ਚੰਡੀਗੜ੍ਹ 3 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕਰੋਨਾ ਦੇ ਖੌਫ ਤੇ ਲਾਕਡਾਊਨ/ਕਰਫਿਊ ਦੇ ਕਾਰਨ ਜਦੋਂ ਕਰੋੜਾਂ ਲੋਕ ਭਾਰੀ ਮਸੀਬਤਾਂ ਝੱਲ ਰਹੇ ਹਨ ਤਾਂ ਉਸ ਸਮੇਂ ਕੱਟੜ ਹਿੰਦੂਤਵੀ ਤਾਕਤਾਂ ਵੱਲੋਂ ਮੁਸਲਮਾਨਾਂ ਖਿਲਾਫ਼ ਫਿਰਕੂ ਜਹਿਰ ਪਸਾਰਾ ਕਰਨ ਰਾਹੀਂ ਦੇਸ਼ ’ਚ ਵੰਡੀਆਂ ਪਾਉਣ ਦੀਆ ਕੋਸ਼ਿਸ਼ਾਂ ਨੂੰ ਬੇਹੱਦ ਸ਼ਰਮਨਾਕ ਕਰਾਰ ਦਿੰਦਿਆਂ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ ਅਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 16 ਜਥੇਬੰਦੀਆਂ ਨੇ...
News
ਮੋਗਾ,3 ਅਪਰੈਲ(ਜਸ਼ਨ) : ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੀਤੇ ਲੌਕ ਡਾਊਨ ‘ਚ ਦਿਹਾੜੀ ਮਜ਼ਦੂਰੀ ਕਰਨ ਵਾਲੇ ਮਿਹਨਤਕਸ਼ਾਂ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਔਖਾ ਹੋ ਗਿਆ ਹੈ ਪਰ ਪੰਜਾਬ ਸਰਕਾਰ ਦੇ ਨਾਲ ਨਾਲ ਹਲਕੇ ਦੇ ਵਿਧਾਇਕਾਂ ਵੱਲੋਂ ਪਿੰਡਾਂ ਸ਼ਹਿਰਾਂ ਵਿਚ ਕਾਂਗਰਸ ਦੇ ਜੁਝਾਰੂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਇਹਨਾਂ ਲੋੜਵੰਦਾਂ ਦੇ ਘਰ ਰਾਸ਼ਨ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ। ਰਾਸ਼ਨ ਵੰਡਣ ਦੀ ਇਸੇ ਤਰਾਂ ਦੀ ਮੁਹਿੰਮ ਮੋਗਾ ਦੇ ਵਾਰੜ ਨੰਬਰ 26...
ਮੋਗਾ,3 ਅਪਰੈਲ(ਜਸ਼ਨ) : ਕਰੋਨਾ ਕਹਿਰ ਤੋਂ ਬਚਾਅ ਲਈ ਪਿੰਡਾਂ ਦੇ ਸਰਪੰਚ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤਾਂ ਕਿ ਸਮਾਜਿਕ ਦੂਰੀ ਬਣਾਈ ਰੱਖਣ ਲਈ ਲੋਕਾਂ ਦਾ ਘਰਾਂ ਵਿਚ ਰਹਿਣਾ ਯਕੀਨੀ ਬਣਾਇਆ ਜਾ ਸਕੇ। ਇਸੇ ਤਰਾਂ ਦੀ ਕੋਸ਼ਿਸ਼ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਹ ਖਾਧ ਪਦਾਰਥਾਂ ਦੀ ਵੱਡੀ ਸਮੱਗਰੀ ਨੂੰ ਝੁੱਘੀ ਝੌਪੜੀਆਂ ਵਾਲਿਆਂ ਦੇ ਘਰਾਂ ਤੱਕ ਪਹੰੁਚਦਾ ਕਰਨ ਲਈ ਪਿੰਡ ਦੇ ਮੋਹਤਬਰਾਂ ਅਤੇ ਨੌਜਵਾਨਾਂ ਨਾਲ ਮਿਲ ਕੇ...
ਮੋਗਾ,3 ਅਪਰੈਲ(ਜਸ਼ਨ): ਕਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਲੌਕ ਡਾਊਨ ਨੂੰ ਸਫ਼ਲ ਕਰਨ ਲਈ ਜਿੱਥੇ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ ਉੱਥੇ ਕਾਂਗਰਸ ਦੇ ਜੁਝਾਰੂ ਵਰਕਰ ਵਲੰਟੀਅਰ ਦੇ ਤੌਰ ਆਪਣੇ ਆਪਣੇ ਹਲਕੇ ਦੇ ਵਿਧਾਇਕਾਂ ਦੀ ਅਗਵਾਈ ਵਿਚ ਲੌਕ ਡਾਊਨ ਨੂੰ ਸਫ਼ਲ ਕਰਨ ਵਿਚ ਯਗਦਾਨ ਪਾ ਰਹੇ ਹਨ। ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵੀ ਅਜਿਹੇ ਇਲਾਕਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਉਹਨਾਂ ਦੇ ਘਰਾਂ ਵਿਚ ਹੀ ਰਾਸ਼ਨ ਦੇਣ ਨੂੰ...
ਨਿਹਾਲ ਸਿੰਘ ਵਾਲਾ,3 ਅਪਰੈਲ (ਜਸ਼ਨ): ‘‘ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਏ ਕਰਫਿਊ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਯੂਥ ਆਗੂ ਜਗਦੀਪ ਸਿੰਘ ਗਟਰਾ ਵੱਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨਿਹਾਲ ਸਿੰਘ ਵਾਲਾ ਵਿਖੇ ਸਵੇਰ 9 ਵਜੇ ਤੋਂ ਰਾਤ 8 ਵਜੇ ਤੱਕ ਲੰਗਰ ਲਗਾਇਆ ਜਾ ਰਿਹਾ ਹੈ ਜਿੱਥੇ ਬਿਨਾਂ ਕਿਸੇ ਭਿੰਨ ਭੇਦ ਦੇ ਲੋਕ ਆ ਕੇ ਲੰਗਰ ਪਾਣੀ ਛਕ...
ਧਰਮਕੋਟ,2 ਅਪਰੈਲ (ਜਸ਼ਨ): ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪਿੰਡ ਤੋਤਾ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨਾ ਵੱਲੋਂ ਸੈਨੇਟਾਈਜ਼ਰ ਸਪਰੇਅ ਕੀਤੀ ਗਈ । ਇਸ ਦੇ ਨਾਲ ਹੀ ਪਿੰਡ ਵਿਚ ਹਰ ਰੋਜ਼ ਗਰੀਬ ਤੇ ਲੋੜਵੰਦ ਲੋਕਾਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਸੁੱਖ ਗਿੱਲ ਮੀਤ ਪ੍ਰਧਾਨ ਯੂਥ ਅਕਾਲੀ ਦਲ ਮੋਗਾ ਨੇ ਇਸ ਸੇਵਾ ਲੜੀ ਨੂੰ ਹੋਰ ਅੱਗੇ ਵਧਾਉਣ ਲਈ...
ਚੰਡੀਗੜ੍ਹ, 2 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ -19 ਸੰਕਟ ਸਬੰਧੀ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਦਿਆਂ, ਪੰਜਾਬ ਦੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਕਰਨ ਲਈ ਇਕ ਵਿਸ਼ੇਸ਼ ਟੀਮ ਦੇ ਗਠਨ ਦੀ ਘੋਸ਼ਣਾ ਕੀਤੀ ਅਤੇ ਨਾਲ ਹੀ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਕਰਨ ਅਤੇ ਉਸ ‘ਤੇ ਕਾਰਵਾਈ ਕਰਨ ਲਈ ਕਿਹਾ। ਡੀਜੀਪੀ ਨੇ ਖੁਲਾਸਾ ਕੀਤਾ ਕਿ ਟੀਮ ਦੀ ਅਗਵਾਈ...
ਚੰਡੀਗੜ੍ਹ/02 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੁੱਝ ਸਮਾਜ ਵਿਰੋਧੀ ਤੱਤਾਂ ਵੱਲੋਂ ਪੰਜਾਬ ਸਰਕਾਰ ਨੂੰ ਟਿੱਚ ਜਾਣਦਿਆਂ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਵਿਖੇ ਅੰਤਿਮ ਸਸਕਾਰ ਕੀਤੇ ਜਾਣ ਤੋਂ ਰੋਕਣ ਦੀ ਮੰਦਭਾਗੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।ਇਹ ਕਹਿੰਦਿਆਂ ਕਿ ਅਜਿਹੀ ਹਰਕਤ ਨਾਲ ਸਿੱਖ ਪੰਥ ਦੀ ਉੱਘੀ ਹਸਤੀ ਦੀ ਮ੍ਰਿਤਕ ਦੇਹ ਦਾ ਨਿਰਾਦਰ ਕੀਤਾ ਗਿਆ ਹੈ, ਅਕਾਲੀ ਦਲ...
ਚੰਡੀਗੜ੍ਹ, 2 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਨਿਜ਼ਾਮੂਦੀਨ ਘਟਨਾ ਦੀ ਰੌਸ਼ਨੀ ਵਿੱਚ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਖਤ ਕਦਮ ਚੁੱਕਦਿਆਂ ਧਾਰਮਿਕ ਸਮਾਗਮਾਂ ਸਣੇ ਸੂਬੇ ਵਿੱਚ ਹਰ ਤਰ੍ਹਾਂ ਦੇ ਇਕੱਠ ਉਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਇਕੱਠਾਂ ’ਤੇ ਪਾਬੰਦੀ ਲਗਾਏਗੀ ਚਾਹੇ ਉਹ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ। ਅੱਗੇ ਆਉਣ ਵਾਲੇ ਵਿਸਾਖੀ ਦੇ...
ਚੰਡੀਗੜ੍ਹ, 2 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਸੂਬੇ ਦਾ ਸਿਹਤ ਅਮਲਾ ਮਾਰੂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹ ਪ੍ਰਧਾਨ ਮੰਤਰੀ ਦੁਆਰਾ ਕੋਵਿਡ -19 ਬਾਰੇ ਬੁਲਾਈ ਸਾਰੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫ਼ਰੰਸ ਵਿਚ ਹਿੱਸਾ ਲੈ ਰਹੇ ਸਨ, ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਸੀ.ਡਬਲਿਊ.ਸੀ ਦੀ ਮੀਟਿੰਗ ਕਰਕੇ ਸ਼ਾਮਲ ਨਹੀਂ ਹੋ ਸਕੇ।...

