News

ਮੋਗਾ,22 ਅਪਰੈਲ (ਜਸ਼ਨ): ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਚੌਹਾਨ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਫੈਲੀ ਕਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਮ ਲੋਕਾਂ ਨੂੰ ਰਾਸ਼ਨ ਦੀ ਜ਼ਰੂਰਤ ਹੈ ਉੱਥੇ ਸ਼ਹਿਰ ਨੂੰ ਸਵੱਸਥ ਰੱਖਣ ਲਈ ਸੈਨੇਟਾਈਜ਼ ਕਰਨ ਦੀ ਵੀ ਸਖ਼ਤ ਜ਼ਰੂਰਤ ਹੈ ਅਤੇ ਇਸੇ ਜ਼ਰੂਰਤ ਦੇਖਦਿਆਂ 200 ਲੀਟਰ ਸੋਡੀਅਮ ਹਾਈਪੋਕਲੇਰਾਈਟ ਦੀਆਂ ਕੈਨੀਆਂ ਅੱਜ ਡੀ ਐੱਸ ਪੀ ਪਰਮਜੀਤ ਸਿੰਘ ਸੰਧੂ ਨੂੰ ਭੇਂਟ ਕੀਤੀਆਂ । ਸੰਸਥਾ ਦੇ ਵਾਈਸ ਪ੍ਰਧਾਨ ਦੇਵ ਪਿ੍ਰਆ ਤਿਆਗੀ ਨੇ ਡੀ ਐੱਸ ਪੀ ਦਫਤਰ ਵਿਖੇ...
ਚੰਡੀਗੜ੍ਹ, 22 ਅਪਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਸ਼ਹੀਦ ਭਗਤ ਸਿੰਘ ਨਗਰ ਅੱਜ ਕੋਰੋਨਾ ਮੁਕਤ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਕੋਰੋਨਾ ਪ੍ਰਭਾਵਿਤ ਇਸ ਜ਼ਿਲ੍ਹੇ ਦਾ ਅਠਾਰਵਾਂ ਮਰੀਜ਼ ਜਸਕਰਨ ਸਿੰਘ ਵੀ ਅੱਜ ਠੀਕ ਹੋਣ ਬਾਅਦ ਘਰ ਰਵਾਨਾ ਹੋ ਗਿਆ।ਸ. ਬਲਬੀਰ ਸਿੰਘ ਸਿੱਧੂ ਨੇ ਸਿਹਤਯਾਬ ਹੋਏ ਮਰੀਜ਼ਾਂ ਨੂੰ ਤੰਦਰੁਸਤ ਜੀਵਨ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਸਾਰੇ ਵਿਅਕਤੀ ਹੁਣ...
ਮੋਗਾ,22 ਅਪਰੈਲ (ਜਸ਼ਨ): ‘‘ਵਿਧਾਇਕ ਡਾ: ਹਰਜੋਤ ਕਮਲ ਦੀ ਦੇਖ ਰੇਖ ‘ਚ ਮੋਗਾ ਹਲਕੇ ਦੇ ਸਾਰੇ ਵਾਰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਕਰਫਿਊ ਨੂੰ ਸਫਲ ਕਰਨ ਅਤੇ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਚਾਰ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਮ ਸੀ ਗੁਰਮੀਤ ਮੀਤਾ ਨੇ ਵਾਰਡ ਨੰਬਰ 16 ਵਿਚ ਲੋੜਵੰਦਾਂ ਨੂੰ ਰਾਸ਼ਨ ਵੰਡਣ ਉਪਰੰਤ ਕੀਤਾ । ਉਹਨਾਂ ਕਿਹਾ...
ਮੋਗਾ,22 ਅਪਰੈਲ (ਜਸ਼ਨ): ਕਰੋਨਾ ਕਰਫਿਊ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਿਲਕੁੱਲ ਬੰਦ ਹੈ ਅਤੇ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਦੇਖ ਰੇਖ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਇਸੇ ਮੁਹਿੰਮ ਤਹਿਤ ਵਾਰਡ ਨੰਬਰ 35 ਵਿਚ ਵਾਰਡ ਇੰਚਾਰਜ ਗੌਰਵ ਗਰਗ ਵੱਲੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਨਾਲ ਰਲ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਵਾਰਡ ਨੰਬਰ 35 ਦੇ ਬੀ ਐੱਲ...
ਮੋਗਾ 22 ਅਪ੍ਰੈਲ:(ਜਸ਼ਨ): 7 ਅਪ੍ਰੈਲ ਨੂੰ ਬਾਘਾਪੁਰਾਣਾ ਦੇ ਪਿੰਡ ਚੀਦਾ ਵਿਖੇ ਆਏ ਚਾਰੋ ਕਰੋਨਾ ਪਾਜ਼ਿਟਿਵ ਕੇਸਾਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਕੋਈ ਵੀ ਕਰੋਨਾ ਦਾ ਪਾਜ਼ਿਟਿਵ ਕੇਸ ਨਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕਰਵਾਏ ਗਏ ਟੈਸਟਾਂ ਵਿੱਚ ਪਤਾ ਲੱਗਾ ਹੈ ਕਿ ਇਹ ਚਾਰੋ ਹੀ ਮਰੀਜ਼ ਤੰਦਰੁਸਤ ਹਨ ਅਤੇ ਹੁਣ ਇਸ ਬਿਮਾਰੀ ਤੋ ਮੁਕਤ ਹੋ ਚੁੱਕੇ ਹਨ। ਉਨ੍ਹਾਂ ਆਮ...
ਮੋਗਾ 22 ਅਪ੍ਰੈਲ(ਜਸ਼ਨ)::ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 21 ਅਪ੍ਰੈਲ ਤੱਕ ਕੁੱਲ 51887 ਮੀਟ੍ਰਿਕ ਟਨ ਪੁੱਜੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ 21 ਅਪ੍ਰੈਲ ਨੂੰ 13261 ਮੀਟ੍ਰਿਕ ਟਨ ਕਣਕ 109 ਖ੍ਰੀਦ ਕੇਦਰਾਂ ਵਿੱਚ ਪੁੱਜੀ। ਉਨ੍ਹਾਂ ਕਿਹਾ ਕਿ ਇਸ ਵਿੱਚੋ 9877 ਮੀਟ੍ਰਿ਼ਕ ਟਨ ਕਣਕ ਦੀ ਖ੍ਰੀਦ ਕੀਤੀ ਗਈ ਹੈ ਜਿਸ ਵਿੱਚੋ 7578 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਵਿੱਚੋ ਅਤੇ 38 ਮੀਟ੍ਰਿ਼ਕ ਟਨ ਕਣਕ ਪ੍ਰਾਈਵੇਟ...
ਲੁਧਿਆਣਾ, 22 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਰੋਨਾ ਬਿਮਾਰੀ ਨਾਲ ਪੀੜਤਾਂ ਦਾ ਇਲਾਜ ਸਰਕਾਰ ਆਪਣੇ ਖਰਚ ਤੇ ਕਰੇ ਅਤੇ ਪ੍ਰਾਈਵੇਟ ਹਸਪਤਾਲਾਂ ਵਲੋਂ ਇਲਾਜ ਕਰਨ ਦਾ ਘੱਟੋ ਘੱਟ ਖਰਚਾ ਨਿਰਧਾਰਤ ਕੀਤਾ ਜਾਵੇ, ਤਾਂ ਜੋ ਪ੍ਰਾਈਵੇਟ ਹਸਪਤਾਲਾਂ ਵਾਲੇ ਇਲਾਜ ਦੌਰਾਨ ਮੋਟੀਆਂ ਰਕਮਾਂ ਨਾ ਵਸੂਲ ਕਰ ਸਕਣ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ...
ਚੰਡੀਗੜ੍ਹ, 22 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸੰਬੰਧੀ ਇੱਕ ਅਡਵਾਈਜ਼ਰੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਨੁੱਖੀ ਮੇਲ ਜੋਲ ਰਾਹੀਂ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਉਦੇਸ਼ ਨਾਲ ਲੋਕਾਂ ਦੀ ਖੁੱਲ੍ਹੀ ਆਵਾਜਾਈ ’ਤੇ ਪਾਬੰਦੀ ਲਗਾਈ ਹੈ ਅਤੇ ਇਕੱਠ ਕਰਨ ਤੇ ਵੀ ਰੋਕ ਲਗਾ ਦਿੱਤੀ ਹੈ...
ਮੋਗਾ 22 ਅਪ੍ਰੈਲ (ਜਸ਼ਨ): ਕਰੀਬ ਇੱਕ ਮਹੀਨਾ ਪੰਜਾਬ ਵਿੱਚ ਕਰਫਿਊ ਲੱਗੇ ਨੂੰ ਹੋ ਚੁੱਕਾ ਹੈ। ਸਮਾਜਿਕ ਜੱਥੇਬੰਦੀਆਂ ਜੀਅ ਤੋੜ ਕੇ ਗਰੀਬਾਂ ਦਾ ਢਿੱਡ ਭਰਨ ਤੇ ਲੱਗੀਆਂ ਹਨ, ਜੇਕਰ ਸਮਾਜਿਕ ਜੱਥੇਬੰਦੀਆਂ ਗਰੀਬਾਂ ਦਾ ਢਿੱਡ ਭਰਨ ਲਈ ਸਰਕਾਰੀ ਰਾਸ਼ਨ ਦਾ ਇੰਤਜ਼ਾਰ ਕਰਦੀਆਂ ਤਾਂ ਗਰੀਬਾਂ ਵਿੱਚ ਭੁੱਖਮਾਰੀ ਦੀ ਹਾਲਤ ਬਣ ਜਾਣੀ ਸੀ। ਗਰੀਬਾਂ ਤੋਂ ਬਾਅਦ ਪੰਜਾਬ ਵਿੱਚ ਖਾਸ ਕਰਕੇ ਸ਼ਹਿਰਾਂ ਵਿੱਚ ਮੱਧ ਵਰਗ ਆਉਂਦਾ ਹੈ ਜਿਸ ਦੀ ਗਿਣਤੀ ਗਰੀਬਾਂ ਅਤੇ ਸਰਮਾਏਦਾਰ ਲੋਕਾਂ ਤੋਂ ਕਿਤੇ ਵੱਧ ਹੈ...
ਮੋਗਾ,22 ਅਪ੍ਰੈਲ (ਜਸ਼ਨ): ਕਰੋਨਾ ਮਹਾਂਮਾਰੀ ਕਾਰਨ ਬਲੱਡ ਬੈਂਕ ਮੋਗਾ ਵਿੱਚ ਪੈਦਾ ਹੋਈ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਸ਼ਹੀਦ ਭਗਤ ਸਿੰਘ ਬਲੱਡ ਡੋਨੇਸ਼ਨ ਸੁਸਾਇਟੀ ਝੰਡੇਵਾਲਾ ਵੱਲੋਂ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਵਿੱਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੁਸਾਇਟੀ ਦੇ 15 ਮੈਂਬਰਾਂ ਨੇ ਖੂਨਦਾਨ ਕੀਤਾ । ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਹੇਰ ਦੀ ਅਗਵਾਈ ਹੇਠ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਰੂਰਲ ਐਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ...

Pages