News

ਮੋਗਾ,31 ਮਾਰਚ(ਜਸ਼ਨ): ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਨੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਬੇਸ਼ੱਕ ਕਰੋਨਾ ਦੇ ਕਹਿਰ ਤੋਂ ਦੁਨੀਆਂ ਭੈਅਭੀਤ ਹੈ ਪਰ ਪੰਜਾਬੀ ਹਰ ਸਮੇਂ ਅਜਿਹੀਆਂ ਆਫ਼ਤਾਂ ਨਾਲ ਦੋ ਚਾਰ ਹੁੰਦੇ ਆਏ ਨੇ ਅਤੇ ਇਸ ਵਾਰ ਵੀ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪਿੰਡਾਂ ਵਿਚ ਸੈਨੇਟਾਈਜੇਸ਼ਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਆਦੇਸ਼ਾਂ ’ਤੇ...
ਮੋਗਾ 31 ਮਾਰਚ:(ਜਸ਼ਨ):ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਸ਼ਹਿਰ ਦੇ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚੱਲ ਰਹੇ ਕਰਫਿਊ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਮੋਗਾ ਵੱਲੋ ਸ਼ਹਿਰ ਵਿੱਚ ਡੋਰ ਟੂ ਡੋਰ ਘਰਾਂ ਦਾ ਕੂੜਾ ਚੁੱਕਣ ਅਤੇ ਮੁਰਦਾ ਜਾਨਵਰਾਂ ਦੀ ਲਿਫਟਿੰਗ ਸਬੰਧੀ ਪਲਾਨ ਤਿਾਅਰ ਕੀਤਾ ਗਿਆ ਹੈ ਤਾਂ ਜੋ ਮੋਗਾ ਸ਼ਹਿਰ ਦੇ ਕਿਸੇ ਵੀ ਵਾਸੀ ਨੂੰ ਸਾਫ ਸਫਾਈ ਅਤੇ ਮੁਰਦਾ ਜਾਨਵਰਾਂ ਸਬੰਧੀ ਕਿਸੇ ਵੀ...
ਮੋਗਾ,31 ਮਾਰਚ(ਜਸ਼ਨ):ਕੁਦਰਤੀ ਆਫ਼ਤ ਕਰੋਨਾ ਦੀ ਆਮਦ ਮੌਕੇ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਲੋੜੀਂਦੀਆਂ ਚੀਜਾਂ ਮੁਹਈਆ ਕਰਵਾਉਣ ਵਾਸਤੇ ਪਿੰਡ ਡਗਰੂ ਦੀ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ ਆਰ ਆਈ ਵੀਰਾਂ ਨੇ ਪਿਛਲੇ ਕਈ ਦਿਨਾਂ ਤੋਂ ਯਤਨ ਆਰੰਭੇ ਹੋਏ ਹਨ । ਕਾਂਗਰਸ ਦੇ ਬਲਾਕ ਪ੍ਰਧਾਨ ਕਿੰਦਰ ਡਗਰੂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੀ...
ਨਿਹਾਲ ਸਿੰਘ ਵਾਲਾ,31 ਮਾਰਚ (ਜਸ਼ਨ): ਕਰੋਨਾ ਕਹਿਰ ਦੌਰਾਨ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਸ.ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਸਾਬਕਾ ਐਮ ਐਲ ਏ ਦੀ ਰਹਿਨੁਮਾਈ ਹੇਠ ਇੰਦਰਜੀਤ ਗਰਗ ਜੌਲੀ , ਐਮ ਸੀ ਸਵਰਨ ਸਿੰਘ ਡੋਗਰ ਅਤੇ ਹੋਰਨਾਂ ਆਗੂਆਂ ਨੇ ਘਰ ਘਰ ਰਾਸ਼ਨ ਵੰਡਿਆ। ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਅਮਲ...
ਬਾਘਾਪੁਰਾਣਾਾ,31 ਮਾਰਚ (ਰਾਜਿੰਦਰ ਸਿੰਘ ਕੋਟਲਾ) :ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ (ਮੋਗਾ) ਦੀਨ-ਦੁਖੀਆਂ ਦੇ ਸਹਾਰੇ ਵਜੋਂ ਜਾਣਿਆ ਜਾਦਾਂ ਹੈ ਇਸ ਅਸਥਾਨ ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਜੀ ਚੰਦਪੁਰਾਣਾ ਹਰ ਔਖੀ ਘੜ੍ਹੀ ‘ਚ ਲੋਕਾਂ ਦਾ ਸਾਥ ਦੇਣ ਲਈ ਮੂਹਰੇ ਹੁੰਦੇ ਹਨ ਹੁਣ ਵੀ ਕਰੋਨਾ ਵਰਗੀ ਭਿਆਨਕ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕਰਿਫੳੂ ਲਗਾਿੲਆ ਹੈ ਜਿੱਥੇ ਬਾਬਾ ਜੀ ਪ੍ਰਸਾਸ਼ਨ ਦਾ...
ਮੋਗਾ,31 ਮਾਰਚ(ਜਸ਼ਨ): ਕਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਕਰਫਿਊ ਦੌਰਾਨ ਘਰਾਂ ਵਿਚ ਹੀ ਬਣੇ ਰਹਿਣ ਲਈ ਉਹਨਾਂ ਦੀਆਂ ਖਾਣ ਪੀਣ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਲਈ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਦਿੱਤੀ ਪ੍ਰੇਰਨਾ ਸਦਕਾ ਲੋਕਾਂ ਨੂੰ ਉਹਨਾਂ ਦੇ ਘਰਾਂ ਵਿਚ ਰਾਸ਼ਨ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ । ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਰਾਜ ਕੌਰ ਨੇ ਕੀਤਾ। ਉਹਨਾਂ ਦੱਸਿਆ ਕਿ ਮੋਗਾ ਦੇ ਵਾਰਡ ਨੰਬਰ 40 ‘ਚ ਸੁਰਜੀਤ...
ਮੋਗਾ 31 ਮਾਰਚ(ਜਸ਼ਨ):ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਦੇ ਮੁਸ਼ਕਿਲ ਸਮੇ ਵਿੱਚ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰਫਿਊ ਦੌਰਾਨ ਲੋਕਾਂ ਦੀ ਸਹਾਇਤਾ ਕਰਨ ਲਈ ਨਗਰ ਪੰਚਾਇਤ ਕੋਟ ਈਸੇ ਖਾਂ ਵੱਲੋ ਰੋਜ਼ਾਨਾ 38 ਸਫਾਈ ਕ੍ਰਮਚਾਰੀਆਂ ਨੁੂੰ ਮਾਸਕ ਵੰਡੇ ਜਾਂਦੇ ਹਨ। ਇਹ ਮਾਸਕ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਹੀ ਇਸੇਮਾਲ ਹੁੰਦੇ ਹਨ ਇਸ ਤੋਂ ਬਾਅਦ ਸਬੰਧਤ ਸਫਾਈ ਸੇਵਕ ਵੱਲੋ ਜਿੰਮੇਵਾਰੀ...
ਮੋਗਾ 31 ਮਾਰਚ (ਜਸ਼ਨ):ਆਉਦੀ ਫਸਲ ਦੌਰਾਨ ਜਿਲ੍ਹਾ ਮੋਗਾ ਦੇ ਕਿਸਾਨਾਂ ਨੁੰ ਖਾਦਾਂ ਦੀ ਸਪਲਾਈ ਨਿਰਵਿਘਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵੱਲੋ ਖਾਦਾਂ ਦੀ ਢੋਆ ਢੋਆਈ ਦਾ ਕੰਮ ਮਗਨਰੇਗਾ ਦੇ ਲੇਬਰਾਂ ਤੋਂ ਲਿਆ ਜਾਵੇਗਾ। ਉਨ੍ਹਾਂ ਸਖਤ ਹਦਾਇਤਾਂ ਦਿੰਦਿਆਂ...
ਨਿਹਾਲ ਸਿੰਘ ਵਾਲ, 30 ਮਾਰਚ-(ਪੱਤਰ ਪਰੇਰਕ)- ਇਨਕਲਾਬੀ ਨੌਜਵਾਨ ਸਭਾ ਦੇ ਹਰਮਨਦੀਪ ਸਿੰਘ ਹਿੰਮਤਪੁਰਾ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਜੀਵਨ ਬਿਲਾਸਪੁਰ, ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੇ ਸੂਬਾਈ ਆਗੂ ਗੁਰਮੇਲ ਸਿੰਘ ਮਾਛੀਕੇ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਇੱਕ ਇੱਕ ਕਰੋੜ ਦੇ ਫੰਡ ਕਿਹੜੇ ਕਿਹੜੇ ਕਾਰਜਾਂ ਲਈ ਖਰਚ ਕੀਤੇ ਗਏ ਹਨ ਉਨ੍ਹਾਂ ਦੇ ਖਰਚਿਆਂ ਦੀ ਲਿਸਟ ਜਨਤਕ ਕੀਤੀ ਜਾਵੇ।...
ਨਿਹਾਲ ਸਿੰਘ ਵਾਲਾ,2 ਅਪਰੈਲ (ਜਸ਼ਨ) : ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸੱਤਾਧਾਰੀ ਪਾਰਟੀ ਵੱਲੋਂ ਰੋਜ਼ ਕਮਾ ਕੇ ਖਾਣ ਵਾਲੇ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਉੱਥੇ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵੀ ਰੋਟੀ ਤੋਂ ਮੁਹਤਾਜ਼ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਮੋਰਚਾ ਸੰਭਾਲ ਲਿਆ ਹੈ । ਨਿਹਾਲ ਸਿੰਘ ਵਾਲਾ ਹਲਕੇ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੂਰੀ ਯੋਜਨਾਬੰਦੀ ਨਾਲ ਲੋੜਵੰਦਾਂ ਨੂੰ ਰਾਹਤ ਪਹੁੰਚਾਉਣ ਲਈ ਵੱਡੀ...

Pages