News

ਨਿਹਾਲ ਸਿੰਘ ਵਾਲਾ,19 ਅਪਰੈਲ(ਪੱਤਰ ਪ੍ਰੇਰਕ): ਉੱਘੇ ਪੱਤਰਕਾਰ ਦਵਿੰਦਰਪਾਲ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਗਿ੍ਰਫ਼ਤਾਰ ਤੇ ਜ਼ਲੀਲ ਕਰਨ ਦੀ ਇਲਾਕੇ ਦੀਆਂ ਲੋਕ ਹਿਤੂ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਪੱਤਰਕਾਰ ਭਾਈਚਾਰੇ ਨੇ ਨਿਹਾਲ ਸਿੰਘ ਵਾਲਾ ਦੇ ਰਣਜੀਤ ਬਾਵਾ ਦੀ ਪ੍ਰਧਾਨਗੀ ਹੇਠ ਸਮੂਹ ਪੱਤਰਕਾਰਾਂ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਬਲਾਕ ਪ੍ਰਧਾਨ ਅਮਨਦੀਪ ਮਾਛੀਕੇ,ਹੀਰਾ ਸਿੰਘ ਢਿੱਲੋਂ,ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਰਮਜੀਤ ਮਾਣੂੰਕੇ,...
ਐੱਸ.ਏ.ਐੱਸ.ਨਗਰ 19 ਅਪਰੈਲ( ਤੇਜਿੰਦਰ ਸਿੰਘ ਜਸ਼ਨ ): ਸਕੂਲ ਸਿੱਖਿਆ ਵਿਭਾਗ ਹਮੇਸ਼ਾ ਹੀ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਕਾਰਜ ਕਰਨ ਵਾਲੇ ਸਕੂਲ ਮੁਖੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜ਼ਦਾ ਆਇਆ ਹੈ। ਭਾਵੇਂ ਹੁਣ ਕੋਵਿਡ-19 ਤੋਂ ਰੋਕਥਾਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਨੂੰ ਲਾਕਡਾਊਨ ਕੀਤਾ ਗਿਆ ਹੈ। ਫਿਰ ਵੀ ਸਿੱਖਿਆ ਵਿਭਾਗ ਦੇ ਮਿਹਨਤੀ ਅਫ਼ਸਰ ਅਤੇ ਕਰਮਚਾਰੀ ਘਰ ਬੈਠੇ ਹੀ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾ ਰਹੇ ਹਨ। ਸਕੂਲ...
Tags: GOVERNMENT OF PUNJAB
ਮੋਗਾ,19 ਅਪਰੈਲ(ਜਸ਼ਨ): ਸਨਾਤਨ ਸੰਸਿਤੀ ਸਾਨੂੰ ਸਿਖਾਉਂਦੀ ਹੈ ਕਿ ਸਮਾਜਿਕ ਕਾਰਜ ਧਰਮ ,ਜਾਤ ਜਾਂ ਸੰਪ੍ਰਦਾਇ ਦੇਖ ਕੇ ਨਹੀਂ ਕੀਤੇ ਜਾਂਦੇ ਬਲਕਿ ਇਹ ਮਨ ਦੀ ਭਾਵਨਾ ਹੁੰਦੀ ਹੈ ਕਿ ਜੇ ਸਾਨੂੰ ਪ੍ਰਮਾਤਮਾ ਨੇ ਇਸ ਸੇਵਾ ਦਾ ਕਾਬਲ ਬਣਾਇਆ ਤਾਂ ਸਾਨੂੰ ਪਿੱਛੇ ਨਹੀਂ ਹੱਟਣਾ ਚਾਹੀਦਾ। ਇਸੇ ਭਾਵਨਾ ’ਤੇ ਚੱਲਦਿਆਂ ਰਾਈਸ ਬਰਾਨ ਡੀਲਰ ਐਸੋਸੀਏਸ਼ਨ ਦੇ ਪੈਟਰਨ ਅਤੇ ਇਸਕਾਨ ਪ੍ਰਚਾਰ ਸਮਿਤੀ ਮੋਗਾ ਦੇ ਚੇਅਰਮੈਨ ਦੇਵ ਪ੍ਰਿਆ ਤਿਆਗੀ ਅਤੇ ਉਹਨਾਂ ਦੇ ਪਰਮ ਮਿੱਤਰਾਂ ਵੱਲੋਂ ਕਰੋਨਾ ਵਾਇਰਸ ਦੇ...
Tags: COVID 19
ਮੋਗਾ,19 ਅਪਰੈਲ(ਜਸ਼ਨ): ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵਿੱਚ ਪੰਜਾਬੀ ਟਿ੍ਰਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨੂੰ ਚੰਡੀਗੜ ਪੁਲਿਸ ਦੁਆਰਾ ਜਬਰੀ ਗਿਰਫ਼ਤਾਰ ਕਰਨ ਅਤੇ ਬੇਇੱਜਤ ਕਰਨ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀਆਂ ਨੇ ਇਸ ਘਟਨਾਕ੍ਰਮ ਨੂੂੰ ਪ੍ਰੈੱਸ ਦੀ ਆਜਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। ਨੌਜਵਾਨ ਭਾਰਤ ਸਭਾ ਦੇ ਇਲਾਕਾ ਸਕੱਤਰ ਕਰਮਜੀਤ ਕੋਟਕਪੂਰਾ, ਇਲਾਕਾ ਪ੍ਰਧਾਨ ਰਜਿੰਦਰ ਸਿੰਘ ਰਾਜੇਆਣਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਿਲ੍ਹਾ...
ਮੋਗਾ,19 ਅਪਰੈਲ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਮੋਗਾ ਮੰਡੀ ਵਿਚ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਵਾਸਤੇ ਦਾਣਾ ਮੰਡੀ ਵਿਖੇ ਜਾ ਕੇ ਮੰਡੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਮਪਾਲ ਧਵਨ ,ਵਾਈਸ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂ ਵਾਲਾ ,ਹਰਿੰਦਰ ਟਿੰਕੂ ਮੈਂਬਰ,ਡੀ ਐੱਫ ਐੱਸ ਸੀ ਜੀ ਐੱਸ ਕੰਗ ,ਡੀ ਐੱਮ ਓ ਜਸਵਿੰਦਰ ਸਿੰਘ ,ਸੈਕਟਰੀ ਮਾਰਕੀਟ ਕਮੇਟੀ ਵਜੀਰ ਸਿੰਘ ਆਦਿ ਮੰਡੀ ਅਧਿਕਾਰੀ ਹਾਜ਼ਰ...
ਚੰਡੀਗੜ੍ਹ, 19 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਕੋਵਿਡ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਤੋਂ ਸਿਵਾਏ ਸੂਬੇ ਵਿੱਚ 3 ਮਈ ਤੱਕ ਕਿਸੇ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। 3 ਮਈ ਨੂੰ ਸਥਿਤੀ ਦਾ ਇਕ ਵਾਰ ਫਿਰ ਜਾਇਜ਼ਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਰਫਿੳੂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿੱਤੇ। ਇਸ ਹਫ਼ਤੇ ਸ਼ੁਰੂ ਹੋ ਰਹੇ ਰਮਜ਼ਾਨ...
ਚੰਡੀਗੜ੍ਹ, 19 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਅਧੀਨ ਆਉਂਦੇ ਹੋਣ ਜਾਂ ਨਹੀਂ।ਵਿਧਾਨ ਸਭਾ ਹਲਕਾ ਦੀਨਾਨਗਰ ਦੇ 3500 ਗੈਰ ਪੀ.ਡੀ.ਐਸ. ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਮਗਰੋਂ ਸ੍ਰੀਮਤੀ ਚੌਧਰੀ ਨੇ...
ਚੰਡੀਗੜ੍ਹ, 19 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਟੇਟ ਟੋਲ ਪਲਾਜ਼ਾ ‘ਤੇ ਉਗਰਾਹੀ ਦੀ ਮੁਅੱਤਲੀ ਮਿਆਦ ਵਿਚ 3 ਮਈ ਤੱਕ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ 27 ਮਾਰਚ ਨੂੰ ਉਗਰਾਹੀ ਪ੍ਰਕਿਰਿਆਂ ਨੂੰ ਤਾਲਾਬੰਦੀ ਦੀ ਸੀਮਾ ਤੱਕ ਰੋਕ ਦਿੱਤਾ ਗਿਆ ਸੀ ਪਰ ਹੁਣ ਟੋਲ ਪਲਾਜ਼ਾ 3 ਮਈ ਤੱਕ ਬੰਦ ਰਹਿਣਗੇ ਕਿਉਂਕਿ...
ਚੰਡੀਗੜ੍ਹ, 19 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੋਵਾ ਐਪ ਆਪਣੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰਹਿਣ ਵਿਚ ਸਹਾਇਤਾ ਕਰ ਰਹੀ ਹੈ। ਇਸ ਐਪ ਰਾਹੀਂ ਹਰ ਵਿਅਕਤੀ ਆਪਣੇ ਨੇੜਲੇ ਕਰੋਨਾ ਪਾਜ਼ੇਟਿਵ ਵਿਅਕਤੀ ਤੋਂ ਆਪਣੀ ਦੂਰੀ ਵੇਖ ਸਕਦਾ ਹੈ। ਇਸ ਤੋਂ ਇਲਾਵਾ ਇਹ ਐਪ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕਾਂਤਵਾਸ ਕੀਤੇ ਜਾਂ ਸ਼ੱਕੀ ਮਰੀਜ਼ ਵੱਲੋਂ ਆਪਣੀ ਥਾਂ ਤੋਂ 100 ਮੀਟਰ ਦੂਰ ਜਾਣ ਸਬੰਧੀ ਸੂਚਨਾ ਵੀ ਮੁਹੱਈਆ ਕਰਵਾ ਰਹੀ ਹੈ।ਇਹ ਵਿਸ਼ੇਸ਼ਤਾ ਜਿੱਥੇ...
ਮੋਗਾ, ਅਪ੍ਰੈਲ 19 (ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਮੰਡੀਆਂ ਚ ਅੱਜ ਵੱਖ ਵੱਖ ਥਾਵਾਂ ਤੇ ਸਿਹਤ ਵਿਭਾਗ ਵੱਲੋਂ ਮੰਡੀਆਂ ਚ ਮੌਜੂਦ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਅਤੇ ਪੁਲਸ ਵਾਲੀਆਂ ਦਾ ਸਿਹਤ ਚੈੱਕ ਅਪ ਥਰਮਲ ਸਕੈਨਰ ਰਾਹੀਂ ਕੀਤਾ ਗਿਆ. ਬੱਧਨੀ ਕਲਾਂ ਦਾਣਾ ਮੰਡੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਇਹ ਟੈਸਟ ਕੀਤਾ ਗਿਆ.ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਪਹਿਲਾਂ ਹੱਥ...

Pages