ਫਰੀਦਕੋਟ, 19 ਅਪ੍ਰੈਲ (ਟਿੰਕੂ ਕੁਮਾਰ) :- ਫ਼ਰੀਦਕੋਟ ਦੇ ਪਹਿਲੇ ਕਰੋਨਾ ਪਾਜ਼ੇਟਿਵ ਮਰੀਜ਼ ਇਥੋਂ ਦੇ ਹਰਿੰਦਰਾ ਨਗਰ ਨਿਵਾਸੀ ਆਨੰਦ ਗੋਇਲ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਵਿਸ਼ੇਸ਼ ਕਰੋਨਾ ਵਾਰਡ ਵਿੱਚੋਂ ਇਲਾਜ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ । 2 ਅਪਰੈਲ ਨੂੰ ਆਨੰਦ ਗੋਇਲ ਦੇ ਕਰੋਨਾ ਪਾਜ਼ਟਿਵ ਹੋਣ ਬਾਰੇ ਪਤਾ ਚੱਲਿਆ ਸੀ ।ਜਿਸ ਨੂੰ ਤੁਰੰਤ ਹੀ ਸਿਹਤ ਵਿਭਾਗ ਦੀ ਆਰ ਆਰ ਟੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਸੀ ।...
News
ਕੋਟਈਸੇਖਾਂ ,19 ਅਪਰੈਲ (ਜਸ਼ਨ):ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਕਰਫਿਊ ਦੌਰਾਨ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚ ਵੀ ਦਿਹਾੜੀ ਦੱਪਾ ਕਰਨ ਵਾਲਿਆਂ ਨੂੰ ਘਰਾਂ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸੂਬਾ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਦੇ ਘਰਾਂ ਤੱਕ ਰਾਸ਼ਨ ਪਹੰੁਚਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ । ਰਾਸ਼ਨ ਵੰਡਣ ਦੀ ਮੁਹਿੰਮ ਨੂੰ ਸਫ਼ਲ ਕਰਨ ਲਈ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਦੀਆਂ...
ਧਰਮਕੋਟ,19 ਅਪਰੈਲ (ਜਸ਼ਨ) : ਸੀਨੀਅਰ ਕਾਂਗਰਸੀ ਆਗੂ ਸੋਹਣਾ ਖੇਲ੍ਹਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਧਰਮਕੋਟ ਦੇ ਵਿਧਾਇਕ ਸ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਧਰਮਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਪਹਿਲੇ ਪੜਾਅ ਅਧੀਨ 54 ਪਿੰਡਾਂ ‘ਚ 4 ਹਜ਼ਾਰ 254 ਰਾਸ਼ਨ ਕਿੱਟਾਂ ਦੀ ਪਹੁੰਚ ਹੋ ਗਈ ਹੈ । ਉਹਨਾਂ ਦੱਸਿਆ ਕਿ ਇਸ ਤੋ ਇਲਾਵਾ 24 ਪਿੰਡਾਂ ਮਸਤੇਵਾਲਾ, ਸੈਦ ਮੁਹੰਮਦ, ਰਾਮਗੜ੍ਹ, ਤਖਤੂਵਾਲਾ,...
ਮੋਗਾ,19 ਅਪਰੈਲ (ਜਸ਼ਨ): ਪੰਜਾਬ ਸਰਕਾਰ ਵੱਲੋਂ ਕਰਫਿਊ ਕਾਰਨ ਘਰਾਂ ਵਿਚ ਰੁਕਣ ਵਾਲੇ ਦਿਹਾੜੀ ਦੱਪਾ ਕਰਨ ਵਾਲਿਆਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਵੱਡੇ ਪੱਧਰ ’ਤੇ ਵੱਖ ਵੱਖ ਜ਼ਿਲ੍ਹਿਆਂ ਵਿਚ ਰਾਸ਼ਨ ਵੰਡਿਆ ਜਾ ਰਿਹਾ ਹੈ । ਮੋਗਾ ਹਲਕੇ ਦੇ ਵੱਖ ਵੱਖ ਵਾਰਡਾਂ ਵਿਚ ਇਸ ਰਾਸ਼ਨ ਨੂੰ ਵੰਡਣ ਲਈ ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ ਚਕਰ ਦੀ ਅਗਵਾਈ ਵੱਲੋਂ ਨੌਜਵਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਉਹ ਗਰਾਂਊਂਡ ਲੈਵਲ...
ਚੰਡੀਗੜ•, 18 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ।ਮੁੱਖ ਮੰਤਰੀ ਨੇ ਦੋਵਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ...
ਮੋਗਾ/ਅਜੀਤਵਾਲ, 18 ਅਪ੍ਰੈਲ (ਜਸ਼ਨ): ਕਰੋਨਾ ਪਾਜ਼ਿਟਿਵ ਲੁਧਿਆਣਾ ਦੇ ਏ.ਸੀ ਪੀ. ਅਨਿਲ ਕੋਹਲੀ ਦੇ ਡਰਾਈਵਰ ਪ੍ਰਭਜੋਤ ਸਿੰਘ ਫਿਰੋਜ਼ਪੁਰ ਦੇ ਵੀ ਕਰੋਨਾ ਪਾਜ਼ਿਟਿਵ ਆ ਜਾਣ ਨਾਲ ਨਾ ਸਿਰਫ਼ ਫਿਰੋਜ਼ਪੁਰ ਪ੍ਰਸ਼ਾਸਨ ਨੂੰ ਚੌਕੰਨਾ ਹੋਣਾ ਪਿਆ ਹੈ ਬਲਕਿ ਇਸ ਪੁਲਿਸ ਕਰਮਚਾਰੀ ਵੱਲੋਂ ਪਿਛਲੇ ਦਿਨੀਂ ਮੋਗਾ ਅਤੇ ਹੋਰਨਾਂ ਇਲਾਕਿਆਂ ਵਿਚ ਆਪਣੇ ਜਾਣਕਾਰਾਂ ਨਾਲ ਕੀਤੀਆਂ ਮੁਲਾਕਾਤਾਂ ਕਾਰਨ ਹੋਰ ਪਰਿਵਾਰ ਵੀ ਸਿਹਤ ਵਿਭਾਗ ਦੀ ਜਾਂਚ ਦੇ ਘੇਰੇ ਵਿਚ ਆ ਗਏ ਹਨ ਜਿਸ ਕਾਰਨ ਗੰਨਮੈਨ ਦੇ ਨਾਨਕੇ ਮੋਗਾ ਦੇ...
ਨੱਥੂਵਾਲਾ ਗਰਬੀ , 18 ਅਪ੍ਰੈਲ (ਪੱਤਰ ਪਰੇਰਕ)-ਕੋਰੋਨਾ ਵਾਇਰਸ ਦੀ ਫੈਲੀ ਹੋਈ ਮਹਾਂਮਾਰੀ ਦੇ ਕਾਰਨ ਪੂਰੇ ਭਾਰਤ ਵਿੱਚ ਲਾਕਡਾਊਨ ਚੱਲ ਰਿਹਾ ਹੈ,ਜਿਸ ਦੇ ਨਾਲ ਸਾਰੇ ਕਾਰੋਬਾਰ ਬੰਦ ਹੋ ਗਏ ਹਨ ਅਤੇ ਸਰਕਾਰਾਂ ਦੀ ਆਮਦਨ ਤੇ ਵੀ ਬੁਰਾ ਅਸਰ ਪਿਆ ਹੈ। ਅਜਿਹੀ ਸਥਿਤੀ ਵਿੱਚ ਜਿੱਥੇ ਸਰਕਾਰਾਂ ਨੂੰ ਆਪਣੇ ਨਾਗਰਿਕਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਉਨਾ੍ਹ ਨੂੰ ਬਿਮਾਰੀ ਤੋਂ ਬਣਾਉਣ ਲਈ ਮੰਦੀ ਆਰਥਿਕਤਾ ਨਾਲ ਲੜਨਾ ਪੈ ਰਿਹਾ ਹੈ ਉੱਥੇ ਹੀ ਸਰਕਾਰਾਂ ਨੂੰ ਆਪਣੇ ਮੁਲਾਜਮਾਂ ਨੂੰ ਤਨਖਾਹਾਂ...
ਮੋਗਾ,18 ਅਪਰੈਲ(ਜਸ਼ਨ): ਉੱਘੇ ਲੇਖਕ ਅਤੇ ਰੰਗਕਰਮੀ ਰਾਜਵਿੰਦਰ ਰੌਂਤਾ ਦਾ ਵੱਲੋਂ ਲੁਧਿਆਣਾ ਪੁਲਿਸ ਦੇ ਉਚ ਅਧਿਕਾਰੀ ਅਨਿਲ ਕੁਮਾਰ ਕੋਹਲੀ ਦੀ ਕਰੋਨਾ ਨਾਲ ਹੋਈ ਮੌਤ ਬੇਹੱਦ ਦੁਖਦਾਈ ਹੈ। ਉਹਨਾਂ ਕਿਹਾ ਕਿ ਏ ਸੀ ਪੀ ਦੀ ਲੋਕਾਂ ਲਈ ਕਰੋਨਾ ਨਾਲ ਜੰਗ ਲੜਦਿਆਂ ਹੋਈ ਮੌਤ ਇਕ ਸ਼ਹੀਦੀ ਹੈ। ਉਹਨਾਂ ਕਿਹਾ ਕਿ ਪੁਲਿਸ ਵਾਲੇ ਕਰੋਨਾ ਨਾਲ ਸਭ ਤੋਂ ਮੂਹਰੇ ਹੋ ਕੇ ਲੜਾਈ ਲੜ ਰਹੇ ਹਨ। ਪੁਲਿਸ ਨੂੰ ਕਰੋਨਾ ਹੋਣਾ ਸਮਾਜ ਲਈ ਘਾਤਕ ਤੇ ਦੁਖਦਾਈ ਹੈ। ਉਹਨਾਂ ਕਿਹਾ ਕਿ ਜੇਕਰ ਪੁਲਿਸ ਤੰਦਰੁਸਤ ,...
ਚੰਡੀਗੜ੍ਹ/ਅੰਮ੍ਰਤਸਰ, 18 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : -ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਦਾ ਵਾਸੀ ਹਰਜਿੰਦਰ ਸਿੰਘ, ਜਿੰਨਾ ਦੀ ਉਮਰ ਕਰੀਬ 65 ਸਾਲ ਹੈ, ਨੇ ਕੋਰੋਨਾ ਵਿੁਰੱਧ ਜੰਗ ਜਿੱਤ ਲਈ ਹੈ। ਲਗਭਗ 16 ਦਿਨਾਂ ਬਾਅਦ ਉਹ ਤੰਦਰੁਸਤ ਹੋ ਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਆਪਣੇ ਪਿੰਡ ਨੂੰ ਗਏ ਹਨ। ਇਸ ਮੌਕੇ ਖੁਸ਼ੀ ਵਿਚ ਖੀਵੇ ਹੋਏ ਸ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਂ ਮੋਰਾਂਵਾਲੀ ਪਿੰਡ ਦੇ ਕੋਰੋਨਾ ਪ੍ਰਭਵਿਤ ਮਰੀਜ਼ ਦੇ ਸੰਪਰਕ...
ਚੰਡੀਗੜ੍ਹ/ਅੰਮਿ੍ਰਤਸਰ, 18 ਅਪ੍ਰੈਲ (ਜਸ਼ਨ)- ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ਉਤੇ ਕੀਤੀ ਮਹਿਲਾ ਦੀ ਸ਼ਿਕਾਇਤ ਉਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਉਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ ਪਰਿਵਾਰ ਵੱਲੋਂ ਖੋਹੇ ਗਏ ਉਸਦੇ ਬੱਚੇ ਮਾਂ ਦੇ ਹਵਾਲੇ ਕਰਵਾਏ। ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਫੋਨ ਕਰਨ ਵਾਲੀ ਮਹਿਲਾ ਨੇ ਮੈਨੂੰ ਦੱਸਿਆ ਕਿ ਮੇਰੇ ਡੇਢ ਮਹੀਨੇ ਅਤੇ...

