News

ਮੋਗਾ,8 ਅਪਰੈਲ(ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਮੋਗਾ ਜ਼ਿਲ੍ਹੇ ਵਿਚ ਕੱਲ ਕਰੋਨਾ ਵਾਇਰਸ ਨਾਲ ਪੀੜਤ 4 ਮਰੀਜ਼ ਪਾਏ ਗਏ ਹਨ ਜੋ ਚਿੰਤਾ ਦਾ ਵਿਸ਼ਾ ਹੈ ,ਪਰ ਇਸ ਦੇ ਨਾਲ ਹੀ ਸਾਨੂੰ ਸਾਰਿਆਂ ਨੂੰ ਕਰਫਿਊ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਕਿ ਸਮਾਜਿਕ ਦੂਰੀ ਦੇ ਸਿਧਾਂਤ ਨੂੰ ਅਪਣਾ ਕੇ ਆਪਾਂ ਕਰੋਨਾ ਸੰਕਰਮਣ ਦੀ ਚੇਨ ਨੂੰ ਤੋੜ ਕੇ ਇਸ ਨੂੰ ਵਧਣ ਤੋਂ ਰੋਕਣ ‘ਚ ਦੇ ਸਮਰੱਥ ਹੋ ਸਕੀਏ। ਡਾ: ਕਮਲ ਨੇ ਆਖਿਆ...
ਮੋਗਾ 8 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਕਰੋਨਾ ਵਾਈਰਸ ਦੇ ਪ੍ਰਕੋਪ ਨੂੰ ਅਤੇ ਵਿ਼ਸਵ ਸਿਹਤ ਸੰਗਠਨ ਵੱਲੋ ਕਰੋਨਾ ਵਾਈਰਸ ਦੇ ਫੈਲਾਅ ਦੇ ਮੱਦੇਨਜ਼ਰ ਐਲਾਨੀ ਸਿਹਤ ਐਮਰਜੈਸੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਦੀ ਹਦੂਦ ਅੰਦਰ ਸਮੂਹ ਪਿੰਡਾਂ ਅਤੇ ਅਰਬਨ ਏਰੀਆ ਵਿੱਚ ਠੀਕਰੀ ਪਹਿਰਾ ਲਗਾਉਣ ਦੀ ਹਦਾਇਤੀ ਜਾਰੀ ਕੀਤੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਠੀਕਰੀ ਪਹਿਰੇ ਲਗਾਉਣੇ ਕਰੋਨਾ ਦੀ ਬਿਮਾਰੀ ਨੂੰ...
ਚੰਡੀਗੜ• / ਰੂਪਨਗਰ, 8 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੇਸ਼ੇਵਰ ਸਾਂਝ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਇਕ ਸ਼ਾਨਦਾਰ ਮਿਸਾਲ ਕਾਇਮ ਕਰਦਿਆਂ, ਕਾਰਗਿਲ ਸ਼ਹੀਦ ਦੇ ਪਿਤਾ ਸਮੇਤ 65 ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੇ ਕੋਵਿਡ -19 ਸੰਕਟ ਨਾਲ ਨÎਜਿੱਠਣ ਦੀਆਂ ਕੋਸ਼ਿਸ਼ਾਂ ਵਿੱਚ ਰੂਪਨਗਰ ਪੁਲਿਸ ਨੂੰ ਸਹਿਯੋਗ ਦੇਣ ਲਈ ਸਵੈ ਇੱਛਾ ਨਾਲ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਕੀਤੀ।ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱÎਸਿਆ ਕਿ ਇਕ ਡਿਪਟੀ ਸੁਪਰਡੈਂਟ (ਡੀ.ਐਸ.ਪੀ.), 12 ਇੰਸਪੈਕਟਰ, 16...
ਚੰਡੀਗੜ•, 8 ਅਪ੍ਰੈਲ:ਪਟਿਆਲਾ ਪੁਲਿਸ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਸੰਦੇਸ਼ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਸਥਾਨਕ ਨੌਜਵਾਨ ਅਕਾਸ਼ਦੀਪ ਖ਼ਿਲਾਫ਼ ਇਕ ਵਿਸ਼ੇਸ਼ ਭਾਈਚਾਰੇ ਵਿਰੁੱਧ ਫਿਰਕੂ ਭਾਵਨਾਵਾਂ ਭੜਕਾਉਣ ਵਾਲੇ ਸੰਦੇਸ਼ ਪੋਸਟ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਸਥਿਤ ਇਕ ਵਿਸ਼ੇਸ਼ ਭਾਈਚਾਰੇ ਦੇ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਧਿਆਨ ਵਿਚ...
ਚੰਡੀਗੜ•/ਬਠਿੰਡਾ, 8 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਇਥੇ ਮੈਡੀਕਲ ਅਮਲੇ ਨੂੰ ਇਕ ਹਫਤੇ ਵਿੱਚ ਪੀਪੀਈ ਕਿੱਟਾਂ ਮੁਹੱਈਆ ਕਰਵਾਉਣ ਦਾ ਕੀਤਾ ਵਾਅਦਾ ਮਹਿਜ਼ 48 ਘੰਟਿਆਂ ਵਿੱਚ ਹੀ ਪੁਗਾਅ ਦਿੱਤਾ ਹੈ। ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਖਾਲਸਾ ਏਡ ਦੀ ਮਦਦ ਨਾਲ 50 ਪੀਪੀਈ ਕਿੱਟਾਂ ਸਿਵਲ ਹਸਪਤਾਲ, ਬਠਿੰਡਾ ਨੂੰ ਉਪਲਬੱਧ ਕਰਵਾਈਆਂ ਗਈਆਂ ਹਨ ਜਦੋਂਕਿ ਸਿਵਲ ਹਸਪਤਾਲ ਵਿੱਚ 200 ਹੋਰ ਕਿੱਟਾਂ ਦੀ...
ਚੰਡੀਗੜ•, 8 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ਨੂੰ ਲੌਕਡਾਊਨ ਤੋਂ ਹੌਲੀ-ਹੌਲੀ ਬਾਹਰ ਨਿਕਲਣ ਲਈ ਢੰਗ-ਤਰੀਕਾ ਲੱਭਣ ਵਾਸਤੇ ਟਾਸਕ ਫੋਰਸ ਬਣਾਈ ਜਾਵੇਗੀ।ਸੂਬੇ ਦੇ ਉੱਘੇ ਉਦਯੋਗਪਤੀਆਂ ਨੂੰ ਇਕ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਹੁੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ਵਿੱਚ ਨਾਜ਼ੁਕ ਮਸਲਿਆਂ ਅਤੇ ਚੁਣੌਤੀਆਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਉਦਯੋਗ ਦੀ ਪੂਰੀ ਮਦਦ...
ਚੰਡੀਗੜ•, 8 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੀਡੀਆਂ ਵਿੱਚ ਆਈਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ ਵਿੱਚ 14 ਅਪਰੈਲ ਤੋਂ ਬਾਅਦ ਕਰਫਿਊ ਵਧਾਉਣ ਦਾ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।ਅਜਿਹੀਆਂ ਰਿਪੋਰਟਾਂ ਨੂੰ ਪੂਰੀ ਤਰ•ਾਂ ਅਟਕਲਾਂ ਤੇ ਬੇਬੁਨਿਆਦ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਹਾਲੇ ਕੋਈ ਫੈਸਲਾ...
ਚੰਡੀਗੜ•, 8 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀ ਹੌਲੀ ਆਮ ਵਰਗੀ ਸਥਿਤੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਾਵਾਂ ਲਈ ਸੁਝਾਅ ਵੀ ਮੰਗੇ। ਮੁੱਖ ਮੰਤਰੀ ਨੇ...
ਮੋਗਾ, 8 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ 1. ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2937 2. ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ 2937 3. ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 106 4. ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 2614 5. ਰਿਪੋਰਟ ਦੀ ਉਡੀਕ ਹੈ 217 6. ਠੀਕ ਹੋਏ ਮਰੀਜ਼ਾਂ ਦੀ ਗਿਣਤੀ 14 7. ਐਕਟਿਵ ਕੇਸ 84 8. ਗੰਭੀਰ ਮਰੀਜ਼ਾਂ ਦੀ ਗਿਣਤੀ 02 9. ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ...
Tags: #CORONAVIRUS
ਮੋਗਾ 8 ਅਪ੍ਰੈਲ:(ਜਸ਼ਨ): ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੋਗਾ ਵੱਲੋ ਸ਼ਹਿਰ ਅੰਦਰ ਬੇਸਹਾਰਾ ਜਾਨਵਰਾਂ ਦੀ ਵਧਦੀ ਸਮਸਿਆ ਵੇਖਦੇ ਹੋਏ ਇਹਨਾਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਚੜਿਕ ਰੋੜ ਤੇ ਸਥਿਤ ਗਊਸ਼ਾਲਾ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਜਾਨਵਰ ਭੁੱਖੇ ਨਾ ਮਰਨ ਅਤੇ ਉਹਨਾਂ ਦੇ ਚਾਰੇ ਦਾ ਬਦੋਬਸਤ ਹੋ ਸਕੇ। ਇਹ ਮੁਹਿੰਮ ਤਹਿਤ ਤਕਰੀਬਨ 103 ਜਾਨਵਰ ਫੜ ਕੇ ਗਉਸ਼ਾਲਾ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ...
Tags: GOVERNMENT OF PUNJAB

Pages