ਲੁਧਿਆਣਾ, 26 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕਰੋਨਾ ਮਹਾਮਾਰੀ ਕਾਰਣ ਜਿੱਥੇ ਦੇਸ਼ ਭਰ ਵਿੱਚ ਲਾਕਡਾਊਨ ਹੈ ਉਂਥੇ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫਿਊ ਲਾਗੂ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਵਲੋਂ ਦਿੱਤੇ ਗਏ ਹੁਕਮਾਂ ਤਹਿਤ ਸੂਬੇ ਦੇ ਸਾਰੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤੇ ਜਾਣ ਦੇ ਵੀ ਹੁਕਮ ਕੀਤੇ ਗਏ ਹਨ ਪਰ ਦੂਜੇ ਪਾਸੇ ਦੇਖਣ ਵਿੱਚ ਆ ਰਿਹਾ ਹੈ ਕਿ ਲੁਧਿਆਣਾ ਸ਼ਹਿਰ ਦੇ ਕੁਝ ਵਾਰਡਾਂ ਵਿੱਚ ਰਾਸ਼ਨ ਦੇਣ ਮੌਕੇ ਲੋਕਾਂ ਨਾਲ ਭੇਦ...
News
ਮੋਗਾ,26 ਅਪਰੈਲ (ਜਸ਼ਨ) : ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਸ਼ਨ ਵੰਡਿਆ ਜਾ ਰਿਹਾ ਹੈ । ਰਾਸ਼ਨ ਵੰਡਣ ਦੀ ਇਸ ਮੁਹਿੰਮ ਨੂੰ ਕਾਂਗਰਸ ਦੇ ਜੁਝਾਰੂ ਆਗੂਆਂ ਵੱਲੋਂ ਪੂਰੀ ਸ਼ਿੱਦਤ ਨਾਲ ਚਲਾਇਆ ਜਾ ਰਿਹਾ ਹੈ । ਮੋਗਾ ਦੇ ਵਾਰਡ ਨੰਬਰ 44 ਦੁੱਨੇ ਕੇ ਅਤੇ ਗੁਰੂ ਨਾਨਕ ਨਗਰ ‘ਚ ਐਮ ਐਲ ਏ ਡਾ ਹਰਜੋਤ ਕਮਲ ਦੇ ਯਤਨਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਜਗਸੀਰ ਸਿੰਘ ਸੀਰਾ ਚਕਰ ਦੀ ਦੇਖ ਰੇਖ ਹੇਠ ਵੰਡਿਆ ਜਾ...
ਮੋਗਾ 25 ਅਪ੍ਰੈਲ (ਜਸ਼ਨ):: ਵਿਸ਼ਵ ਮਲੇਰੀਆ ਦਿਵਸ ਮੌਕੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਅਨਾਜ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਲੇਰੀਆ ਅਤੇ ਕਰੋਨਾ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਪਾਣੀ ਦੇ ਸਰੋਤਾਂ ਦੀ ਕੀਤੀ ਗਈ ਜਾਂਚ ਦੌਰਾਨ ਵੱਡੀ ਮਾਤਰਾ ਵਿੱਚ ਮਲੇਰੀਆ ਅਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ । ਜਿਲ੍ਹਾ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ...
ਅਜੀਤਵਾਲ, 26 ਅਪ੍ਰੈਲ (ਜਸ਼ਨ): ਕਰੋਨਾ ਵਾਇਰਸ ਦੇ ਕਾਰਨ ਪੈਦਾ ਹੋਈ ਵਿਸ਼ਵ ਵਿਆਪੀ ਸੰਕਟ ਵਾਲੀ ਸਥਿਤੀ ਕਾਰਨ ਪਿਛਲੇ ਇੱਕ ਮਹੀਨੇ ਤੋਂ ਤਖ਼ਤ ਸ਼੍ਰੀ ਹਜੂਰ ਸਾਹਿਬ ਵਿਖੇ ਫਸੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਘਰ ਵਾਪਸ ਲਿਆਉਣ ਦੀ ਮੁਹਿੰਮ ਦੌਰਾਨ ਬਲਾਕ ਢੁੱਡੀਕੇ ਦੇ ਪਿੰਡ ਚੂਹੜਚੱਕ ਦੇ ਵੀ ਪੰਜ ਸ਼ਰਧਾਲੂ ਆਪਣੇ ਘਰ ਪਰਤੇ। ਉਕਤ ਮਰੀਜਾਂ ਦੀ ਡਾਕਟਰੀ ਜਾਂਚ ਉਪਰੰਤ ਸੂਬੇ ਵਿੱਚ ਵਾਪਸੀ ਦੇ ਬਾਅਦ ਕਿਸੇ ਵੀ ਮੁਸ਼ਕਿਲ ਵਾਲੀ ਸਥਿਤੀ ਪੈਦਾ ਹੋਣ ਤੋਂ ਬਚਾਉਣ ਲਈ ਅੱਜ ਸਿਹਤ...
ਮੋਗਾ,26 ਅਪਰੈਲ (ਜਸ਼ਨ):ਕੋਵਿਡ 19 ਦੇ ਮੱਦੇਨਜ਼ਰ ਸਮੁੱਚੇ ਭਾਰਤ ਵਿਚ ਕੀਤੇ ਲੌਕਡਾੳੂਨ ਦੌਰਾਨ ਵੱਖ ਵੱਖ ਇਲਾਕਿਆਂ ਵਿਚ ਰਹਿ ਰਹੇ ਪ੍ਰਵਾਸੀ ਮਜਦੂਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹਨਾਂ ਨੂੰ ਸਰਕਾਰ ਤੋਂ ਮਦਦ ਲੈਣ ਲਈ ਭਾਰੀ ਦਿੱਕਤ ਆ ਰਹੀ ਹੈ ਕਿਉਂਕਿ ਇਹ ਸਾਰੇ ਮਜ਼ਦੂਰ ਅਨਪੜ੍ਹ ਹਨ ਅਤੇ ਹਨ ਅਤੇ ਇਹਨਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਹੈਲਪ ਲਾਈਨ ਨੰਬਰਾਂ ’ਤੇ ਵੀ ਆਪਣੀ ਪਰੇਸ਼ਾਨੀ ਦੱਸਣੀ ਨਹੀਂ ਆਉਂਦੀ ਅਤੇ ਇਸ ਸਮੱਸਿਆ ਦੇ ਹੱਲ ਲਈ ਮੋਗਾ...
ਮੋਗਾ,25 ਅਪਰੈਲ (ਜਸ਼ਨ) : ਕੋਵਿਡ 19 ਦੇ ਮੱਦੇਨਜ਼ਰ ਸੂਬੇ ਭਰ ਵਿਚ ਲਗਾਏ ਗਏ ਲੌਕਡਾਊਨ ਨੂੰ ਸਫ਼ਲ ਕਰਨ ਲਈ ਆਪਣੇ ਆਪਣੇ ਇਲਾਕੇ ਵਿਚ ਸਮਾਜ ਸੇਵੀਆਂ ,ਰਾਜਨੀਤਕ ਆਗੂਆਂ ਅਤੇ ਆਮ ਲੋਕਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ । ਧਰਮਕੋਟ ਇਲਾਕੇ ਵਿਚ ਵੀ ਅਜਿਹੇ ਜ਼ਰੂਰਤਮੰਦ ਪਰਿਵਾਰਾਂ ਨੂੰ ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਮਹਿਲਾ ਕਮਿਸ਼ਨ ਪੰਜਾਬ ਬੀਬੀ ਜਗਦਰਸ਼ਨ ਕੌਰ ਵੱਲੋਂ ਰਾਸ਼ਨ ਵੰਡਿਆ ਜਾ ਰਿਹੈ। ਰਾਸ਼ਨ ਵੰਡਣ ਮੌਕੇ...
ਮੋਗਾ,25 ਅਪਰੈਲ (ਜਸ਼ਨ) : ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਲੋਕ ਭਲਾਈ ਆਰਮੀ ਗਰੁੱਪ ਵੱਲੋਂ ਸਮਾਜਿਕ ਚੇਤਨਾ ਵੈਲਫੇਅਰ ਸੁਸਾਇਟੀ ਕੋਟ ਕਰੋੜ ਕਲਾਂ ਦੇ ਸਹਿਯੋਗ ਨਾਲ ਕਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਦਾ ਮੁੱਢਲਾ ਚੈੱਕਅਪ ਕੀਤਾ ਗਿਆ। ਇਸ ਮੌਕੇ ਡਾਕਟਰਾਂ ਦੀ ਟੀਮ ਨੇ ਸਮਾਜਿਕ...
ਚੰਡੀਗੜ੍ਹ, 25 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਕੋਵਿਡ-19 ਦੇ ਫੈਲਾਅ ਨੂੰ ਕਾਬੂ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ-ਪੀੜ੍ਹਤਾਂ ਨੂੰ ਨਿਰਵਿਘਨ ਇਲਾਜ ਸੇਵਾਵਾਂ ਮੁੱਹਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫਲਤਾ ਹਾਸਲ ਹੋਈ ਹੈ ਜਿਸ ਤਹਿਤ ਮਹਿਜ਼ ਇਕ ਮਹੀਨੇ ਦੌਰਾਨ ਹੀ 60,000 ਤੋਂ ਵੱਧ ਦੀ ਗਿਣਤੀ ਵਿੱਚ ਨਵੀਆਂ ਰਜਿਸਟਰੇਸ਼ਨ ਦਰਜ ਕੀਤੀਆਂ ਗਈਆਂ ਹਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ...
ਮੋਗਾ,25 ਅਪਰੈਲ (ਜਸ਼ਨ): ਵਾਰਡ ਨੰਬਰ 48 ਸੂਰਜ ਨਗਰ ੳੱੁੱਤਰੀ ਗਲੀ ਨੰਬਰ 12 ਵਿਖੇ ਅੱਜ ਅਕਾਲੀ ਆਗੂ ਅੰਗਰੇਜ ਸਿੰਘ ਅਤੇ ਅਕਾਲੀ ਆਗੂ ਇਸਤਰੀ ਵਿੰਗ ਨਰਿੰਦਰ ਕੌਰ ਵੱਲੋਂ ਕੋਵਿਡ 19 ਦੇ ਮਦੇਨਜ਼ਰ ਨਗਰ ਨਿਗਮ ਮੋਗਾ ਵੱਲੋਂ ਚਲਾਏ ਸਵੱਛਤਾ ਅਭਿਆਨ ਤਹਿਤ ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਪਰਿਕਿਰਿਆ ’ਤੇ ਤਸੱਲੀ ਪ੍ਰਗਟ ਕਰਦਿਆਂ ਸਫਾਈ ਕਰਮਚਾਰੀਆਂ ਨੂੰ ਫੁੱਲਾਂ ਦੇ ਗੁਲਦੱਸਤੇ ,ਸਿਰੋਪਾਓ ,ਮਾਸਕ ਅਤੇ ਸ਼ੁੱਧ ਪਾਣੀ ਦੀਆਂ ਬੋਤਲਾਂ ਭੇਂਟ ਕੀਤੀਆਂ । ਇਸ ਮੌਕੇ ਵਾਰਡ ਵਾਸੀਆਂ ਨੇ ਸਵੇਰ...
ਧਰਮਕੋਟ,25 ਅਪਰੈਲ (ਜਸ਼ਨ): ਦੇਸ਼ ਦੀ ਸੇਵਾ ਕਰਨ ਤੋਂ ਬਾਅਦ 31 ਮਾਰਚ 2020 ਸਿੱਖ ਰੈਜੀਮੈਂਟ ਸੈਂਟਰ ਤੋਂ ਰਿਟਾਇਰ ਹੋਏ 87 ਫੌਜੀ ਜਵਾਨਾਂ ਨੂੰ ਸਿੱਖ ਰੈਜੀਮੈਂਟ ਸੈਂਟਰ ਰਾਮਗੜ੍ਹ (ਝਾਰਖੰਡ) ਤੋਂ ਆਪਣੇ ਘਰ ਪੰਜਾਬ ਵਾਪਿਸ ਲੈ ਕੇ ਆਉਣ ਸਬੰਧੀ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪੰਜਾਬ ਸਰਕਾਰ ਨਾਲ ਸੰਪਰਕ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਭੇਜੀ ਹੈ ਜਿਸ ਵਿਚ ਉਹਨਾਂ ਅਜਿਹੇ ਫੌਜੀ ਜਵਾਨਾਂ ਦੀ ਸਹਾਇਤਾ ਲਈ ਯਤਨ ਕਰਨ ਦੀ ਅਪੀਲ...

