ਮੋਗਾ,7 ਅਪਰੈਲ (ਜਸ਼ਨ) : ਕਰੋਨਾ ਵਿਰੁੱਧ ਪੰਜਾਬੀਆਂ ਵੱਲੋਂ ਛੇੜੀ ਜੰਗ ਦੇ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਸਰਕਾਰੀ ਹਸਪਤਾਲ ਮੋਗਾ ਤੋਂ ਸਾਰੇ ਵਾਰਡਾਂ ਲਈ ਆਰੰਭੀ ਸੈਨੇਟਾਈਜੇਸ਼ਨ ਦੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦੋਂ ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਰਮਨ ਮੱਕੜ ਦੀ ਅਗਵਾਈ ਵਿਚ ਯੂਥ ਕਾਂਗਰਸ ਦੇ ਵਰਕਰਾਂ ਨੇ ਵਾਰਡ ਨੰਬਰ 42 ਵਿਚ ਕੀਟਾਣੰੂਨਾਸ਼ਕ ਦਵਾਈ ਦਾ ਛਿੜਕਾਅ ਕੀਤਾ। ਪੰਜਾਬ ਕਾਂਗਰਸ ਦੇ ਸਕੱਤਰ ਰਮੇਸ਼ ਕੁੱਕੂ ਤੋਂ ਇਲਾਵਾ ਵਿਸ਼ਾਲ ਸਿੰਗਲਾ,...
News
ਲੁਧਿਆਣਾ, 6 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕੇਂਦਰ ਵਲੋਂ ਸੰਸਦ ਮੈਂਬਰਾਂ ਦੀ ਤਨਖਾਹ ਵਿੱਚ ਕਟੌਤੀ ਕਰਨ ਦੇ ਹੁਕਮ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ ਦੇ ਨਾਲ ਨਾਲ ਦੇਸ਼ ਦੇ ਰਾਸ਼ਟਰਪਤੀ ਅਤੇ ਹੋਰਨਾਂ ਉੱਚ ਅਹੁਦਿਆਂ ਤੇ ਬਿਰਾਜਮਾਨ ਉੱਚ ਸ਼ਖਸੀਅਤਾਂ ਦੇ ਨਾਲ ਨਾਲ ਸੂਬਿਆਂ ਦੇ ਮੁੱਖ ਮੰਤਰੀ, ਮੰਤਰੀ ਅਤੇ ਇੱਥੋਂ ਤੱਕ ਕਿ ਹਰ ਵਿਧਾਇਕ ਦੀ...
ਮੋਗਾ,6 ਅਪਰੈਲ (ਜਸ਼ਨ): ‘‘ਕੋਵਿਡ-19 ਵਿਰੁੱਧ ਜੰਗ ਵਿੱਚ ਮੋਗਾ ਪ੍ਰਸ਼ਾਸਨ ਅਤੇ ਸੀਨੀਅਰ ਕਪਤਾਨ ਪੁਲਿਸ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਮੋਗਾ ਪੁਲਿਸ ਨੇ ਨਾ ਸਿਰਫ਼ ਅਨੁਸ਼ਾਸ਼ਨਬੱਧ ਫੋਰਸ ਦਾ ਸਬੂਤ ਦਿੱਤਾ ਬਲਕਿ ਸੇਵਾ ਦੇ ਨਾਲ ਨਾਲ ਇਨਸਾਨੀਅਤ ਦੇ ਨਵੇਂ ਆਯਾਮ ਸਿਰਜੇ ਹਨ । ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਅੱਜ ਮੋਗਾ ਵਿਖੇ ਇਕ ਵਿਸ਼ੇਸ਼ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ...
ਅਜੀਤਵਾਲ,6 ਅਪ੍ਰੈਲ (ਜਸ਼ਨ): ਸੀ.ਐਚ.ਸੀ. ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਭਾਟੀਆ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਨਸ਼ੇ ਤੋਂ ਪੀੜਿਤ ਮਰੀਜਾਂ ਦੀ ਸੁਵਿਧਾ ਲਈ ਇਕੱਠੀ ਦਵਾਈ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਅੱਜ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਹੁਕਮਾਂ ਅਤੇ ਸਿਵਲ ਸਰਜਨ ਮੋਗਾ ਡਾਕਟਰ ਆਦੇਸ਼ ਕੰਗ ਜੀ ਦੀ ਅਗਵਾਈ ਹੇਠ ਢੁੱਡੀਕੇ ਵਿਖੇ ਓਟ...
ਮੋਗਾ,6ਅਪਰੈਲ (ਜਸ਼ਨ) :‘‘ ਮੋਗਾ ਹਲਕੇ ਦੇ ਵਿਧਾਇਕ ਡਾ ਹਰਜੋਤ ਕਮਲ ਵੱਲੋਂ ਕਰੋਨਾ ਖਿਲਾਫ਼ ਲੜੀ ਜਾ ਰਹੀ ਜੰਗ ਨੂੰ ਸਫ਼ਲ ਕਰਨ ਅਤੇ ਕਰੋਨਾ ਕਰਫਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੀ ਪੀ ਐਮ ਸੀ ਰਾਜ ਕੌਰ ਨੇ ਵਾਰਡ ਨੰਬਰ 36 ਵਿਚ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਨੂੰ ਵੰਡਣ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ...
ਮੋਗਾ,6 ਅਪਰੈਲ (ਜਸ਼ਨ): ‘‘ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਕਰਫਿਊ ਦੇ ਪਹਿਲੇ ਦਿਨਾਂ ‘ਚ ਵਪਾਰਕ ਅਦਾਰਿਆਂ ,ਸਿੱਖਿਆ ਸੰਸਥਾਨਾਂ ਅਤੇ ਹੋਰ ਕਿੱਤਿਆਂ ਨਾਲ ਸਬੰਧਤ ਸ਼ਖਸੀਅਤਾਂ ਨੂੰ ਚਾਹੇ ਘਰਾਂ ਵਿਚ ਰਹਿਣਾ ਥੋੜਾ ਔਖਾ ਜ਼ਰੂਰ ਲੱਗਿਆ ਪਰ ਉਹਨਾਂ ਵੱਲੋਂ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਰੋਨਾ ਨੂੰ ਹਰਾਉਣ ਲਈ ਕੀਤੇ ਲੌਕਡਾਊਨ ਨੂੰ ਸਫ਼ਲ ਕਰਨ ‘ਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਦੇ ਮੋਗਾ...
ਚੰਡੀਗੜ੍ਹ, 5 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ-19 ਵਿਰੁੱਧ ਜੰਗ ਵਿੱਚ ਮੂਹਰੀ ਕਤਾਰ ’ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਨੂੰ ਮੌਜੂਦਾ ਸੰਕਟ ਵਿੱਚ ਆਪਣੀ ਡਿੳੂਟੀ ਤੋਂ ਅਗਾਂਹ ਵਧ ਕੇ ਵਿਲੱਖਣ ਕੰਮ ਕਰਨ ਵਾਲੇ ਪੁਲੀਸ ਜਵਾਨਾਂ ਲਈ ਨਵਾਂ ਐਵਾਰਡ ਸ਼ੁਰੂ ਕਰਨ ਲਈ ਅਧਿਕਾਰਤ ਕੀਤਾ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਸਮਾਜ ਪ੍ਰਤੀ ‘ਮਿਸਾਲੀ ਸੇਵਾ...
ਮੋਗਾ,5 ਅਪਰੈਲ (ਜਸ਼ਨ) : ਮੋਗਾ ਕਾਂਗਰਸ ਦੇ ਮੀਤ ਪ੍ਰਧਾਨ ਹਿੰਮਤ ਸਿੰਘ ਜੱਬਲ ਵੱਲੋਂ ਵਾਰਡ ਨੰਬਰ 21 ਦੇ ਨੌਜਵਾਨਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨ ਵਾਸਤੇ ਅਤੇ ਲੋਕਾਂ ਨੂੰ ਕਰੋਨਾ ਕਹਿਰ ਤੋਂ ਬਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਹਿੰਮਤ ਸਿੰਘ ਨੇ ਆਖਿਆ ਕਿ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਮੋਗਾ ਦੇ ਵੱਖ ਵੱਖ ਵਾਰਡਾਂ ਵਿਚ ਚਲਾਈ ਸੈਨੇਟਾਈਜੇਸ਼ਨ ਦੀ ਮੁਹਿੰਮ ਅਤੇ ਰਾਸ਼ਨ...
ਚੰਡੀਗੜ੍ਹ, 5 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜਤ ਹਨ, ਉਨ੍ਹਾਂ ਦੇ ਇਲਾਜ ਵਿੱਚ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ...
ਮੋਗਾ,5 ਅਪਰੈਲ (ਜਸ਼ਨ) : ‘‘ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਧਾਇਕ ਡਾ: ਹਰਜੋਤ ਕਮਲ ਦੇ ਸੁਹਿਰਦ ਯਤਨਾ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਕਾਂਗਰਸ ਦੇ ਜੁਝਾਰੂ ਵਰਕਰਾਂ ਵੱਲੋਂ ਵੱਖ ਵੱਖ ਵਾਰਡਾਂ ਵਿਚ ਲੋੜਵੰਦਾਂ ਲਈ ਹਰ ਤਰਾਂ ਦੀ ਸੇਵਾ ਨਿਭਾਈ ਜਾ ਰਹੀ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂੁ ਗੁਰਮੀਤ ਸਿੰਘ ਮੀਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ...

