* ਡੀ ਈ ਓ ਮਮਤਾ ਬਜਾਜ ਅਤੇ ਡਿਪਟੀ ਡੀ ਈ ਓ ਗੁਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਕੀਤਾ ਉਤਸ਼ਾਹਿਤ ਮੋਗਾ, 27 ਸਤੰਬਰ (ਜਸ਼ਨ): ਭਾਰਤ ਸਰਕਾਰ ਦੇ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨ ਸੀ ਈ ਆਰ ਟੀ) ਦੀ ਦੇਖ ਰੇਖ ਵਿਚ ਦੇਸ਼ ਭਰ ਵਿਚ ਕਰਵਾਏ ਜਾ ਰਹੇ ਕਲਾ ਉਤਸਵਾਂ ਦੀ ਲੜੀ ਤਹਿਤ ਐਮੀਨੈਂਸ ਸਕੂਲ ਲੰਢੇਕੇ ਤੋਂ ਅੱਜ ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਆਗਾਜ਼ ਹੋਇਆ ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ...
News
*ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬੇ ਕੀਤੇ ਸਾਂਝੇ ਮੋਗਾ, 27 ਸਤੰਬਰ (ਜਸ਼ਨ): ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਅਤੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਦਾ ਆਖਣਾ ਹੈ ਕਿ ਵਿਦੇਸ਼ਾਂ ‘ਚ ਉੱਚ ਵਿੱਦਿਆ ਹਾਸਲ ਕਰਨ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਕਨੇਡਾ ਦੀ ਧਰਤੀ ’ਤੇ ਦਰਪੇਸ਼ ਸਮੱਸਿਆਵਾਂ ਅਤੇ ਉਹਨਾਂ ਨੂੰ ਮਾਨਸਿਕ ਅਤੇ ਵਿਵਹਾਰਕ ਤੌਰ ’ਤੇ ਆਪਣੇ ਆਪ ਨੂੰ ਉਸ ਮਾਹੌਲ ਵਿਚ ਢਾਲਣ ਲਈ ਅਗਾਊਂ ਕਾਊਂਸਲਿੰਗ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤੇ ਜਾਣ...
ਪੰਜਾਬੀ ਸਿਨਮਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਿਰਦੇਸ਼ਕ ਮਨਮੋਹਨ ਸਿੰਘ ਦੀ ਫਿਲਮ “ਜੀ ਆਇਆ ਨੂੰ” ਜਰੀਏ ਹੋਈ ਸੀ। ਪਰਵਾਸ ਨਾਲ ਸੰਬੰਧਿਤ ਇਸ ਫਿਲਮ ਨੇ ਪੰਜਾਬੀ ਇੰਡਸਟਰੀ ਨੂੰ ਮੁੜ-ਸੁਰਜੀਤ ਕੀਤਾ ਸੀ। ਇਸ ਫ਼ਿਲਮ ਤੋਂ ਬਾਅਦ ਅੱਜ ਪੰਜਾਬੀ ਇੰਡਸਟਈ ਇਸ ਮੁਕਾਮ ‘ਤੇ ਹੈ ਕਿ ਪੰਜਾਬੀ ਫ਼ਿਲਮਾਂ ਦੁਨੀਆਂ ਭਰ ਵਿੱਚ ਦੇਖੀਆਂ ਜਾ ਰਹੀਆਂ ਹਨ। ਇਕ ਲੰਮੇ ਅਰਸੇ ਤੋਂ ਬਾਅਦ ਹੁਣ ਪਰਵਾਸ ਨਾਲ ਸਬੰਧਿਤ ਇਕ ਹੋਰ ਪੰਜਾਬੀ ਫ਼ਿਲਮ “ਪਿੰਡ ਅਮਰੀਕਾ” ਰਿਲੀਜ ਹੋਣ ਜਾ ਰਹੀ ਹੈ। 6 ਅਕਤੂਬਰ ਨੂੰ ਰਿਲੀਜ...
मोगा, 26 सितंबर (जशन ) : द मोगा आर्ट्स क्लब की ओर से हर साल की तरह इस साल भी मर्यादा पुरुषोत्तम भगवान श्री राम की जीवनी पर आधारित 29 सितंबर से 8 अक्टूबर तक पुरानी दाना मंडी भारत माता मंदिर के नजदीक रामलीला का मंचन होने जा रहा है। आज मोगा शहर के प्रमुख समाजसेवी एवं सीता स्वयंवर क्लब के प्रधान देवप्रिय त्यागी को रामलीला मंचन देखने के लिए निमंत्रण पत्र दिया गया। इस मौके पर...
ਮੋਗਾ, 26 ਸਤੰਬਰ (ਜਸ਼ਨ)- ਪਿੰਡ ਦੋਦਾ , ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਗੁਰਵੀਰ ਸਿੰਘ ਦਾ ਕੈਨੇਡਾ ਦਾ ਸਪਾਊਸ ਵੀਜ਼ਾ 31 ਦਿਨਾਂ ‘ਚ ਮਨਜ਼ੂਰ ਹੋ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਵੀਰ ਸਿੰਘ ਤੇ ਗੁਰਪ੍ਰੀਤ ਕੌਰ ਦਾ ਵਿਆਹ ਮਿਤੀ 28 ਮਈ 2023 ਨੂੰ ਹੋਇਆ ਤੇ ਵਿਆਹ ਤੋਂ ਬਾਅਦ ਗੁਰਪ੍ਰੀਤ ਕੌਰ ਗੁਰਵੀਰ ਸਿੰਘ ਦੀ ਫਾਈਲ ਲਗਵਾ ਕੇ ਕੈਨੇਡਾ...
ਮੋਗਾ, 26 ਸਤੰਬਰ (ਜਸ਼ਨ)- ਪਿੰਡ ਜਾਵੰਦਾ ਕਲ੍ਹਾਂ, ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ 19 ਹੀ ਦਿਨਾਂ ‘ਚ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਵਿੰਦਰ ਸਿੰਘ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਉਹ ਪਹਿਲਾਂ ਹੀ ਤਿੰਨ ਰਿਫਿਊਜ਼ਲਾਂ ਕਿਸੇ ਹੋਰ ਏਜੰਸੀਆਂ ਤੋਂ ਲੈ ਕੇ ਆਇਆ ਸੀ...
ਮੋਗਾ, 26 ਸਤੰਬਰ (ਜਸ਼ਨ): ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਬੱਗਿਆਨਾ ਬਸਤੀ, ਧਰਮਸ਼ਾਲਾ ਮੋਗਾ ਵਿਖੇ 24 ਸਤੰਬਰ ਨੂੰ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ 200 ਐਨਕਾਂ ਮੁਫ਼ਤ ਵੰਡੀਆਂ ਗਈਆਂ। ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਸੁਰਿੰਦਰ ਗਰਗ, ਰੋਹਿਤ ਸਿੰਗਲਾ, ਡਾਕਟਰ ਸੁਮਿਆ ਸਿੰਘ, ਇੰਦਰਜੀਤ ਸਿੰਘ, ਦੀਪਕ ਜਿੰਦਲ, ਪ੍ਰੇਮਦੀਪ ਬਾਂਸਲ, ਦਵਿੰਦਰਪਾਲ ਸਿੰਘ, ਰੀਸ਼ੂ ਅਰੋੜਾ,...
ਮੋਗਾ, 25 ਸਤੰਬਰ (ਜਸ਼ਨ):-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਰੀਬਾਂ ਅਤੇ ਲੋੜਵੰਦਾ ਲਈ ਬਣਾਈ ਗਈ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੇ ਲੋਕਾਂ ਨੂੰ ਮਿਲਣ ਨਾਲ ਪ੍ਰਭਾਵਤ ਹੋ ਕੇ ਅੱਜ ਭਾਰੀ ਗਿਣਤੀ ਵਿਚ ਲੋਕ ਸ਼ਹਿਰਾਂ ਅਤੇ ਪਿੰਡਾਂ ਵਿਚੋਂ ਭਾਜਪਾ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ। ਭਾਜਪਾ ਦੇ ਜ਼ਿਲ੍ਰ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੇ ਦਿਸ਼ਾ-ਨਿਰਦੇਸ਼ਾ ਤੇ ਵਿਸਤਾਰਕ ਮਹਿੰਦਰ ਖੋਖਰ ਤੇ ਮੀਤ ਪ੍ਰਧਾਨ ਬਲਦੇਵ ਗਿੱਲ, ਦਿਹਾਤੀ ਮੰਡਲ ਪ੍ਰਧਾਨ ਤੇਜਵੀਰ ਸਿੰਘ ਨੇ ਮੋਗਾ...
*ਵਿਜੇਤਾ ਪ੍ਰਤੀਯੋਗੀਆਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਮੋਗਾ, 25 ਸਤੰਬਰ (ਜਸ਼ਨ): ਜ਼ਿਲਾ ਮੋਗਾ ਯੋਗਾ ਐਸੌਸੀਏਸ਼ਨ (ਰਜਿ.) ਵੱਲੋਂ ਕਰਵਾਈ ਗਈ ਦੂਸਰੀ ਜ਼ਿਲਾ ਯੋਗਾਆਸਨ ਸਪੋਰਟਜ਼ ਚੈਂਪੀਅਨਸ਼ਿਪ–2023 ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਸਮਾਪਤ ਹੋਈ। ਇਹ ਚੈਂਪੀਅਨਸ਼ਿਪ ਬਲੂਮਿੰਗ ਬਡਜ਼ ਸਕੂਲ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਹੋਈ। ਬੀਤੇ ਦਿਨੀ ਜ਼ਿਲਾ ਮੋਗਾ ਯੋਗਾ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਵੱਲੋਂ ਇਸ ਚੈਂਪੀਅਨਸ਼ਿਪ ਬਾਰੇ ਜਾਣਕਾਰੀ ਵੀ...
ਮੋਗਾ,25 ਸਤੰਬਰ (ਜਸ਼ਨ):- ਪਿਛਲੇ ਲੰਬੇ ਸਮੇਂ ਤੋਂ ਲੋਕ ਸੇਵਾ ਨੂੰ ਸਮਰਪਿੱਤ ਡਾ. ਹਰਜੋਤ ਕਲਮ ਨੂੰ ਦੁਬਾਰਾ ਭਾਰਤੀਯ ਜਨਤਾ ਪਾਰਟੀ ਪੰਜਾਬ ਦਾ ਸੈਕਟਰੀ ਚੁਣੇ ਜਾਣ ਤੇ ਸਮਰਥਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੋਗਾ ਵਾਸੀ ਵੀ ਇਸ ਗੱਲ ਦਾ ਮਾਣ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਭਾਜਪਾ ਵਿੱਚ ਡਾ. ਹਰਜੋਤ ਕਮਲ ਦਾ ਨਾਮ ਸ਼ਾਮਿਲ ਕਰਨ ਨਾਲ ਮੋਗਾ ਵਾਸੀਆਂ ਦਾ ਮਾਣ ਵੀ ਵਧਿਆ ਹੈ ਅਤੇ ਡਾ. ਹਰਜੋਤ ਕਮਲ ਨੂੰ ਚਾਹੁੰਣ ਵਾਲੇ ਲੋਕਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ...