ਮੋਗਾ,5 ਅਪਰੈਲ (ਜਸ਼ਨ) : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਮੋਗਾ ਦੇ ਵੱਖ ਵੱਖ ਵਾਰਡਾਂ ਵਿਚ ਵਿਧਾਇਕ ਡਾ: ਹਰਜੋਤ ਕਮਲ ਦੀ ਟੀਮ ਲੋਕਾਂ ਨੂੰ ਰਾਸ਼ਨ ਅਤੇ ਦਵਾਈਆਂ ਪਹੁੰਚਾਉਣ ਦੇ ਨਾਲ ਨਾਲ ਸੈਨੇਟਾਈਜੇਸ਼ਨ ਦੀਆਂ ਸਰਗਰਮੀਆਂ ਚਲਾ ਕੇ ਲੋਕਾਂ ਨੂੰ ਹਰ ਤਰਾਂ ਦੀ ਰਾਹਤ ਦੇਣ ਲਈ ਆਪਣੇ ਫਰਜ਼ ਨਿਭਾਅ ਰਹੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 17 ਤੋਂ ਕਾਂਗਰਸੀ ਆਗੂ ਦਵਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਭੇਜਿਆ...
News
ਮੋਗਾ,5 ਅਪਰੈਲ (ਜਸ਼ਨ) :ਬੇਸ਼ੱਕ ਮਨੁੱਖਤਾ ਲਈ ਇਹ ਪ੍ਰੀਖਿਆ ਦੀ ਘੜੀ ਹੈ ਪਰ ਪੰਜਾਬੀ ਨਾ ਸਿਰਫ਼ ਕਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝਣ ਵਾਸਤੇ ਦਿ੍ਰੜ ਸੰਕਲਪ ਹਨ ਬਲਕਿ ਉਹ ਆਪਣੇ ਹਮਸਾਇਆਂ ਲਈ ਲੰਗਰ ,ਰਾਸ਼ਨ ,ਸੈਨੇਟਾਈਜੇਸ਼ਨ ਅਤੇ ਹੋਰ ਅਨੇਕਾਂ ਤਰਾਂ ਦੀਆਂ ਸੇਵਾਵਾਂ ਨਿਭਾਅ ਕੇ ਆਪਣੀ ਫਰਾਖ਼ ਦਿਲੀ ਦਾ ਸਬੂਤ ਦੇ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਨ ਆਰ ਆਈ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ ਨੇ ਲੋੜਵੰਦਾਂ ਲਈ ਨਿੱਜੀ ਤੌਰ ’ਤੇ ਰਾਸ਼ਨ ਵੰਡਣ ਦੌਰਾਨ ‘...
ਮੋਗਾ,5 ਅਪਰੈਲ (ਜਸ਼ਨ) :‘‘ ਮੋਗਾ ਹਲਕੇ ਦੇ ਵਿਧਾਇਕ ਡਾ ਹਰਜੋਤ ਕਮਲ ਵੱਲੋਂ ਕਰੋਨਾ ਖਿਲਾਫ਼ ਲੜੀ ਜਾ ਰਹੀ ਜੰਗ ਨੂੰ ਸਫ਼ਲ ਕਰਨ ਅਤੇ ਕਰੋਨਾ ਕਰਫਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ ਦਰਸ਼ਨ ਲਾਲ ਨੇ ਵਾਰਡ ਨੰਬਰ 44 ਵਿਚ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਨੂੰ ਵੰਡਣ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ...
ਮੋਗਾ 5 ਅਪ੍ਰੈਲ (ਜਸ਼ਨ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਹਮੇਸ਼ਾ ਦੀ ਤਰ੍ਹਾਂ ਇਸ ਮੁਸੀਬਤ ਦੀ ਘੜੀ ਵਿੱਚ ਵੀ ਲੋਕਾਂ ਲਈ ਰਹਿਬਰ ਬਣ ਕੇ ਕੰਮ ਕਰ ਰਹੇ ਹਨ ਤੇ ਇਸ ਮਹਾਂਮਾਰੀ ਖਿਲਾਫ ਲੜਾਈ ਵਿੱਚ ਆਪਣੀ ਨੇਕ ਕਮਾਈ ਵਿੱਚੋਂ ਲੱਖਾਂ ਲੋਕਾਂ ਦੇ ਨਾਲ ਨਾਲ ਸਰਕਾਰ ਦੀ ਵੀ ਮੱਦਦ ਕਰ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਜਿਲ੍ਹਾ ਮੋਗਾ ਦੇ ਡੀ.ਐਸ.ਪੀ. (ਡੀ) ਸ. ਕੇ.ਐਸ. ਮਾਨ ਨੇ ਅੱਜ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ...
ਮੋਗਾ 5 ਅਪ੍ਰੈਲ(ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਪ੍ਰਸ਼ਾਸਨ ਨੇ ਕਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਅਤੇ ਇਸਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਨੂੰ ਜਾਰੀ ਰੱਖਣ ਲਈ ਸਖਤੀ ਕਰਦੇ ਹੋਏ 4 ਅਤੇ 5 ਅਪ੍ਰੈਲ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੁੱਲ 17 ਪਰਚੇ ਦਰਜ ਕਰਕੇ 70 ਵਿਅਕਤੀ ਗਿ੍ਰਫਤਾਰ ਕੀਤੇ ਹਨ। ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਕਰੋਨਾ ਵਰਗੇ ਭਿਆਨਕ ਵਾਈਰਸ...
ਨਿਹਾਲ ਸਿੰਘ ਵਾਲਾ,5 ਅਪਰੈਲ (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਦੇ ਸੁਹਿਰਦ ਯਤਨਾ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਕਾਂਗਰਸ ਦੇ ਜੁਝਾਰੂ ਵਰਕਰਾਂ ਵੱਲੋਂ ਹਰੇਕ ਪਿੰਡ ਦੇ ਘਰ ਘਰ ਜਾ ਕੇ ਸਪਰੇਅ ਕਰਨ ਦੀ ਪਰਕਿਰਿਆ ਆਰੰਭ ਕੀਤੀ ਗਈ ਹੈ ਤਾਂ ਜੋ ਲੋਕ ਇਸ ਭਿਆਨਕ ਬੀਮਾਰੀ ਦੇ ਪ੍ਰਕੋਪ ਤੋਂ ਬਚੇ ਰਹਿਣ। ਹਲਕੇ ਦੇ ਪਿੰਡਾਂ ਵਿਚ ਕਰਵਾਈ ਜਾ ਰਹੀ ਕੀਟਾਣੂੰਨਾਸ਼ਕ ਸਪਰੇਅ ਦੇ ਨਾਲ ਨਾਲ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ...
ਮੋਗਾ,4 ਅਪਰੈਲ(ਜਸ਼ਨ): ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਦੇ ਮੋਗਾ ਜ਼ੋਨ ਦੇ ਹੈੱਡ ਅਤੇ ਐਕਜ਼ਕਿਊਟਿਵ ਦੇਵ ਪਿ੍ਰਆ ਤਿਆਗੀ ਦਾ ਆਖਣਾ ਹੈ ਕਿ ਜਿਵੇਂ ਕਿ ਆਪਾ ਸਾਰੇ ਜਾਣਦੇ ਹਾਂ ਕਿ ਵਿਸ਼ਵ ਸਿਹਤ ਸੰਗਠਨ ਅਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਦੇ ਕੀਟਾਣੂੰਆਂ ਨੂੰ ਫੈਲਣ ਤੋਂ ਰੋਕਣ ਲਈ ਕਈ ਐਡਵਾਈਜ਼ਰੀ ਜਾਰੀ ਕਰਦਿਆਂ ਸਾਨੂੰ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਅਤੇ ਸਿਹਤ ਵਿਭਾਗ ਦੀ ਸਲਾਹ ਮੁਤਾਬਕ ਵਾਰ ਵਾਰ ਹੱਥ ਧੋਣੇ ,ਮਾਸਕ ਪਹਿਣਨਾ,ਸੋਸ਼ਲ...
ਬਾਘਾਪੁਰਾਣਾ,4 ਅਪ੍ਰੈਲ (ਰਾਜਿੰਦਰ ਸਿੰਘ ਕੋਟਲਾ): ਬਾਘਾਪੁਰਾਣਾ ਦੇ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਲੱਗੇ ਕਰੋਨਾ ਕਰਿਫਊ ਦੇ ਮੱਦੇਨਜ਼ਰ ਰੋਜ਼ਗਾਰ ਨਾ ਹੋਣ ਕਰਕੇ ਦੋ ਡੰਗ ਦੀ ਰੋਜ਼ੀ-ਰੋਟੀ ਦਾ ਇੰਤਜਾਮ ਵੀ ਔਖਾ ਹੋਇਆ ਪਿਆ ਹੈ ਜਿਸ ਲਈ ਕਾਂਗਰਸ ਦੇ ਸੀਨੀਅਰ ਆਗੂ ਤਸਵੀਰ ਸਿੰਘ ਭੋਲਾ ਤੇ ਸ਼ਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਸਵੀਰ ਸਿੰਘ ਭੋਲਾ ਤੇ ਸ਼ਰਨ ਸਿੰਘ ਢਿੱਲੋਂ ਨੇ ਦੱਸਿਆ ਕਿ...
ਮੋਗਾ,4 ਅਪਰੈਲ (ਜਸ਼ਨ):ਪਿੰਡ ਸਲ੍ਹੀਣਾ ਦੀ ਸਰਪੰਚ ਮਨਿੰਦਰ ਕੌਰ ਅਤੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੁੱਚੇ ਪਿੰਡ ਸਲ੍ਹੀਣਾ ਵਿਚ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਅਤੇ ਪਿੰਡ ਦੀ ਸੈਨੇਟਾਈਜੇਸ਼ਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸੈਨੇਟਾਈਜੇਸ਼ਨ ਦੀ ਮਸ਼ੀਨ ਰਵਾਨਾ ਕਰਨ ਮੌਕੇ ਸੁਰੇਸ਼ ਕੁਮਾਰ ਬੱਬੂ ਸਲ੍ਹੀਣਾ,ਪੰਚਾਇਤ ਮੈਂਬਰ ਸੂਬਾ ਸਿੰਘ ,ਚਮਕੌਰ ਸਿੰਘ,ਮਨਜੀਤ ਕੌਰ,ਹਰਵਿੰਦਰ ਕੌਰ ਬਲਾਕ ਸੰਮਤੀ ਮੈਂਬਰ,ਨਰੇਗਾ ਪ੍ਰਧਾਨ ਕਰਤਾਰ ਕੌਰ, ਗੁਰਦੇਵ ਸਿੰਘ...
ਮੋਗਾ,4 ਅਪਰੈਲ (ਜਸ਼ਨ): ਦੇਸ਼ ਵਾਸੀਆਂ ਦੇ ਜੀਵਨ ਅਤੇ ਉਹਨਾਂ ਦੇ ਬੱਚਿਆਂ ਦੀਆਂ ਜਾਨਾਂ ਬਚਾਉਣ ਦੀ ਚੁਣੌਤੀ ਨੂੰ ਸਵੀਕਾਰ ਕਰਨਾ ਹੀ ਦੇਸ਼ਭਗਤੀ ਹੈ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਨੌਜਵਾਨ ਆਗੂ ਸਾਹਿਲ ਅਰੋੜਾ ਨੇ ਵਾਰਡ ਨੰਬਰ 41 ਵਿਚ ਸੈਨੇਟਾਈਜੇਸ਼ਨ ਮੁਕੰਮਲ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਆਖਿਆ ਕਿ ਕਰੋਨਾ ਵਾਇਰਸ ਦੇ ਹਮਲੇ ਕਾਰਨ ਸਾਡੇ ਦੇਸ਼ ਲਈ ਇਹ ਪ੍ਰੀਖਿਆ ਦਾ ਘੜੀ ਹੈ ਪਰ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ...

