ਚੰਡੀਗੜ੍ਹ, 30 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਕਾਰਵਾਈ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਹੈ।ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ 'ਚ 'ਆਪ' ਪੰਜਾਬ ਦੇ ਮੁੱਖ ਬੁਲਾਰੇ...
News
ਚੰਡੀਗੜ੍ਹ, 30 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ,...
ਮੋਗਾ, 28 ਸਤੰਬਰ (ਜਸ਼ਨ): ਕੌਰ ਇੰਮੀਗ੍ਰੇਸ਼ਨ ਨੇ ਮੋਗੇ ਦੇ ਰਹਿਣ ਵਾਲੇ ਪਤੀ-ਪਤਨੀ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 34 ਦਿਨਾਂ ‘ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ। ਕੌਰ ਇੰਮੀਗ੍ਰੇਸ਼ਨ...
ਮੋਗਾ, 28 ਸਤੰਬਰ (ਜਸ਼ਨ): ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਦੇ ਐੱਨ. ਸੀ. ਸ਼ੀ ਕੈਡਿਟਸ ਹਮੇਸ਼ਾ ਹੀ ਐੱਨ.ਸੀ.ਸੀ ਕੈਂਪ ਵਿੱਚ ਭਾਗ ਲੈਂਦੇ ਹਨ । ਪਿਛਲੇ ਸਾਲਾ ਦੀ ਤਰ੍ਹਾਂ ਹੀ ਇਸ ਵਾਰ ਵੀ 05 ਪੰਜਾਬ ਬਟਾਲੀਅਨ ਗਰਲਜ਼ ਦੇ ਕਮਾਂਡਰ ਅਫਸਰ ਰਾਜਬੀਰ ਸੈਰਾੳਂੁਨ ਦੀ ਯੋਗ ਅਗਵਾਈ ਹੇਠ ਐੱਸ.ਡੀ ਕਲਾਜ ਮੋਗਾ ਵਿਖੇ 27 ਸੰਤਬਰ ਤੋਂ 6 ਅਕਤੂਬਰ ਤੱਕ ਕੈਂਪ ਲਗਾਇਆਂ ਗਿਆ । ਜਿਸ ਵਿੱਚ ਵੱਖ-ਵੱਖ ਸਕੂਲ਼ਾਂ ਦੇ ਕੈਡਿਟਸ ਭਾਗ ਲੈ ਰਹੇ ਹਨ। ਸ੍ਰੀ ਹੇਮਕੁੰਟ ਸੀਨੀ...
ਮੋਗਾ, 27 ਸਤੰਬਰ (ਜਸ਼ਨ): -ਭਾਜਪਾ ਨੂੰ ਮਜਬੂਤ ਕਰਨ ਲਈ ਮੰਡਲਾਂ, ਮੋਰਚੇ ਵਿਚ ਸ਼ਕਤੀ ਕੇਂਦਰ ਲਾਉਣ ਅਤੇ ਮੋਰਚੇ ਅਤੇ ਮੰਡਲਾਂ ਦੀ ਟੀਮਾਂ ਨੂੰ ਬਣਾਉਣ ਦਾ ਕੰਮ ਕਰਨ ਲਈ ਜ਼ਿਲ੍ਹਾ ਦਫਤਰ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਦੇ ਸੂਬਾ ਵਪਾਰ ਪ੍ਰਕੋਸ਼ਠ ਦੇ ਮੀਤ ਪ੍ਰਧਾਨ ਦੇਵਪਿ੍ਰਆ ਤਿਆਗੀ, ਭਾਜਪਾ ਦੇ ਜਿਲਾ ਵਿਸਤਾਰਕ ਮਹਿੰਦਰ ਖੋਖਰ, ਸੀਨੀਅਰ ਆਗੂ ਰਾਕੇਸ਼ ਭੱਲਾ, ਮੰਡਲ ਪ੍ਰਧਾਨ ਅਮਿਤ ਗੁਪਤਾ, ਯੂਥ ਪ੍ਰਧਾਨ...
ਚੰਡੀਗੜ੍ਹ, 28 ਸਤੰਬਰ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਨਵੀਂ ਐਸਆਈਟੀ ਨੂੰ ਜਾਂਚ ਦੌਰਾਨ ਕਾਫੀ ਸਬੂਤ ਮਿਲੇ ਹਨ ਕਿ ਸੁਖਪਾਲ ਖਹਿਰਾ ਨਸ਼ਾ ਤਸਕਰੀ 'ਚ ਸ਼ਾਮਲ ਹਨ। ਇਸ ਲਈ ਐਸਆਈਟੀ ਨੇ ਉਸ ਨੂੰ ਅਗਲੇਰੀ ਜਾਂਚ ਲਈ ਗ੍ਰਿਫਤਾਰ ਕਰ ਲਿਆ ਹੈ।ਵੀਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ...
ਮੋਗਾ 28 ਸਤੰਬਰ: (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਕੀਤਾ।...
ਮੋਗਾ 28 ਸਤੰਬਰ: (ਜਸ਼ਨ): ਮੋਗਾ ਜਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਕਰਨ ਅਰੋੜਾ ਨੇ ਰਾਜ ਪੱਧਰੀ ਅਬੈਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਵੇਂ ਰਨਰ ਅੱਪ ਦਾ ਖਿਤਾਬ ਹਾਸਲ ਕੀਤਾ ਇਸ ਮੁਕਾਬਲੇ ਵਿੱਚ ਉਸਨੇ ਅੱਠ ਮਿੰਟਾਂ ਵਿੱਚ 170 ਸੁਆਲ ਹੱਲ ਕੀਤੇ। ਇਹ ਮੁਕਾਬਲੇ ਲਵਲੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਨ ਅਤੇ ਇਨ੍ਹਾਂ ਵਿਚ ਲਗਭਗ 2500 ਪ੍ਰਤੀਭਾਗੀਆਂ ਨੇ ਹਿੱਸਾ ਲਿਆ ਸੀ । ਰਾਸ਼ਟਰੀ ਪੱਧਰ...
ਮੋਗਾ 28 ਸਤੰਬਰ: (ਜਸ਼ਨ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਵਿੰਡਸਰ ਗਾਰਡਨ, ਦੁੱਨੇਕੇ ਵਿਖੇ ਸਫ਼ਲਤਾਪੂਰਵਕ ਆਯੋਜਿਤ ਕਰਵਾਇਆ ਜਾ ਚੁੱਕਾ ਹੈ। ਇਸ ਕੈਂਪ ਦਾ ਉਦਘਾਟਨ ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ: ਹਰਪ੍ਰੀਤ ਕੌਰ ਨੇ ਕੀਤਾ। ਇਸ ਕੈਂਪ ਦਾ ਮੁੱਖ ਮੰਤਵ ਹਾੜ੍ਹੀ ਸੀਜ਼ਨ ਦੌਰਾਨ ਬੀਜੀਆਂ ਜਾਂਦੀਆਂ ਵੱਖ-ਵੱਖ ਕਿਸਮਾਂ...
ਮੋਗਾ, 28 ਸਤੰਬਰ (ਜਸ਼ਨ): ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁੰਦਰ ਚਾਰਟ ਪੇਸ਼ ਕੀਤੇ ਗਏ ਅਤੇ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ...