News

ਮੋਗਾ,25 ਅਪਰੈਲ (ਜਸ਼ਨ): ਭਗਵਾਨ ਪਰਸ਼ੂਰਾਮ ਜੈਅੰਤੀ ਦੇ ਸਬੰਧ ਵਿਚ ਰਾਈਟ ਵੇਅ ਏਅਰਲਾਈਨਜ਼ ਇੰਮੀਗਰੇਸ਼ਨ ਸੰਸਥਾ ਦੇ ਡਾਇਰੈਕਟਰ ਦੇਵ ਪ੍ਰਿਆ ਤਿਆਗੀ ਨੇ ਸਮੂਹ ਦੇਸ਼ਵਾਸੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੰਦਿਆਂ ਆਖਿਆ ਕਿ ਭਗਵਾਨ ਪਰਸ਼ੂਰਾਮ ਤਿਆਗ ਅਤੇ ਪਰਾਕਰਮ ਦੇ ਪੁੰਜ ਸਨ ਅਤੇ ਸਾਨੂੰ ਉਹਨਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਰਸ਼ੂਰਾਮ ਜੀ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਸਨ ਜੋ ਚਿਰਨਜੀਵ ਹਨ ਅਤੇ ਉਹਨਾਂ ਨੇ ਹਮੇਸ਼ਾ ਗਿਆਨ ਨੂੰ ਮਹੱਤਵ...
ਮੋਗਾ,25 ਅਪਰੈਲ (ਜਸ਼ਨ): ‘‘ਮਹਾਂਰਾਸ਼ਟਰ ਦੇ ਨੰਦੇੜ ਤੋਂ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਲੌਕਡਾੳੂਨ ਕਾਰਨ ਫ਼ਸੇ ਹੋਏ ਸ਼ਰਧਾਂਲੂਆਂ ਨੂੰ ਪੰਜਾਬ ਵਾਪਸ ਲਿਆਉਣ ਦੇ ਕਦਮ ਨੇ ਸਿੱਧ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੋਨਾ ਦੀ ਮਹਾਂਮਾਰੀ ਦੌਰਾਨ ਹਰ ਫਰੰਟ ’ਤੇ ਆਪਣੀ ਦੂਰਅੰਦੇਸ਼ੀ ਸਦਕਾ ਸਫ਼ਲਤਾ ਵੱਲ ਪੱਕੇ ਪੈਰੀਂ ਅੱਗੇ ਵੱਧ ਰਹੇ ਹਨ । ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ...
ਮੋਗਾ, 25 ਅਪਰੈਲ (ਜਸ਼ਨ) - ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ ਅੰਦੇਸ਼ ਕੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਬਲਾਕ ਡਰੋਲੀ ਭਾਈ ਦੇ ਐਸ.ਐਮ.ਓ. ਡਾ ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ ‘ਤੇ ਸਿਹਤ ਬਲਾਕ ਡਰੋਲੀ ਭਾਈ ‘ਚ ਕੋਵਿਡ-19 ਦੌਰਾਨ ਵੀ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸ਼ਰੀਰਿਕ ਦੂਰੀ ਦਾ ਖਿਆਲ ਰੱਖਦਿਆਂ ਲੋਕਾਂ ਨੂੰ ਮਲੇਰੀਆ ਪ੍ਰਤੀ ਜਾਗਰੂਕ ਕੀਤਾ ਗਿਆ।ਡਰੋਲੀ ਭਾਈ ਬਲਾਕ ਦੇ ਮਾਸ ਮੀਡੀਆ ਵਿੰਗ ਦੇ ਇੰਚਾਰਜ਼ ਬੀ.ਈ.ਈ. ਰਛਪਾਲ ਸਿੰਘ...
ਜਲੰਧਰ, 25 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :- ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਨਾਨੀ ਬੀਬੀ ਜਗੀਰ ਕੌਰ (86) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਹ ਯੂ. ਕੇ. ਦੇ ਪ੍ਰਸਿੱਧ ਸਿੱਖ ਆਗੂ ਰਾਮ ਸਿੰਘ ਦੇ ਧਰਮ ਪਤਨੀ ਸਨ ਤੇ ਗ੍ਰੇਵਜ਼ੈਂਡ (ਕੈਂਟ) ਸਹਿਰ ਵਿਖੇ ਰਹਿ ਰਹੇ ਸਨ। ਉਹ ਪਿੱਛੋਂ ਪੰਜਾਬ ਦੇ ਪਿੰਡ ਜੰਡਿਆਲੀ (ਨਵਾਂਸ਼ਹਿਰ) ਨਾਲ ਸਬੰਧਿਤ ਸਨ। ਉਹ ਆਪਣੇ ਪਿੱਛੇ 3 ਬੇਟੇ ਹਰਵਿੰਦਰ ਸਿੰਘ ਬਨਿੰਗ, ਰਾਵਿੰਦਰ ਸਿੰਘ...
ਚੰਡੀਗੜ੍ਹ, 25 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਕੋਵਿਡ -19 ਦੇ ਪ੍ਰਕੋਪ ਵਿਰੁੱਧ ਜੰਗ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੁੱਢਲਾ ਸਿਹਤ ਕੇਂਦਰ (ਪੀਐਚਸੀ) ਢਕੋਲੀ, ਜ਼ੀਰਕਪੁਰ ਅਤੇ ਸਿਵਲ ਹਸਪਤਾਲ ਫੇਜ਼ -6, ਐਸਏਐਸ ਨਗਰ ਵਿੱਚ ਮੋਹਰਲੀ ਕਤਾਰ ‘ਤੇ ਤਾਇਨਾਤ ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਜ਼ੀਰਕਪੁਰ ਦੇ ਵੱਖ-ਵੱਖ ਨਾਕਿਆਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਫੇਸ ਸ਼ੀਲਡ ਵੰਡੇ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ...
ਮੋਗਾ,25 ਅਪਰੈਲ (ਜਸ਼ਨ) :ਕੋਵਿਡ 19 ਦੇ ਮੱਦੇਨਜ਼ਰ ਘਰਾਂ ਵਿਚ ਨਜ਼ਰਬੰਦ ਹੋਏ ਗਰੀਬ ਪਰਿਵਾਰਾਂ ਨੂੰ ਲਗਾਤਾਰ ਕੈਪਟਨ ਸਰਕਾਰ ਵੱਲੋਂ ਰਾਸ਼ਨ ਦੀਆਂ ਬੋਰੀਆਂ ਵੰਡੀਆਂ ਜਾ ਰਹੀਆਂ ਹਨ ਤਾਂ ਕਿ ਕੋਈ ਵੀ ਪਰਿਵਾਰ ਲੌਕਡਾੳੂਨ ਦੀ ਸਥਿਤੀ ਵਿਚ ਭੋਜਨ ਤੋਂ ਵਾਂਝਾ ਨਾ ਰਹੇ। ਰਾਸ਼ਨ ਵੰਡਣ ਦੀ ਇਸ ਮੁਹਿੰਮ ਦੌਰਾਨ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਖੁਦ ਹਾਜ਼ਰ ਹੋ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਹਲਕਾ ਇੰਚਾਰਜ ਬੀਬੀ...
ਮੋਗਾ,24 ਅਪਰੈਲ (ਜਸ਼ਨ) : ‘ਕੋਵਿਡ 19 ਦੇ ਚੱਲਦਿਆਂ ਮੋਗਾ ਜ਼ਿਲ੍ਹੇ ਨੂੰ ਦੁਬਾਰਾ ਗਰੀਨ ਜ਼ੋਨ ਵਿਚ ਸ਼ਾਮਲ ਹੋਣ ਨਾਲ ਮੋਗਾ ਜ਼ਿਲ੍ਹੇ ਵਿਚ ਕਰੋਨਾ ਸੰਕਰਮਣ ਦਾ ਡਰ ਘੱਟ ਗਿਆ ਹੈ ਅਤੇ ਇਸ ਦਾ ਸਿਹਰਾ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੂੰ ਜਾਂਦਾ ਹੈ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਨੌਜਵਾਨ ਆਗੂ ਅਤੇ ਸਿਟੀ ਪ੍ਰਧਾਨ ਰਮਨ ਮੱਕੜ ਨੇ ਜ਼ਿਲ੍ਹਾ ਪੁਲਿਸ ਮੁੱਖੀ ਹਰਮਨਬੀਰ ਸਿੰਘ ਗਿੱਲ ਅਤੇ ਡੀ ਐੱਸ ਪੀ ਕੁਲਜਿੰਦਰ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਉਹਨਾਂ...
ਮੋਗਾ, 24 ਅਪ੍ਰੈਲ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ, ਕੋਰੋਨਾ ਵਾਇਰਸ ਵਿਰੁੱਧ ਆਪਣੀ ਲੜਾਈ ਤਹਿਤ, ਮੋਗਾ ਦਾ ਸਿਹਤ ਵਿਭਾਗ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੋ ਟੈਸਟ ਲਈ ਨਮੂਨਿਆਂ ਨੂੰ ਇਕੱਤਰ ਕਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ: ਅੰਦੇਸ਼ ਕੰਗ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ 23 ਅਪ੍ਰੈਲ ਨੂੰ 138 ਨਮੂਨੇ ਲਏ ਗਏ ਸਨ ਅਤੇ 14 ਅਪ੍ਰੈਲ ਨੂੰ ਅੱਜ 156 ਨਮੂਨੇ ਇਕੱਤਰ ਕੀਤੇ ਗਏ ਹਨ। ਉਨ੍ਹਾਂ ਕਿਹਾ...
ਮੋਗਾ ਅਪ੍ਰੈਲ: (ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬਿਹਾਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ ਦੌਰਾਨ ਦੂਜੇ ਰਾਜਾਂ ਵਿੱਚ ਫਸੇ ਬਿਹਾਰ ਰਾਜ ਨਾਲ ਸਬੰਧਤ ਮਜਦੂਰ ਪਰਿਵਾਰਾਂ ਅਤੇ ਹੋਰ ਜਰੂਰਤਮੰਦ ਵਿਅਕਤੀਆਂ ਦੇ ਖਾਤਿਆਂ ਵਿੱਚ 1000/- ਰੁਪਏ ਦੀ ਰਾਸ਼ੀ ਪਾਈ ਜਾਵੇਗੀ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਸਬੰਧੀ ਬਿਹਾਰ ਸਰਕਾਰ ਵੱਲੋਂ ਵੈੱਬਸਾਈਟ www.aapda.bih.nic.in ਜਾਰੀ ਕੀਤੀ ਹੈ ਜਿਸ ਤੇ ਲਾਭਪਾਤਰੀ...
ਮੋਗਾ 24 ਅਪ੍ਰੈਲ:(ਜਸ਼ਨ):ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋ ਪ੍ਰਭਾਵਿਤ ਹੋ ਕੇ ਸੈਸ਼ਨ ਡਿਵੀਜਨ ਮੋਗਾ ਅਤੇ ਦੋ ਸਬ ਡਿਵੀਜ਼ਨਾਂ ਵਿੱਚ ਵਰਚੂਅਲ ਕੋਰਟ ਰੂਮ ਸ਼ੁਰੂ ਕੀਤੇ ਗਏ ਹ।। ਜਿੰਨ੍ਹਾਂ ਵਿੱਚ ਵੀਡੀਓ ਕਾਨਫਰੰਸ ਰਾਹੀ ਸੁਣਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਕੀਲ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਚਹਿਰੀਆਂ ਵਿਖੇ ਵਕੀਲਾਂ, ਤਫਤੀਸ਼ੀ ਅਫ਼ਸਰਾਂ ਅਤੇ ਕੇਸ ਭੁਗਤਣ ਆਉਣ ਵਾਲੇ ਲੋਕਾਂ ਨੂੰ ਇਕੱਠਾ ਹੋਣ ਤੋ ਰੋਕਣ ਲਈ ਸੈਸ਼ਨ...

Pages