ਕੋਟ ਈਸੇ ਖਾਂ, 23 ਸਤੰਬਰ : (ਜਸ਼ਨ): ਸਹਾਇਕ ਡਾਇਰੈਕਟਰ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ਼੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਐੱਨ.ਐੱਸ.ਐੱਸ.ਵਲੰਟੀਅਰਜ਼ ਵੱਲੋਂ “ਐੱਨ.ਐੱਸ.ਐੱਸ. ਡੇਅ” ਮਨਾਇਆ ਗਿਆ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਲੰਟੀਅਰਜ਼ ਨਾਲ ਐੱਨ.ਐੱਸ.ਐੱਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਦਿਵਸ ਪਹਿਲੀ ਵਾਰ 24 ਸਤੰਬਰ 1969 ਨੂੰ ਮਨਾਇਆਂ ਗਿਆ ਸੀ...
News
ਮੋਗਾ, 23 ਸਤੰਬਰ (ਜਸ਼ਨ): ਸਾਬਕਾ ਮੰਤਰੀ ਪੰਜਾਬ ਅਤੇ ਸਾਬਕਾ ਪ੍ਰਧਾਨ ਮਹਿਲਾ ਕਾਂਗਰਸ ਡਾ ਮਾਲਤੀ ਥਾਪਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਭਾਰਤ ਦੀ ਮਹਿਲਾ ਸ਼ਕਤੀ ਨੂੰ ਮੁਬਾਰਕਬਾਦ ਦੇਣਾ ਚਾਹੁੰਦੇ ਹਨ ਕਿ ਲੋਕ ਸਭਾ ਅਤੇ ਰਾਜ ਸਭਾ ਦੁਆਰਾ ਜੋ ਨਾਰੀ ਸ਼ਕਤੀ ਵੰਦਨ ਰਾਖਵੇਕਰਨ ਦਾ ਬਿੱਲ ਪਾਸ ਕੀਤਾ ਗਿਆ ਹੈ ਉਹ ਬਹੁਤ ਵੱਡਾ ਅਤੇ ਸ਼ਲਾਘਾਯੋਗ ਕਦਮ ਹੈ । ਉਹਨਾਂ ਕਿਹਾ ਕਿ ਸੰਵਿਧਾਨ ਦੇ 128ਵੇ ਸੋਧ ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ ਔਰਤਾਂ ਲਈ ਲੋਕ ਸਭਾ ਤੋਂ ਸੂਬਾ...
ਪਟਿਆਲਾ, 22 ਸਤੰਬਰ ((ਇੰਟਰਨੈਸ਼ਨਲ ਪੰਜਾਬੀ ਨਿਊਜ਼ /ਜਸ਼ਨ) : ਪਟਿਆਲਾ ਵਿਖੇ ‘ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ’ ਅਤੇ ‘ਆਪਣਾ ਪੰਜਾਬ ਫਾਊਂਡੇਸ਼ਨ’ ਵੱਲੋਂ ਆਪਣੀ ਪਹਿਲੀ ‘ਗਿਆਨ ਖੜਗ’ ਕਨਵੈਨਸ਼ਨ ਕੀਤੀ ਗਈ। ਇਹ ਸੰਸਥਾ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਿਹਤ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਕਨਵੈਨਸ਼ਨ ‘ਚ ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਅਤੇ ਬਲੂਮਿੰਗ ਬਡਜ਼ ਏ.ਬੀ.ਸੀ...
मोगा, 22 सितंबर(जशन) : सीता स्वयंवर कला केंद्र की ओर से पुरानी दाना मंडी मे चल रही रामलीला की नौंवी व अंतिम नाइट में अयोध्या से आए कलाकारों द्वारा रावण वध करके बुराई पर अच्छाई की विजय हर हाल में होती है, को दर्शाया गया। इसमें कितनी भी कठिनाइयां आएं। भगवान श्रीराम के हाथों रावण वध के साथ ही रामलीला का समापन किया गया। श्रीराम के तीर से रावण का वध होते ही पूरा पंडाल जय श्रीराम के...
मोगा, 22 सितंबर (jashan ) : महिला आरक्षण बिल लोकसभा तथा राज्यसभा में पास होना देश की महिलाओं का मान सम्मान बढ़ाएगा। उक्त विचार भाजपा के जिलाध्यक्ष डा.सीमांत गर्ग ने भाजपा के जिला दफ्तर में प्रधानमंत्री नरेन्द्र मोदी के जन्मदिन के उपलक्ष्य में बूथ स्तर से स्वच्छ अभियान स्लम बस्तियों में करने के लिए आयोजित बैठक को संबोधित करते हुए प्रकट किए। इस अवसर पर लोकसभा फरीदकोट हलके के...
ਮੋਗਾ22(jashan)ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਇਸ ਸਕੁਲ਼ ਦੇ ਵਿਦਿਆਰਥੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਵੀਆਂ-ਨਵੀਆਂ ਮੱਲਾਂ ਮਾਰਦੇ ਰਹਿੰਦੇ ਹਨ। ਇਸੇ ਲੜੀ ਦੇ ਚਲਦਿਆਂ ਮੋਗਾ ਜ਼ੋਨ ਦੀ ਅੰਡਰ-14 ਲੜਕਿਆਂ ਦੀ ਕ੍ਰਿਕੇਟ...
ਮੋਗਾ, 22 ਸਤੰਬਰ (ਜਸ਼ਨ) :ਨਾਰੀ ਸ਼ਕਤੀ ਵੰਦਨ ਐਕਟ’ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਭਾਰੀ ਬਹੁਮਤ ਨਾਲ ਪਾਸ ਹੋਣ ਦੀ ਖਬਰ ਨਾਲ ਮੋਗਾ ਦੀਆਂ ਮਹਿਲਾਵਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਮਹਿਲਾ ਰਾਖ਼ਵਾਂਕਰਨ ਬਿੱਲ ‘ਤੇ ਪ੍ਰਤੀਕ੍ਰਮ ਦਿੰਦਿਆਂ ਸਾਬਕਾ ਮੰਤਰੀ ਡਾ ਮਾਲਤੀ ਥਾਪਰ ਨੇ ਆਖਿਆ ਕਿ ਅੱਜ ਦਾ ਦਿਨ ਪੂਰੇ ਦੇਸ਼ ਦੀਆਂ ਮਹਿਲਾਵਾਂ ਲਈ ਮਾਣ ਵਾਲਾ ਦਿਨ ਹੋ ਨਿਬੜਿਆ ਹੈ ਜਦੋਂ ਉਹਨਾਂ ਨੂੰ ਸਕ੍ਰਿਯ ਰਾਜਨੀਤੀ ਵਿਚ ਪਹਿਲਾਂ ਨਾਲੋਂ ਵਧੇਰੇ ਮੌਕੇ ਮਿਲਣ ਦੀ ਆਸ ਬੱਝੀ ਹੈ। ਐਡਵੋਕੇਟ...
ਮੋਗਾ, 21 ਸਤੰਬਰ (ਜਸ਼ਨ )- ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਦੁਨੇਕੇ ਕਲਾਂ ਨਾਲ ਸਬੰਧਤ ਗੈਂਗਸਟਰ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦਾ ਕੈਨੇਡਾ ਦੇ ਵਿਨੀਪੈਗ ਵਿਖੇ ਕਤਲ ਹੋ ਜਾਣ ਦੀ ਖਬਰ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਸੁੱਖਾ ਦੁੱਨਕੇ ਦਸੰਬਰ 2017 ਵਿੱਚ ਜਾਅਲੀ ਕਾਗਜ਼ਾਤਾਂ ਦੇ ਆਧਾਰ ’ਤੇ ਕੈਨੇਡਾ ਦੀ ਧਰਤੀ ’ਤੇ ਚਲਾ ਗਿਆ ਸੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਗੈਂਗਸਟਰ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ, ਪੰਜਾਬ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ...
ਮੋਗਾ, 21 ਸਤੰਬਰ (): ‘ਰਾਧੇ ਰਾਧੇ ਟਰੱਸਟ’ ਦੀ ਸੰਸਥਾਪਕ ਰਾਜਸ਼੍ਰੀ ਸ਼ਰਮਾ ਨੇ ਨਾਰੀ-ਸ਼ਕਤੀ ਵੰਦਨ ਐਕਟ ਪਾਸ ਹੋਣ ’ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਆਖਿਆ ਕਿ ਰਾਜਨੀਤੀ ਵਿਚ ਔਰਤਾਂ ਦੀ 33 ਫੀਸਦੀ ਭਾਗੀਦਾਰੀ ਨਾਲ ਦੇਸ਼ ਵਿਚ ਅਹਿਮ ਬਦਲਾਅ ਦੇਖਣ ਨੂੰ ਮਿਲੇਗਾ। ਉਹਨਾਂ ਆਖਿਆ ਕਿ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ‘ਤੇ ਉਹ, ਆਪਣੀ ਪੂਰੀ ਟੀਮ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਨਾਲ ਸਿਰਫ਼ 2016 ਨੂੰ ਗਰੀਬੀ ਰੇਖਾ ਤੋਂ ਹੇਠਾਂ...
ਮੋਗਾ, 21 ਸਤੰਬਰ (ਜਸ਼ਨ )-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੀ ਅਗਵਾਈ ਹੇਠ 23 ਸਤੰਬਰ ਨੂੰ ਮੋਗਾ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਿਸ ਵਿਚ ਮੋਗਾ ਪੂਰੇ ਭਾਰਤ ਦਾ ਪਹਿਲਾ ਸ਼ਹਿਰ ਹੋਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਦੇ ਜਨਮਦਿਨ ਤੇ ਲੱਗਣ ਵਾਲੇ ਮੈਗਾ ਮੈਡੀਕਲ ਕੈਂਪ ਵਿਚ ਸ਼ਹਿਰ ਦੇ ਸਮੂਹ ਪ੍ਰਾਈਵੇਟ ਹਸਪਤਾਲ ਸਵੇਰੇ 10 ਤੋਂ ਦੁਪਹਿਰ 2 ਵਜੇ ਤਕ ਮੁਫਤ ਓ.ਪੀ.ਡੀ. ਕਰਨਗੇ ਅਤੇ ਟੈਸਟਾਂ ਵਿਚ ਵੀ 10...