News

ਮੋਗਾ,8 ਅਪਰੈਲ(ਜਸ਼ਨ): ਕਾਂਗਰਸ ਦੇ ਨੌਜਵਾਨ ਆਗੂ ਸਾਹਿਲ ਅਰੋੜਾ ਵੱਲੋਂ ਰੋਜ਼ਾਨਾ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹੈ। ਵਿਧਾਇਕ ਡਾ: ਹਰਜੋਤ ਕਮਲ ਦੇ ਨਿਰਦੇਸ਼ਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਜਗਸੀਰ ਸਿੰਘ ਸੀਰਾ ਚਕਰ ਦੀ ਦੇਖ ਰੇਖ ਵਿਚ ਉਹਨਾਂ ਘਰਾਂ ਵਿਚ ਰਾਸ਼ਨ ਵੰਡਿਆ ਜਾ ਰਿਹਾ ਹੈ ਜਿਹਨਾਂ ਦੇ ਨੀਲੇ ਕਾਰਡ ਨਹੀਂ ਬਣੇ ਤਾਂ ਕਿ ਉਹਨਾਂ ਘਰਾਂ ਨੂੰ ਰਾਸ਼ਨ ਹਰ ਹਾਲ ‘ਚ ਦਿੱਤਾ ਜਾਵੇ ਜਿੱਥੇ ਬੇਹੱਦ ਲੋੜ ਹੈ । ਇਸੇ ਗੱਲ ਨੂੰ ਸੁਨਿਸ਼ਚਿਤ...
ਮੋਗਾ 8 ਅਪ੍ਰੈਲ:(ਜਸ਼ਨ):ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦਪੀ ਹੰਸ ਨੇ ਦੱਸਿਆ ਕਿ ਕਰਫਿਊ ਦੌਰਾਨ ਸ਼ਹਿਰ ਮੋਗਾ ਦੇ ਵਸਨੀਕਾਂ ਨੂੰ ਹੋਮ ਡਿਲੀਵਰੀ ਰਾਹੀ ਵੇਚੀ ਜਾਣ ਵਾਲੀਆਂ ਸਬਜੀਆਂ ਅਤੇ ਫਲਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ। ਕਰਫਿਊ ਦੌਰਾਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਫਿਊ ਦੌਰਾਨ ਸ਼ਹਿਰ ਮੋਗਾ ਦੀ ਹਦੂਦ ਅੰਦਰ ਇੱਕ ਨਿਰਧਾਰਿਤ ਮੁੱਲ ਤੇ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ...
ਮੋਗਾ,7 ਅਪਰੈਲ(ਜਸ਼ਨ): ਕਰੋਨਾ ਕਰਫਿਊ ਦੇ ਮੱਦੇਨਜ਼ਰ ਲੋਕਾਂ ਦਾ ਘਰੋਂ ਕੰਮਾਂ ’ਤੇ ਜਾਣਾ ਮੁਕੰਮਲ ਬੰਦ ਹੈ ਜਿਸ ਕਾਰਨ ਸਰਕਾਰ ਵੱਲੋਂ ਅਜਿਹੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਥੈਲੀਆਂ ਵੰਡੀਆਂ ਜਾ ਰਹੀਆਂ ਹਨ। ਮੋਗਾ ਦੇ ਵੱਖ ਵੱਖ ਵਾਰਡਾਂ ਵਿਚ ਰਾਸ਼ਨ ਵੰਡਣ ਦੀ ਪਰਿਕਿਰਿਆ ਨੇ ਨੇਪਰੇ ਚਾੜ੍ਹਨ ਲਈ ਵਿਧਾਇਕ ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਂਗਰਸ ਦੇ ਜੁਝਾਰੂ ਵਰਕਰ ਅਜਿਹੇ ਗਰੀਬ ਪਰਿਵਾਰਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾ ਰਹੇ ਹਨ ਜੋ ਕਰਫਿਊ ਦੇ ਦਿਨਾਂ ਵਿਚ ਰੋਜ਼ਗਾਰ...
ਮੋਗਾ,7 ਅਪਰੈਨ(ਜਸ਼ਨ): ਵਿਸ਼ਵ ਪੱਧਰ ’ਤੇ ਫੈਲੇ ਕਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਪ੍ਰਭਾਵਿਤ ਕਰ ਦਿੱਤਾ ਹੈ ਅਤੇ ਇਸ ਖਿਲਾਫ਼ ਰਾਸ਼ਟਰ ਪੱਧਰ ,ਰਾਜ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਵੀ ਮਹਾਂਮਾਰੀ ਖਿਲਾਫ਼ ਵੱਡੇ ਪੱਧਰ ’ਤੇ ਲੜਾਈ ਲੜੀ ਜਾ ਰਹੀ ਹੈ । ਮੋਗਾ ਜ਼ਿਲ੍ਹੇ ਅੰਦਰ ਚਾਹੇ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਪਰ ਜੇਕਰ ਹਾਲਾਤ ਜ਼ਿਆਦਾ ਖਰਾਬ ਹੁੰਦੇ ਹਨ ਤਾਂ ਜ਼ਿਲ੍ਹੇ ਵਿਚ ਆਈਸੋਲੇੇਸ਼ਨ ਵਾਰਡਾਂ ਦੀ ਜ਼ਰੂਰਤ ਪੈ ਸਕਦੀ ਹੈ ,ਇਹਨਾਂ ਹਾਲਾਤਾਂ ਨਾਲ ਨਜਿੱਠਣ ਲਈ ਰਾਈਟਵੇਅ...
Tags: RIGHTWAY AIRLINKS
ਚੰਡੀਗੜ, 7 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ 19 ਲਾਕਡਾਊਨ ਦੌਰਾਨ ਪੁਲੀਸ ਸੇਵਾਵਾਂ ਦੀ ਬਿਹਤਰ ਸਪੁਰਦਗੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਆਨਲਾਈਨ ਫੀਡਬੈਕ ਸੈਸ਼ਨ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਵਿਚਾਰ ਸੁਣੇ ਅਤੇ ਕਈ ਸਵਾਲਾਂ ਦੇ ਜਵਾਬ ਦਿੱਤੇ। ਇਸ ਆਨਲਾਈਨ ਸੈਸ਼ਨ ਵਿੱਚ ਸੂਬੇ ਭਰ ਦੇ 1500 ਲਾਈਵ ਵਿਊਰਜ਼ ਸ਼ਾਮਲ ਹੋਏ।ਇਸ ਫੀਡਬੈਕ ਸੈਸ਼ਨ ਦੌਰਾਨ ਡੀਜੀਪੀ ਦੁਆਰਾ...
ਮੋਗਾ,7 ਅਪਰੈਲ (ਜਸ਼ਨ) : ਕਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਨੂੰ ਸਫਲ ਕਰਨ ਲੋਕਾਂ ਨੂੰ ਉਹਨਾਂ ਦੇ ਘਰਾਂ ਵਿਚ ਹੀ ਰਹਿਣ ਨੂੰ ਯਕੀਨੀ ਬਣਾਉਣ ਲਈ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਕਿ ਉਹ ਭਰ ਪੇਟ ਖਾਣਾ ਖਾ ਸਕਣ ਅਤੇ ਉਹਨਾਂ ਨੂੰ ਘਰ ਤੋਂ ਬਾਹਰ ਨਾ ਜਾਣਾ ਪਵੇ ਤੇ ਇੰਜ ਕਰੋਨਾ ਵਾਇਰਸ ਦੀ ਚੇਨ ਤੋੜਨ ਵਿਚ ਆਪਣਾ ਯੋਗਦਾਨ ਪਾ ਸਕਣ। ਵਾਰਡ ਨੰਬਰ 28 ਪਿੰਡ ਕੋਠੇ ਪੱਤੀ ਮੁਹੱਬਤ ਦੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ...
ਮੋਗਾ,7 ਅਪਰੈਲ (ਜਸ਼ਨ) :ਕਰੋਨਾ ਕਰਫਿਊ ਦੇ ਚੱਲਦਿਆਂ ਜਦੋਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਿਲਕੁੱਲ ਬੰਦ ਹੈ ਉਸ ਸਮੇਂ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਅਜਿਹੇ ਲੋੜਵੰਦ ਪਰਿਵਾਰਾਂ ਦੇ ਘਰਾਂ ਵਿਚ ਰਾਸ਼ਨ ਪੁੱਜਦਾ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਪਰਿਵਾਰ ਰੋਟੀ ਬਾਝੋ ਵਾਂਝਾ ਨਾ ਰਹੇ। ਇਸ ਰਾਸ਼ਨ ਵੰਡ ਮੁਹਿੰਮ ਨੂੰ ਸਫਲ ਕਰਨ ਲਈ ਵਾਰਡ ਨੰਬਰ 20 ਦੇ ਐਮ ਸੀ ਤਰਸੇਮ ਸਿੰਘ ਵੱਲੋਂ ਆਪਣੀ ਟੀਮ ਨਾਲ ਰਲ ਕੇ...
Tags: COVID 19
ਮੋਗਾ 7 ਅਪ੍ਰੈਲ:(ਜਸ਼ਨ):ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਜ਼ਿਲ੍ਹੇ ਵਿੱਚ ਕਰੋਨਾ ਦੀ ਚੇਨ ਨੂੰ ਤੋੜਨ ਅਤੇ ਇਸਦੇ ਪ੍ਰਭਾਵ ਨੂੰ ਘੱਟ ਕਰਨ ਲਈ ਜ਼ਿਲ੍ਹੇ ਵਿੱਚ ਕਰਫਿਊ ਦੇ ਹੁਕਮ ਕਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਕਰਫਿਊ ਦੇ ਬਾਵਜੂਦ ਅਜੇ ਵੀ ਕੁਝ ਲੋਕਾਂ ਵੱਲੋ ਘਰਾਂ ਵਿੱਚ ਬੈਠਣ ਦੀ ਬਿਜਾਏ ਘਰਾਂ ਦੇ ਬਾਹਰ ਝੁੰਡ ਬਣਾ ਕੇ ਖੜ੍ਹਿਆ ਜਾਂਦਾ ਹੇ ਅਤੇ ਬਜਾਰਾਂ ਵਿੱਚ ਬੇਲੋੜੀ...
Tags: GOVERNMENT OF PUNJAB
ਮੋਗਾ,7 ਅਪਰੈਲ (ਜਸ਼ਨ / ਨਵਦੀਪ ਮਹੇਸ਼ਰੀ ): ਸਿਹਤ ਵਿਭਾਗ ਦੇ ਬੁਲਾਰੇ ਡਾ: ਨਰੇਸ਼ ਕੁਮਾਰ ਮੁਤਾਬਕ ਜਿਹਨਾਂ ਚਾਰ ਵਿਅਕਤੀਆਂ ਦੀ ਟੈਸਟ ਰਿਪੋਰਟ ਉਡੀਕੀ ਜਾ ਰਹੀ ਸੀ ਉਹਨਾਂ ਵਿਚੋਂ 3 ਵਿਅਕਤੀ ਕਰੋਨਾ ਪਾਜ਼ਿਟਿਵ ਪਾਏ ਗਏ ਹਨ ਜਦਕਿ ਇਕ ਵਿਅਕਤੀ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤਰਾਂ ਅੱਜ 7 ਅਪਰੈਲ ਸ਼ਾਮ 4 ਵਜੇ ਤੱਕ ਮੋਗਾ ਜ਼ਿਲੇ ਵਿਚ ਕੁੱਲ 4 ਵਿਅਕਤੀ ਕਰੋਨਾ ਪਾਜ਼ਿਟਿਵ ਪਾਏ ਗਏ ਹਨ ਜੋ ਸਰਕਾਰੀ ਹਸਪਤਾਲ ਮੋੋਗਾ ਵਿਖੇ ਜ਼ੇਰੇ ਇਲਾਜ਼ ਹਨ। ਮੋਗਾ, 7 ਅਪਰੈਲ (ਜਸ਼ਨ/ਨਵਦੀਪ ਮਹੇਸ਼ਰੀ) :...
Tags: #CORONAVIRUS
ਮੋਗਾ, 7 ਅਪਰੈਲ (ਜਸ਼ਨ/ਨਵਦੀਪ ਮਹੇਸ਼ਰੀ) :******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ - ਪਿਛਲੇ 15 ਦਿਨਾਂ ਤੋਂ ਕਰਫਿਊ ਦੇ ਮਾਹੌਲ ਵਿਚ ਰਹਿ ਰਹੇ ਮੋਗਾ ਜ਼ਿਲ੍ਹੇ ‘ਚ ਅੱਜ ਕਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਅਜ਼ਹਰੂਦੀਨ ਨਾਮ ਦੇ ਵਿਅਕਤੀ ‘ਚ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋ ਗਈ ਹੈ। ਇਹ ਵਿਅਕਤੀ ਤਬਲੀਗੀ ਜਮਾਤ ਨਾਲ ਸਬੰਧਤ ਹੈ । ਇਹ ਸੂਚਨਾ ਮਿਲਦੇ ਹੀ ਮੋਗਾ ਜ਼ਿਲ੍ਹੇ ਦੇ ਐੱਸ ਐੱਸ ਪੀ ਹਰਮਨਬੀਰ ਸਿੰਘ ਗਿੱਲ ਤੁਰੰਤ ਸਰਕਾਰੀ ਹਸਪਤਾਲ ਪਹੰੁਚੇ । ਉਹਨਾਂ...

Pages