ਫਿਰੋਜ਼ਪੁਰ,5 ਮਈ(ਜਸ਼ਨ):ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦਾ ਇੱਕ ਵਫਦ ਰਵਿੰਦਰ ਲੂਥਰਾ ਸੂਬਾ ਕਨਵੀਨਰ ਦੀ ਅਗਵਾਈ ਹੇਠ ਮਾਨਯੋਗ ਸਿਹਤ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਪ੍ਰਮਿੰਦਰ ਸਿੰਘ ਪਿੰਕੀ ਨੂੰ ਮਿਲਿਆ। ਇਸ ਸਬੰਧੀ ਸ.ਕੁਲਬੀਰ ਸਿੰਘ ਢਿੱਲੋਂ ਸੂਬਾ ਚੈਅਰਮੈਨ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਸਿਹਤ ਮੰਤਰੀ ਪੰਜਾਬ ਨਾਲ ਕੋਵਿਡ19 ਦੀ ਮਹਾਂਮਾਰੀ ਵਿਰੁੱਧ ਲੜੀ ਜਾਣ ਵਾਲੀ ਜੰਗ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ...
News
ਮੋਗਾ ,5 ਮਈ (ਜਸ਼ਨ) : ਮੋਗਾ ਵਿਚ ਅੱਜ 9 ਹੋਰ ਵਿਅਕਤੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਨਾਲ ਮੋਗਾ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 37 ਹੋ ਗਈ ਹੈ ਜਿਹਲਾਂ ਵਿਚੋਂ 36 ਮਰੀਜ਼ ਮੋਗਾ ਦੇ ਆਈਸੋਲੇਸ਼ਨ ਕੇਂਦਰ ਵਿਚ ਇਲਾਜ ਅਧੀਨ ਹਨ ਜਦਕਿ 1 ਵਿਅਕਤੀ ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ । ਮੋਗਾ ਦੇ ਸਹਾਇਕ ਸਿਵਲ ਸਰਜਨ ਡਾ: ਜਸਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਮੋਗਾ ਦੇ ਸਰਕਾਰੀ ਹਸਪਤਾਲ ਵਿਚੋਂ 1325 ਸੈਂਪਲ ਭੇਜੇ ਗਏ ਸਨ ਜਿਹਨਾਂ ਵਿਚੋਂ 521 ਨੈਗੇਟਿਵ ਆਏ ਹਨ ਜਦਕਿ 777...
ਮੋਗਾ,5 ਮਈ (ਜਸ਼ਨ/ ਸੰਦੀਪ ਜੋਈਆ): ਕੱਲ ਦੇਰ ਸ਼ਾਮ ਮੋਗਾ ਫਿਰੋਜ਼ਪੁਰ ਰੋਡ ’ਤੇ ਇਕ ਤੇਜ਼ ਰਫਤਾਰ ਗੱਡੀ ਦੇ ਸੰਤਲੁਨ ਵਿਗੜਨ ਨਾਲ ਵਾਪਰੇ ਸੜਕ ਹਾਦਸੇ ‘ਚ ਕਾਰ ਸਵਾਰ ਤਿੰਨ ਵਿਅਕਤੀਆਂ ਵਿਚੋਂ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੂਜੇ ਦੋ ਗੰਭੀਰ ਜ਼ਖਮੀ ਹੋ ਗਏ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਐਮਰਜੈਂਸੀ ਗੱਡੀ ਦੁਆਰਾ ਜਖਮੀਆਂ ਨੂੰ ਫਿਰੋਜ਼ਪੁਰ ਵਿਖੇ ਪਹੁੰਚਾਇਆ ਗਿਆ। ਮਿ੍ਰਤਕ ਵਿਅਕਤੀ ਦੀ ਪਹਿਚਾਣ ਪ੍ਰਦੀਪ ਕੁਮਾਰ ਗਰਗ ਵਜੋਂ ਹੋਈ ਹੈ ਜੋ ਗੁਰੂ ਹਰਿਸਹਾਇ ਦੇ...
ਮੋਗਾ,4 ਮਈ (ਜਸ਼ਨ): ਕੋਵਿਡ 19 ਖਿਲਾਫ਼ ਛਿੜੀ ਜੰਗ ‘ਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹੋਰਨਾਂ ਸੂਬਿਆਂ ਦੀ ਤਰਾਂ ਪੰਜਾਬ ਨੂੰ ਕਿਸੇ ਵੀ ਤਰਾਂ ਦਾ ਰਾਹਤ ਪੈਕੇਜ ਨਹੀਂ ਦਿੱਤਾ ਜਾ ਰਿਹਾ ਜਿਸ ’ਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਨਿਰਦੇਸ਼ਾਂ ਅਤੇ ਵਿਧਾਇਕ ਡਾ: ਹਰਜੋਤ ਕਮਲ ਦੇ ਆਦੇਸ਼ਾਂ ’ਤੇ ਮਹਿਲਾ ਕਾਂਗਰਸ ਦੀ ਪ੍ਰਦੇਸ਼ ਸਕੱਤਰ ਰਾਜ ਕੌਰ ਦੀ ਅਗਵਾਈ ‘ਚ ਕਾਂਗਰਸੀਆਂ ਨੇ ਤਿਰੰਗਾ ਲਹਿਰਾ ਕੇ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾਂਦੇ ਵਿਤਕਰੇ ਵਿਰੁੱਧ ਆਵਾਜ਼...
ਮੋਗਾ,4 ਮਈ (ਜਸ਼ਨ): ਕੋਵਿਡ 19 ਖਿਲਾਫ਼ ਛਿੜੀ ਜੰਗ ‘ਚ ਹਲਕੇ ਦੇ ਲੋਕਾਂ ਨੂੰ ਸੁਰੱਖਿਆ ਕਵਚ ਦੇਣ ਲਈ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਲਗਾਤਾਰ ਹਲਕੇ ਦੇ ਵੱਖ ਵੱਖ ਵਾਰਡਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਵਾਰਡ ਨੰਬਰ 36 ਵਿਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਵਾਰਡ ਦੀ ਹਰ ਗਲੀ ਨੂੰ ਫੌਗਿੰਗ ਰਾਹੀਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਤਾਂ ਕਿ ਕਰੋਨਾ ਸੰਕਰਮਣ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਵਾਰਡ ਨੰ 36 ‘ਚ ਪੀ ਪੀ ਐੱਮ ਸੀ ਦੀ...
ਮੋਗਾ 4 ਮਈ:(ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੋਵਿਡ 19 ਸਬੰਧੀ ਮੋਗਾ ਸਿਹਤ ਵਿਭਾਗ ਵੱਲੋਂ ਕੀਤੀ ਤਿਆਰੀ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਮੋਗਾ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਤੋਂ ਇਲਾਵਾ ਪ੍ਰਸ਼ਾਸਨਿਕ ਅਤੇ ਸਿਹਤ ਅਧਿਕਾਰੀ ਹਾਜ਼ਰ ਸਨ। ਇਸ ਮੌਕੇ...
ਅਜੀਤਵਾਲ, 4 ਮਈ (ਜਸ਼ਨ): ਸੀ.ਐਚ.ਸੀ. ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਭਾਟੀਆ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਵਿੱਚ ਕਿਸੇ ਵੀ ਕਿਸਮ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ. ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਬ ਸੈਂਟਰ ਚੂਹੜਚੱਕ ਦੀਆਂ ਆਸ਼ਾ ਵਰਕਰਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਦਾ ਅਸਰ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਡਾਕਟਰੀ ਸਹੂਲਤਾਂ ਤੇ ਕਿਸੇ ਵੀ ਹਾਲਤ ਵਿੱਚ ਨਹੀਂ ਪੈਣ...
ਮੋਗਾ, 4 ਮਈ (ਜਸ਼ਨ ) ਕੋਰੋਨਾ ਮਹਾਂਮਾਰੀ ‘ਚ ਬੇਖੋਫ ਹੋਕੇ ਸੇਵਾਵਾਂ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਨੂੰ ਅੱਜ ਇਸ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕਰਦਿਆਂ ਸਮਾਜ ਸੇਵੀ ਵਿਨੀਤ ਚੋਪੜਾ ਵੱਲੋਂ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ। ਵਿਨੀਤ ਚੋਪੜਾ ਵੱਲੋਂ ਆਸ਼ਾ ਵਰਕਰਾਂ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲੀ ਨਾਲ ਰਾਬਤਾ ਕਾਇਮ ਕਰਦਿਆਂ ਬਲਾਕ ਵਾਈਸ ਪ੍ਰਧਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਪ ਜਾ ਕੇ ਬਲਾਕ ਮੋਗਾ, ਢੁੱਡੀਕੇ ਅਤੇ ਹੋਰ ਥਾਂਵਾਂ ਤੇ...
ਐੱਨ ਐੱਚ 95 ਫੋਰ ਲੇਨ ਦੇ ਮੁੱਦੇ ‘ਤੇ ਜਥੇਦਾਰ ਤੋਤਾ ਸਿੰਘ ਸਿਆਸਤ ਕਰਨ ਤੋਂ ਪ੍ਰਹੇਜ਼ ਕਰਨ : ਜਸਵਿੰਦਰ ਸਿੰਘ ਕਾਕਾ ਲੰਢੇਕੇ
ਮੋਗਾ,3 ਮਈ (ਜਸ਼ਨ):‘ ਡਾ: ਹਰਜੋਤ ਕਮਲ ਵੱਲੋਂ ਵਿਧਾਇਕ ਬਣਦਿਆਂ ਹੀ ਮੋਗਾ ਹਲਕੇ ਦੀ ਨਕਸ਼ ਨੁਹਾਰ ਬਦਲਣ ਅਤੇ ਹਲਕੇ ਨੂੰ ਪੰਜਾਬ ਦਾ ਅੱਵਲ ਹਲਕਾ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਨੇ ਪਰ ਲੋਕਾਂ ਵਿਚ ਆਪਣੀ ਸ਼ਾਖ਼ ਗਵਾਅ ਬੈਠੇ ਕੁਝ ਆਗੂ ਸਿਆਸੀ ਜ਼ਮੀਨ ਤਲਾਸ਼ਣ ਲਈ ਵਿਕਾਸ ਦੇ ਮੁੱਦਿਆਂ ’ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੇ ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ...
ਮੋਗਾ 4 ਮਈ (ਤੇਜਿੰਦਰ ਸਿੰਘ ਜਸ਼ਨ): ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਦੀਆਂ ਦਵਾਈਆਂ ਦੀਆਂ ਦੁਕਾਨਾਂ ਨੂੰ ਸਵੇਰੇ 11 ਵਜੇ ਤੋ ਦੁਪਹਿਰ 2 ਵਜੇ ਤੱਕ ਹੋਮ ਡਿਲੀਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਲਗਾਤਾਰਤਾ ਵਿੱਚ ਕਰਫਿਊ ਦੌਰਾਨ ਖੁੱਲ੍ਹਣ ਵਾਲੀਆਂ ਦਵਾਈਆਂ ਦੀਆਂ ਦੁਕਾਨਾਂ ਨੂੰ ਮਈ ਮਹੀਨੇ ਦੀਆਂ ਨਿਯਤ ਕੀਤੀਆਂ ਤਾਰੀਖਾਂ ਅਨੁਸਾਰ ਖੋਲ੍ਹਣ ਦੀ...

