ਕਿ ਮਿਕਸ ਲੈਂਡ ਯੂਜ ਅਤੇ (NON DESIGNATED ) ਨਾਨ ਡੈਜੀਗਨੇਟਿਡ ਇਲਾਕਿਆਂ ਵਿੱਚ ਤੱਲ ਰਹੀਆਂ ਇਕਾਈਆਂ ਨੂੰ ਵੀ ਵੱਡੇ ਉਦਯੋਗਾਂ ਵਾਂਗ ਛੂਟ ਦਿੱਤੀ ਜਾਵੇ ਅਤੇ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਹੋਏ ਇਨ੍ਹਾਂ ਇਕਾਈਆਂ ਨੂੰ ਚਲਾਉਣ ਦੀ ਆਗਿਆ ਨਾ ਦਿੱਤੀ ਤਾਂ ਹੋ ਸਕਦਾ...
ਬਿਲਾਸਪੁਰ 9 ਮਈ (ਕੁਲਦੀਪ ਗੋਹਲ) :ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸਨ ਪੰਜਾਬ ਰਜਿਸਟਰਡ 295 ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਸਾਢੇ ਬਾਰਾਂ ਸੌ ਪਿੰਡਾਂ ਵਿੱਚ ਸਾਡੇ ਆਰਐੱਮਪੀ ਡਾਕਟਰ ਪਿੰਡਾਂ ਵਿੱਚ ਮੁੱਢਲੀਆਂ ਸਸਤੀਆਂ ਸਿਹਤ ਸਹੂਲਤਾਂ ਦਿਨ ਰਾਤ ਦੇ ਰਹੇ ਹਨ ।ਇਹ ਉਹੀ ਮੈਡੀਕਲ ਪ੍ਰੈਕਟੀਸ਼ਨਰ ਹਨ ਜਿਹੜੇ ਪਿਛਲੇ ਹਰ ਦੌਰ ਵਿੱਚ ਆਪਣੇ ਲੋਕਾਂ ਨਾਲ ਨਹੁੰ ਮਾਸ ਦੇ ਰਿਸ਼ਤੇ ਨੂੰ...
ਮੋਗਾ, 08 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ ਅੰਦੇਸ਼ ਕੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਹੁਕਮਾਂ 'ਤੇ ਲਾਲਾ ਲਾਜਪਤ ਰਾਏ ਕਾਲਜ ਘੱਲ ਕਲਾਂ ਵਿਖੇ ਬਣਾਏ ਗਏ ਕੋਵਿਡ ਕੇਅਰ-ਕਮ-ਇਕਾਂਤਵਾਸ ਕੇਂਦਰ 'ਚ ਰੱਖੇ ਗਏ 184 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਪਰ ਉਹ 14 ਦਿਨਾਂ ਲਈ ਘਰ 'ਚ ਇਕਾਂਤਵਾਸ 'ਚ...
ਚੰਡੀਗੜ੍ਹ 08 ਮਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅਤਿ ਲੋਂੜੀਦਾ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੱਲਾ ਨੂੰ ਗਿ੍ਰਫ਼ਤਾਰ ਕੀਤਾ ਹੈ, ਜਿਸਦਾ ਕਥਿਤ ਤੌਰ ‘ਤੇ ਮਿ੍ਰਤਕ ਪਾਕਿਸਤਾਨ ਅਧਾਰਤ ਕੇਐਲਐਫ ਦੇ ਮੁਖੀ ਹਰਮੀਤ ਸਿੰਘ ਹੈਪੀ ਅਤੇ ਜਰਮਨੀ ਅਧਾਰਤ ਕੇਜੈਡਐਫ ਬੱਗਾ ਨਾਲ ਕਥਿਤ ਸਬੰਧ ਸਨ।ਇਕ ਹੋਰ ਨਾਮੀ ਗੈਂਗਸਟਰ ਸੁਖਜਿੰਦਰ ਅਤੇ ਬਿੱਲਾ ਗਿਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ, ਨਾਲ ਹੀ ਪਾਕਿਸਤਾਨ ਤੋਂ...
ਚੰਡੀਗੜ੍ਹ, 8 ਮਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ ’ਤੇ ਅਗਲੀ ਜਮਾਤ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਣਕਿਆਸੇ ਕੋਵਿਡ ਸੰਕਟ ਜਿਸ ਨਾਲ ਲੰਮਾਂ ਸਮਾਂ ਕਰਫਿੳੂ/ਲੌਕਡਾੳੂਨ ਲਾਗੂ ਰਿਹਾ, ਦੀ ਰੌਸ਼ਨੀ ਵਿੱਚ...
Tags: GOVERNMENT OF PUNJAB
ਚੰਡੀਗੜ੍ਹ, 8 ਮਈ :(ਜਸ਼ਨ): ਪੰਜਾਬ ਸਰਕਾਰ ਵੱਲੋਂ ਅੱਜ ਕੋਵਿਡ-19 ਮਹਾਂਮਾਰੀ ਦੌਰਾਨ ਖਾਣੇੇ ਅਤੇੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੇ ਬਾਹਰ ਘੁੰਮਣ ਤੇ ਸਖ਼ਤ...
Tags: COVID 19

Pages