News

ਚੰਡੀਗੜ੍ਹ/ਪਟਿਆਲਾ, 12 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਪੁਲਿਸ ਪਾਰਟੀ ’ਤੇ ਘਾਤਕ ਹਮਲੇ ਦੇ ਮਾਮਲੇ ਵਿੱਚ 11 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਨਿਹੰਗਾਂ ਦੇ ਇਕ ਧੜੇ ਨੇ ਪੁਲੀਸ ਪਾਰਟੀ ’ਤੇ ਹਮਲਾ ਕਰਕੇ ਇਕ ਏ.ਐਸ.ਆਈ. ਦਾ ਹੱਥ ਵੱਢ ਦਿੱਤਾ ਸੀ। ਆਈ.ਜੀ. ਪਟਿਆਲਾ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਟਿਆਲਾ ਪੁਲਿਸ ਪਾਰਟੀ ’ਤੇ ਨਿਹੰਗ ਡੇਰਾ...
ਚੰਡੀਗੜ•, 12 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ::ਤਾਲਾਬੰਦੀ ਦੌਰਾਨ ਸਾਰੇ ਲੋੜਵੰਦ ਵਿਅਕਤੀਆਂ ਨੂੰ ਭੋਜਨ ਅਤੇ ਜ਼ਰੂਰੀ ਵਸਤਾਂ ਦੀ ਢੁੱਕਵੀਂ ਸਪਲਾਈ ਅਤੇ ਵੰਡ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਜ਼ਿਲਿ•ਆਂ ਵਿੱਚ ਕੇਂਦਰੀ ਖੁਰਾਕ ਪੂਲ ਤਿਆਰ ਕੀਤੇ ਹਨ। ਇਸ ਪੂਲ ਪ੍ਰਣਾਲੀ ਵਿਚ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਲਈ ਪਿੰਡ ਦੇ ਪੁਲਿਸ ਅਧਿਕਾਰੀ (ਵੀਪੀਓਜ਼), ਐਨਜੀਓਜ਼, ਦਾਨੀ, ਵਲੰਟੀਅਰਾਂ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਅਤੇ ਸਮਾਜ ਭਲਾਈ ਗਰੁੱਪਾਂ ਨੂੰ ਸ਼ਾਮਲ...
ਲੁਧਿਆਣਾ,12 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 36 ਦੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਵਲੋਂ ਕਰੋਨਾ ਮਹਾਮਾਰੀ ਕਾਰਣ ਲਾਗੂ ਕੀਤੇ ਗਏ ਕਰਫਿੳੂ ਦੌਰਾਨ ਆਪਣੇ ਇਲਾਕਾ ਵਾਸੀਆਂ ਨੂੰ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਐਤਵਾਰ ਨੂੰ ਵੀ ਕੌਂਸਲਰ ਕਲੇਰ ਦੇ ਯਤਨਾਂ ਸਦਕਾ ਵਾਰਡ 36 ਵਿੱਚ ਲੰਗਰ ਵਰਤਾਇਆ ਗਿਆ ਅਤੇ ਵਾਰਡ ਨੂੰ ਸੈਨੇਟਾਈਜ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕੌਂਸਲਰ ਹਰਵਿੰਦਰ ਸਿੰਘ...
Tags: COVID 19
ਮੋਗਾ 12 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜਿਲ੍ਹੇ ਅੰਦਰ ਡਿਊਟੀ ਉਪਰ ਤਾਇਨਾਤ ਮੋਗਾ ਪੁਲਿਸ ਮੁਲਾਜਮਾ ਨੂੰ ਦਿਨ ਵਿਚ 2 ਵਾਰ ਭੋਜਨ, ਫਲ ਪਹੁੰਚਾਏ ਜਾਂਦੇ ਹਨ। ਮੁਲਾਜਮਾ ਤੱਕ ਪਹੁੰਚਣ ਵਾਲਾ ਸਾਰਾ ਭੋਜਣ ਪੁਲਿਸ ਲਾਈਨ ਮੋਗਾ ਵਿਚ ਸਾਫ-ਸੁਥਰੇ ਤਰੀਕੇ ਨਾਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਕੇ ਬਣਾਇਆ ਜਾਂਦਾ ਹੈ।ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਸਾਡੀ ਪੁਲਿਸ ਵੱਲੋ ਨਿਵੇਕਲੀ ਪਹਿਲ ਕਦਮੀ ਤਹਿਤ ਮੋਗਾ ਦੇ...
FILE PHOTO ATTACHED ਮੋਗਾ,12 ਅਪਰੈਲ(ਜਸ਼ਨ): ਕੋਰੋਨਾ ਦੀ ਮਹਾਂਮਾਰੀ ਕਾਰਨ ਬੰਦ ਪਈਆਂ ਸੰਸਥਾਵਾਂ ਕਰ ਕੇ ਕੈਂਬਰਿਜ ਇੰਟਰਨੈਸਨਲ ਸਕੂਲ ਨੇ ਆਪਣਾ ਪੰਦ੍ਹਰਵਾਂ ਜਨਮ ਦਿਨ ਆਨਲਾਈਨ ਮਨਾਇਆ । ਸਾਰੇ ਸਟਾਫ ਅਤੇ ਵਿਦਿਆਰਥੀਆਂ ਵਿਚ ਏਨਾ ਉਤਸ਼ਾਹ ਸੀ ਕਿ ਕੁਝ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਪਣੀ ਯੋਗਤਾ ਨੂੰ ਉਭਾਰਦੇ ਹੋਏ ਸੁੰਦਰ ਵੀਡੀਓ ਤੇ ਵੱਖੋ-ਵੱਖਰੀਆਂ ਤਸਵੀਰਾਂ ਸਕੂਲ ਦੇ ਪੋਰਟਲ ‘ਤੇ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ । ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ,...
ਮੋਗਾ 12 ਅਪ੍ਰੈਲ:(ਜਸ਼ਨ):ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕਰੋਨਾ ਵਾਈਰਸ ਦੀ ਸਥਿਤੀ ਨਾਲ ਨਜਿੱਠਣ ਅਤੇ ਇਸਦੇ ਪ੍ਰਭਾਵ ਨੂੰ ਖਤਮ ਕਰਨ ਲਈ ਕਰਫਿਊ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਇਸ ਕਰਫਿਊ ਦੌਰਾਨ ਪੰਜਾਬ ਸਰਕਾਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਜਰੂਰੀ ਸਹੂਲਤਾਂ ਅਤੇ ਸੇਵਾਵਾਂ ਲਈ ਛੋਟ ਦਿੱਤੇ ਜਾਣ ਦਾ ਉਪਲਬਦ ਹੈ।ਇਸ ਨੋਟੀਫਿਕੇਸ਼ਨ ਦੇ ਆਧਾਰ ਤੇ ਉਕਤ ਹੁਕਮਾਂ ਦੀ...
ਬਾਘਾਪੁਰਾਣਾ,12 ਅਪ੍ਰੈਲ (ਜਸ਼ਨ): ਵਿਸਾਖੀ ਦਾ ਤਿਉਹਾਰ ਪੰਜਾਬੀਆਂ ਅਤੇ ਸਿੱਖ ਧਰਮ ਦੇ ਲਈ ਇਤਿਹਾਸਕ ਰੱਖਦਾ ਹੈ। ਇਸ ਨਾਲ ਕਈ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਜੁੜੀਆਂ ਹੋਈਆਂ ਹਨ ਜਿਸ ਕਰਕੇ ਇਸ ਦੀ ਵਿਸ਼ੇਸ਼ਤਾ ਉਘੜਵੇਂ ਰੂਪ ਵਿਚ ਉਜਾਗਰ ਹੁੰਦੀ ਹੈ। ਖ਼ਾਲਸਾ ਪੰਥ ਦੀ ਸਾਜਨਾ ਅਤੇ ਜਲ੍ਹਿਆਂ ਵਾਲੇ ਬਾਗ਼ ਦਾ ਖ਼ੂਨੀ ਸਾਕਾ ਵਿਸਾਖੀ ਨਾਲ ਸਬੰਧਿਤ ਇਤਿਹਾਸਕ ਘਟਨਾਵਾਂ ਹਨ, ਜਿਨ੍ਹਾਂ ਦੀ ਭਾਰਤ ਦੇ ਇਤਿਹਾਸ ਵਿਚ ਵਿਸ਼ੇਸ਼ ਭੂਮਿਕਾ ਹੈ। ਵਿਸਾਖ ਮਹੀਨੇ ਦੀ ਸੰਗਰਾਂਦ ਨੂੰ ਵਿਸਾਖੀ ਦਾ ਤਿਉਹਾਰ...
ਮੋਗਾ,11 ਅਪਰੈਲ (ਜਸ਼ਨ): ਸੂਬਾ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਉਹਨਾਂ ਦੇ ਘਰਾਂ ਵਿਚ ਜਾ ਕੇ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਮੋਗਾ ਹਲਕੇ ਵਿਚ ਐਮ ਐਲ ਏ ਡਾ ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਜਗਸੀਰ ਸਿੰਘ ਸੀਰਾ ਚਕਰ ਦੀ ਨਿਗਰਾਨੀ ‘ਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਰਾਸ਼ਨ ਵੰਡਣ ਦੀ ਇਸ ਮੁਹਿੰਮ ਤਹਿਤ ਵਾਰਡ ਨੰਬਰ 36 ‘ਚ ਸਰਕਾਰੀ ਰਾਸ਼ਣ ਵੰਡਣ ਦਾ ਕਾਰਜ ਪੀ ਪੀ ਐਮ ਸੀ ਰਾਜ ਕੌਰ, ਬੀ ਐਲ ੳ ਲੀਕੇਸ,ਫੁਟਬਾਲ ਪਲੇਅਰ ਰਵੀ ਕੁਮਾਰ ਲਾਲਾ,...
ਪਠਾਨਕੋਟ,11 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕਾਂ ਤੱਕ ਖਬਰਾਂ ਪਹੁੰਚਾਉਣ ਵਾਲਾ ਮੀਡੀਆ ਖੇਤਰ ਵੀ ਅੱਜ ਕਰੋਨਾ ਦੇ ਘੇਰੇ ਵਿਚ ਆ ਗਿਆ ਜਦੋਂ ਪਠਾਟਕੋਟ ਦਾ ਰਾਜ ਕੁਮਾਰ ਜੋ ਅਖਬਾਰਾਂ ਦਾ ਹਾਕਰ ਹੈ,ਕਰੋਨਾ ਟੈਸਟ ਉਪਰੰਤ ਪੌਜ਼ਿਟਿਵ ਪਾਇਆ ਗਿਆ । ਪਠਾਨਕੋਟ ਦੇ ਆਨੰਦਪੁਰਾ ਮੁਹੱਲੇ ਦੇ ਵਸਨੀਕ 56 ਸਾਲਾ ਰਾਜ ਕੁਮਾਰ ਦੀ ਤਬੀਅਤ ਕੁਝ ਦਿਨਾਂ ਤੋਂ ਨਾਸਾਜ਼ ਸੀ ਅਤੇ ਉਹ ਖੁਦ ਹੀ ਸਰਕਾਰੀ ਹਸਪਤਾਲ ਚੈੱਕਅੱਪ ਲਈ ਆਇਆ ਸੀ ਉਸ ਵਿਚ ਕਰੋਨਾ ਵਾਇਰਸ ਦੇ ਮੁੱਢਲੇ ਲੱਛਣ ਪਾਏ ਜਾਣ ’...
Tags: #CORONAVIRUS
ਮੋਗਾ 11 ਅਪ੍ਰੈਲ:(ਜਸ਼ਨ): ਮੋਗਾ ਪੁਲਿਸ ਵਲੋਂ ਕਰਫਿਊ ਡਿਊਟੀ ਕਰਨ ਵਾਲੇ ਪੁਲਿਸ ਦੇ ਕਰੀਬ 580 ਮੁਲਾਜਮਾਂ ਨੂੰ ਦਿਨ ਵਿਚ 2 ਵਾਰ ਭੋਜਨ, ਸੇਬ ਅਤੇ ਸੰਤਰੇ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਆਮ ਲੋਕਾਂ ਦੇ ਨਾਲ ਨਾਲ ਪਬਲਿਕ ਦੀ ਸੁਰੱਖਿਆ ਅਤੇ ਕਰਫਿਊ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਡਿਊਟੀ ਤੇ ਤਾਇਨਾਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਕਰਨ ਅਤੇ ਲੋਕਾਂ ਦੀ ਰੱਖਿਆ ਕਰਨ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਮੋਗਾ ਵਾਸੀਆਂ ਨੂੰ ਕਰੋਨਾ ਦੇ...
Tags: GOVERNMENT OF PUNJAB

Pages