ਮੋਗਾ,10 ਅਪਰੈਲ (ਜਸ਼ਨ) : ‘‘ਵਿਧਾਇਕ ਡਾ: ਹਰਜੋਤ ਕਮਲ ਦੀ ਦੇਖ ਰੇਖ ‘ਚ ਮੋਗਾ ਹਲਕੇ ਦੇ ਸਾਰੇ ਵਾਰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਕਰਫਿਊ ਨੂੰ ਸਫਲ ਕਰਨ ਅਤੇ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਚਾਰ ਚੁਫੇਰਿਓਂ ਸ਼ਲਾਘਾ ਵੀ ਹੋ ਰਹੀ ਹੈ ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਵਿੰਦਰ ਸ਼ਰਮਾ ਨੇ ਨੰਬਰ 17 ‘ਚ ਰਾਸ਼ਨ ਵੰਡਣ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...
News
ਮੋਗਾ,10 ਅਪਰੈਲ (ਜਸ਼ਨ) : ਕਰੋਨਾ ਕਰਫਿਊ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਿਲਕੁੱਲ ਬੰਦ ਹੈ ਅਤੇ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਦੇਖ ਰੇਖ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਇਸੇ ਮੁਹਿੰਮ ਤਹਿਤ ਵਾਰਡ ਨੰਬਰ 42 ਵਿਚ ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਰਮਨ ਮੱਕੜ ਵੱਲੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਨਾਲ ਰਲ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਪੰਜਾਬ...
ਚੰਡੀਗੜ•, 9 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪੀੜ•ਤ ਰਹੇ ਮ੍ਰਿਤਕ ਦੇ ਸਸਕਾਰ ਸਬੰਧੀ ਲੋਕਾਂ ਦੇ ਦਿਲਾਂ ਵਿੱਚ ਪੈਦਾ ਹੋ ਰਹੀਆਂ ਗਲਤ ਧਾਰਨਾਵਾਂ ਨੂੰ ਖਾਰਜ ਕਰਦਿਆਂ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਜਿਲ•ਾ ਰੋਪੜ ਦੇ ਪਿੰਡ ਚਿਤਾਮਲੀ ਵਿਖੇ ਸਰਪੰਚ ਮੋਹਨ ਸਿੰਘ ਦੇ ਸਸਕਾਰ ਮੌਕੇ ਪਹੁੰਚੇ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਪੰਚ...
ਚੰਡੀਗੜ•, 9 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਖੜ• ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਭੇਜਣ ਲਈ ਕਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਚੁਣੇ ਗਏ ਨੁਮਾਇੰਦਿਆਂ ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ...
ਚੰਡੀਗੜ੍ਹ, 9 ਅਪ੍ਰੈਲ: (ਜਸ਼ਨ): ਪੰਜਾਬ ਸਰਕਾਰ ਨੈ ਕੋਵਿਡ 19 ਮਹਾਂਮਾਰੀ ਵਿਰੁੱਧ ਜੰੰਗ ਵਿਚ ਮੋਹਰਲੀ ਕਤਾਰ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵੀਰਵਾਰ ਨੂੰ ਮੀਡੀਆ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਵੱਡੇ ਹਿੱਤਾਂ ਲਈ ਸਿਹਤ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੇ ਗਏ ਸਾਰੇ ਸਿਹਤ ਪ੍ਰੋਟੋਕਾਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕੋਵਿਡ 19 ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਦੇ ਬੁਲਾਰੇ...
ਮੋਗਾ,9 ਅਪਰੈਲ (ਜਸ਼ਨ): ਕਰੋਨਾ ਖਿਲਾਫ਼ ਡਾਕਟਰਾਂ ਵੱਲੋਂ ਲੜੀ ਜਾ ਰਹੀ ਜੰਗ ਨੂੰ ਉਸ ਸਮੇਂ ਧੱਕਾ ਪਹੁੰਚਿਆ ਜਦੋਂ ਮੋਗਾ ਹਸਪਤਾਲ ਦੇ ਕਈ ਸਟਾਫ਼ ਮੈਂਬਰਾਂ ਨੇ ਸਿਵਲ ਸਰਜਨ ਡਾ: ਅੰਦੇਸ਼ ਖਿਲਾਫ਼ ਵਿਧਾਇਕ ਡਾ: ਹਰਜੋਤ ਕਮਲ ਨੂੰ ਸ਼ਿਕਾਇਤ ਕਰਦਿਆਂ ਆਪਣੀਆਂ ਸੇਵਾਵਾਂ ਦੇਣ ਤੋਂ ਅਸਮਰੱਥਤਾ ਜ਼ਾਹਿਰ ਕੀਤੀ । ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਨੂੰ ਲਿਖੇ ਪੱਤਰ ਮੁਤਾਬਕ ਦਰਜਾ ਤਿੰਨ ਮੁਲਾਜ਼ਮਾਂ ਨੂੰ ਮਾਸਕ ,ਸੈਨੇਟਾਈਜ਼ਰ ,ਪੀ ਪੀ ਈ ਕਿੱਟਾਂ ਅਤੇ ਦਸਤਾਨੇ ਵਗੈਰਾ...
ਮੋਗਾ, 9 ਅਪਰੈਲ (ਜਸ਼ਨ): ਹਲਕਾ ਵਿਧਾਨ ਸਭਾ ਨੌਰਥ ਜਲੰਧਰ ਦੇ ਵਿਧਾਇਕ ਯੂਨੀਅਰ ਹੈਨਰੀ (ਬਾਵਾ ਹੈਨਰੀ ) ਨੇ ਆਪਣੇ ਆਪ ਨੂੰ 14 ਦਿਨ ਲਈ ਆਪਣੇ ਘਰ ਇਕਾਂਤਵਾਸ ਵਿਚ ਰੱਖ ਲਿਆ ਹੈ । ਓਨ੍ਹਾਂ ਨੇ ਇਕਾਂਤਵਾਸ ਦਾ ਸਟਿੱਕਰ ਆਪਣੇ ਘਰ ਦੇ ਗੇਟ ਤੇ ਲਗਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਕਰੋਨਾ ਦੇ ਪੋਜ਼ਿਟਿਵ ਕੇਸ ਆਉਣ ਨਾਲ ਆਪਣੀ ਸਭ ਦੀ ਜਿੰਮੇਵਾਰੀ ਬਹੁਤ ਵਧ ਗਈ ਹੈ ਕੇ ਕੁਝ ਸਮਾਂ ਘਰ ਵਿਚ ਹੀ ਬਿਤਾਇਆ ਜਾਵੇ । ਉਨ੍ਹਾਂ ਕਿਹਾ ਕਿ ਮੈਂ ਆਪਣੀ ਸਮਾਜਿਕ ਜਿੰਮੇਵਾਰੀ...
ਮੋਗਾ, 9 ਅਪ੍ਰੈਲ(ਜਸ਼ਨ) : ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਮੋਗਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਰਾਹਤ ਭਰੀ ਖ਼ਬਰ ਦਿੰਦਿਆਂ ਦੱਸਿਆ ਕਿ ਪਿੰਡ ਚੀਦਾ ਦੇ 13 ਸੈਪਲਾਂ ਵਿੱਚ ਦੋ ਸੈਪਲਾਂ ਦੀ ਰਿਪੋਰਟ ਅੱਜ ਨੇਗੈਟਿਵ ਆਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 7 ਅਪ੍ਰੈਲ ਨੂੰ ਮੁੰਬਈ ਤੋ 13 ਵਿਅਕਤੀਆਂ ਚੋਣ ੪ ਦੀ ਰਿਪੋਰਟ ਪੋਸਿਟੀਵੇ ਆਈ ਸੀ. ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਯਾਤਰੀਆਂ ਵਿਚੋਂ 4 ਵਿਅਕਤੀਆਂ ਦੇ ਟੈਸਟ ਪਾਜੀਟਿਵ ਅਤੇ 9 ਵਿਅਕਤੀਆਂ ਦੇ...
ਮੋਗਾ 9 ਅਪ੍ਰੈਲ:(ਜਸ਼ਨ): ਮੋਗਾ ਪੁਲਿਸ ਵਲੋਂ ਕਰਫਿਊ ਡਿਊਟੀ ਕਰਨ ਵਾਲੇ ਪੁਲਿਸ ਦੇ ਕਰੀਬ 580 ਮੁਲਾਜਮਾ ਨੂੰ ਦਿਨ ਵਿਚ 2 ਵਾਰ ਭੋਜਨ, ਸੇਬ ਅਤੇ ਸੰਤਰੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਕਰੀਬ 580 ਮੁਲਾਜ਼ਮਾਂ ਨੂੰ ਦਿਨ ਵਿਚ 2 ਵਾਰ ਵੈਜ ਅਤੇ ਨੋਨ-ਵੈਜ ਭੋਜਨ ਬਣਾਕੇ ਦਿੱਤਾ ਜਾਂਦਾ ਹੈ। ਮੁਲਾਜ਼ਮਾਂ ਤੱਕ ਪਹੁੰਚਣ ਵਾਲਾ ਸਾਰਾ ਭੋਜਨ ਪੁਲਿਸ ਲਾਈਨ ਮੋਗਾ ਵਿਖੇ ਸਾਰੇ ਜਰੂਰੀ ਨਿਰਦੇਸ਼ਾ...
ਮੋਗਾ, 9 ਅਪ੍ਰੈਲ(ਜਸ਼ਨ):ਕੋਰੋਨਾ ਵਾਇਰਸ ਵਿਰੁੱਧ ਪੰਜਾਬ ਸਰਕਾਰ ਦੀ ਲੜਾਈ ਵਿਚ ਅਹਿਮ ਯੋਗਦਾਨ ਪਾਉਂਦਿਆਂ, ਪੰਜਾਬ ਐਂਡ ਸਿੰਧ ਬੈਂਕ ਦੇ ਦਿਹਾਤੀ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ.) ਨੇ 5000 ਮਾਸਕ ਬਣਾਉਣ ਦਾ ਕੰਮ ਸ਼ੁਰੂ ਕਰ ਲਿਆ ਹੈ। ਇਨ੍ਹਾਂ 5000 ਮਾਸਕਾਂ ਨੂੰ ਬਣਾ ਕੇ ਇਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੂੰ ਦਿੱਤਾ ਜਾਵੇਗਾ ਜਿੱਥੇ ਕਿ ਇਨ੍ਹਾਂ ਨੂੰ ਸੈਨੇਟਾਈਜ ਕਰਨ ਲਈ ਸਿਵਲ ਹਸਪਤਾਲ ਵਿੱਚ ਭੇਜਿਆ ਜਾਵੇਗਾ ਅਤੇ ਇਨ੍ਹਾਂ ਸੈਨੇਟਾਈਜ ਕੀਤੇ ਮਾਸਕਾਂ ਨੂੰ ਸਿਵਲ ਹਸਪਤਾਲ...

