ਮੋਗਾ,13 ਅਪਰੈਲ(ਜਸ਼ਨ): ਅੱਜ ਨਗਰ ਨਿਗਮ ਦੇ ਕਰਮਚਾਰੀਆਂ ਨੇ ਆਪਣੀ ਨੇਕ ਕਮਾਈ ਵਿਚੋਂ ਇਕ ਦਿਨ ਦੀ ਤਨਖਾਹ ਇਕ ਲੱਖ 35 ਹਜ਼ਾਰ ਰੁਪਏ ਦਾ ਚੈੱਕ ਸੀ ਐੱਮ ਕੋਵਿਡ 19 ਰੀਲੀਫ਼ ਫੰਡ ਲਈ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੂੰ ਸੌਂਪਅਿਾ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਏ ਡੀ ਸੀ ਮੈਡਮ ਅਨੀਤਾ ਦਰਸ਼ੀ ਵੀ ਮੌਜੂਦ ਸਨ। ਇਸ ਮੌਕੇ ਡਾ: ਹਰਜੋਤ ਕਮਲ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਨਗਰ ਨਿਗਮ ਦੇ ਕਰਮਸ਼ੀਲ ਯੋਧੇ ਨਾ ਸਿਰਫ਼ ਫਰੰਟ ਫੁੱਟ ’ਤੇ ਰਹਿ ਕੇ ਜੰਗੀ ਪੱਧਰ ਤੇ ਸ਼ਹਿਰ ਵਿਚ...
News
ਮੋਗਾ 13 ਅਪ੍ਰੈਲ:(ਜਸ਼ਨ):ਪਟਿਆਲਾ ਵਿਖੇ ਸ਼ਰਾਰਤੀ ਅਨਸਰਾਂ ਵੱਲੋ ਪੁਲਿਸ ਦੇ ਕਰਮਚਾਰੀ ਉੱਤੇ ਕੀਤੇ ਗਏ ਹਮਲੇ ਅਤੇ ਪੁਲਿਸ ਮੁਲਾਜ਼ਮ ਦਾ ਹੱਥ ਵੱਢਣ ਵਾਲੀ ਘਟਨਾ ਸਬੰਧੀ ਮੋਗਾ ਵਾਸੀ ਵੱਲੋ ਸੋਸ਼ਲ ਮੀਡੀਏ ਉੱਤੇ ਪਾਈ ਗਈ ਇਤਰਾਜ਼ਯੋਗ ਸਮੱਗਰੀ ਤੇ ਚੱਲਦਿਆਂ ਅੱਜ ਮੋਗਾ ਪੁਲਿਸ ਵੱਲੋ ਸੰਤ ਗੁਲਾਬ ਸਿੰਘ ਨਗਰ ਮੋਗਾ ਦੇ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਦੋਸ਼ੀ ਵਰਿੰਦਰਪਾਲ...
ਮੋਗਾ,13 ਅਪਰੈਲ (ਜਸ਼ਨ) : ਪਿੰਡ ਮਹਿਰੋਂ ਦੇ ਵਸਨੀਕ ਸਮਾਜ ਸੇਵੀ ਬਲਤੇਜ ਸਿੰਘ ਅਤੇ ਕੈਨੇਡਾ ਦੇ ਵਸਨੀਕ ਉਹਨਾਂ ਦੀ ਭੈਣ ਕਿਰਨਦੀਪ ਕੌਰ ਵੱਲੋਂ ਸਿਹਤ ਵਿਭਾਗ ਮੋਗਾ ਅਧੀਨ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਕੰਮ ਕਰ ਰਹੀਆਂ ਨੌਂ 108 ਐਂਬੂਲੈਂਸਾਂ ਦੇ ਸਟਾਫ ਨੂੰ ਕਰੋਨਾ ਖਿਲਾਫ ਲੜੀ ਜਾ ਰਹੀ ਜੰਗ ਨੂੰ ਜਿੱਤਣ ਲਈ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਨ ਦੇ ਮਕਸਦ ਨਾਲ 40 ਪੀ.ਪੀ.ਈ. ਕਿੱਟਾਂ ਸੌਂਪੀਆਂ ਗਈਆਂ । ਬਲਤੇਜ ਸਿੰਘ ਮਹਿਰੋਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਹ...
ਮੋਗਾ,13 ਅਪਰੈਲ (ਜਸ਼ਨ) : ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਦੇ ਐਂਬੂਲੈਂਸ ਡਰਾਈਵਰਾਂ ਲੈਬਾਰਟਰੀ ਕਰਮਚਾਰੀਆਂ ਨੂੰ ਕਰੋਨਾ ਪੀੜਤਾਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ,ਵੇਲੇ ਪਰਸਨਲ ਪ੍ਰੋਟੈਕਟਿਵ ਇੱਕ ਮਿੰਟ ਦੀ ਵਰਤੋਂ ਕਰਨ ਦੀ ਟ੍ਰੇਨਿੰਗ ਦਿੱਤੀ ਅਤੇ ਨਾਲ ਹੀ ਇਨ੍ਹਾਂ ਕਿੱਟਾਂ ਨੂੰ ਮੁਹੱਈਆ ਕਰਵਾਇਆ। ਨੌਜਵਾਨ ਭਾਰਤ ਸਭਾ ਦੇ ਇਲਾਕਾ ਸਕੱਤਰ ਕਰਮਜੀਤ ਮਾਣੂੰਕੇ ,ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ...
ਨਿਹਾਲ ਸਿੰਘ ਵਾਲਾ,13 ਅਪਰੈਲ(ਜਸ਼ਨ): ਮਹਾਵੀਰ ਸੈਨਾ (ਭਾਰਤ) ਦੇ ਰਾਸ਼ਟਰੀ ਪ੍ਰਧਾਨ ਗੌਰਵ ਕੱਕੜ ਮਹਾਵੀਰ ਸੈਨਾ ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਦੀ ਅਤੇ ਜਸਪਾਲ ਸਿੰਘ ਪੰਜਗਰਾਈਂ ਜਰਨਲ ਸਕੱਤਰ ਅਤੇ ਸੈਂਬਰ ਫਿਲਮ ਸੈਂਸਰ ਬੋਰਡ ਭਾਰਤ ਸਰਕਾਰ ਅਤੇ ਵਾਇਸ ਪ੍ਰਧਾਨ ਅਰਜਨ ਕੁਮਾਰ ਮੋਂਗਾ ਦੀ ਇਕ ਵੀਡੀਓ ਕਾਨਫਰੰਸ ਮੀਟਿੰਗ ਹੋਈ ਜਿਸ ਵਿਚ ਵਿਚਾਰ ਪ੍ਰਗਟ ਕੀਤਾ ਗਿਆ ਕਿ ਗੁਰਮੀਤ ਸਿੰਘ ਮੀਤ ਪਿੰਡ ਘੋਲੀਆ ਖੁਰਦ ਮੰਡਲ ਨਿਹਾਲ ਸਿੰਘ ਵਾਲਾ ਜਿਲਾ (ਮੋਗਾ) ਵਿਚ ਸਮਾਜ ਭਲਾਈ...
ਮੋਗਾ 13 ਅਪ੍ਰੈਲ (ਜਸ਼ਨ): ਕਰੋਨਾ ਵਾਇਰਸ ਪੂਰੀ ਦੁਨੀਆਂ ਦਾ ਇਮਤਿਹਾਨ ਲੈ ਰਿਹਾ ਹੈ ਅਤੇ ਦੁਨੀਆਂ ਦੇ ਡਾਕਟਰ, ਪੁਲਿਸ ਮੁਲਾਜਮ ਅਤੇ ਸਮਾਜ ਸੇਵੀ ਸੰਸਥਾਵਾਂ ਮਾਨਵਤਾ ਨੂੰ ਬਚਾਉਣ ਲਈ ਆਪਣੇ ਪਰਿਵਾਰਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਇਸ ਦੁਸ਼ਮਣ ਨਾਲ ਦਿਨ ਰਾਤ ਇੱਕ ਕਰਕੇ ਲੜ ਰਹੀਆਂ ਹਨ। ਇਹ ਜੰਗ ਅਜਿਹੇ ਦੁਸ਼ਮਣਾਂ ਨਾਲੋਂ ਵੀ ਵੱਡੀ ਹੈ ਜੋ ਐਟਮੀ ਤਾਕਤ ਰਖਦੇ ਹੋਣ ਦੂਸਰਾ ਇਹ ਦੁਸ਼ਮਣ ਦਿਸਦਾ ਨਹੀਂ, ਦੁਨੀਆਂ ਦੀ ਕਿਸੇ ਵੀ ਸਰਕਾਰ ਪਾਸ ਇਸ ਦੁਸ਼ਮਣ ਨਾਲ ਲੜਣ ਲਈ ਪੂਰਨ ਸਾਧਨ ਵੀ ਨਹੀਂ...
ਬਠਿੰਡਾ, 12 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਅੱਜ ਪਟਿਆਲਾ ਵਿੱਖੇ ਪੁਲਿਸ ਮੁਲਾਜ਼ਮਾਂ ਉੱਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਹੱਥ ਵੱਢੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਦੋਸ਼ੀਆਂ ਉੱਪਰ ਸਖਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਅੱਜ ਦੇਸ਼ ਦੇ ਨਾਲ ਪੰਜਾਬ ਸੂਬਾ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕਿਆ ਹੈ ਹਰ ਦਿਨ ਵੱਧ ਰਹੇ ਨਵੇਂ ਕੇਸਾਂ...
ਚੰਡੀਗੜ•, 12 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਵਿਸਾਖੀ ਦੇ ਮੌਕੇ 14 ਅਪਰੈਲ 2020 ਦੀ ਬਜਾਏ 13 ਅਪਰੈਲ (ਸੋਮਵਾਰ) ਦੀ ਗਜ਼ਟਿਡ ਛੁੱਟੀ ਐਲਾਨੀ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਮੁਤਾਬਕ 13 ਅਪਰੈਲ 2020 ਨੂੰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਬੁਲਾਰੇ ਨੇ ਅੱਗੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਵਸ...
*ਭਲਕੇ (13 ਅਪਰੈਲ) ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਮਹਾਮਾਰੀ ਦੇ ਖਾਤਮੇ ਲਈ ਅਰਦਾਸ ਕਰਨ ਲਈ ਆਖਿਆ ਚੰਡੀਗੜ•, 12 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ•ੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 'ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ...
ਚੰਡੀਗੜ੍ਹ, 12 ਅਪ੍ਰੈਲ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ:ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਪਟਿਆਲਾ ਦੀ ਸਬਜੀ ਮੰਡੀ ਵਿਖੇ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੌਕੀ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ 'ਤੇ ਹੋਏ “ਵਹਿਸ਼ੀ ਹਮਲੇ” ਦੀ ਨਿਖੇਧੀ ਕੀਤੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਪੁਲਿਸ ਅਧਿਕਾਰੀਆਂ ਦੇ ਨਾਲ ਪੂਰੀ ਇੱਕਜੁਟਤਾ ਨਾਲ ਖੜ੍ਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਡੀ ਸੁਰੱਖਿਆ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ...

