News

ਮੋਗਾ, 18 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਸਿੱਖ ਪੰਥ ਦੇ ਮਹਾਨ ਕੀਰਤਨੀਏ,ਰਾਗਾਂ ਦੇ ਧਨੀ,ਦਮਦਾਰ ਔਰ ਮਿਠੀ ਆਵਾਜ਼ ਦੇ ਮਾਲਿਕ,ਬਾ-ਕਮਾਲ ਗਵਾਈਏ,ਗੁਰੂ ਰਾਮਦਾਸ ਜੀ ਦੇ ਦਰ ਘਰ,ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ,ਦੇ ਸਰੀਰਕ ਵਿਛੋੜੇ ਨੇ ਸਮੁਚੇ ਸਿੱਖ ਜਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਖ਼ਾਲਸਾ ਜੀ ਅਤੇ ਉਹਨਾਂ ਦੀ ਮੌਸੀਕੀ (ਸੰਗੀਤਕ ਕਲਾ)ਨੂੰ ਮੁਹੱਬਤ ਕਰਨ ਵਾਲਾ,ਹਰ ਇੱਕ ਇਨਸਾਨ,ਭਾਈ ਸਾਹਿਬ ਜੀ ਦੇ...
Tags: OBITUARY
ਲੁਧਿਆਣਾ ,18 ਅਪਰੈਲ (ਨਵਦੀਪ ਮਹੇਸ਼ਰੀ / ਜਸ਼ਨ): ਕਰੋਨਾ ਪਾਜ਼ਿਟਿਵ ਪਾਏ ਜਾਣ ਵਾਲੇ ਲੁਧਿਆਣਾ ਦੇ ਏ ਸੀ ਪੀ ਅਨਿਲ ਕੋਹਲੀ ਦਾ ਅੱਜ ਦੇਹਾਂਤ ਹੋ ਗਿਆ ਉਹ ਪਿਛਲੇ ਦਿਨੀਂ ਕਰੋਨਾ ਪਾਜ਼ਿਟਿਵ ਆਉਣ ਕਾਰਨ ਲੁਧਿਆਣਾ ਵਿਖੇ ਜ਼ੇਰੇ ਇਲਾਜ ਸਨ ਅਤੇ ਉਹਨਾਂ ਦੀ ਹਾਲਤ ਇਨੀ ਨਾਜ਼ੁਕ ਸੀ ਕਿ ਉਹਨਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਪੰਜਾਬ ਸਰਕਾਰ ਏ ਸੀ ਪੀ ਅਨਿਲ ਕੋਹਲੀ ਨੂੰ ਬਚਾਉਣ ਲਈ ਪਲਾਜ਼ਮਾ ਥਰੈਪੀ ਦੀ ਆਗਿਆ ਦੇ ਦਿੱਤੀ ਸੀ ਅਤੇ ਇਸ ਥਰੈਪੀ ਲਈ ਉਹਨਾਂ ਨੂੰ ਕਰੋਨਾ ਸੰਕਰਮਣ ਤੋਂ...
Tags: #CORONAVIRUS
ਮੋਗਾ, 17 ਅਪ੍ਰੈਲ (ਜਸ਼ਨ)-ਮੋਗਾ ਨਗਰ ਨਿਗਮ ਦੇ ਵਾਰਡ ਨੰਬਰ 2 ਦੇ ਕੌਂਸਲਰ ਮਨਜੀਤ ਮਾਨ ਸੀਨੀਅਰ ਕਾਂਗਰਸੀ ਆਗੂ ਵਲੋਂ ਕਰਫਿਊ ਕਾਰਨ ਆਈ ਰਾਸ਼ਨ ਦੀ ਕਮੀ ਤੋਂ ਨਿਜਾਤ ਪਾਉਣ ਲਈ ਵਾਰਡ ਨੰਬਰ 2 ਅਤੇ ਨਾਲ ਲਗਦੇ ਵਾਰਡਾਂ ਅੰਦਰ ਲੋੜਵੰਦ ਪਰਿਵਾਰਾਂ ਨੂੰ ਨਿੱਜੀ ਤੌਰ ’ਤੇ ਰਾਸਨ ਵੰਡਣ ਦਾ ਕਾਰਜ 31 ਮਾਰਚ ਤੋਂ ਲੈ ਕੇ ਹੁਣ ਤੱਕ ਨਿਰੰਤਰ ਜਾਰੀ ਹੈ, ਹੁਣ ਤੱਕ ਮਾਨ ਨੇ ਆਪਣੇ ਕੋਲੋਂ 70 ਹਜ਼ਾਰ ਰੁਪਏ ਦਾ ਰਾਸ਼ਨ ਤਕਰੀਬਨ 200 ਪਰਿਵਾਰਾਂ ਨੂੰ ਵੰਡਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ...
Tags: COVID 19
ਚੰਡੀਗੜ੍ਹ, 17 ਅਪਰੈਲ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਨਤਕ ਤੌਰ ’ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡਿਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖਤਰਨਾਕ...
Tags: COVID 19
ਮੋਗਾ,17 ਅਪਰੈਲ (ਜਸ਼ਨ): ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਸੱਦੇ ਸਰਕਾਰ ਵੱਲੋਂ ਕਣਕ ਖਰੀਦਣ ਦੀਆਂ ਲਗਾਈਆਂ ਬੇਲੋੜੀਆਂ ਸ਼ਰਤਾਂ ਦੇ ਖਿਲਾਫ ਅੱਜ ਪਿੰਡ ਰੋਡੇ ਖੁਰਦ ,ਪਿੰਡ ਰੋਡੇ ਸਰਜਾ ਵਿਖੇ ਟਰੈਕਟਰਾਂ ਕੰਬਾਈਨਾਂ ਅਤੇ ਘਰਾਂ ਤੇ ਕਾਲੀਆਂ ਝੰਡੀਆਂ ਲਾ ਕੇ ਕਿਸਾਨਾਂ ਨੇ ਰੋਸ ਜਤਾਇਆ । ਇਸ ਮੌਕੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਕਰਨ ਲਈ ਕਿਸਾਨਾਂ ਤੇ...
ਮੋਗਾ,17 ਅਪਰੈਲ (ਜਸ਼ਨ): ਕਰੋਨਾ ਵਾਇਰਸ ਦੇ ਸੰਕਰਮਣ ਤੋਂ ਬਚਾਅ ਲਈ ਸਮੁੱਚੇ ਦੇਸ਼ ਵਿਚ ਦੂਜੀ ਵਾਰ ਸ਼ੁਰੂ ਹੋਏ ਲੌਕਡਾਊਨ ਅਤੇ ਸੂਬੇ ਵਿਚ ਲੱਗੇ ਕਰਫਿਊ ਦੇ ਮੱਦੇਨਜ਼ਰ ਮੋਗਾ ਜ਼ਿਲ੍ਹੇ ਵਿਚ ਸਥਿਤੀ ’ਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਅੱਜ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਸਮਾਜਿਕ ਦੂਰੀ ਨੂੰ ਕਾਇਮ ਰੱਖਦਿਆਂ ਕਣਕ ਦੀ ਆਮਦ ਨੂੰ ਲੈ ਕੇ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ...
Tags: COVID 19
ਚੰਡੀਗੜ੍ਹ, 17 ਅਪ੍ਰੈਲ ਪੰਜਾਬ ਸਰਕਾਰ ਨੇ ਫੇਸਬੁੱਕ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਵਿਡ-19 ਸੰਬੰਧੀ ਜਾਣਕਾਰੀ ਬਾਰੇ ਅਪਡੇਟ ਰੱਖਣ ਲਈ ਇੱਕ ਵਿਸ਼ੇਸ਼ ਚੈਟਬੋਟ ਤਿਆਰ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਚੈਟਬੋਟ ਫੇਸਬੁੱਕ ਪੇਜ https://www.facebook.com/PunjabGovtIndia . ਉੱਤੇ ਉਪਲਬਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੰਨੇ ਦੇ ਮੈਸੇਜ ਬਟਨ ਤੇ ਕਲਿੱਕ ਕਰਕੇ ਇਸ ਚੈਟਬੋਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਚੈਟਬੋਟ...
ਚੰਡੀਗੜ੍ਹ, 17 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ-19 ਦੀ ਮਹਾਂਮਾਰੀ ਉਤੇ ਕਾਬੂ ਪਾਉਣ ਲਈ ਪੂਰੇ ਮੁਲਕ ਦੀਆਂ ਰਾਜ ਸਰਕਾਰਾਂ ਵਿੱਚੋਂ ਸਭ ਤੋਂ ਤੇਜ਼ੀ ਨਾਲ ਸਖ਼ਤ ਫੈਸਲੇ ਲੈਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਰੇ ਵਿਭਾਗਾਂ ਦੇ ਸਾਰੇ ਵਿੰਗਾਂ ਵਿੱਚ ਤਾਲਮੇਲ ਬਿਠਾ ਕੇ ਇਸ ਜੰਗ ਨੂੰ ਤੀਬਰ ਕੀਤਾ ਹੋਇਆ ਹੈ। ਇਸ ਜੰਗ ਵਿੱਚ ਲੱਗੇ ਸਾਰੇ ਵਿਭਾਗਾਂ ਵਿੱਚੋਂ ਫਰੰਟ ਲਾਈਨ (ਮੂਹਰਲੀ ਸਫ਼) ਵਿੱਚ ਆਉਂਦਾ ਸਿਹਤ ਵਿਭਾਗ ਜਿੱਥੇ ਇਕ...
ਮੋਗਾ, 17 ਅਪ੍ਰੈਲ(ਜਸ਼ਨ): ਪੰਜਾਬ ਸਰਕਾਰ ਵੱਲੋ ਕਣਕ ਦੀ ਖ੍ਰੀਦ ਲਈ ਮੰਡੀਆਂ ਵਿੱਚ ਜਿਣਸ ਲੈ ਕੇ ਆਉਣ ਲਈ ਕਿਸਾਨਾ ਨੁੰ ਆੜ੍ਹਤੀਆਂ ਰਾਹੀ ਕਰਫਿਉ ਪਾਸ ਜਾਰੀ ਕੀਤੇ ਜਾ ਰਹੇ ਹਨ।ਬਿਨ੍ਹਾਂ ਇਨ੍ਹਾਂ ਕਰਫਿਊ ਪਾਸਾਂ ਦੇ ਕੋਈ ਵੀ ਆੜ੍ਹਤੀਆ, ਕਿਸਾਨ ਜਾਂ ਲੇਬਰ ਮੰਡੀ ਵਿੱਚ ਦਾਖਲ ਨਹੀ ਹੋ ਸਕਦਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸੂਬੇ ਵਿੱਚ ਕਰੋਨਾ ਵਾਈਰਸ ਦੇ ਪਸਾਰ ਨੂੰ ਠੱਲ੍ਹ ਪਾਉਣ ਲਈ ਅਤੇ ਨਾਲ ਹੀ ਕਣਕ ਦੀ ਖ੍ਰੀਦ ਨੂੰ...
ਮੋਗਾ 17 ਅਪ੍ਰੈਲ(ਜਸ਼ਨ):ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਰੋਨਾ ਵਾਈਰਸ ਕਰਕੇ ਲਗਾਏ ਗਏ ਕਰਫਿਊ ਕਾਰਣ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਸਿਹਤ ਤੇ ਕਰੋਨਾ ਦਾ ਕੋਈ ਵੀ ਪ੍ਰਭਾਵ ਨਾ ਪਵੇ ਇਸ ਗੱਲ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਬੱਧਨੀ ਕਲਾਂ ਦਾਣਾ ਮੰਡੀ ਵਿੱਚ ਆਪਣੀ ਜਿਣਸ ਲੈ ਕੇ ਆਏ ਕਿਸਾਨ ਨੇ ਪਹਿਲਾਂ ਆਪਣੇ ਹੱਥ ਧੋਤੇ ਅਤੇ ਉਸਤੋ ਬਾਅਦ ਉਸਦਾ...

Pages